Tuesday, November 24, 2026

Daily Archives: August 17, 2017

ਆਈ.ਆਈ.ਟੀ ਰੋਪੜ `ਚ ਪ੍ਰੋਫੈਸਰ ਵਜੋਂ ਨਿਯੁੱਕਤ ਹੋਏ ਡਾ. ਹਰਪ੍ਰੀਤ ਸਿੰਘ

ਅੰਮਿ੍ਰਤਸਰ, 15 ਅਗਸਤ (ਪੰਜਾਬ ਪੋਸਟ ਬਿਊਰੋ) – ਸਥਾਨਕ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫਤਿਹਗੜ ਸਾਹਿਬ ਵਿੱਚ ਬਤੌਰ ਸਹਾਇਕ ਪ੍ਰੋਫੈਸਰ ਮਕੈਨੀਕਲ ਇੰਜੀਨੀਰਿੰਗ ਕਰੀਬ 14 ਸਾਲ ਸੇਵਾ ਨਿਭਾਉਣ ਉਪਰੰਤ ਡਾ. ਹਰਪ੍ਰੀਤ ਸਿੰਘ ਸੰਸਥਾ ਆਈ.ਆਈ.ਟੀ ਰੋਪੜ ਵਿੱਚ 2009 ਵਿੱਚ ਸਹਾਇਕ ਪ੍ਰੋਫੈਸਰ ਬਣੇ ਸਨ, ਹੁਣ  ਆਈ.ਆਈ.ਟੀ ਰੋਪੜ ਵਿਚ ਪ੍ਰੋਫੈਸਰ ਨਿਯੁੱਕਤੀ ਕੀਤੇ ਗਏ ਹਨ।ਇਸ ਨਿਯੁਕਤੀ ਉਪਰੰਤ ਸ਼ੁਕਰਾਨਾ ਕਰਨ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਪ੍ਰੋਫੈਸਰ ਡਾ. ਅੰਮਿ੍ਰਤਪਾਲ ਕੌਰ ਸਨਮਾਨਿਤ

ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਇਬ੍ਰੇਰੀ ਅਤੇ ਇੰਨਫਰਮੇਸ਼ਨ ਸਾਇੰਸ ਵਿਭਾਗ ਦੀ ਪ੍ਰੋਫੈਸਰ ਡਾ. ਅੰਮਿ੍ਰਤਪਾਲ ਕੌਰ ਨੂੰ ਵਿਦਿਆ ਦੇ ਖੇਤਰ ਵਿਚ ਵਧੀਆ ਤੇ ਸ਼ਲਾਘਾਯੋਗ ਕੰਮ ਦੇ ਲਈ ਅੱਜ ਆਜ਼ਾਦੀ ਦਿਹਾੜੇ ਦੇ ਮੌਕੇ ਗੁਰੂ ਨਾਨਕ ਸਟੇਡੀਅਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਿੰਚਾਈ ਅਤੇ ਊਰਜਾ ਮੰਤਰੀ ਰਾਣਾ ਗੁਰਜੀਤ ਸਿੰਘ, ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਅਤੇ ਪੁਲਿਸ …

Read More »

ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਗਿ. ਮੱਲ ਸਿੰਘ ਦੇ ਗੁਰਪੁਰੀ ਸਿਧਾਰ ਜਾਣ `ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ ਬਿਊਰੋ) – ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਗੁਰਪੁਰੀ ਸਿਧਾਰ ਜਾਣ `ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਖਿਆ ਹੈ ਕਿ ਉਨਾਂ ਦੇ ਜਾਣ ਨਾਲ ਸਿੱਖ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਉਨਾਂ ਕਿਹਾ ਕਿ ਬਹੁਪੱਖੀ ਸਖਸ਼ੀਅਤ ਦੇ ਮਾਲਕ ਗਿਆਨੀ ਮੱਲ …

Read More »