ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੁਮੈਨ, ਅੰਮ੍ਰਿਤਸਰ ਦੇ ਬੀ.ਬੀ.ਏ ਸਮੈਸਟਰ ਦੂਜਾ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਈ 2017 ‘ਚ ਆਯੋਜਿਤ ਪ੍ਰੀਖਿਆਵਾਂ ਵਿਚ਼ੋ ਉੱਚ ਸਥਾਨ ਹਾਸਿਲ ਕੀਤਾ।ਸਮੈਸਟਰ ਦੂਜਾ ਦੀ ਤਮੰਨਾ ਅਰੋੜਾ ਨੇ ਦੂਜਾ ਸਥਾਨ, ਮਹਿਕ ਪੁਰੀ ਨੇ ਚੌਥਾ, ਰਿਚਾ ਸੋਨੀ ਨੇ ਛੇਵਾਂ ਅਤੇ ਸ਼ਿਫਾਲੀ ਠਾਕੁਰ ਤੇ ਮੁਸਕਾਨ ਭੰਡਾਰੀ ਦੋਵਾਂ ਨੇ ਮੈਰਿਟ …
Read More »Daily Archives: August 13, 2017
ਵੀਰਕੋਮਲ ਕੌਰ ਨੇ ਮੈਰਿਟ ਪੁਜੀਸ਼ਨ ਕੀਤੀ ਹਾਸਲ
ਬਠਿੰਡਾ, 12 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਨੇ ਹਰੇਕ ਵਾਰ ਦੀ ਤਰਾਂ ਇਸ ਸੈਸ਼ਨ (2016-17) ਵਿੱਚ ਵੀ ਬਾਬਾ ਫ਼ਰੀਦ ਸੀਨੀ. ਸੈਕੰ. ਸਕੂਲ ਬਾਰਵੀਂ ਦੇ ਨਤੀਜੇ ਵਿੱਚੋਂ ਪੰਜ ਮੈਰਿਟ ਪੁਜ਼ੀਸ਼ਨਾਂ ਹਾਸਲ ਕਰਨ ਸਦਕਾ ਜ਼ਿਲੇ ਦਾ ਮੋਹਰੀ ਸਕੂਲ ਬਣਿਆ ਰਿਹਾ।ਇਸ ਤੋਂ ਬਾਅਦ ਰੀ-ਚੈਕਿੰਗ ਦੇ ਨਤੀਜੇ ਵਿੱਚ ਸਕੂਲ ਦੀ ਇੱਕ ਹੋਰ ਵਿਦਿਆਰਥਣ ਵੀਰਕੋਮਲ …
Read More »ਬਠਿੰਡਾ ’ਚ ਸੁਪਰ-7 ਕਬੱਡੀ ਲੀਗ ਲਈ ਤਿੰਨ ਜ਼ਿਲਿਆਂ ਦੇ ਖਿਡਾਰੀਆਂ ਦੇ ਹੋਏ ਟਰਾਇਲ
ਬਠਿੰਡਾ, 12 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਰਕਾਰੀ ਰਾਜਿੰਦਰਾ ਕਾਲਜ, ਬਠਿੰਡਾ ਦੇ ਗਰਾਊਂਡ ’ਚ ਪੰਜਾਬ ਕਬੱਡੀ ਐਸੋਸੀਏਸ਼ਨ ਵਲੋਂ ਸਵ: ਗੁਰਦੀਪ ਸਿੰਘ ਮੱਲੀ ਮੈਮੋਰੀਅਲ ਸਪੋਰਟਸ ਐਂਡ ਕਲਚਰਲ ਸੁਸਾਇਟੀ ਫਰੀਦਕੋਟ ਦੇ ਸਹਿਯੋਗ ਨਾਲ ਕਰਵਾਈ ਜਾਣ ਵਾਲੀ ਨੈਸ਼ਨਲ ਸਟਾਇਲ ਕਬੱਡੀ ਦੀ ਪਹਿਲੀ ਸੁਪਰ-7 ਕਬੱਡੀ ਲੀਗ ਲਈ ਖਿਡਾਰੀਆਂ ਦੇ ਟਰਾਇਲ ਹੋਏ। ਪੰਜਾਬ ਕਬੱਡੀ ਐਸੋਸੀਏਸ਼ਨ ਦੇ ਸੈਕਟਰੀ ਅਮਨਪ੍ਰੀਤ ਸਿੰਘ ਮੱਲੀ, …
Read More »ਰਾਜ ਮੰਤਰੀ ਰਜ਼ੀਆ ਸੁਲਤਾਨਾ ਬਠਿੰਡਾ `ਚ ਲਹਿਰਾਉਣਗੇ ਤਿਰੰਗਾ
