ਬਟਾਲਾ, 18 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਬਿਲੀਵਰ ਚਰਚ ਵਲੋਂ ਚਲਾਏ ਜਾ ਰਹੇ ਸਕੂਲ ਚਾਈਲਡ ਕੇਅਰ ਪ੍ਰੋਜੈਕਟ ਕਰਵਾਲੀਆ ਵਿਖੇ 15 ਅਗਸਤ ਨੂੰ ਸੁਤੰਤਰਤਾ ਦਿਵਸ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ `ਤੇ ਵਰਗਿਸ ਸਲਾਮਤ ਨੇ ਮੁੱਖ ਮਹਿਮਾਨ ਵਜੋਂ ਸ਼ਿਕਰਤ ਕੀਤੀ ਅਤੇ ਉਨਾਂ ਨੇ ਆਪਣੇ ਸਬਦਾਂ ਰਾਹੀਂ ਕਿਹਾ ਕਿ ਇਹ ਬਿਲੀਵਰ ਚਰਚ ਦਾ ਇੱਕ ਚੰਗਾ ਉਪਰਾਲਾ ਹੈ ਜੋ ਕਿ …
Read More »Daily Archives: August 18, 2017
ਅਸ਼ਟਮੀ ਮੌਕੇ ਰਾਧਾ ਤੇ ਕ੍ਰਿਸ਼ਨ ਦੇ ਰੂਪ ਵਿੱਚ ਸੱਜੇ ਬੱਚੇ
ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ਼੍ਰੀ ਕ੍ਰਿਸ਼ਨ ਅਸ਼ਟਮੀ ਦੇ ਤਿਓਹਾਰ ਮੌਕੇ ਸ੍ਰੀ ਕ੍ਰਿਸ਼ਨ ਤੇ ਰਾਧਾ ਜੀ ਦੇ ਰੂਪ ਵਿੱਚ ਸੱਜੇ ਬੱਚਿਆਂ ਨੇ ਸ਼ਰਧਾਲੁਆਂ ਨੂੰ ਕੀਤਾ ਪ੍ਰਭਾਵਿਤ।ਤਸਵੀਰ ਵਿੱਚ ਬਾਲ ਕ੍ਰਿਸ਼ਨ ਦੇ ਰੂਪ ਵਿੱਚ ਸੱਜਿਆ ਬੱਚਾ ਤੇ ਡਾਂਸ ਕਰਦੀ ਹੋਈ ਰਾਧਾ ਦੇ ਰੂਪ ਵਿੱਚ ਸੱਜੀ ਬੱਚੀ ।
Read More »ਸ੍ਰੀ ਲਛਮੀ ਨਰਾਇਣ ਮੰਦਰ `ਚ ਲੱਗੀਆਂ ਅਸ਼ਟਮੀ ਦੀਆਂ ਰੌਣਕਾਂ
ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਸ਼੍ਰੀ ਕ੍ਰਿਸ਼ਨ ਅਸ਼ਟਮੀ ਦਾ ਤਿਓਹਾਰ ਸਥਾਨਕ ਸੁਲਤਾਨਵਿੰਡ ਰੋਡ ਦੇ ਮੋਹਨ ਨਗਰ ਇਲਾਕੇ `ਚ ਸਥਿਤ ਸ੍ਰੀ ਲਛਮੀ ਨਰਾਇਣ ਮੰਦਰ ਵਿਖੇ ਧੁਮ ਧੁਮ ਨਾਲ ਮਨਾਇਆ ਗਿਆ।ਵੱਡੀ ਗਿਣਤੀ `ਚ ਪੁੱਜੇ ਸ਼ਰਧਾਲੂਆਂ ਨੇ ਮੰਦਰ ਵਿੱਚ ਹਾਜਰੀ ਭਰੀ। ਤਸਵੀਰ ਵਿੱਚ ਬਾਲ ਕ੍ਰਿਸ਼ਨ ਨੂੰ ਝੂਲਾ ਝੁਲਾਉਂਦੇ ਹੋਏ ਸ਼ਰਧਾਲੂ ਤੇ ਮੌਜੂਦ ਮੰਦਰ ਦੇ ਪੁਜਾਰੀ ਪੰਡਿਤ ਲਛਮਣ ਦਾਸ।
Read More »ਸ਼ਰਧਾ ਭਾਵਨਾ ਨਾਲ ਮਨਾਈ ਸ੍ਰੀ ਕ੍ਰਿਸ਼ਨ ਅਸ਼ਟਮੀ
ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦਾ ਜਨਮ ਦਿਨ ਸ੍ਰੀ ਕ੍ਰਿਸ਼ਨ ਅਸ਼ਮੀ ਦਾ ਤਿਓਹਾਰ ਵੱਖ ਵੱਖ ਮੰਦਰਾਂ ਵਿੱਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਤਸਵੀਰ ਵਿੱਚ ਬਾਲ ਕ੍ਰਿਸ਼ਨ ਦੀ ਵੇਸ਼ ਭੂਸ਼ਾ ਵਿੱਚ ਸਜਾਏ ਗਏ ਨੰਨੇ ਮੁੰਨੇ ਬੱਚੇ ਨੂੰ ਗੋਦੀ ਵਿੱਚ ਲੈ ਕੇ ਝੁਲਾ ਝੁਲਾਉਂਦੀ ਹੋਈ ਸ਼ਰਧਾਲੂ ਔਰਤ।
Read More »ਸ੍ਰੀ ਕ੍ਰਿਸ਼ਨ ਦੀ ਵੇਸ਼ ਭੂਸ਼ਾ `ਚ ਸਜਾਇਆ ਬਾਲ
ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਜਨਮ ਅਸ਼ਟਮੀ ਦੇ ਪਾਵਣ ਤਿਓਹਾਰ ਮੌਕੇ ਭਗਵਾਨ ਸ੍ਰੀ ਕਿਸ਼ਨ ਜੀ ਦੀ ਵੇਸ਼ ਭੂਸ਼ਾ ਵਿੱਚ ਸਜਾਇਆ ਗਿਆ ਨੰਨਾ ਮੁੰਨਾ ਬਾਲ।
