New Delhi, Aug. 21 (Punjab Post Bureau) -The Vice President of India, Shri M. Venkaiah Naidu has condoled the loss of lives in the derailment of the Puri-Haridwar Kalinga Utkal Express at Khatauli near Muzaffarnagar in Uttar Pradesh. In a message, he conveyed his heartfelt condolences to the families of the deceased and wished speedy recovery to the injured. …
Read More »Daily Archives: August 22, 2017
President visits Leh, presents Colours to all five Ladakh Scouts Battalions and Regimental Centre
New Delhi, Aug. 21 (Punjab Post Bureau) – The President of India, Shri Ram Nath Kovind presented Colours to all five Ladakh Scouts Battalions and the Ladakh Scouts Regimental Centre. Speaking on the occasion, the President said that the visit to Leh, in the State of Jammu and Kashmir, was his first outside Delhi since assuming office. In his capacity as …
Read More »ਸ੍ਰੀਲੰਕਾ ਸੁਪਰੀਮ ਕੋਰਟ ਦੇ ਜੱਜ ਪੇਰੇਰਾ ਸਮੇਤ 33 ਜੱਜ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ, 21 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਮੁੱਚੀ ਮਨੁੱਖਤਾ ਲਈ ਸਾਂਝੀਵਾਲਤਾ ਦੇ ਪ੍ਰਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਵਿਖੇ ਅੱਜ ਸ੍ਰੀਲੰਕਾ ਦੇਸ਼ ਦੀ ਸੁਪਰੀਮ ਕੋਰਟ ਦੇ ਜੱਜ ਸ੍ਰੀ ਨਲਿਨ ਪੇਰੇਰਾ ਸਮੇਤ ਉਥੋਂ ਦੀਆਂ ਵੱਖ-ਵੱਖ ਅਦਾਲਤਾਂ ਦੇ 33 ਜੱਜਾਂ ਨੇ ਮੱਥਾ ਟੇਕਿਆ। ਉਨ੍ਹਾਂ ਸ਼ਰਧਾ ਭਾਵਨਾ ਨਾਲ ਇਸ ਪਾਵਨ ਅਸਥਾਨ ਅਤੇ ਸਿੱਖ ਧਰਮ ਬਾਰੇ ਜਾਣਕਾਰੀ ਪ੍ਰਾਪਤ ਕੀਤੀ।ਸ੍ਰੀ ਨਲਿਨ ਪੇਰੇਰਾ ਨੇ …
Read More »ਅਖੰਡਪਾਠੀ ਸਿੰਘਾਂ ਨੂੰ ਧਮਕਾਉਣ ਦੀ ਪ੍ਰੋ: ਬਡੂੰਗਰ ਨੇ ਕੀਤੀ ਨਿੰਦਾ
