ਬਠਿੰਡਾ, 8 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਸੰਤ ਭਾਈ ਸੁਹੇਲ ਸਿੰਘ ਸੇਵਾ ਸੁਸਾਇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਪੁੰਨਿਆ ਦੀ ਰਾਤ ਕਰਵਾਇਆ ਗਿਆ।ਜਿਸ ਭਾਈ ਬਲਦੇਵ ਸਿੰਘ ਵਡਾਲਾ ਮੁਖੀ ਸਿੱਖ ਸਦਭਾਵਨਾ ਦਲ ਅਤੇ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ ਹਰਰਾਏਪੁਰ ਵਾਲਿਆਂ …
Read More »Daily Archives: August 9, 2017
ਹਰਿਆਣਾ ਤੋਂ ਸ਼ਰਾਬ ਲਿਆਉਂਦੇ ਦੋ ਦੋਸ਼ੀ ਕਾਬੂ
ਬਠਿੰਡਾ, 8 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜਿਲਾ ਪੁਲਿਸ ਪ੍ਰਸਾਸ਼ਨ ਵਲੋਂ ਨਸ਼ਾ ਰੋਕੂ ਅਤੇ ਲੁੱਟ ਖੋਹ ਦੇ ਮਾਮਲੇ ਨੂੰ ਪੂਰੀ ਸਖ਼ਤੀ ਨਾਲ ਲਾਗੂ ਕਰਨ ਦੀ ਮੁਹਿੰਮ ਹੇਠ ਨਸ਼ਾ ਰੋਕੂ ਐਕਟ ਸੀ.ਆਈ.ਏ ਸਟਾਫ਼ ਦੇ ਏ.ਐਸ.ਆਈ ਮੋਹਨਦੀਪ ਸਿੰਘ ਵਲੋਂ ਆਪਣੀ ਪੁਲਿਸ ਪਾਰਟੀ ਨਾਲ ਨਾਕੇ ਦੌਰਾਨ ਠੇਕਾ ਵਾਇਨ, ਹੀਰ ਦੇਸੀ ਸ਼ਰਾਬ ਦੀਆਂ 5 ਪੇਟੀਆਂ ਹਰਿਆਣਾ ਅਤੇ ਕਾਰ ਪੀ.ਬੀ …
Read More »ਵਿਸ਼ਵ ਡੀ-ਵਰਮਿੰਗ ਦਿਵਸ 10 ਅਗਸਤ ਨੂੰ ਮਨਾਇਆ ਜਾਵੇਗਾ
ਬਠਿੰਡਾ, 8 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) ਡਾ. ਐਚ.ਐਨ ਸਿੰਘ ਸਿਵਲ ਸਰਜਨ ਬਠਿੰਡਾ ਦੀ ਦੇਖ ਰੇਖ ਹੇਠ 10-8-2017 ਨੂੰ ਵਿਸ਼ਵ ਡੀ-ਵਰਮਿੰਗ ਦਿਵਸ (ਪੇਟ ਦੇ ਕੀੜਿਆਂ ਤੋਂ ਬਚਾਓ ਦਿਵਸ) ਮਨਾਇਆ ਜਾ ਰਿਹਾ ਹੈ।ਇਸ ਸਬੰਧੀ ਦਫਤਰ ਸਿਵਲ ਸਰਜਨ ਬਠਿੰਡਾ ਵਿਖੇ ਇਕ ਵਿਸ਼ੇਸ ਮੀਟਿੰਗ ਕੀਤੀ ਗਈ।ਜਿਸ ਵਿਚ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਨੋਡਲ ਅਫ਼ਸਰ, ਯੂਨੀਅਨ ਦੇ ਨੁਮਾਇੰਦਿਆਂ ਅਤੇ …
Read More »ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਬਿਰਧ ਆਸ਼ਰਮ `ਚ ਵਰਡ ਸੀਨੀਅਰ ਸਿਟੀਜ਼ਨ ਡੇਅ ਮਨਾਇਆ
ਬਠਿੰਡਾ, 8 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਨੈਸ਼ਨਲ ਐਕਸ਼ਨ ਪਲਾਨ 2017-18 ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੱਜ ਪਰਮਜੀਤ ਸਿੰਘ, ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਡਾ. ਮਨਦੀਪ ਮਿੱਤਲ, ਸੀ.ਜੇ.ਐਮ/ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਬਿਰਧ ਆਸ਼ਰਮ ਬਠਿੰਡਾ ਵਿਖੇ ਰਹਿ ਰਹੇ ਬਜ਼ੁਰਗਾਂ ਨਾਲ ਵਰਡ ਸੀਨੀਅਰ ਸਿਟੀਜ਼ਨ ਡੈਅ ਮਨਾਇਆ।ਉਹਨਾਂ …
Read More »ਰੱਖੜੀ ਮੌਕੇ ਜਨਮੀਆਂ ਬੱਚੀਆਂ ਦੀ ਖੁਸ਼ੀ `ਚ ਸਮਾਰੋਹ ਦਾ ਆਯੋਜਨ
ਬਠਿੰਡਾ, 8 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵੱਲੋਂ ਡਾ: ਐਚ.ਐਨ ਸਿੰਘ ਸਿਵਲ ਸਰਜਨ ਬਠਿੰਡਾ ਦੀ ਪ੍ਰਧਾਨਗੀ ਦੇਖਰੇਖ ਹੇਠ ਰੱਖੜੀ ਦੇ ਸ਼ੁਭ ਅਵਸਰ `ਤੇ ਜਨਮੀਆਂ ਬੱਚੀਆਂ ਦੀ ਖੁਸ਼ੀ ਵਿੱਚ ਇੱਕ ਸਮਾਰੋਹ ਦਾ ਅਯੋਜਨ ਸਿਵਲ ਹਸਪਤਾਲ ਬਠਿੰਡਾ ਵਿਖੇ ਕੀਤਾ ਗਿਆ। ਜਿਸ ਵਿਚ ਜ਼ਿਲਾ ਪਰਿਵਾਰ ਭਲਾਈ ਅਫਸਰ, ਡਾ: ਰਵਨਜੀਤ ਕੋਰ ਬਰਾੜ, ਡਾ: ਸਤੀਸ਼ ਗੋਇਲ ਸੀਨੀਅਰ …
