Tuesday, November 24, 2026

Daily Archives: August 12, 2017

ਇੰਟਰਨੈਸ਼ਨਲ ਯੂਥ ਡੇ ਸਫਾਈ ਅਭਿਆਨ ਵਜੋਂ ਮਨਾਇਆ

ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਇੰਟਰਨੈਸ਼ਨਲ ਯੂਥ ਡੇ ਮੌਕੇ ਸੀ.ਕੇ.ਡੀ ਇੰਸਟੀਚਿਉਟ ਆਫ ਮੈੇਨੇਜਮੈਂਟ ਐਂਡ ਟੈਕਨਾਲੋਜੀ ਦੇ ਸਟਾਫ ਤੇ ਵਿਦਿਆਰਥੀਆਂ ਨੇ ਨਗਰ ਨਿਗਮ ਦੇ ਸਹਿਯੋਗ ਨਾਲ `ਸਵੱਛ ਭਾਰਤ ਅਭਿਆਨ` ਤਹਿਤ ਸਾਫ ਸਫਾਈ ਕੀਤੀ।ਇਸ ਸ਼ੁਭ ਕਾਰਜ ਦੀ ਰਹਿਨੁਮਾਈ ਪ੍ਰਧਾਨ ਚੀਫ ਖਾਲਸਾ ਦੀਵਾਨ ਚਰਨਜੀਤ ਸਿੰਘ ਚੱਢਾ ਮੈਂਬਰ ਇੰਚਾਰਜ ਡਾ: ਸੁਖਬੀਰ ਕੌਰ ਮਾਹਲ, ਨਵਪ੍ਰੀਤ ਸਿੰਘ ਸਾਹਨੀ ਤੇ ਪ੍ਰਿਸੀਪਲ ਡਾ: ਗੁਰਪ੍ਰਤਾਪ …

Read More »

ਪੰਜਾਬੀਆਂ ਤੇ ਸਿੱਖਾਂ ਦਾ ਇੰਗਲੈਂਡ ਨੂੰ ਯੋਗਦਾਨ ਸਬੰਧੀ ਪੁਸਤਕ ਦਿਲਜੀਤ ਬੇਦੀ ਨੂੰ ਭੇਂਟ

ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਨਾਮਵਰ ਪੱਤਰਕਾਰ ਸ਼ਿੰਗਾਰਾ ਸਿੰਘ ਢਿੱਲੋਂ ਇੰਗਲੈਂਡ ਵੱਲੋਂ ਲਿਖੀ ਪੁਸਤਕ “ਲੀਸ਼ੈਚਟਰ ਸ਼ਹਿਰ ਵਿੱਚ ਪਿਛਲੇ 66 ਸਾਲਾਂ ਵਿੱਚ ਪੰਜਾਬੀਆਂ ਅਤੇ ਸਿੱਖਾਂ ਦਾ ਯੋਗਦਾਨ” ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਨੂੰ ਵਿਸ਼ੇਸ਼ ਤੌਰ ’ਤੇ ਭੇਟ ਕੀਤੀ ਗਈ।ਦਿਲਜੀਤ ਬੇਦੀ ਨੇ ਦੱਸਿਆ ਕਿ ਇਸ ਪੁਸਤਕ ਵਿੱਚ ਢਿਲੋਂ ਨੇ ਬਹੁਤ ਮੇਹਨਤ ਨਾਲ ਲੀਸ਼ੈਚਟਰ ਸ਼ਹਿਰ `ਚ ਪਿਛਲੇ 66 …

Read More »

ਦੋ ਰੋਜ਼ਾ ਖੂਨਦਾਨ ਕੈਂਪ ਆਯੋਜਿਤ- 218 ਯੂਨਿਟ ਖੂਨ ਕੀਤਾ ਇਕੱਤਰ

ਬਠਿੰਡਾ, 11 ਅਗਸਤ (ਅਵਤਾਰ ਸਿੰਘ ਕੈਂਥ) – ਗੁਰੂ ਗੋਬਿੰਦ ਸਿੰਘ ਰਿਫਾਈਨਰੀ ਪਿੰਡ ਫੁੱਲੋਖਾਰੀ ਰਾਮਾਂ ਮੰਡੀ ਵਲੋਂ ਸਿਹਤ ਵਿਭਾਗ ਬਠਿੰਡਾ ਦੇ ਸਹਿਯੋਗ ਨਲ ਦੋ ਰੋਜ਼ਾ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਰਿਫਾਈਨਰੀ ਮੁਲਾਜ਼ਮਾਂ ਵਲੋ 218 ਯੂਨਿਟ ਖੂਨਦਾਨ ਕੀਤਾ ਗਿਆ। ਸਿਵਲ ਹਸਪਤਾਲ ਬਠਿੰਡਾ ਦੇ ਬਲੱਡ ਬੈਂਕ ਵਲੋਂ ਡਾ. ਮਾਣਕ ਜੋਤ ਸਿੰਘ ਆਪਣੀ ਟੀਮ ਨਾਲ ਸ਼ਾਮਿਲ ਹੋਏ।ਉਨਾਂ ਦੱਸਿਆ ਕਿ ਹਰ ਸਾਲ ਰਿਫਾਈਨਰੀ ਵਲੋਂ …

