Tuesday, November 24, 2026

Daily Archives: August 11, 2017

ਗੁੱਤ ਕੱਟੇ ਜਾਣ ਦੀਆਂ ਘਟਨਾਵਾਂ ਪਿੱਛੇ ਅਰਧ ਮਾਨਸਿਕ ਚੇਤਨ ਵਿਅਕਤੀਆਂ ਦੀਆਂ ਦੱਬੀਆਂ ਇੱਛਾਵਾਂ – ਤਰਕਸ਼ੀਲ

ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ ਦੀਪ ਦਵਿੰਦਰ ਸਿੰਘ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਉਤਰੀ ਭਾਰਤ ਵਿੱਚ ਪੰਜਾਬ ਤੋਂ ਇਲਾਵਾ ਕਈ ਸੂਬਿਆਂ ਦੇ ਵੱਖ-ਵੱਖ ਸ਼ਹਿਰਾਂ ਵਿਚ ਗੁੱਤ ਕੱਟੇ ਜਾਣ ਦੀਆਂ ਘਟਨਾਵਾਂ ਨੂੰ ਅਰਧ ਮਾਨਸਿਕ ਚੇਤਨ ਵਿਅਕਤੀਆ ਦੀਆਂ ਦੱਬੀਆਂ ਇੱਛਾਵਾਂ ਦੀ ਪੂਰੀ ਦਸਦਿਆਂ ਆਮ ਲੋਕਾਂ ਨੂੰ ਇਨਾਂ ਪ੍ਰਤੀ ਵਿਗਿਆਨਕ ਦਿ੍ਰਸ਼ਟੀਕੋਣ ਅਪਨਾਉਣ ਅਤੇ ਪਾਖੰਡੀਆਂ ਤੇ ਸ਼ਰਾਰਤੀ ਅਨਸਰਾਂ ਦੇ ਝਾਂਸੇ ਵਿਚ ਨਾ ਆਉਣ ਦੀ …

Read More »

ਅੰਮ੍ਰਿਤਧਾਰੀ ਬੀਬੀ ਦੇ ਕੇਸ ਕੱਟੇ ਜਾਣ ਦੀ ਵਾਪਰੀ ਘਟਨਾ

ਧੂਰੀ/ਸੰਗਰੂਰ, 11ਅਗਸਤ (ਪ੍ਰਵੀਨ ਗਰਗ/ਮਹੇਸ਼ ਜਿੰਦਲ) – ਇਥੋਂ ਨੇੜਲੇ ਪਿੰਡ ਹਰੇੜੀ ਵਿਚ ਇੱਕ ਗੁਰਸਿੱਖ ਪਰਿਵਾਰ ਦੀ ਅੰਮ੍ਰਿਤਧਾਰੀ ਮਹਿਲਾ ਦੇ ਕੇਸ ਕੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।ਭਾਵੇਂ ਮੁੱਢਲੇ ਤੌਰ ’ਤੇ ਪੁਲੀਸ ਨੂੰ ਮਾਮਲਾ ਸ਼ੱਕੀ ਜਾਪ ਰਿਹਾ ਹੈ ਪਰੰਤੂ ਪੁਲੀਸ ਮਾਮਲੇ ਦੀ ਹਰ ਪੱਖ ਤੋਂ ਜਾਂਚ ਕਰ ਰਹੀ ਹੈ। ਉਧਰ, ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੰਗਰੂਰ ਇਕਾਈ ਵਲੋਂ ਕਿਹਾ ਹੈ ਕਿ ਜੇ ਪਰਿਵਾਰ …

Read More »

