Tuesday, November 24, 2026

Daily Archives: August 19, 2017

ਡਬਲ ਗਿੰਨੀਜ਼ ਵਰਲਡ ਰਿਕਾਰਡ ਹੋਲਡਰ ਤੇ ਸਭ ਤੋਂ ਛੋਟੀ ਉਮਰ ਦੇ ਚਾਰਟਰਡ ਅਕਾਊਟੈਂਟ 21 ਨੂੰ ਆਉਣਗੇ

ਬਠਿੰਡਾ, 18 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ) -ਡਬਲ ਗਿੰਨੀਜ਼ ਵਰਲਡ ਰਿਕਾਰਡ ਹੋਲਡਰ ਅਤੇ ਭਾਰਤ ਦੇ ਸਭ ਤੋਂ ਛੋਟੀ ਉਮਰ ਦੇ ਚਾਰਟਰਡ ਅਕਾਊਟੈਂਟ ਮਿਸਟਰ ਨਿਸ਼ਚਲ ਨਰਾਇਣਮ 21 ਅਗਸਤ ਨੂੰ ਬਠਿੰਡਾ ਵਿਖੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿੱਚ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਸੰਬੋਧਨ ਕਰਨ ਆ ਰਹੇ ਹਨ।ਮਿਸਟਰ ਨਿਸ਼ਚਲ ਨਰਾਇਣਮ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਦਿਆਰਥੀਆਂ ਨੂੰ ਪ੍ਰੇਰਨਾਦਾਇਕ …

Read More »

ਸੀ.ਐਚ.ਸੀ ਆਲਮਵਾਲਾ ਦੀ ਟੀਮ ਵਲੋਂ ਕੂਲਰਾਂ ਦੀ ਜਾਂਚ

ਬਠਿੰਡਾ, 18 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ) -ਸਿਵਲ ਸਰਜਨ ਡਾਕਟਰ ਸੁਖਪਾਲ ਸਿੰਘ ਦੀਆਂ ਹਦਾਇਤਾਂ ਅਨੁਸਾਰ ਸੀ.ਐਚ.ਸੀ ਆਲਮਵਾਲਾ ਦੀ ਟੀਮ ਵੱਲੋਂ ਡਰਾਈ ਡੇਅ ਮਨਾਇਆ ਗਿਆ।ਇਸ ਅਧੀਨ ਪਿੰਡ ਆਲਮਵਾਲਾ ਦੇ ਰਹਾਇਸ਼ੀ ਘਰਾਂ, ਦੁਕਾਨਾਂ ਅਤੇ ਹਸਪਤਾਲ ਅੰਦਰ ਪਾਣੀ ਸਟੋਰ ਕਰਨ ਵਾਲੀਆਂ ਥਾਵਾਂ ਦੀ ਚੈਕਿੰਗ ਕੀਤੀ ਗਈ।ਲੋਕਾਂ ਨੂੰ ਡਰਾਈ ਡੇਅ ਦੀ ਮਹੱਤਤਾ ਤੋਂ ਵੀ ਜਾਣੂ ਕਰਵਾਇਆ ਗਿਆ।ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਜਸਤੇਜ …

Read More »

ਜਿਲਾ ਪ੍ਰਸਾਸ਼ਨ ਵਲੋਂ ਲੜਕੀਆਂ ਦੇ ਹੱਕਾਂ ਲਈ ਸਮਾਗਮ

 ਬਠਿੰਡਾ, 18 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ) – ਉਪ ਮੰਡਲ ਮੈਜਿਸਟ੍ਰੇਟ ਸ਼੍ਰੀਮਤੀ ਸਾਕਸ਼ੀ ਸਾਹਨੀ ਦੁਆਰਾ ਸ਼ੁਰੂ ਕੀਤੇ ਗਏ ਆਸ਼ਾ ਪ੍ਰੋਜੈਕਟ (ਐਸੋਸੀਏਟਿੰਗ ਫ਼ਾਰ ਸਮਾਈਲਜ਼, ਹੈਪੀਨੈਸ ਐਂਡ ਐਸਪੀਰੇਸ਼ਨ) ਅਧੀਨ ਲੋੜਵੰਦ ਲੜਕੀਆਂ ਲਈ ਸੁਕੰਨਿਆ ਸਮਰਿੱਧੀ ਖਾਤਾ ਯੋਜਨਾ ਤਹਿਤ ਖਾਤੇ ਖੋਲਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ।ਇਸ ਪ੍ਰੋਜੈਕਟ ਤਹਿਤ ਜ਼ਿਲਾ ਬਾਲ ਸੁਰੱਖਿਆ ਦਫ਼ਤਰ ਬਠਿੰਡਾ ਵਲੋਂ ਜ਼ਰੂਰਤਮੰਦ ਪਰਿਵਾਰਾਂ ਦੀ ਪਹਿਚਾਣ ਕਰਕੇ ਉਨਾਂ …