ਬਠਿੰਡਾ, 12 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਦੇਸ਼ ਦੀ ਅਜ਼ਾਦੀ ਦੇ 71ਵਾਂ ਸੁਤੰਤਰਤਾ ਦਿਵਸ ਮੌਕੇ ਜ਼ਿਲਾ ਪੱਧਰੀ ਸਮਾਰੋਹ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਨਾਇਆ ਜਾ ਰਿਹਾ ਹੈ ਜਿੱਥੇ ਰਾਜ ਮੰਤਰੀ ਲੋਕ ਨਿਰਮਾਣ, ਸਮਾਜਿਕ ਸੁਰਖਿਆ ਅਤੇ ਮਹਿਲਾ ਵਿਕਾਸ ਸ਼੍ਰੀਮਤੀ ਰਜ਼ੀਆ ਸੁਲਤਾਨਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।ਇਸ ਮੌਕੇ ਕੀਤੇ ਜਾਣ ਵਾਲੇ ਰੰਗਾਰੰਗ ਅਤੇ ਦੇਸ਼ ਭਗਤੀ …
Read More »ਗੋਡਿਆਂ ਦੇ ਦਰਦ ਕਾਰਨ ਬਿਸਤਰੇ `ਤੇ ਸਿਮਟੀ ਜਿੰਦਗੀ ਨੂੰ ਦਿੱਤੀ ਨਵੀਂ ਜਿੰਦਗੀ
ਬਠਿੰਡਾ, 12 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਕਹਿੰਦੇ ਹਨ ਕਿ ਡਾਕਟਰ ਭਗਵਾਨ ਦਾ ਰੂਪ ਹੰੁਦੇ ਹਨ ਇਹ ਕਹਾਵਤ ਉਸ ਸਮੇਂ ਸੱਚ ਹੋਈ ਜਦਕਿ ਬਠਿੰਡਾ ਦੇ ਹੱਡੀਆਂ ਦੇ ਮਾਹਿਰ ਡਾ. ਮੋਹਿਤ ਗੁਪਤਾ ਨੇ ਮਰੀਜ ਹਰਵਿੰਦਰ ਕੌਰ ਦਾ ਗੋਡਾ ਬਦਲਿਆ ਗਿਆ।ਉਸ ਦੀ ਜਿੰਦਗੀ ਹੀ ਬਦਲ ਗਈ ਹੈ। ਇਥੇ ਜ਼ਿਕਰਯੋਗ ਇਹ ਹੈ ਕਿ ਫਾਜਿਲਕਾ ਦੀ ਹਰਵਿੰਦਰ ਕੌਰ ਪਤਨੀ …
Read More »“Know Our Forces” Theme organised by the Vajra Corps
Jalandhar Cantt , Aug. 12 (Punjab Post Bureau) – To commemorate the Independence Day, a Military Equipment Display was organised at Katoch Stadium, Jalandhar Cantt on 11 and 12 Aug 2017 by the Vajra Corps. The grand weapon display was organised as part of the “Know Our Forces” initiative with an aim to increase awareness about the Armed Forces and …
Read More »ਮੇਰਾ ਦੇਸ਼ ਮਹਾਨ
ਇੱਥੇ ਹਰਿਆਲੀ ਦਾ ਬਿਸਤਰ, ਤੇ ਅੰਬਰ ਦੀ ਹੈ ਚਾਦਰ, ਜਿੱਥੇ ਤੱਕ ਜਾਂਦੀ ਹੈ ਨਜ਼ਰ, ਦਿੱਸੇ ਉੱਥੇ ਤੱਕ ਹੀ ਸਾਗਰ। ਦਿਲ ਖਿੱਚਵਾਂ ਹਰ ਨਜ਼ਾਰਾ, ਲੱਗੇ ਜੱਗ ਤੋਂ ਇਹ ਪਿਆਰਾ, ਗੀਤ ਗਾਂਉਂਦੀਆਂ ਨਦੀਆਂ, ਵੱਗਦਾ ਚਸ਼ਮਾ ਹਰ ਨਿਆਰਾ। ਵਰਸਣ ਗਗਨ ’ਚੋਂ ਰਿਸ਼ਮਾਂ, ਤੇ ਸੂਰਜ ਦੀ ਚਮਕੇ ਲਾਲੀ, ਇਹ ਦੀ ਹਵਾ ਹੈ ਨਿਰਾਲੀ, ਵਸੇ ਹਰ ਪਾਸੇ ਖੁਸ਼ਹਾਲੀ। ਹਰ ਰੋਜ਼ ਸਵੇਰੇ ਸ਼ਾਮੀ, ਜਾਂਦੇ ਸਭ ਕੁਦਰਤ …
Read More »
Punjab Post Daily Online Newspaper & Print Media