Tuesday, November 24, 2026

Daily Archives: August 18, 2017

ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ ਸੁਪ੍ਰਿੰਟੈਂਡੈਂਟ ਥਾਨ ਸਿੰਘ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ (ਨਾਂਦੇੜ) ਦੇ ਸੁਪ੍ਰਿੰਟੈਂਡੈਂਟ ਥਾਨ ਸਿੰਘ ਆਪਣੇ ਪਰਿਵਾਰ ਸਮੇਤ ਰੂਹਾਨੀਅਤ ਦੇ ਘਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਗੁਰੂ ਘਰ ਵਿਖੇ ਕੀਰਤਨ ਸਰਵਣ ਕੀਤਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਮੱਥਾ ਟੇਕਿਆ।ਥਾਨ ਸਿੰਘ ਨਾਲ ਉਨ੍ਹਾਂ ਦੀ ਪਤਨੀ ਵੀਨਾ ਕੌਰ, ਬੇਟਾ ਪਰਮਜੀਤ ਸਿੰਘ, ਬੇਟੀ ਹਰਸਿਮਰਨ ਕੌਰ …

Read More »

ਪਾਵਰ ਲਿਫਟਰ ਇੰਜ. ਦਿਲਦੀਪ ਸਿੰਘ ਨੂੰ ਮਿਲਿਆ ਅਜ਼ਾਦੀ ਦਿਵਸ ‘ਤੇ ਵਿਸ਼ੇਸ਼ ਸਨਮਾਨ

ਅੰਮਿ੍ਤਸਰ, 17 ਅਗਸਤ (ਪੰਜਾਬ ਪੋਸਟ ਬਿਊਰੋ) – ਇੰਜੀਨੀਅਰ ਦਿਲਦੀਪ ਸਿੰਘ ਨੂੰ ਪੰਜਾਬ ਦੇ ਸਿੰਜਾਈ ਤੇ ਪਾਵਰਕਾਮ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ 15 ਅਗਸਤ ਨੂੰ ਅਜਾਦੀ ਦਿਵਸ ‘ਤੇ ਹੋਏ ਸਰਕਾਰੀ ਸਮਾਗਮ ਸਮੇਂ ਸਨਮਾਨਿਤ ਕੀਤਾ, ਜਦਕਿ ਡਿਪਟੀ ਕਮਿਸ਼ਨਰ ਕਮਲਜੀਤ ਸਿੰਘ ਸੰਘਾ ਨੇ ਦਿਲਦੀਪ ਸਿੰਘ ਨੂੰ ਹੋਰ ਵੀ ਬੇਹਤਰ ਕਾਰਗੁਜਾਰੀ ਦਿਖਾਉਣ ਲਈ ਪ੍ਰੇਰਿਆ। 15 ਅਗਸਤ ਅਜਾਦੀ ਦੇ ਦਿਹਾੜੇ ਤੇ ਅਜਾਦੀ ਘੁਲਾਟੀਆਂ ਦੇ ਪਰਿਵਾਰਾਂ …

Read More »

ਖ਼ਾਲਸਾ ਕਾਲਜ ਵਿਖੇ ‘ਰਾਸ਼ਟਰੀ ਵਿਗਿਆਨ ਦਿਵਸ-2017’ ਮਨਾਇਆ

ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਵਿਖੇ ਸਾਇੰਸ ਵਿਭਾਗ ਵੱਲੋਂ ‘ਰਾਸ਼ਟਰੀ ਵਿਗਿਆਨ ਦਿਵਸ-2017’ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਜਿਸ ’ਚ ਵੱਖਰੇ ਤੌਰ ’ਤੇ ਕਾਬਿਲ ਲੋਕਾਂ ਲਈ ਸਾਇੰਸ ਅਤੇ ਤਕਨਾਲੋਜੀ ਦੀ ਵਰਤੋਂ ਨਾਲ ਸਰੀਰਿਕ ਅੰਗ ਪ੍ਰਦਾਨ ਕਰਕੇ ਉਨ੍ਹਾਂ ਨੂੰ ਕਿਸੇ ਕਾਬਲ ਬਣਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਮਾਹਿਰਾਂ ਨੇ ਕਿਹਾ ਕਿ ਵਿਗਿਆਨ ਅਤੇ ਤਕਨਾਲੋਜੀ ਦਾ ਸਾਡੇ ਰੋਜ਼ਾਨਾ ਜੀਵਨ ’ਤੇ …

Read More »

