Tuesday, November 24, 2026

Daily Archives: August 12, 2017

PM condoles the demise of Shri Sanwar Lal Jat

New Delhi, Aug 12 (Punjab Post Bureau) – The Prime Minister, Shri Narendra Modi has condoled the demise of MP and former Union Minister, Shri Sanwar Lal Jat. “Anguished by the demise of MP and former Union Minister, Shri Sanwar Lal Jat. This is a big loss for the BJP & the nation. My condolences. Shri Sanwar Lal Jat worked …

Read More »

PM salutes all women & men who took part in the Quit India movement

New Delhi, Aug 12 (Punjab Post Bureau) – The Prime Minister, Shri Narendra Modi has saluted all the women and men who took part in the Quit India movement, on the 75th anniversary. The Prime Minister has also urged people to take pledge for creating a ‘New India’ by 2022. “On the 75th anniversary of the historic Quit India movement, …

Read More »

ਐਨ.ਸੀ.ਸੀ ਕੈਡਟਾਂ ਨੇ ਡੀ.ਏ.ਵੀ ਇੰਟਰਨੈਸ਼ਨਲ ਸਕੂਲ `ਚ ਪੌਦੇ ਲਗਾਏ

ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵੇਰਕਾ ਬਾਈਪਾਸ ਵਿਖੇ ਸੁਤੰਤਰਤਾ ਦਿਵਸ ਸਬੰਧੀ ਐਨ.ਸੀ.ਸੀ ਕੈਡਟਾਂ ਨੇ 11 ਪੀ.ਬੀ ਬਟਾਲੀਅਨ ਦੇ ਕਮਾਂਡਿੰਗ ਅਫਸਰ ਅਸ਼ਵਨੀ ਕੁਮਾਰ ਦੀ ਅਗਵਾਈ ਅਤੇ ਪ੍ਰਿੰਸੀਪਲ ਅੰਜ਼ਨਾ ਗੁਪਤਾ ਦੀ ਪ੍ਰਧਾਨਗੀ ਹੇਠ ਪੌਦੇ ਲਗਾਏ।ਪ੍ਰਿੰਸੀਪਲ ਅੰਜ਼ਨਾ ਨੇ ਪੌਦੇ ਲਗਾਉਣ ਲਈ ਪ੍ਰੇਰਿਤ ਕਰਦਿਆਂ ਬੱਚਿਆਂ ਨੂੰ ਦੱਸਿਆ ਕਿ ਪੌਦੇ ਹੀ ਮਨੁੱਖੀ ਜੀਵਨ ਦਾ ਅਧਾਰ ਹੈ, ਜੋ ਆਸ …

Read More »

ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਇਆ ਗਿਆ 100 ਫੁੱਟ ਉੱਚਾ ਤਿਰੰਗਾ

ਪਠਾਨਕੋਟ, 11 ਅਗਸਤ (ਪੰਜਾਬ ਪੋਸਟ ਬਿਊਰੋ) – ਕਲਿਆਣ ਸੋਸਾਇਟੀ ਪਠਾਨਕੋਟ (ਰਜਿ.) ਵੱਲੋਂ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਦੇਸ਼ ਦੇ ਸ਼ਹੀਦਾਂ ਨੂੰ ਸਮਰਪਿਤ 100 ਫੁੱਟ ੳੁੱਚਾ ਕੌਮੀ ਝੰਡਾ ਲਗਾਇਆ ਗਿਆ, ਜਿਸ ਵਿੱਚ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਬਤੌਰ ਮੁੱਖ ਮਹਿਮਾਨ ਵਜੋਂ ਅਤੇ ਸ੍ਰੀ ਅਮਿਤ ਕੁਮਾਰ ਆਈ.ਏ.ਐਸ ਡਿਪਟੀ ਕਮਿਸ਼ਨਰ ਗੁਰਦਾਸਪੁਰ, ਵਿਵੇਕਸ਼ੀਲ ਸੋਨੀ ਐਸ.ਐਸ.ਪੀ ਪਠਾਨਕੋਟ ਵਿਸ਼ੇਸ ਮਹਿਮਾਨ ਵਜੋਂ ਸ਼ਾਮਲ ਹੋਏ।ਇਸ ਤੋਂ …

Read More »

ਡੀ.ਏ.ਵੀ ਪਬਲਿਕ ਸਕੂਲ `ਚ ਕਿਸ਼ੋਰਾਂ ਵਿੱਚ ਵੱਧ ਰਹੀਆਂ ਸਮੱਸਿਆਵਾਂ `ਤੇ ਕਾਰਜਸ਼ਾਲਾ

ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਅਪੋਲੋ ਕਰੈਡਲ ਵਲੋਂ ਛੇਵੀਂ ਤੋਂ ਲੈ ਕੇ ਬਾਰ੍ਹਵੀਂ ਜਮਾਤਾਂ ਤੱਕ ਦੇ ਕਿਸ਼ੋਰਾਂ ਲਈ ਇੱਕ ਕਾਰਜਸ਼ਾਲਾ ਊਰਵੀ ਆਡੋਟੋਰੀਅਮ ਵਿੱਚ ਅਯੋਜਿਤ ਕਰਵਾਈ ਗਈ।ਇਸ ਕਾਰਜਸ਼ਾਲਾ ਦੇ ਪ੍ਰਮੁੱਖ ਵਕਤਾ ਡਾ. ਮੋਨਿਕਾ ਮਹੇਸ਼ਵਰੀ ਤੇ ਡਾ. ਅਸ਼ਵਨੀ ਸਾਹਨੀ ਸਨ।ਲਗਭਗ ਇੱਕ ਘੰਟੇ ਤੱਕ ਲੜਕੀਆਂ ਲਈ ਤੇ ਇੱਕ ਘੰਟਾ ਲੜਕਿਆਂ ਲਈ ਵੱਖ-ਵੱਖ ਕਾਰਜਸ਼ਾਲਾ …

