ਧੂਰੀ, 10 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਪਿੰਡ ਭਲਵਾਨ ਜਿਲ੍ਹਾ ਸੰਗਰੂਰ ਵਾਸੀ ਹਰੇਦਵ ਸਿੰਘ ਤੇ ਹਰਮੀਤ ਕੌਰ ਨੂੰ ਆਪਣੇ ਹੋਣਹਾਰ ਬੇਟੇ ਦੇ ਜਨਮ ਦਿਨ ਦਅਿਾਂ ਬਹੁਤ ਬਹੁਤ ਮੁਬਾਰਕਾਂ।
Read More »Daily Archives: August 10, 2017
ਪਿੰਡ ਤਲਵੰਡੀ ਭੰਗਵਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅੰਮ੍ਰਿਤਸਰ ਜ਼ਿਲ੍ਹੇ ਦੀ ਤਹਿਸੀਲ ਅਜਨਾਲਾ ਦੇ ਪਿੰਡ ਤਲਵੰਡੀ ਭੰਗਵਾਂ ਵਿਖੇ ਬੀਤੀ ਰਾਤ ਇਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਤੁਰੰਤ ਇੱਕ ਪੜਤਾਲੀਆ ਕਮੇਟੀ ਮੌਕੇ ਪੁਰ ਭੇਜ ਦਿੱਤੀ ਗਈ …
Read More »ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਜ਼ਮੀਨ ਮਾਮਲੇ ’ਚ ਕਮੇਟੀ ਬਣਾਈ
ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਜ਼ਮੀਨ ਮਾਮਲੇ ਵਿਚ ਪੜਤਾਲ ਕਰਨ ਲਈ ਸਬ-ਕਮੇਟੀ ਗਠਿਤ ਕਰ ਦਿੱਤੀ ਹੈ।ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਨਿਰਮਲ ਸਿੰਘ ਹਰਿਆਓ, ਸੁਰਜੀਤ ਸਿੰਘ ਕਾਲਾਬੂਲਾ, ਕੁਲਵੰਤ ਸਿੰਘ …
Read More »ਸ੍ਰੀ ਗੁਰੂ ਰਾਮਦਾਸ ਮੈਡੀਕਲ ਇੰਸਟੀਟਿਊਟ ਦੀ ਕੰਟੀਨ ਵਿਚ ਮੀਟ ਮਾਮਲੇ `ਚ ਸਬ-ਕਮੇਟੀ ਗਠਿਤ
ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਰਾਮਦਾਸ ਇੰਸਟੀਟਿਊਟ ਆਫ ਮੈਡੀਕਲ ਸਾਇੰਸਜ਼ ਅਤੇ ਯੂਨੀਵਰਸਿਟੀ ਦੀ ਕੰਟੀਨ ਵਿਚ ਮਾਸਾਹਾਰੀ ਭੋਜਨ ਸਬੰਧੀ ਮਾਮਲੇ ਦੀ ਪੜਤਾਲ ਕਰਵਾਏਗੀ।ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਇਕ ਸਬ-ਕਮੇਟੀ ਦਾ ਗਠਨ ਕੀਤਾ ਹੈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, …
Read More »ਵੱਖ-ਵੱਖ ਥਾਵਾਂ ’ਤੇ ਵਾਲ ਕੱਟੇ ਜਾਣ ਦੀਆਂ ਘਟਨਾਵਾਂ ’ਤੇ ਚਿੰਤਾ
ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬੀਤੇ ਕੁਝ ਦਿਨਾਂ ਤੋਂ ਵੱਖ-ਵੱਖ ਥਾਵਾਂ ’ਤੇ ਵਾਲ ਕੱਟੇ ਜਾਣ ਦੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਹੈ ਕਿ ਇਹ ਵਰਤਾਰਾ ਕਿਸੇ ਡੂੰਘੀ ਸਾਜ਼ਿਸ਼ ਦਾ ਹਿੱਸਾ ਲੱਗਦਾ ਹੈ।ਉਨ੍ਹਾਂ ਕਿਹਾ ਕਿ ਇਸ ਮਾਮਲੇ ਬਾਰੇ ਕੇਂਦਰ ਸਮੇਤ ਪੰਜਾਬ ਸਰਕਾਰ ਨੂੰ ਏਜੰਸੀਆਂ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ …
Read More »ਬੰਗਾਲ ਦੇ ਉਘੇ ਸਿਆਸਤਦਾਨ ਗਿਆਨ ਸਿੰਘ ਸੋਹਨਪਾਲ ਦੇ ਦਿਹਾਂਤ `ਤੇ ਅਫਸੋਸ ਪ੍ਰਗਟ
ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਬੰਗਾਲ ਦੇ ਉਘੇ ਸਿਆਸਤਦਾਨ ਗਿਆਨ ਸਿੰਘ ਸੋਹਨਪਾਲ ਦੇ ਅਕਾਲ ਚਲਾਣੇ ’ਤੇ ਡੂੰਘਾ ਅਫਸੋਸ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਬੰਗਾਲ ਦੀ ਸਿਆਸਤ ਵਿਚ ਕਈ ਦਹਾਕੇ ਸਰਗਰਮ ਰਹੇ ਸੋਹਨਪਾਲ ਨੇ ਬੰਗਾਲ ਵਿਚ ਸਿੱਖਾਂ ਦੀ ਵੱਖਰੀ ਪਛਾਣ ਕਾਇਮ ਕੀਤੀ ਸੀ।ਉਨ੍ਹਾਂ ਦਾ ਸਿਆਸੀ ਸਫਰ ਬਹੁਤ ਲੰਮਾ ਹੈ, ਜਿਸ …
