ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਅੰਮਿ੍ਰਤਸਰ ਕਮਲਦੀਪ ਸਿੰਘ ਸੰਘਾ ਨੇ ਅੱਜ ਪ੍ਰਧਾਨ ਮੰਤਰੀ ਵਲੋਂ ਚਲਾਏ ਗਏ ਸਕਿੱਲ ਇੰਡੀਆ ਮਿਸ਼ਨ ਅਧੀਨ ਪੁਤਲੀਘਰ ਨੇੜੇ ਖੋਲੇ ਗਏ ਬਹੁਪੱਖੀ ਹੁਨਰ ਵਿਕਾਸ ਕੇਂਦਰ ਦਾ ਉਦਘਾਟਨ ਕੀਤਾ।ਉਨਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਦੇਸ਼ ਦੇ ਨੌਜਵਾਨਾਂ ਨੂੰ ਵੱਖ-ਵੱਖ ਕਿੱਤਿਆਂ ਵਿੱਚ ਹੁਨਰਮੰਦ ਬਣਾਉਣ ਲਈ ਇਹ ਸੈਂਟਰ ਵੱਡਾ ਯੋਗਦਾਨ ਪਾ ਰਹੇ ਹਨ ਅਤੇ ਇਨਾਂ …
Read More »Daily Archives: August 10, 2017
ਅਸਲਾ ਭੰਡਾਰ ਵੱਲਾ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਪਾਬੰਦੀ
ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ, ਕਮਿਸ਼ਨਰੇਟ ਅੰਮਿ੍ਰਤਸਰ ਅਮਰੀਕ ਸਿੰਘ ਪਵਾਰ ਪੀ.ਪੀ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲਾ ਭੰਡਾਰ ਵੱਲਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ …
Read More »ਯੂੂਨੀਅਨ ਦੇ ਵਿਰੋਧ ਤੇ ਧਰਨੇ ਨੇ ਰੋਕੀ ਕਿਸਾਨ ਦੀ ਜ਼ਮੀਨ ਦੀ ਕੁਰਕੀ
ਧੂਰੀ / ਸੰਗਰੂਰ, 9 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ / ਮਹੇਸ਼ ਜਿੰਦਲ) – ਪਿੰਡ ਮੰਡੇਰ ਖੁਰਦ ਦੇ ਇੱਕ ਕਿਸਾਨ ਦੀ ਜ਼ਮੀਨ ਦੀ ਕੁਰਕੀ ਦਾ ਵਿਰੋਧ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਲੌਗੋਵਾਲ ਸਬ ਤਹਿਸੀਲ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ।ਕਿਸਾਨਾਂ ਦੇ ਵਿਰੋਧ ਕਾਰਨ ਕਿਸਾਨ ਦੀ ਜ਼ਮੀਨ ਦੀ ਕੁਰਕੀ ਨਹੀਂ ਹੋ ਸਕੀ ਅਤੇ ਕੋਈ ਵੀ ਵਿਅਕਤੀ ਜ਼ਮੀਨ ਦੀ …
Read More »ਨਵੇਂ ਭਰਤੀ ਕਲੱਰਕਾਂ ਦਾ ਪਰਖ ਕਾਲ ਦੋ ਸਾਲ ਕਰਨ ਦੀ ਮੰਗ