ਜਨਮ ਅਸ਼ਟਮੀ `ਤੇ ਮਨਮੋਹਕ ਢੰਗ ਨਾਲ ਸਜ਼ਾਏ ਗਏ ਮੰਦਰ

ਬਠਿੰਡਾ, 17 ਅਗਸਤ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) -ਸਥਾਨਕ ਸ਼ਹਿਰ ਵਿੱਚ ਸ੍ਰੀ ਕ੍ਰਿਸ਼ਨ ਜਨਮ ਅਸਟਮੀ ਬਹੁਤ ਹੀ ਧੂਮਧਾਮ ਨਾਲ ਮਨਾਉਣ ਲਈ ਸ਼ਹਿਰ ਦੀਆਂ ਤਮਾਮ ਮੰਦਰਾਂ ਅਤੇ ਧਾਰਮਿਕ ਸੰਸਥਾਵਾਂ ਨੇ ਸੰੁਦਰ ਢੰਗ ਨਾਲ ਤਿਆਰੀਆਂ ਕਰਕੇ ਹਰੇਕ ਸ਼ਰਧਾਲੂਆਂ ਦੇ ਮਨਾਂ ਨੂੰ ਬਹੁਤ ਹੀ ਸਕੂਨ ਪਹੰੁਚਾਇਆ ਹੈ।ਮੰਦਰਾਂ ਨੂੰ ਬਹੁਤ ਹੀ ਤੇ ਮਨਮੋਹਕ ਢੰਗ ਨਾਲ ਸਜਾਇਆ ਗਿਆ ਹੈ।ਸ਼ਹਿਰ ਦੇ ਹਰੇਕ ਮੰਦਰ …

Read More »

ਬਾਬਾ ਫ਼ਰੀਦ ਕਾਲਜ ਵਿਖੇ ਬੀ.ਐਸ.ਸੀ (ਐਗਰੀਕਲਚਰ) ਦੇ ਨਤੀਜੇ ਸ਼ਾਨਦਾਰ ਰਹੇ

ਬਠਿੰਡਾ, 17 ਅਗਸਤ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਅਪਣਾਏ ਗਏੇ ਨਵੇਂ ਅਧਿਆਪਨ ਢੰਗਾਂ (ਇਨੋਵੇਟਿਵ ਟੀਚਿੰਗ ਮੈਥਡੋਲੋਜੀ) ਸਦਕਾ ਸੰਸਥਾ ਦੇ ਹਰ ਵਿਭਾਗ ਦੇ ਵਿਦਿਆਰਥੀ ਲਗਾਤਾਰ ਯੂਨੀਵਰਸਿਟੀ ਇਮਤਿਹਾਨਾਂ ਵਿੱਚ ਬਹੁਤ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ।ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ (ਐਗਰੀਕਲਚਰ-4 ਸਾਲਾਂ) ਪਹਿਲਾ ਸਮੈਸਟਰ  ਅਤੇ ਬੀ.ਐਸ.ਸੀ (ਐਗਰੀਕਲਚਰ-6 ਸਾਲਾਂ) ਸੱਤਵਾਂ ਸਮੈਸਟਰ …

Read More »

ਨਸ਼ਿਆਂ ਖਿਲਾਫ਼ ਜ਼ੀਰੋ ਟਾਲਰੈਂਸ ਨੀਤੀ ਲਈ ਵਚਨਬੱਧ ਪੰਜਾਬ ਸਰਕਾਰ – ਰਜ਼ੀਆ ਸੁਲਤਾਨਾ

71ਵਾਂ ਆਜ਼ਾਦੀ ਦਿਹਾੜਾ ਧੂਮ-ਧਾਮ ਨਾਲ ਮਨਾਇਆ ਗਿਆ ਬਠਿੰਡਾ, 17 ਅਗਸਤ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) -71ਵਾਂ ਆਜ਼ਾਦੀ ਦਿਹਾੜਾ ਬਹੁ-ਮੰਤਵੀ ਖੇਡ ਸਟੇਡੀਅਮ ਬਠਿੰਡਾ ਵਿਖੇ ਅੱਜ ਧੂਮ-ਧਾਮ ਨਾਲ ਮਨਾਇਆ ਗਿਆ।ਇਸ ਮੌਕੇ ਮੁੱਖ ਮਹਿਮਾਨ ਰਾਜ ਮੰਤਰੀ ਲੋਕ ਨਿਰਮਾਣ ਸ਼੍ਰੀਮਤੀ ਰਜ਼ਿਆ ਸੁਲਤਾਨਾ ਨੇ ਕੌਮੀ ਝੰਡਾ ਲਹਿਰਾਇਆ।ਇਸ ਮੌਕੇ ਬੋਲਦਿਆਂ ਸ਼੍ਰੀਮਤੀ ਰਜ਼ਿਆ ਸੁਲਤਾਨਾ ਨੇ ਆਜ਼ਾਦੀ ਦੇ ਪਰਵਾਨਿਆ ਨੂੰ ਸਲਾਮੀ ਦਿੰਦਿਆਂ ਕਿਹਾ ਕਿ ਆਜ਼ਾਦੀ …

Read More »