ਅੰਮ੍ਰਿਤਸਰ, 21 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗੁਰਦਾਸਪੁਰ ਜ਼ਿਲ੍ਹੇ ਦੇ ਕਸਬਾ ਕਾਹਨੂੰਵਾਨ ਵਿਖੇ ਇਤਿਹਾਸਕ ਅਸਥਾਨ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਵਿਖੇ ਲੋਕਲ ਕਮੇਟੀ ਦੇ ਮੈਂਬਰ ਵੱਲੋਂ ਕੀਤੀ ਗਈ ਬਦਇਖਲਾਕੀ ਦੀ ਘਟਨਾ ਤੋਂ ਬਾਅਦ ਸੰਗਤ ਵੱਲੋਂ ਪ੍ਰਬੰਧਕ ਕਮੇਟੀ ਬਦਲਣ ਲਈ ਵਿੱਢੇ ਗਏ ਸੰਘਰਸ਼ ਤਹਿਤ ਰੱਖੇ ਸ੍ਰੀ ਅਖੰਡਪਾਠ ਸਾਹਿਬ ਦੌਰਾਨ ਹੁੱਲੜਬਾਜ਼ੀ ਕਰਨ ਵਾਲੇ ਕਾਂਗਰਸ ਆਗੂਆਂ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ …
Read More »ਮਾਮਲਾ ਡੇਰਾ ਸਿਰਸਾ ਮੁਖੀ ਦੇ ਕੇਸ ਦਾ- ਪੰਜਾਬ ਸਰਕਾਰ ਦਹਿਸ਼ਤ ਪੈਦਾ ਨਾ ਕਰੇ – ਭਾਈ ਚਾਵਲਾ
ਅੰਮ੍ਰਿਤਸਰ, 21 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਡੇਰਾ ਸਿਰਸਾ ਮੁਖੀ ’ਤੇ ਚੱਲ ਰਹੇ ਬਲਾਤਕਾਰ ਕੇਸ ਸਬੰਧੀ ਫੈਸਲੇ ਤੋਂ ਪਹਿਲਾਂ ਪੰਜਾਬ ਵਿਚ ਬਣਾਏ ਜਾ ਰਹੇ ਦਹਿਸ਼ਤ ਵਾਲੇ ਮਾਹੌਲ ਨੂੰ ਇਕ ਸੋਚੀ ਸਮਝੀ ਚਾਲ ਦਾ ਹਿੱਸਾ ਦੱਸਦਿਆਂ ਕਿਹਾ ਕਿ ਪਤਾ ਨਹੀਂ ਕਿਉਂ ਇੱਕ ਕਥਿਤ ਕੁਕਰਮੀ ਦੀ ਸਜ਼ਾ ਨੂੰ ਜਾਣਬੁੱਝ ਕੇ ਟਕਰਾਅ …
Read More »ਸਿੱਕਮ ਦੇ ਗੁਰਦੁਆਰਾ ਸਾਹਿਬ ਦੀ ਹੋਂਦ ਖਤਮ ਕਰਨ ਦੀ ਕੋਸ਼ਿਸ਼ ਅਤਿ ਨਿੰਦਣਯੋਗ
ਮਾਮਲੇ ਸਬੰਧੀ ਤਿੰਨ ਮੈਂਬਰੀ ਵਫਦ ਜਾਵੇਗਾ ਸਿੱਕਮ ਪ੍ਰੋ: ਬਡੂੰਗਰ ਅੰਮ੍ਰਿਤਸਰ, 21 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਕਮ `ਚ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਬਣੇ ਪੁਰਾਤਨ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਨੂੰ ਮੰਦਿਰ ਵਿਚ ਤਬਦੀਲ ਕਰਨ ਦੀਆਂ ਖਬਰਾਂ ਦਾ ਸਖਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਆਜ਼ਾਦ ਭਾਰਤ ਵਿਚ ਸਿੱਖ ਗੁਰਧਾਮਾਂ …
Read More »ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕਰਨ ਪੁੱਜੇ ਆਪ ਦੇ ਅਮਨ ਅਰੋੜਾ
ਸੰਗਰੂਰ, 21 ਅਗਸਤ (ਪੰਜਾਬ ਪੋਸਟ- ਪਵੀਨ ਗਰਗ, ਮਹੇਸ਼ ਜਿੰਦਲ) ਸੰਤ ਹਰਚੰਦ ਸਿੰਘ ਲੌਗੋਵਾਲ ਦੀ ਬਰਸੀ ਮੌਕੇ ਆਮ ਆਦਮੀ ਪਾਰਟੀ ਵੀ ਆਪਣੀ ਹਾਜ਼ਰੀ ਲਵਾਉਣ ਵਿਚ ਪਿੱਛੇ ਨਹੀਂ ਰਹੀ।ਹਲਕਾ ਸੁਨਾਮ ਦੇ ਵਿਧਾਇਕ ਅਤੇ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਮਨ ਅਰੋੜਾ ਨੇ ਸਾਥੀਆਂ ਸਣੇ ਸੰਤ ਲੌਂਗੋਵਾਲ ਜੀ ਦੇ ਸੇਵਾ ਸਥਾਨ ਗੁਰਦੁਆਰਾ ਕੈਬੋਵਾਲ ਸਾਹਿਬ ਵਿਖੇ ਪੁੱਜ ਕੇ ਸ਼ਰਧਾਂਜਲੀ ਭੇਟ ਕੀਤੀ।ਗੁਰਦੁਆਰਾ ਸਾਹਿਬ ਵਿਚ ਸ੍ਰੀ ਅਖੰਡ …