Read More »

ਵਿਦਿਆਰਥੀਆਂ ਦੇ ਨਾਮ ਦੀ ਤਬਦੀਲੀ ਜਾਂ ਸੋਧ ਸਬੰਧੀ ਫੈਸਲਾ ਸ਼ਲਾਘਾਯੋਗ- ਤਲਵਾੜ

ਬਠਿੰਡਾ, 18 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ) – ਪੰਜਾਬ ਸਰਕਾਰ ਨੇ ਸੂਬੇ ਦੇ ਵਿਦਿਆਰਥੀ ਪੱਖੀ ਇਕ ਅਹਿਮ ਫੈਸਲਾ ਲੈਂਦਿਆਂ ਪਹਿਲੀ ਤੋਂ ਨੌਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਦੇ ਨਾਂ ਵਿਚ ਤਬਦੀਲੀ ਜਾਂ ਸੋਧ ਕਰਨ ਦੀਆਂ ਸ਼ਕਤੀਆਂ ਸਕੂਲ ਮੁਖੀਆਂ ਨੂੰ ਸੌਂਪ ਦਿੱਤੀਆਂ ਹਨ।ਇਸ ਬਾਰੇ ਖੁਸ਼ੀ ਪ੍ਰਗਟ ਕਰਦਿਆਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ਰੰਸੀਪਲ ਦਿਲਬਾਗ ਸਿੰਘ …

Read More »

ਸਵਾਈਨ ਫਲੂ ਦੇ ਬਚਾਅ `ਚ ਸੰਤੁਲਿਤ ਭੋਜਣ ਦਾ ਧਿਆਨ ਰੱਖਣਾ ਜਰੂਰੀ- ਸਿਵਲ ਸਰਜਨ

ਬਠਿੰਡਾ, 18 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ) – ਸਿਵਲ ਸਰਜਨ ਬਠਿੰਡਾ ਡਾ. ਐਚ.ਐਨ ਸਿੰਘ ਵਲੋਂ ਲੋਕਾਂ ਨੂੰ ਸਵਾਈਨ ਫਲੂ ਪ੍ਰਤੀ ਜਾਗਰੂਕ ਕਰਦੇ ਹੋਏ ਕਿਹਾ ਕਿ ਅੱਜ ਕੱਲ ਦੇਸ਼ ਦੇ ਕੁੱਝ ਹਿੱਸਿਆਂ ਵਿਚ ਸਵਾਈਨ ਫਲੂ ਦੀ ਬਿਮਾਰੀ ਬਹੁਤ ਜ਼ਿਆਦਾ ਫੈਲ ਰਹੀ ਹੈ।ਦਿਨ ਪ੍ਰਤੀ ਦਿਨ ਇਸ ਬਿਮਾਰੀ ਦੇ ਕੇਸ ਵੱਧ ਰਹੇ ਹਨ।ਇਸ ਬਿਮਾਰੀ ਪ੍ਰਤੀ ਲੋਕਾਂ ਨੂੰ ਸੁਚੇਤ ਕਰਦੇ ਹੋਏ …

Read More »

ਡੀ-ਵਰਮਿੰਗ ਦਿਵਸ ਸਬੰਧੀ ਮੌਪ-ਅੱਪ ਰਾਊਂਡ ਕੀਤਾ

ਬਠਿੰਡਾ, 18 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ) – ਡਾ. ਐਚ.ਐਨ ਸਿੰਘ ਸਿਵਲ ਸਰਜਨ ਬਠਿੰਡਾ ਦੀ ਦੇਖ ਰੇਖ ਹੇਠ ਜ਼ਿਲਾ ਬਠਿੰਡਾ ਵਿੱਚ 17 ਅਗਸਤ 2017 ਨੂੰ ਵਿਸ਼ਵ ਡੀ-ਵਰਮਿੰਗ ਦਿਵਸ (ਪੇਟ ਦੇ ਕੀੜਿਆਂ ਤੋਂ ਬਚਾਓ ਦਿਵਸ) ਸਬੰਧੀ ਮੌਪ-ਅੱਪ ਰਾਊਂਡ ਕੀਤਾ ਗਿਆ।ਡਾ. ਐਚ.ਐਨ. ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਜਿਹੜੇ ਬੱਚੇ 10 ਅਗਸਤ ਨੂੰ ਆਂਗਣਵਾੜੀ ਸੈਂਟਰਾਂ, ਸਕੂਲਾਂ ਤੋਂ ਗੈਰ ਹਾਜ਼ਰ …

Read More »

