ਅੰਮਿ੍ਤਸਰ, 11 ਅਗਸਤ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਭਾਰਤ ਅਤੇ ਪਾਕਿਸਤਾਨ ਦੇ ਲੋਕਾਂ ਨੂੰ ਉਨਾਂ ਦੀ ਅਜ਼ਾਦੀ ਦੀ 70ਵੀਂ ਵਰੇਗੰਢ ’ਤੇ ਅਸੀਂ ਵਧਾਈ ਦਿੰਦੇ ਹਾਂ ਅਤੇ ਇਸ ਦੇ ਨਾਲ ਹੀ ਉਨਾਂ ਸ਼ਹੀਦਾਂ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਂਟ ਕਰਦੇ ਹਾਂ, ਜਿਨਾਂ ਨੇ ਲੰਮੇ ਬਰਤਾਨਵੀ ਸਾਮਰਾਜ ਦੇ ਖਿਲਾਫ਼ ਸੰਘਰਸ਼ ਕੀਤਾ ਅਤੇ ਇਸ ਖਿਤੇ ਦੇ ਬਿਹਤਰ ਭਵਿੱਖ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ। …
Read More »Daily Archives: August 11, 2017
ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪਿੰਡ ਰਾਣੀਪੁਰ ਵਿਖੇ ਸੈਮੀਨਾਰ
ਪਠਾਨਕੋਟ, 11 ਅਗਸਤ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਦੀਆਂ ਹਦਾਇਤਾਂ ਅਨੁਸਾਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਪਿੰਡ ਬਦਵਾਲ ਵਿਖੇ ਲੀਗਲ ਲੀਟਰੇਸੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਪਿੰਡ ਦੇ ਲਗਭਗ 100 ਵਿਅਕਤੀਆਂ ਵਲੋਂ ਹਿੱਸਾ ਲਿਆ ਗਿਆ।ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਮੌਜੂਦ ਲੋਕਾਂ …
Read More »ਝੋਨੇ ਦੀ ਪਰਾਲੀ ਸਾੜਣ ਨਾਲ ਜ਼ਮੀਨ ਦੀ ਸਿਹਤ `ਚ ਆਉਂਦੀ ਹੈ ਗਿਰਾਵਟ – ਡਾ. ਬੈਂਸ
ਪਠਾਨਕੋਟ, 11 ਅਗਸਤ (ਪੰਜਾਬ ਪੋਸਟ ਬਿਊਰੋ) – ਮਾਨਯੋਗ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਵਲੋਂ ਦੇਸ਼ ਭਰ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੁੱਲੇ ਵਿੱਚ ਸਾੜਣ ਤੇ ਲਗਾਈ ਪਾਬੰਦੀ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅੱਗ ਲਗਾ ਕੇ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੁਕ ਕਰਨ ਲਈ ਬਲਾਕ ਨਾਰੋਟ ਜੈਮਲ ਸਿੰਘ ਦੇ ਪਿੰਡ ਤਲੂਰ ਅਤੇ ਮੰਜੀਰੀ ਰਾਜਪੂਤਾਂ ਵਿੱਚ ਕਿਸਾਨਾਂ ਨਾਲ ਨੁੱਕੜ ਮੀਟਿੰਗਾਂ …
Read More »ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਵਿੱਚ ਖੁਆਈ ਐਲਬੇਂਡਜ਼ੋਲ ਗੋਲੀ