ਡੀ.ਵਾਈ.ਐਫ.ਆਈ ਨੇ ਅਮਰੀਕੀ ਰਾਸ਼ਟਰਪਤੀ ਦਾ ਪੁਤਲਾ ਫੂਕਿਆ

ਧੂਰੀ / ਸੰਗਰੂਰ, 11ਅਗਸਤ (ਪ੍ਰਵੀਨ ਗਰਗ, ਮਹੇਸ਼ ਜਿੰਦਲ) – ਭਾਰਤੀ ਜਨਵਾਦੀ ਨੌਜਵਾਨ ਸਭਾ (ਡੀ.ਵਾਈ.ਐਫ.ਆਈ) ਦੇ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਜ਼ਿਲਾ ਸੰਗਰੂਰ ਦੇ ਬੱਤੀਆਂ ਵਾਲੇ ਚੌਕ ਵਿਚ ਅਮਰੀਕੀ ਰਾਸ਼ਟਰਪਤੀ ਟਰੰਪ ਦਾ ਪੁਤਲਾ ਫੂਕਿਆ ਗਿਆ।ਜ਼ਿਲਾ ਪ੍ਰਧਾਨ ਵਰਿੰਦਰ ਕੌਸ਼ਿਕ ਤੇ ਜ਼ਿਲਾ ਸਕੱਤਰ ਸਤਵੀਰ ਸਿੰਘ ਤੁੰਗਾ ਦੀ ਅਗਵਾਈ ਹੇਠ ਇੱਕਠੇ ਹੋਏ ਨੌਜਵਾਨਾਂ ਨੇ ਹੀਰੋਸ਼ੀਮਾ ਨਾਗਾਸਾਕੀ (ਜਾਪਾਨ ਦੇ ਸ਼ਹਿਰਾਂ) ਵਿਖੇ 6-9 ਅਗਸਤ 1945 ਨੂੰ …

Read More »

ਪੀਲੀਭੀਤ ਜੇਲ੍ਹ ਕਾਂਡ ਦੇ ਪੀੜਤ ਸਿੱਖ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਨੇ ਦਿੱਤੇ ਚੈਕ

ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – 1994 ਵਿਚ ਪੀਲੀਭੀਤ ਜੇਲ੍ਹ ਅੰਦਰ ਅਣਮਨੁੱਖੀ ਤਸ਼ੱਦਦ ਨਾਲ ਮਾਰੇ ਗਏ ਅਤੇ ਜ਼ਖਮੀ ਹੋਏ ਸਿੱਖਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਆਰਥਿਕ ਸਹਾਇਤਾ ਦੇਣ ਦੇ ਫੈਸਲੇ ਅਨੁਸਾਰ 6 ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਤਕਸੀਮ ਕੀਤੇ ਗਏ।ਸ਼੍ਰੋਮਣੀ ਕਮੇਟੀ ਦੇ ਦਫਤਰ ਵਿਖੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ …

Read More »

ਸਿਕਲੀਗਰ ਸਿੱਖਾਂ ਦੀ ਸਹਾਇਤਾ ਲਈ ਸਬ ਕਮੇਟੀ ਦਾ ਗਠਨ

ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮੱਧ ਪ੍ਰਦੇਸ਼ ਸਮੇਤ ਵੱਖ-ਵੱਖ ਥਾਵਾਂ ਵਿਚ ਵੱਸਦੇ ਸਿਕਲੀਗਰ ਸਿੱਖਾਂ ਦੀ ਸਹਾਇਤਾ ਕਰਨ ਦੇ ਫੈਸਲੇ ਨੂੰ ਅਮਲ ਵਿਚ ਲਿਆਉਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ ਤੋਂ ਇਲਾਵਾ, ਗੁਰਦੀਪ ਸਿੰਘ ਭਾਟੀਆ ਇੰਦੌਰ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਬਲਵਿੰਦਰ ਸਿੰਘ …

Read More »