Read More »

A Grand Premiere of Movie ‘The Dream Job’ Held in Mumbai

Mumbai, Aug. 11 (Punjab Post Bureau) – The premiere of  Real Reels Productions Film ‘The Dream Job’ produced by Vinod  Adaskar, Santosh Patil, B.V Chopde, S. Gore, Mukesh Mishra and written and directed by , Mukesh Mishra had its grand premiere function at the Movie Carnival Cinema, Harmony Mall, Goregaon (West) Mumbai in the presence of  Zuber K Khan, Prasad …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਵੇਦ ਪ੍ਰਚਾਰ ਸਪਤਾਹ ਆਯੋਜਿਤ

ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਆਰੀਆ ਪ੍ਰਦੇਸ਼ਿਕ ਪ੍ਰਤੀਨਿਧੀ ਸਭਾ ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਰੀਆ ਪ੍ਰਤੀਨਿਧੀ ਉਪ ਸਭਾ ਪੰਜਾਬ ਦੀ ਦੇਖ ਰੇਖ `ਚ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵੇਰਕਾ ਬਾਈਪਾਸ ਵੇਰਕਾ ਵਿਖੇ ਸਕੂਲ ਪ੍ਰਿੰਸੀਪਲ ਅੰਜ਼ਨਾ ਗੁਪਤਾ ਦੀ ਅਗਵਾਈ ਵਿਚ ਵੇਦ ਪ੍ਰਚਾਰ ਸਪਤਾਹ ਦਾ ਸ਼ੁਭ ਅਰੰਭ ਪਾਵਨ ਹਵਨ ਯੱਗ ਨਾਲ ਕੀਤਾ ਗਿਆ।ਸਾਰਾ ਵਾਤਾਵਰਣ ਪਾਵਨ ਯੱਗ ਦੀ ਖੁਸ਼ਬੋ ਅਤੇ …

Read More »

ਪਾਵਨ ਗੁਰਬਾਣੀ ਦਾ ਨਿਰਾਦਰ ਕਰਨ ਵਾਲਿਆਂ ਖਿਲਾਫ ਹੋਵੇ ਸਖਤ ਕਾਰਵਾਈ – ਪ੍ਰੋ. ਬਡੂੰਗਰ

ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਲਗਾਤਾਰ ਸਿੱਖੀ ’ਤੇ ਹੋ ਰਹੇ ਹਮਲੇ ਗੰਭੀਰ ਚਿੰਤਾ ਦਾ ਵਿਸ਼ਾ ਹਨ।ਸਿੱਖੀ ਦੇ ਦੁਸ਼ਮਣ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਵਰਤ ਕੇ ਆਏ ਦਿਨ ਸਿੱਖਾਂ ਦੀ ਭਾਵਨਾ ਨੂੰ ਹਤਾਹਤ ਕਰਨ ’ਚ ਕੋਈ ਕਸਰ ਨਹੀਂ ਛੱਡਦੇ।ਪੰਜਾਬ ਭਰ ਸਾਜ਼ਿਸ਼ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ …

Read More »

ਚਾਰ ਮਹੀਨਿਆਂ `ਚ `ਕਿਸਾਨ ਖੁਦਕੁਸ਼ੀਆਂ` ਦੇ ਹੈਰਾਨਕੁੰਨ ਅੰਕੜੇ, ਜਾਣੋ ਕਿੰਨੇਂ ਕਿਸਾਨਾਂ ਨੇ ਗਲ ਲਾਈ ਮੌਤ

ਧੂਰੀ /ਸੰਗਰੂਰ, 11 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਕੈਪਟਨ ਸਰਕਾਰ ਨੂੰ ਆਇਆ ਅਜੇ ਪੰਜ ਮਹੀਨੇ ਹੋਏ ਹਨ ਪਰ ਇਸ ਦੌਰਾਨ ਕਿਸਾਨਾਂ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੇ ਹੈਰਾਨ ਕਰਨ ਵਾਲੇ ਅੰਕੜੇ ਸਾਹਮਣੇ ਆਏ ਹਨ।ਕਿਸਾਨਾਂ ਵੱਲੋਂ ਆਤਮ ਹੱਤਿਆ ਕਰਨ ਦੇ ਇਹ ਅੰਕੜੇ ਬੇਹੱਦ ਹੈਰਾਨ ਕਰ ਦੇਣ ਵਾਲੇ ਹਨ।ਇਹਨਾਂ ਅੰਕੜਿਆਂ `ਤੇ ਨਜ਼ਰ ਮਾਰੀਏ ਤਾਂ ਇਹ ਸਾਹਮਣੇ ਆਉਂਦਾ ਹੈ ਕਿ ਪੰਜਾਬ …

Read More »