ਪਠਾਨਕੋਟ, 11 ਅਗਸਤ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬੱਚਿਆ ਨੂੰ ਪੇਟ ਦੇ ਕੀੜਿਆਂ ਤੋ ਬਚਾਉਣ ਲਈ ਜਿਲੇ ਭਰ ਵਿੱਚ ਨੈਸ਼ਨਲ ਡੀ-ਵਾਰਮਿੰਗ ਡੇ (ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ) ਮਨਾਇਆ ਗਿਆ।ਇਸੀ ਸੰਬਧ ਵਿੱਚ ਅੱਜ ਸਿਵਲ ਸਰਜਨ ਪਠਾਨਕੋਟ ਡਾ.ਨਰੇਸ਼ ਕਾਂਸਰਾ ਅਤੇ ਜਿਲਾ ਟੀਕਾਕਰਨ ਅਫਸਰ ਡਾ. ਕਿਰਨ ਬਾਲਾ ਦੀ ਅਗਵਾਈ ਹੇਠ ਸ਼ਹੀਦ ਮੱਖਣ ਸਿੰਘ ਸਰਕਾਰੀ …
Read More »ਬਾਬਾ ਦੀਪ ਸਿੰਘ ਚੈਰੀਟੇਬਲ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ
ਪੱਟੀ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਮਨੁੱਖਤਾ ਦੇ ਭਲੇ ਵਿਚ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ (ਰਜਿ:) ਪੱਟੀ ਵੱਲੋ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਲੋੜਵੰਦਾਂ ਮਦਦ ਲਗਾਤਾਰ ਕੀਤੀ ਜਾਂਦੀ ਹੈ। ਟਰੱਸਟ ਦੇ ਮੁੱਖੀ ਗੁਰਮੀਤ ਸਿੰਘ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਹਰ ਮਹੀਨੇ ਦੇ ਪਹਿਲੇ ਐਤਵਾਰ 45 ਲੋੜਵੰਦ ਪਰਿਵਾਰਾਂ ਨੂੰ ਘਰੇਲੂ ਰਾਸ਼ਨ ਦੀ ਸੇਵਾ ਦਿੱਤੀ …
Read More »ਫਾਇਰ ਬ੍ਰਿਗੇਡ ਦੀ ਸਹੂਲਤ ਦਿਵਾਉਣ ਬਦਲੇ ਸ਼ਹਿਰ ਵਾਸੀਆਂ ਕੀਤਾ ਗਿੱਲ ਦਾ ਧੰਨਵਾਦ
ਪੱਟੀ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ)- ਨਗਰ ਕੌਸਲ ਪੱਟੀ ਨੂੰ ਫਾਇਰ ਬ੍ਰਿਗੇਡ ਗੱਡੀ ਮਿਲਣ `ਤੇ ਸ਼ਹਿਰ ਵਾਸੀਆਂ ਖੁਸ਼ੀ ਪ੍ਰਗਟ ਕਰਦਿਆਂ ਵਿਧਾਇਕ ਹਰਮਿੰਦਰ ਗਿੱਲ ਦਾ ਧੰਨਵਾਦ ਕੀਤਾ।ਬਾਬਾ ਬਲਜਿੰਦਰ ਸਿੰਘ ਚੂਸੇਵਾੜ, ਸਤਨਾਮ ਸਿੰਘ ਸੇਖੋਂ ਅਤੇ ਸੁਖਵਿੰਦਰ ਸਿਘ ਉਬੋਕੇ ਨੇ ਕਿਹਾ ਕਿ ਹਲਕਾ ਵਿਧਾਇਕ ਹਰਮਿੰਦਰ ਗਿੱਲ ਨੇ ਪੱਟੀ ਵਾਸੀਆਂ ਨਾਲ ਜੋ ਵਾਅਦੇ ਕੀਤੇ ਸਨ, ਉਹ ਇਕ ਇਕ ਕਰਕੇ ਪੂਰੇ ਕੀਤੇ ਜਾ …
Read More »ਵਿਧਾਇਕ ਗਿੱਲ ਨੇ ਲੋਕਲ ਪਸ਼ਾਸਨ ਤੇ ਨਗਰ ਕੋਸਲ ਨੂੰ ਸੌਂਪੀ ਫਾਇਰ ਬ੍ਰਿਗੇਡ ਦੀ ਗੱਡੀ
ਪੱਟੀ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਰੈਸਟ ਹਾਊਸ ਪੱਟੀ ਵਿਖੇ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਐਸ.ਡੀ.ਐਮ ਪੱਟੀ ਸੁਰਿੰਦਰ ਸਿੰਘ ਤੇ ਅਨਿਲ ਕੁਮਾਰ ਈ.ਓ ਨਗਰ ਕੋਸਲ ਪੱਟੀ ਨੂੰ ਫਾਇਰ ਬਿ੍ਰਗੇਡ ਗੱਡੀ ਸੌਂਪ ਦਿੱਤੀ ਹੈ।ਗੱਡੀ ਦਾ ਪੱਟੀ ਪਹੁੰਚਣ `ਤੇ ਹਲਕਾ ਵਾਸੀਆਂ ਨੇ ਭਰਪੂਰ ਸਵਾਗਤ ਕੀਤਾ।ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਹਲਕਾ ਪੱਟੀ ਅੰਦਰ ਕਿਸੇ ਵੀ ਅਣਸੁਖਾਵੀ …