Read More »ਸਰਾਕਰੀ ਹਾਈ ਸਕੂਲ ਦੇ ਵਿਦਿਆਰਥੀਆਂ ਨੂੰ ਟਾਈਆਂ ਤੇ ਬੈਲਟਾਂ ਵੰਡੀਆਂ
ਸ਼ਮਰਾਲਾ, 9 ਅਗਸਤ (ਪੰਜਾਬ ਪੋਸਟ- ਕੰਗ) – ਸਰਾਕਰੀ ਹਾਈ ਸਕੂਲ ਬਗਲੀ ਕਲਾਂ ਵਿੱਚ ਦਾਨੀ ਸੱਜਣ ਜਤਿੰਦਰ ਸਿੰਘ ਬਾਜਵਾ ਵਲੋਂ ਵਿਦਿਆਰਥੀਆਂ ਨੂੰ ਟਾਈਆਂ ਅਤੇ ਬੈਲਟਾਂ ਵੰਡੀਆਂ ਗਈਆਂ।ਸਕੂਲ ਮੁਖੀ ਮੇਘਦਾਸ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਾਡਲ ਸਕੂਲਾਂ ਵਰਗੀ ਦਿੱਖ ਪ੍ਰਦਾਨ ਕਰਨ ਲਈ ਸਕੂਲ ਵਿੱਚ ਨਵੀਆਂ ਵਰਦੀਆਂ ਲਗਵਾਈਆਂ ਗਈਆਂ ਹਨ।ਜਿਸ ਵਿੱਚ ਟਾਈ ਤੇ ਬੈਲਟ ਵੀ ਸ਼ਾਮਿਲ ਹਨ।ਉਨਾਂ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਦੇ …
Read More »15 ਅਗਸਤ ਦੇ ਮੱਦੇਨਜਰ ਪੁਲਿਸ ਨੇ ਕੀਤੇ ਸੁਰੱਖਿਆ ਸਖਤ ਪ੍ਰਬੰਧ
ਸ਼ਮਰਾਲਾ, 9 ਅਗਸਤ (ਪੰਜਾਬ ਪੋਸਟ- ਕੰਗ) – 15 ਅਗਸਤ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਸਮਰਾਲਾ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਕੋਈ ਅਣਸੁਖਾਵੀ ਘਟਨਾ ਨਾ ਵਾਪਰ ਸਕੇ।ਪੁਲਿਸ ਵੱਲੋਂ ਸ਼ਹਿਰ ਦੇ ਹਾਈਵੇ ਤੇ ਨਾਕਾਬੰਦੀ ਕਰਕੇ ਹਰ ਵਾਹਨ ਤੇ ਬਾਜ ਵਾਲੀ ਅੱਖ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਮਰਾਲਾ ਥਾਣਾ ਐਸ.ਐਚ.ਓ …
Read More »ਪੈਨਸ਼ਨਰਾਂ ਵਲੋਂ ਡੀ.ਸੀ ਕੰਪਲੈਕਸ ਅੱਗੇ ਪ੍ਰਦਰਸ਼ਨ
ਧੂਰੀ / ਸੰਗਰੂਰ, 8 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ / ਮਹੇਸ਼ ਜਿੰਦਲ) – ਪੰਜਾਬ ਪੈਨਸ਼ਨਰਜ਼ ਵੈਲਫ਼ੇਅਰ ਫਰੰਟ ਦੀ ਅਗਵਾਈ ਹੇਠ ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਡੀ.ਸੀ ਕੰਪਲੈਕਸ ਅੱਗੇ ਪ੍ਰਦਰਸ਼ਨ ਕੀਤਾ ਗਿਆ ਅਤੇ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।ਫਰੰਟ ਦੇ ਜ਼ਿਲ੍ਹਾ ਪ੍ਰਧਾਨ ਅਰਜਨ ਸਿੰਘ ਨੇ ਕਿਹਾ ਕਿ ਕੈਪਟਨ …
Read More »ਖ਼ਾਲਸਾ ਕਾਲਜ ਵਿਖੇ 15 ਅਗਸਤ ਨੂੰ ਕਰਵਾਏ ਜਾਣਗੇ ਵਿਰਾਸਤੀ ਤੇ ਸਭਿਆਚਾਰਕ ਮੁਕਾਬਲੇ
ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤ ਸਰਕਾਰ ਦੇ ਸ਼ਹਿਰੀ ਵਿਕਾਸ ਮੰਤਰਾਲੇ ਵੱਲੋਂ ਜਿਲਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਵਿਰਾਸਤੀ ਸ਼ਹਿਰ ਅੰਮਿ੍ਰਤਸਰ ਦੀ ਵਿਰਾਸਤ ਅਤੇ ਸਭਿਆਚਾਰ ਸਬੰਧੀ ਮੁਕਾਬਲੇ ਦੀ ਲੜੀ ਤਹਿਤ ਸਥਾਨਕ ਖ਼ਾਲਸਾ ਕਾਲਜ ਵਿਖੇ ਹਿਰਦੇ ਸਕੀਮ ਅਧੀਨ ‘ਆਰਟ ਕੈਂਪ ਇੰਡੀਆ ਐਟ 70’ ਦੇ ਬੈਨਰ ਹੇਠ ਵੱਖ-ਵੱਖ ਕਲਾਵਾਂ ਦੇ ਮੁਕਾਬਲੇ ਅਤੇ ਸਭਿਆਚਾਰ ਪ੍ਰੋਗਰਾਮ 15 ਅਗਸਤ ਨੂੰ ਕਰਵਾਇਆ ਜਾ ਰਿਹਾ …
Read More »
Punjab Post Daily Online Newspaper & Print Media