ਗੁੱਗਾ ਪੀਰ ਦਾ ਮੇਲਾ ਮਨਾਇਆ ਗਿਆ

ਬਠਿੰਡਾ, 17 ਅਗਸਤ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸੰਗੂਆਣਾ ਬਸਤੀ ’ਚ ਗੁੱਗਾ ਪੀਰ ਦਾ ਮੇਲਾ ਮਨਾਇਆ ਗਿਆ, ਇਸ ਦਿਨ ਭਾਰੀ ਗਿਣਤੀ ’ਚ ਲੋਕਾਂ ਵਲੋਂ ਇਥੇ ਦੁੱਧ ’ਚ ਰਿੰਨੀਆਂ ਸੇਵੀਆਂ ਅਤੇ ਸੁੱਖਣਾਂ ਨਾਲ ਸਬੰਧਤ ਹੋਰ ਕਈ ਵਸਤੂਆਂ ਸੱਪਾਂ ਦੀਆਂ ਮੜੀਆਂ ’ਤੇ ਚੜਾਈਆਂ ਜਾਂਦੀਆਂ ਹਨ, ਕਿਉਕਿ ਇਹ ਲੋਕ ਗੁੱਗਾ ਪੀਰ ਨੂੰ ਸੱਪਾਂ ਦਾ ਦੇਵਤਾ ਮੰਨਦੇ ਹਨ ਅਤੇ …

Read More »

ਕਿਸਾਨਾਂ ਨੂੰ ਖੁਦਕੁਸ਼ੀਆਂ ਲਈ ਉਕਸਾਉਣ ਦੇ ਦੋਸ਼ ’ਚ ਕੈਪਟਨ ਸਰਕਾਰ ਖਿਲਾਫ਼ ਦਰਜ ਹੋਵੇ ਕੇਸ – ਹਰਸਿਮਰਤ

ਸੰਗਰੂਰ, 17 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਖੁਦਕੁਸ਼ੀਆਂ ਲਈ ਉਕਸਾਉਣ ਦੇ ਦੋਸ਼ ਵਿਚ ਪੰਜਾਬ ਸਰਕਾਰ ਦੇ ਖਿਲਾਫ ਕੇਸ ਦਰਜ ਹੋਵੇ।ਉਹ ਇਥੇ ਹਰਪਾਲ ਟਿਵਾਣਾ ਅਕੈਡਮੀ ਵਿਚ ਕਿਸਾਨ ਸੰਪਦਾ ਯੋਜਨਾ ਦੇ ਤਹਿਤ ਅਗਾਂਹਵਧੂ ਇੰਡਸਟ੍ਰੀਲਿਸਟ ਤੇ ਕਿਸਾਨਾਂ ਨੂੰ ਫੂਡ ਪ੍ਰੋਸੈਸਿੰਗ ਇੰਡਸਟ੍ਰੀਜ਼ ਯੂਨਿਟਾਂ ਦੇ ਤਹਿਤ ਦਿੱਤੀਆਂ ਜਾਣ ਵਾਲੀਆਂ ਨਵੀਆਂ …

Read More »

‘ਜੇ ਧੀਆਂ ਨੇ, ਤਾਂ ਹੀ ਤਾਂ ਤੀਆਂ ਨੇ’ ਮੇਲੇ `ਚ ਕੁੱਖ ਤੇ ਰੁੱਖ ਬਚਾਉਣ ਦਾ ਦਿੱਤਾ ਹੋਕਾ

ਸੰਗਰੂਰ, 17 ਅਗਸਤ (ਪੰਜਾ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ‘ਜੇ ਧੀਆਂ ਨੇ, ਤਾਂ ਹੀ ਤਾਂ ਤੀਆਂ ਨੇ’ ਦੇ ਸਿਰਲੇਖ ਹੇਠ ਤੀਆਂ ਦਾ ਮੇਲਾ ਕਰਵਾਇਆ ਗਿਆ।ਜ਼ਿਲ੍ਹਾ ਪੁਲੀਸ ਮੁਖੀ ਮਨਦੀਪ ਸਿੰਘ ਸਿੱਧੂ ਦੀ ਪਤਨੀ ਪ੍ਰਿੰਸੀਪਲ ਡਾ. ਸੁਖਮੀਨ ਸਿੱਧੂ ਦੀ ਅਗਵਾਈ ਹੇਠ ਇਥੇ ਪੁਰਾਤਨ ਪੰਜਾਬੀ ਸਭਿਆਚਾਰਕ ਵਿਰਸੇ ਦੀ ਬਾਤ ਪਾਉਦੇ ਤੀਆਂ ਦੇ ਇਸ ਮੇਲੇ ਵਿਚ ਪੰਜਾਬ ਦੇ ਰਾਜ ਮੰਤਰੀ ਮੈਡਮ ਰਜ਼ੀਆ ਸੁਲਤਾਨਾ …

Read More »