Read More »ਖਾਲਸਾ ਕਾਲਜ ਸੀ: ਸੈ: ਸਕੂਲ ਨੇ ਮਨਾਇਆ ਵਣ ਮਹਾ ਉਤਸਵ
ਹਰ ਵਿਦਿਆਰਥੀ ਘੱਟੋ-ਘੱਟ ਇਕ ਬੂਟਾ ਲਗਾ ਕੇ ਉਸ ਦੀ ਸੰਭਾਲ ਕਰੇ – ਛੀਨਾ ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਰਹਿਨੁਮਾਈ ਹੇਠ ਵਿੱਦਿਆ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ’ਚ ਨਾਮਣਾ ਖੱਟ ਰਹੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਣ ਮਹਾ ਉਤਸਵ ਮਨਾਇਆ ਗਿਆ।ਜਿਸ ’ਚ ਉਚੇਚੇ ਤੌਰ ’ਤੇ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਨਾਈਆਂ ‘ਤੀਆਂ ਤੀਜ਼ ਦੀਆਂ’
ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਅਜੋਕੇ ਸਮੇਂ ਵਿੱਚ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਨਾਲ ਜੋੜਨ ਅਤੇ ਪੰਜਾਬੀ ਰਸਮਾਂ-ਰਿਵਾਜਾਂ ਨੂੰ ਉਨ੍ਹਾਂ ਦੇ ਮਨਾਂ ’ਚ ਸੁਰਜੀਤ ਰੱਖਣ ਲਈ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਸਾਉਣ ਦੇ ਮਹੀਨੇ ’ਚ ਤੀਆਂ ਦਾ ਮੇਲਾ ਲਗਾਇਆ ਗਿਆ।ਜਿਸ ’ਚ ਕਾਲਜ ਦੀਆਂ ਵਿਦਿਆਰਥਣਾਂ ਨੇ ਰਵਾਇਤੀ ਪੰਜਾਬੀ ਪੌਸ਼ਾਕ ਪਹਿਨ ਕੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਤੀਆਂ ਦੇ ਮੌਕੇ …
Read More »ਵਾਤਾਵਰਣ ਦੀ ਵਿਗਾੜ ਜਾਂ ਸੰਭਾਲ ਮਨੁੱਖ ਦੇ ਹੱਥ – ਪ੍ਰੋ. ਬਹਿਲ
ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ ਇਥੇ ਵਾਤਾਵਰਣ ਦੀ ਸੰਭਾਲ ਤੇ ਬਚਾਉ ਅਤੇ ਨਿਰੰਤਰ ਵਿਕਾਸ ਲਈ ਢਾਂਚਾ ਵਿਸ਼ੇ ‘ਤੇ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਆਡੀਟੋਰੀਅਮ ਵਿਖੇ ਕਰਵਾਇਆ ਗਿਆ।ਇਸ ਪ੍ਰੋਗਰਾਮ ਦਾ ਆਯੋਜਨ ਫੈਕਲਟੀ ਆਫ ਫਿਜ਼ੀਕਲ ਪਲਾਨਿੰਗ ਐਂਡ ਆਰਕੀਟੈਕਚਰ ਵੱਲੋਂ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਨਮੈਂਟ, ਦਿੱਲੀ …
Read More »
Punjab Post Daily Online Newspaper & Print Media