ਧੂਰੀ / ਸੰਗਰੂਰ, 9 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ / ਮਹੇਸ਼ ਜਿੰਦਲ) – ਪੀ.ਡਬਲਿਊ.ਡੀ ਜਲ ਸਪਲਾਈ ਅਤੇ ਸੈਨੀਟੇਸ਼ਨ ਮਨਿਸਟਰੀਅਲ ਸਰਵਿਸਿਜ਼ ਜਿਲ੍ਹਾ ਸੰਗਰੂਰ ਦੀ ਮੀਟਿੰਗ ਸੰਗਰੂਰ ਵਿਖੇ ਜਿਲ੍ਹਾ ਪ੍ਰਧਾਨ ਰਾਜਵੀਰ ਸ਼ਰਮਾ ਬਡਰੁੱਖਾਂ ਦੀ ਅਗਵਾਈ ਵਿੱਚ ਕੀਤੀ ਗਈ।ਜਿਲ੍ਹਾ ਪ੍ਰਧਾਨ ਵਲੋਂ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਪੱਤਰ ਦੇ ਆਧਾਰ `ਤੇ ਜਲ ਸਪਲਾਈ ਵਿਭਾਗ ਵਿੱਚ ਭਰਤੀ ਹੋਏ …
Read More »ਢੀਂਡਸਾ ਦੀ ਸਿਹਤਯਾਬੀ ਲਈ ਅਖੰਡ ਪਾਠ ਅੱਜ ਕੀਤਾ ਆਰੰਭ
ਧੂਰੀ / ਸੰਗਰੂਰ, 9 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ / ਮਹੇਸ਼ ਜਿੰਦਲ) – ਸ਼ੋ੍ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮੈਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਜੋ ਦਿਲ ਦੇ ਹੋਏ ਅਪਰੇਸ਼ਨ ਕਾਰਨ ਏਮਜ਼ ਦਿੱਲੀ ਵਿੱਚ ਦਾਖਲ ਹਨ, ਦੀ ਸਿਹਤਯਾਬੀ ਦੀ ਅਰਦਾਸ ਲਈ ਅੱਜ ਸਥਾਨਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਆਰੰਭ ਕੀਤਾ ਗਿਆ। ਅਕਾਲੀ ਆਗੂ ਜਥੇਦਾਰ ਤੇਜਾ ਸਿੰਘ …
Read More »130 ਰੁਪਏ ਦੀ ਖੋਹ ਦੇ ਦੋਸ਼ੀਆਂ ਨੂੰ ਜੁਰਮਾਨੇ ਸਮੇਤ 10-10 ਸਾਲ ਦੀ ਕੈਦ
ਧੂਰੀ, 9 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ) – ਵਧੀਕ ਸੈਸ਼ਨ ਕੋਰਟ ਸੰਗਰੂਰ ਸ਼੍ਰੀ ਗੌਰਵ ਕਾਲੀਆ ਦੀ ਅਦਾਲਤ ਵੱਲੋਂ ਲੁੱਟ-ਖੋਹ ਦੀ ਘਟਨਾ ਨੂੰ ਵੱਡਾ ਅਪਰਾਧ ਮੰਨਦਿਆਂ ਇੱਕ ਕੇਸ ਵਿੱਚ ਤਿੰਨ ਵਿਅਕਤੀਆਂ ਨੂੰ 10-10 ਹਜ਼ਾਰ ਰੁਪਏ ਜੁਰਮਾਨੇ ਸਮੇਤ 10-10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।ਕਰੀਬ 10 ਮਹੀਨੇ ਪਹਿਲਾਂ ਹੋਈ ਇਸ ਵਾਰਦਾਤ ਵਿੱਚ ਤਿੰਨ ਵਿਅਕਤੀਆਂ ਵਲੋਂ ਇੱਕ ਸਾਈਕਲ ਸਵਾਰ ਜੋ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਪੌਦੇ ਲਗਾਏ