Read More »ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮ ਦਿਵਸ ’ਤੇ ਯੂਥ ਕਾਂਗਰਸ ਵਲੋਂ ਖ਼ੂਨਦਾਨ ਕੈਂਪ
ਸੰਗਰੂਰ, 21 ਅਗਸਤ (ਪੰਜਾਬ ਪੋਸਟ- ਪਵੀਨ ਗਰਗ, ਮਹੇਸ਼ ਜਿੰਦਲ) ਸਥਾਨਕ ਸਿਵਲ ਹਸਪਤਾਲ ਵਿੱਚ ਪੰਜਾਬ ਯੂਥ ਕਾਂਗਰਸ ਵੱਲੋਂ ਦੇਸ਼ ਦੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮ ਦਿਵਸ ’ਤੇ ਪੰਜਾਬ ਯੂਥ ਕਾਂਗਰਸ ਦੀ ਜਨਰਲ ਸਕੱਤਰ ਬੀਬੀ ਪੂਨਮ ਕਾਂਗੜਾ ਦੀ ਅਗਵਾਈ ਹੇਠ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਾਬਕਾ ਡਾਇਰੈਕਟਰ ਸਿਹਤ ਵਿਭਾਗ ਡਾ. ਐਚ.ਐਸ ਬਾਲੀ ਸ਼ਾਮਲ ਹੋਏ ਜਦਕਿ ਵਿਸ਼ੇਸ਼ …
Read More »28 ਅਗਸਤ ਦੇ ਰੋਜਗਾਰ ਮੇਲੇ `ਚ ਬੈਂਕ ਕਰਜੇ ਤੇ ਪ੍ਰਾਈਵੇਟ ਫਰਮਾਂ ਵਿੱਚ ਨੋਕਰੀ ਦਿੱਤੀ ਜਾਵੇਗੀ- ਡੀ.ਸੀ
ਪਠਾਨਕੋਟ, 21 ਅਗਸਤ (ਪੰਜਾਬ ਪੋਸਟ ਬਿਊਰੋ) – ਰੋਜਗਾਰ ਮੇਲਾ 28 ਅਗਸਤ ਨੂੰ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਰੋਜਗਾਰ ਸੁਰੂ ਕਰਨ ਸਬੰਧੀ ਸਕੀਮਾਂ ਦੀ ਜਾਣਕਾਰੀ, ਬੈਂਕ ਵੱਲੋਂ ਨਿਰਧਾਰਤ ਵਿਆਜ ਦਰ `ਤੇ ਕਰਜੇ ਅਤੇ ਪ੍ਰਾਈਵੇਟ ਫਰਮਾਂ ਵਿੱਚ ਨੋਕਰੀ ਆਦਿ ਯੋਗਤਾ ਦੇ ਅਧਾਰ ਤੇ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ …
Read More »ਵਿਕਾਸ ਕਾਰਜਾਂ ਦੇ ਫੰਡਾਂ `ਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ- ਤ੍ਰਿਪਤ ਰਾਜਿੰਦਰ ਬਾਜਵਾ
ਪਠਾਨਕੋਟ, 21 ਅਗਸਤ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਦਿਹਾਤੀ ਵਿਕਾਸ ਤੇ ਪੰਚਾਇਤ ਅਤੇ ਜਲ ਸਪਲਾਈ ਤੇ ਸੈਨੀਟੇਸਨ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਜਿਲਾ ਪਠਾਨਕੋਟ ਵਿਖੇ ਵਿਸ਼ੇਸ ਤੌਰ `ਤੇ ਪਹੁੰਚੇ ਅਤੇ ਜਿਲਾ ਪਠਾਨਕੋਟ ਵਿੱਖੇ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਦਾ ਜਾਇਜਾ ਲਿਆ।ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ, ਅਮਿਤ ਵਿਜ ਵਿਧਾਇਕ ਪਠਾਨਕੋਟ, ਜੋਗਿੰਦਰ ਪਾਲ ਵਿਧਾਇਕ …
Read More »
Punjab Post Daily Online Newspaper & Print Media