Read More »

ਪੁਡਾ ਦੀਆਂ 20 ਦੁਕਾਨਾਂ ਦੀ ਖੁੱਲੀ ਬੋਲੀ ਹੋਈ

ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸ਼ਹਿਰੀ ਯੋਜਨਾ ਬੰਦੀ ਅਤੇ ਵਿਕਾਸ ਅਥਾਰਟੀ ਦੁਆਰਾ ਅੱਜ ਸਿਵਲ ਸਟੇਸ਼ਨ ਬਠਿੰਡਾ ਵਿਖੇ ਪਾਵਰ ਹਾਊਸ ਰੋਡ ਬਠਿੰਡਾ ਦੇ ਨਜਦੀਕ ਪੈਂਦੀ ਸਾਈਟ ’ਤੇ ਕੱਟੀਆਂ ਗਈਆਂ 20 ਦੁਕਾਨ-ਕਮ-ਦਫ਼ਤਰ ਸਾਈਟਾਂ ਦੀ ਖੁੱਲੀ ਬੋਲੀ ਰੱਖੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਪ੍ਰਸ਼ਾਸਕ  ਸੰਯਮ ਅਗਰਵਾਲ ਨੇ ਦੱਸਿਆ ਕਿ ਹਰ ਇਕ ਦੁਕਾਨ ਰਿਜ਼ਰਵ ਕੀਮਤ ਰੁਪਏ …

Read More »

ਕੈਪਟਨ ਨੇ ਮਾਨਸਾ ਵਿੱਚ ਚਿੱਟੀ ਮੱਖੀ ਤੋਂ ਪ੍ਰਭਾਵਿਤ ਹੋਈ ਨਰਮੇ ਦੀ ਫਸਲ ਦਾ ਜਾਇਜ਼ਾ

ਨਕਲੀ ਕੀਟਨਾਸ਼ਕ ਤੇ ਬੀਜ਼ ਸਪਲਾਈ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦਾ ਵਾਅਦਾ ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਨਕਲੀ ਕੀਟਨਾਸ਼ਕਾਂ ਅਤੇ ਬੀਜਾਂ ਦੀ ਸਪਲਾਈ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦਾ ਅਹਿਦ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੀਆਂ ਕਿਸਮਾਂ ਹੀ ਵਰਤਣ ਦੀ …

Read More »

ਗੁਣਾਤਮਿਕ ਵਿੱਦਿਅਕ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਜਿੱਤੇ 23 ਤਮਗੇ

ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਹਰ ਸਾਲ ਦੀ ਤਰਾਂ ਪੰਜਾਬ ਸਕੂਲ ਸਿੱਖਿਆ ਬੋਰਡ, ਮੁਹਾਲੀ ਵੱਲੋਂ ਜ਼ਿਲਾ ਪੱਧਰ ’ਤੇ ਵਿਦਿਆਰਥੀਆਂ ਦੇ ਸਹਿ-ਅਕਾਦਮਿਕ ਗੁਣਾਤਮਿਕ ਵਿੱਦਿਅਕ ਮੁਕਾਬਲੇ ਆਯੋਜਿਤ ਕਰਵਾਏ ਗਏ।ਪ੍ਰਾਇਮਰੀ, ਮਿਡਲ ਤੇ ਹਾਈ ਪੱਧਰ ਦੇ ਵਰਗਾਂ ਵਿੱਚ ਕਰਵਾਏ ਇਹਨਾਂ ਮੁਕਾਬਲਿਆਂ ਵਿੱਚ ਬਾਬਾ ਫ਼ਰੀਦ ਪਬਲਿਕ ਸੀ. ਸੈ. ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਆਪਣੀ ਪਿਰਤ ਨੂੰ ਕਾਇਮ ਰੱਖਦੇ …

Read More »