Read More »ਮਹੰਤ ਗੁਰਬੰਤਾ ਦਾਸ ਸਕੂਲ ਵਿਖੇ ਮਨਾਇਆ ਰੱਖੜੀ ਦਾ ਤਿਉਹਾਰ
ਬਠਿੰਡਾ, 8 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਗੁਰੂ ਗੋਬਿੰਦ ਕਾਲਜ ਆਫ ਐਜੂਕੇਸ਼ਨ ਦੇ ਤਕਰੀਬਨ 60 ਵਿਦਿਆਰਥੀਆਂ ਵੱਲੋ ਮਹੰਤ ਗੁਰਬੰਤਾ ਦਾਸ ਸਕੂਲ ਬਠਿੰਡਾ (ਸਪੈਸ਼ਲ ਐੈਜੂਕੇਸ਼ਨ) ਦਾ ਦੌਰਾ ਕੀਤਾ ਗਿਆ।ਜਿਸ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਇਹਨਾਂ ਬੱਚਿਆਂ ਨਾਲ ਆਪਣਾ ਸਮਾਂ ਬਿਤਾਇਆ ਤੇ ਉਹਨਾਂ ਦੀ ਸਿੱਖਿਆ ਪ੍ਰਾਪਤ ਕਰਨ ਦੀਆਂ ਤਕਨੀਕਾਂ ਨੂੰ ਜਾਣਿਆ।ਸਕੂਲ …
Read More »10 ਵਿਦਿਆਰਥੀ ਯੂਥ ਲੀਡਰਸ਼ਿਪ ਟ੍ਰੇਨਿੰਗ ਕੈਂਪ ਦਾ ਹਿੱਸਾ ਬਣੇ
ਬਠਿੰਡਾ, 8 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਯੁਵਕ ਸੇਵਾਵਾਂ ਵਿਭਾਗ ਬਠਿੰਡਾ ਵੱਲੋਂ ਕਾਲਜ ਵਿਦਿਆਰਥੀਆਂ (ਲੜਕੇ) ਦਾ ਯੂਥ ਲੀਡਰਸ਼ਿਪ ਟ੍ਰੇਨਿੰਗ ਕੈਂਪ ਟ੍ਰੈਕ ਇੰਡੀਆ ਆਊਟਡੋਰਜ਼ ਪ੍ਰਾਈਵੇਟ ਲਿਮ. ਕੈਂਪਿੰਗ ਸਾਈਟ ਨਗਰ (ਕੁਲੂ ਹਿ.ਪ੍ਰ) ਵਿਖੇ 4-8-2017 ਤੋਂ ਲੈ ਕੇ 13-8-2017 ਤੱਕ ਆਯੋਜਿਤ ਕੀਤਾ ਜਾ ਰਿਹਾ ਹੈ।ਇਸ ਕੈਂਪ ਲਈ ਬਾਬਾ ਫ਼ਰੀਦ ਕਾਲਜ ਦੇ 10 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ, …
Read More »ਡਿਪਟੀ ਕਮਿਸ਼ਨਰ ਨੇ ਕੌਮੀ ਦਿਹਾੜੇ ਸਬੰਧੀ ਅਧਿਕਾਰੀਆਂ ਨੂੰ ਸੌਂਪੀਆਂ ਡਿਊਟੀਆਂ
ਬਠਿੰਡਾ, 8 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – 15 ਅਗਸਤ ਦੇ ਕੌਮੀ ਦਿਹਾੜੇ ਨੂੰ ਉਤਸ਼ਾਹ ਤੇ ਜੋਸ਼ ਨਾਲ ਮਨਾਉਣ ਲਈ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਥਾਨਕ ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ’ਚ ਮੀਟਿੰਗ ਕਰਕੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ।ਉਨਾਂ ਅਧਿਕਾਰੀਆਂ ਨੂੰ ਸੌਂਪੀਆਂ ਡਿਊਟੀਆਂ ਸਮੇਂ-ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਅਧਿਕਾਰੀ …
Read More »ਪੰਜਾਬ ਸਰਕਾਰ ਕਿਸਾਨੀ ਨੂੰ ਆਰਥਿਕ ਸੰਕਟ `ਚੋਂ ਕੱਢਣ ਲਈ ਯਤਨਸ਼ੀਲ – ਵਿਧਾਇਕ ਲਾਡੀ
ਬਟਾਲਾ, 8 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ ਅਤੇ ਕਿਸਾਨੀ ਦੀ ਆਰਥਿਕ ਸਥਿਤੀ ਸੁਧਾਰਨ ਲਈ ਵੱਡੇ ਪੱਧਰ `ਤੇ ਉਪਾਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਕਰਦਿਆਂ ਬਲਵਿੰਦਰ ਸਿੰਘ ਲਾਡੀ ਹਲਕਾ ਵਿਧਾਇਕ ਸ੍ਰੀ ਹਰਗੋਬਿੰਦਪੁਰ ਨੇ ਕਿਹਾ ਕਿ ਕਿਸਾਨਾਂ ਨੂੰ ਪੈਰਾਂ `ਤੇ ਖੜਾ ਕਰਨਾ ਪੰਜਾਬ …
Read More »
Punjab Post Daily Online Newspaper & Print Media