Read More »ਜਨਮ ਅਸ਼ਟਮੀ `ਤੇ ਸ੍ਰੀ ਕ੍ਰਿਸ਼ਨ ਦੀ ਵੇਸ਼ ਭੂਸ਼ਾ `ਚ ਸਜਾਏ ਨੰਨੇ ਮੁੰਨੇ
ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਜਨਮ ਅਸ਼ਟਮੀ ਦੇ ਪਾਵਣ ਤਿਓਹਾਰ ਮੌਕੇ ਭਗਵਾਨ ਸ੍ਰੀ ਕਿਸ਼ਨ ਜੀ ਦੀ ਵੇਸ਼ ਭੂਸ਼ਾ ਵਿੱਚ ਸਜਾਇਆ ਗਿਆ ਨੰਨਾ ਮੁੰਨਾ ਅਵਨੀਤ ਧਾਲੀਵਾਲ।
Read More »ਜਨਮ ਦਿਨ ਮੁਬਾਰਕ – ਤਨਿਸ਼ ਬਾਂਸਲ
ਬਠਿੰਡਾ, 17 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੋਨਿਆਣਾ ਮੰਡੀ ਵਾਸੀ ਵਨੀਤ ਬਾਂਸਲ ਤੇ ਦੀਆ ਬਾਂਸਲ ਨੂੰ ਆਪਣੇ ਹੋਣਹਾਰ ਬੇਟੇ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਵਧਾਈਆਂ।
Read More »ਅਜਾਦੀ ਦਿਵਸ ਸਮਾਰੋਹ ਦੌਰਾਨ ਸਾਇਸ਼ਾ ਨੂੰ ਮਿਲਿਆ ਵਿਸ਼ੇਸ ਸਨਮਾਨ
ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅਨੇਕਾਂ ਹੀ ਮਾਣ-ਸਨਮਾਨ ਹਾਸਲ ਕਰ ਚੁੱਕੀ ਡੀ.ਏ.ਵੀ ਪਬਲਿਕ ਸਕੂਲ ਕੈਂਟ ਰੋਡ ਦੀ ਵਿਦਿਆਰਥਣ ਸਾਇਸ਼ਾ ਨੂੰ 15 ਅਗਸਤ ਦਿਵਸ ਮੌਕੇ ਵਿਖੇ ਹੋਏ 71ਵੇਂ ਅਜਾਦੀ ਦਿਵਸ ਸਮਾਰੋਹ ਦੌਰਾਨ ਮੁੱਖ ਮਹਿਮਾਨ ਸਿੰਚਾਈ ਤੇ ਊਰਜਾ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ, ਡਿਪਟੀ ਕਮਿਸ਼ਨਰ ਕਮਲਦੀਪ ਸਿੰਘ, ਪੁਲਿਸ ਕਮਿਸ਼ਨਰ ਐਸ.ਐਸ ਸ਼੍ਰੀਵਾਸਤਵਾਂ, ਏ.ਡੀ.ਸੀ.ਪੀ ਅਮਰੀਕ ਸਿੰਘ ਪਵਾਰ, ਏ.ਡੀ.ਸੀ ਰਵਿੰਦਰ ਸਿੰਘ, …
Read More »ਦਮਦਮੀ ਟਕਸਾਲ ਵਲੋਂ ਗਿਆਨੀ ਮੱਲ ਸਿੰਘ ਦੇ ਅਕਾਲ ਚਲਾਣੇ ’ਤੇ ਅਫ਼ਸੋਸ
ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਤਖ਼ਤ ਸ੍ਰੀ ਕੇਸਗੜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰਾ ਸੋਕ ਜਤਾਇਆ ਹੈ।ਉਹਨਾਂ ਕਿਹਾ ਕਿ ਸਿੰਘ ਸਾਹਿਬ ਸਿੱਖ ਕੌਮ ਦੀ ਇੱਕ ਵਿਦਵਾਨ ਸ਼ਖਸੀਅਤ ਸਨ, ਜਿਨਾਂ ਦਮਦਮੀ ਟਕਸਾਲ ਤੋਂ ਗੁਰਮਤਿ ਦੀ ਸਿੱਖਿਆ ਲਈ ਅਤੇ ਟਕਸਾਲ …
Read More »ਗਿਆਨੀ ਮੱਲ ਸਿੰਘ ਦੇ ਅਕਾਲ ਚਲਾਣੇ `ਤੇ ਅਫਸੋਸ ਦਾ ਪ੍ਰਗਟਾਵਾ
ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਗਿਆਨੀ ਮੱਲ ਸਿੰਘ ਸਿੱਖ ਕੌਮ ਦੀ ਵਿਦਵਾਨ ਸ਼ਖਸੀਅਤ ਸਨ ਅਤੇ ਉਨ੍ਹਾਂ ਦੀਆਂ ਪੰਥਕ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਪ੍ਰੋ: …
Read More »
Punjab Post Daily Online Newspaper & Print Media