ਸਿਵਲ ਸਰਜਨ ਵਲੋਂ ਡਰਾਈ ਡੇ `ਤੇ ਡੇਂਗੂ ਚਿਕਨਗੁਨੀਆਂ ਦੇ ਪੈਫਲੈਂਟ ਤੇ ਬੈਨਰ ਰਲੀਜ਼

ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਵਲੋਂ ਅੰਬੂਜ਼ਾ ਸੀਮਿੰਟ ਫਾਊਡੇਸ਼ਨ ਦੇ ਸਹਿਯੋਗ ਨਾਲ ਹਰ ਸ਼ੁਕਰਵਾਰ ਨੂੰ ਡਰਾਈ ਡੇਅ ਮਨਾਉਣ ਸਬੰਧੀ ਬੈਨਰ ਅਤੇ ਡੇਂਗੂ/ਚਿਕਨਗੁਨੀਆਂ ਬੁਖਾਰ ਤੋਂ ਜਾਗਰੂਕ ਕਰਨ ਲਈ ਪੈਫਲੈਂਟ ਸਿਵਲ ਸਰਜਨ ਬਠਿੰਡਾ ਡਾ: ਹਰੀ ਨਰਾਇਣ ਸਿੰਘ ਵਲੋਂ ਜਾਰੀ ਕੀਤਾ ਗਿਆ।ਡਿਪਟੀ ਮੈਡੀਕਲ ਕਮਿਸ਼ਨਰ ਡਾ: ਐਸ.ਐਸ ਰੁਮਾਣਾ, ਜ਼ਿਲਾ ਸਿਹਤ ਅਫਸਰ ਡਾ: ਰਾਕੇਸ਼ ਗੋਇਲ, ਜ਼ਿਲਾ …

Read More »

ਸਕੂਲ ਵਿਚ ਸ੍ਰੀ ਕਿਸ਼ਨ ਜਨਮ ਆਸਟਮੀ ਤਿਉਹਾਰ ਸਬੰਧਤ ਬਾਲ ਲੀਲਾਵਾਂ

ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਬਚਪਨ ਏ ਪਲੇਅ ਸਕੂਲ ’ਚ ਨੰਨੇਂ ਮੁੰਨੇ ਬੱਚਿਆਂ ਨੇ ਅਧਿਆਪਕਾਂ ਨਾਲ ਮਿਲ ਕੇ ਸਕੂਲ ਵਿਚ ਸ੍ਰੀ ਕਿਸ਼ਨ ਜਨਮ ਅਸ਼ਟਮੀ ਤਿਉਹਾਰ ਮਨਾਇਆ।ਬੱਚਿਆਂ ਨੇ ਕ੍ਰਿਸ਼ਨ ਜੀ `ਤੇ ਅਧਾਰਿਤ ਵੱਖ-ਵੱਖ ਰੂਪਾਂ ਵਿਚ ਬਾਲ ਲੀਲਾਵਾਂ ਪੇਸ਼ ਕੀਤੀਆਂ ਅਤੇ ਹਾਜ਼ਰੀਨਾਂ ਦਾ ਮਨ ਮੋਹਿਆ।ਇਸ ਮੌੇਕੇ ਪਿੰ੍ਰਸੀਪਲ ਸ੍ਰੀਮਤੀ ਪਲਕ ਜੋੜਾ ਨੇ ਬੱਚਿਆਂ …

Read More »

ਖਾਲਸਾ ਸੀਨੀਅਰ ਸੈਕੰਡਰੀ ਸਕੂਲ `ਚ ਵਣ ਮਹਾਂ ਉਤਸਵ ਮਨਾਇਆ

ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਾਤਾਵਰਨ ਦੀ ਸੰਭਾਲ ਸਬੰਧੀ ਵਣ ਮਹਾਂ ਉਤਸਵ ਮਨਾਇਆ ਗਿਆ, ਜਿਸ ਵਿਚ ਫੁੱਲਦਾਰ ਅਤੇ ਫਲਦਾਰ ਪੌਦੇ ਲਗਾਏ ਗਏ।ਇਸ ਮੌਕੇ ਸਕੂਲ ਦੇ ਪਿ੍ਰੰਸੀਪਲ ਦਿਲਬਾਗ ਸਿੰਘ ਤਲਵਾੜ, ਜਗਤਾਰ ਸਿੰਘ ਕੰਟਰੋਲਰ ਪ੍ਰੀਖਿਆਵਾਂ, ਐਨ.ਐਸ.ਐਸ ਪ੍ਰੋਗਰਾਮ ਅਫਸਰ ਮੈਡਮ ਪਰਮਜੀਤ ਕੌਰ, ਕੰਟਰੋਲ ਮਾਨ ਸਿੰਘ ਮੈਡਮ ਸ਼ਿੰਦਰਪਾਲ ਕੌਰ, ਮੈਡਮ ਕਮਲੇਸ਼ ਕੁਮਾਰੀ, …

Read More »

ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਗਿੱਧਿਆਂ ਦੀ ਰਾਣੀਏਂ ਨੀ ਗਿੱਧੇ ਵਿਚ ਆ……… ਬਟਾਲਾ, 11 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਅੱਜ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਸੇਖਵਾਂ ਵਿਖੇ ਪੰਜਾਬੀ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਤੇ ਸੱਭਿਆਚਾਰ ਦੀ ਰਾਖੀ ਹਿੱਤ ਸਕੂਲ ਪ੍ਰਿੰਸੀਪਲ ਸ੍ਰੀ ਭਾਰਤ ਭੂਸ਼ਨ ਤੇ ਸਕੂਲ ਦੇ ਸੁਮੱਚੇ ਸਟਾਫ ਦੀ ਮਿਹਨਤ ਸਦਕਾ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਸਕੂਲ ਦੀਆਂ ਿਿਦੳਾਰਥਣਾਂ ਤੇ ਸਟਾਫ ਨੇ ਪੂਰਾ …

Read More »