ਘੁਲਾਲ ਸਕੂਲ ਵਿਖੇ ਐਲਬੈਂਡਾਜ਼ੋਲ ਦਿਵਸ ਮਨਾਇਆ

ਸਮਰਾਲਾ, 11 ਅਗਸਤ (ਪੰਜਾਬ ਪੋਸਟ- ਕੰਗ) -ਇੱਥੋਂ ਤਜ਼ਦੀਕ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਸਕੂਲ ਇੰਚਾਰਜ ਸੰਜੀਵ ਕੁਮਾਰ ਕਲਿਆਣ ਦੀ ਅਗਵਾਈ ਹੇਠ ਡੀ-ਵਾਰਮਿੰਗ ਦਿਵਸ ਮਨਾਇਆ ਗਿਆ।ਇਸ ਮੌਕੇ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਏ.ਐਨ. ਐਮ ਚਰਨਜੀਤ ਕੌਰ ਦੀ ਦੇਖ-ਰੇਖ ਹੇਠ ਖਾਣਾ ਖਾਣ ਤੋਂ ਬਾਅਦ ਐਲਬੈਂਡਾਜ਼ੋਲ ਦੀ ਖੁਰਾਕ ਦਿੱਤੀ ਗਈ ਤਾਂ ਜੋ ਬੱਚਿਆਂ ਨੰੂ ਪੇਟ ਦੇ ਕੀੜਿਆਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ …

Read More »

ਪ੍ਰਾਇਮਰੀ ਸਕੂਲ ਢੰਡੇ ਵਿਖੇ ਡੀ-ਵਾਰਮਿੰਗ ਦਿਵਸ ਮਨਾਇਆ

ਸਮਰਾਲਾ, 11 ਅਗਸਤ (ਪੰਜਾਬ ਪੋਸਟ- ਕੰਗ) – ਸਰਕਾਰੀ ਪ੍ਰਾਇਮਰੀ ਸਕੂਲ ਢੰਡੇ ਵਿਖੇ ਸਕੂਲ ਇੰਚ. ਅਰਚਨਾ ਰਾਣੀ ਦੀ ਅਗਵਾਈ ਹੇਠ ਡੀ-ਵਾਰਮਿੰਗ ਦਿਵਸ ਮਨਾਇਆ ਗਿਆ।ਪਹਿਲੀ ਤੋਂ ਪੰਜਵੀ ਤੱਕ ਦੇ ਸਾਰੇ ਵਿਦਿਆਰਥੀਆਂ ਨੂੰ ਪੇਟ ਦੇ ਕੀੜਿਆਂ ਦੀ ਰੋਕਥਾਮ ਲਈ ਐਲਬੈਂਡਾਜ਼ੋਲ ਦੀ ਖੁਰਾਕ ਦਿੱਤੀ ਗਈ।ਇਸ ਮੌਕੇ ਮੈਡਮ ਅਰਚਨਾ ਰਾਣੀ ਨੇ ਵਿਦਿਆਰਥੀਆਂ ਨੂੰ ਸਿਹਤ ਸੰਭਾਲ ਸਬੰਧੀ ਦੱਸਦੇ ਹੋਏ ਕਿਹਾ ਕਿ ਸਾਨੂੰ ਢੱਕਿਆ ਹੋਇਆ ਭੋਜਨ ਖਾਣਾ …

Read More »

ਪਾਵਰ ਕਾਰਪੋਰੇਸ਼ਨ ਪੈਨਸ਼ਨਰਜ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ

ਸਮਰਾਲਾ, 11 ਅਗਸਤ (ਪੰਜਾਬ ਪੋਸਟ- ਕੰਗ) – ਅੱਜ ਪਾਵਰ ਕਾਰਪੋਰੇਸ਼ਨ ਮੰਡਲ ਸਮਰਾਲਾ ਦੇ ਸਮੂਹ ਪੈਨਸ਼ਨਰਾਂ ਦੀ ਮਹੀਨਾਵਾਰ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਗੁਰਨਾਮ ਸਿੰਘ ਸਕੱਤਰ ਨੇ ਪਿਛਲੀ ਮੀਟਿੰਗ ਵਿੱਚ ਹੋਏ ਕੰਮਾਂ ਬਾਰੇ ਜਾਣੂ ਕਰਵਾਇਆ।ਬਚਨ ਸਿੰਘ ਸਰਪਰਸਤ ਮੰਡਲ ਸਮਰਾਲਾ ਨੇ ਕਿਹਾ ਕਿ ਜੋ ਧਰਨਾ ਮਿਤੀ 20 ਜੁਲਾਈ ਨੂੰ ਮੰਡਲ ਦਫਤਰ ਵਿੱਚ ਦਿੱਤਾ ਸੀ, ਉਸ ਵਿੱਚ ਪਹੁੰਚੇ …