ਐਲ.ਆਈ.ਸੀ ਵਲੋਂ ਏਜੰਟਾਂ ਦਾ ਸਨਮਾਨ

ਬਠਿੰਡਾ, 18 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ) – ਸਥਾਨਕ ਸ਼ਹਿਰ ‘ਚ ਐਲ.ਆਈ.ਸੀ ਦੇ ਸੀਨੀਅਰ ਮਾਰਕੀਟਿੰਗ ਦੇ ਚੀਫ ਮੈਨੇਜ਼ਰ ਐਚ.ਸੀ ਸ਼ਰਮਾ ਵਲੋਂ ਸੀਨੀਅਰ ਬਿਜਨੈਸ ਐਸੋਸੀਏਟ ਜੇ.ਕੇ ਜਿੰਦਲ ਨੂੰ 20 ਸਾਲ ਦੀ ਸ਼ਾਨਦਾਰ ਸਰਵਿਸ ਪੂਰੀ ਹੋਣ ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਜੇ.ਕੇ ਜਿੰਦਲ ਨੇ ਆਪਣੇ ਸੰਬੋਧਨ ਵਿਚ ਆਖਿਆ ਕਿ ਸਾਨੂੰ ਸਾਰਿਆਂ ਨੂੰ ਆਪਣੇ ਵਧੀਆ ਭਵਿੱਖ ਲਈ ਸੇਵਿੰਗ ਜਰੂਰ ਕਰਨੀ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਕੈਰੀਅਰ ਕੋਂਸਲਿੰਗ `ਤੇ ਸੈਮੀਨਾਰ

ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਲਾਰੰਸ ਰੋਡ ਸਥਿਤ ਡੀ.ਏ.ਵੀ ਪਬਲਿਕ ਸਕੂਲ ਵਿਖੇ ਕੈਰੀਅਰ ਕੌਂਸਲਿੰਗ ਬਾਰੇ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਸੈਮੀਨਾਰ ਦਾ ਅਯੋਜਨ ਕੀਤਾ ਗਿਆ।ਜਿਸ ਦੋਰਾਨ ਬਾਰ੍ਹਵੀਂ ਜਮਾਤ ਤੋਂ ਬਾਅਦ ਦੀ ਅਗੇਤਰੀ ਸਿੱਖਿਆ ਸਬੰਧੀ ਜਾਣਕਾਰੀ ਦੇਣ ਲਈ ਲੈਫਟੀਨੈਂਟ ਕਰਨਲ ਸੰਦੀਪ ਅਲਾਵਤ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕੀਤਾ ਤੇ ਦੱਸਿਆ ਕਿ ਸੈਮੀਨਾਰ ਦਾ ਮੁੱਖ …

Read More »

ਚੀਫ ਖਾਲਸਾ ਦੀਵਾਨ ਨੇ ਹੱਕ ਵਿੱਚ ਹੋਏ ਅਦਾਲਤੀ ਫੈਸਲੇ ਦੇ ਸ਼ੁਕਰਾਨੇ ਦੀ ਅਰਦਾਸ ਕਰਵਾਈ

ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅਦਾਲਤ ਦੁਆਰਾ ਚੀਫ ਖਾਲਸਾ ਦੀਵਾਨ ਦੇ ਹੱਕ ਵਿਚ ਹੋਏ ਫੈਸਲੇ ਲਈ ਗੁਰੁ ਸਾਹਿਬ ਦਾ ਸ੍ਰੀ ਦਰਬਾਰ ਸਾਹਿਬ ਵਿਖੇ ਅਰਦਾਸ ਕਰਵਾ ਕੇ ਸ਼ੁਕਰਾਨਾ ਅਦਾ ਕੀਤਾ ਗਿਆ ।ਚੀਫ ਖਾਲਸਾ ਦੀਵਾਨ ਦੇ ਮੁੱਖ ਦਫਤਰ ਤੋਂ ਜਾਰੀ ਪ੍ਰੈਸ ਨੋਟ ਰਾਹੀਂ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਦਸਿਆ ਕਿ 2011 ਵਿਚ ਸਾਬਕਾ ਮੈਂਬਰ ਹਰਭਜਨ ਸਿੰਘ ਸੋਚ ਵਲੋਂ …

Read More »

ਜਨਮ ਦਿਨ ਮੁਬਾਰਕ ਗੁਰਸੀਰਤ ਕੌਰ

ਬਠਿੰਡਾ, 17 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)  ਪਿੰਡ ਮੁਹਾਲਾ ਵਾਸੀ ਰੁਪਿੰਦਰ ਸਿੰਘ ਤੇ ਮਨਪ੍ਰੀਤ ਕੌਰ ਨੂੰ ਆਪਣੀ ਹੋਣਹਾਰ ਬੇਟੀ ਗੁਰਸੀਰਤ ਕੌਰ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਵਧਾਈਆਂ।

Read More »