ਧੂਰੀ, 9 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਸਕੂਲ ਸਿੱਖਿਆ ਵਿਭਾਗ ਦੀ ਹਦਾਇਤਾਂ ਦੇ ਅਨੁਸਾਰ ਸਕੂਲ ਵਿੱਚ ਪੌਦੇ ਲਾਉਣ ਦੀ ਮੁੰਹਿਮ ਦੇ ਤਹਿਤ ਡੀ.ਏ.ਵੀ ਪਬਲਿਕ ਸਕੂਲ ਕੱਕੜਵਾਲ ਵਿਖੇ ਪੌਦੇ ਲਗਾਏ ਗਏ।ਇਸ ਮੌਕੇ ਸਕੂਲ ਦੇ ਡਰਾਇਕੇਟਰ ਬੀ.ਕੇ.ਸ਼ਰਮਾ ਅਤੇ ਪ੍ਰਿੰਸੀਪਲ ਮੈਡਮ ਪਰਮਿੰਦਰ ਕੌਰ ਵੱਲੋ ਵਿਦਿਆਰਥੀਆਂ ਨੂੰ ਬੂਟਿਆਂ ਦੀ ਦੇਖ ਭਾਲ ਕਰਨ ਅਤੇ ਹਰ ਬੱਚੇ ਨੂੰ ਆਪਣੇ ਘਰ ਵਿੱਚ ਦੋ ਪੌਦੇ …
Read More »ਚੀਫ ਖਾਲਸਾ ਦੀਵਾਨ ਦੇ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਆਪਣੇ ਅਹੁਦੇਦਾਰਾਂ ਅਤੇ ਮੈਂਬਰਾਂ ਸਾਹਿਬਾਨ ਸਮੇਤ ਹਰਿਮੰਦਰ ਸਾਹਿਬ ਨਤਮਸਤਕ ਹੋਏ।ਉਹਨਾਂ ਚੀਫ ਖਾਲਸਾ ਦੀਵਾਨ ਵਲੋਂ ਆਯੋਜਿਤ ਕੀਰਤਨ ਦਰਬਾਰ ਦੀ ਸਫਲਤਾ ਤੇ ਚੀਫ ਖਾਲਸਾ ਦੀਵਾਨ ਉਪਰ ਗੁਰੂ ਸਾਹਿਬ ਵਲੋਂ ਵਰਸਾਈ ਅਸੀਮ ਕ੍ਰਿਪਾ ਲਈ ਸ਼ੁਕਰਾਨਾ ਅਦਾ ਕੀਤਾ।ਚੀਫ ਖਾਲਸਾ ਦੀਵਾਨ ਹਮੇਸ਼ਾ ਤੋਂ ਹੀ ਸਿੱਖੀ ਵਿਰਸੇ ਅਤੇ ਧਰਮ …
Read More »ਛੀਨਾ ਨੇ ਅਮਿਤ ਸ਼ਾਹ ਦੇ ਰਾਜ ਸਭਾ ਮੈਂਬਰ ਬਣਨ ’ਤੇ ਦਿੱਤੀ ਵਧਾਈ
ਕਿਹਾ ਧੋਖੇ ਨਾਲ ਚੋਣ ਜਿੱਤੇ ਕਾਂਗਰਸ ਦੇ ਉਮੀਦਵਾਰ ਅਹਿਮਦ ਪਟੇਲ ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ ਬਿਊੋਰੋ) – ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਦੇ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਦੇ ਰਾਜ ਸਭਾ ਦੀ ਮੈਂਬਰੀ ਜਿੱਤਣ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਸ ਨਾਲ ਸ਼ਾਹ ਦੀ ਮੈਂਬਰ ਪਾਰਲੀਮੈਂਟ ਵਜੋਂ ਨਵੀਂ …
Read More »ਪੰਜਾਬ ’ਚ ਸਭਿਆਚਾਰਕ ਪਾਰਲੀਮੈਂਟ ਬਣਾਉਣਾ ਸ਼ਲਾਘਾਯੋਗ ਕਦਮ – ਗਰੇਵਾਲ
ਬਠਿੰਡਾ, 9 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਨਵੀਂ ਨੌਜਵਾਨ ਪੀੜੀ ਨੂੰ ਆਪਣੇ ਵਿਰਸੇ ਤੇ ਸਭਿਆਚਾਰ ਨਾਲ ਜੋੜਨ ਦੇ ਮਕਸਦ ਨਾਲ ਸਭਿਆਚਾਰਕ ਪਾਰਲੀਮੈਂਟ ਬਣਾਉਣ ਦੇ ਲਏ ਗਏ ਫੈਸਲੇ ਨੂੰ ਲੈ ਕੇ ਨੌਜਵਾਨ ਪੀੜੀ ਵਿੱਚ ਖੁਸ਼ੀ ਦਾ ਮਾਹੌਲ ਹੈ।ਯੂਥ ਕਲੱਬਾਂ ਆਰਗੇਨਾਈਜੇਸ਼ਨ (ਰਜਿ:) ਪੰਜਾਬ ਅਤੇ ਸਵ. ਜਗਦੇਵ …
Read More »
Punjab Post Daily Online Newspaper & Print Media