Read More »

ਤਹਿਸੀਲ ਸਮਰਾਲਾ ਦੇ ਸਮੂਹ ਚੌਂਕੀਦਾਰਾਂ ਦੀ ਮੀਟਿੰਗ ਦੌਰਾਨ ਮੰਗਾਂ ਸਬੰਧੀ ਚਰਚਾ ਹੋਈ

ਕੁੱਝ ਪਿੰਡਾਂ ਦੇ ਸਰਪੰਚਾਂ ਵੱਲੋਂ ਚੌਂਕੀਦਾਰਾਂ ਨੂੰ ਤੰਗ ਪਰੇਸ਼ਾਨ ਕਰਨ ਸਬੰਧੀ ਨੋਟਿਸ ਲਿਆ ਸਮਰਾਲਾ, 11 ਅਗਸਤ (ਪੰਜਾਬ ਪੋਸਟ- ਕੰਗ) – ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਪੰਜਾਬ (ਰਜਿ:) ਦੇ ਤਹਿਸੀਲ ਸਮਰਾਲਾ ਦੇ ਪੇਂਡੂ ਚੌਂਕੀਦਾਰਾਂ ਦਾ ਇੱਕ ਮੀਟਿੰਗ ਪ੍ਰਧਾਨ ਨਛੱਤਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਮਰਾਲਾ ਇਲਾਕੇ ਦੇ ਸਮੂਹ ਇਲਾਕੇ ਦੇ ਚੌਂਕੀਦਾਰਾਂ ਨੇ ਭਾਗ ਲਿਆ ਅਤੇ ਮੀਟਿੰਗ ਵਿੱਚ ਚੌਂਕੀਦਾਰਾਂ ਦੀਆਂ …

Read More »

ਪੰਜਾਬ ਸਰਕਾਰ ਨੇ ਘੇਸਲ ਵੱਟੀ, ਬੇਚੈਨ ਪੈਨਸ਼ਨਰ ਆਰ-ਪਾਰ ਦੀ ਲੜਾਈ ਲਈ ਤਿਆਰ

ਸਮਰਾਲਾ, 11 ਅਗਸਤ (ਪੰਜਾਬ ਪੋਸਟ- ਕੰਗ) – ਅੱਜ ਏਥੇ ਇੱਕ ਸਾਂਝੇ ਬਿਆਨ ਵਿੱਚ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਕਨਵੀਨਰਾਂ ਸਰਵ ਪੇ੍ਰਮ ਸਾਗਰ ਸ਼ਰਮਾ, ਮਹਿੰਦਰ ਸਿੰਘ ਫਿਰੋਜ਼ਪੁਰ, ਕੇਵਲ ਸਿੰਘ ਕਪੂਰਥਲਾ ਨੇ ਦੱਸਿਆ ਕਿ ਸਰਕਾਰ ਨੇ ਅਜੇ ਤੱਕ 01-01-2017 ਤੋਂ ਮਹਿੰਗਾਈ ਭੱਤੇ ਦੀ ਕਿਸ਼ਤ ਜੋ ਕਿ ਕੇਂਦਰ ਸਰਕਾਰ ਨੇ ਰਿਵਾਈਜ਼ਡ ਗ੍ਰੇਡਾਂ ਅਨੁਸਾਰ 4 ਪ੍ਰਤੀਸ਼ਤ ਐਲਾਨੀ ਸੀ, ਹੁਣ ਤੱਕ ਹੁਕਮ ਜਾਰੀ ਨਹੀਂ …

Read More »