Tuesday, November 24, 2026

Daily Archives: August 22, 2017

ਬਠਿੰਡਾ ਵਾਲੇ ਖਿਡਾਰੀਆਂ ਨੇ ਕਰਾਈ ਬੱਲੇ ਬੱਲੇ

ਬਠਿੰਡਾ, 21 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –  ਜਿਲਾ ਸਿੱਖਿਆ ਅਫਸਰ (ਸੈ.ਸਿ.), ਸ਼੍ਰੀਮਤੀ ਮਨਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਗੁਰਪ੍ਰੀਤ ਸਿੰਘ,ਸਹਾਇਕ ਸਿੱਖਿਆ ਅਫਸਰ ਖੇਡਾਂ ਦੀ ਦੇਖ-ਰੇਖ ਵਿੱਚ ਜਿਲਾ ਸਕੂਲ ਖੇਡਾਂ (ਸਿੱਧੇ ਜਿਲਾ) ਦਿਨ ਵੀ ਵੱਖ-ਵੱਖ ਖੇਡ ਗਰਾਉਂਡਾਂ ਵਿੱਚ ਹੋਈਆਂ। ਖਾਲਸਾ ਸਕੂਲ ਦੇ ਖੇਡ ਗਰਾਉਂਡ ਵਿੱਚ ਕਿ੍ਰਕੇਟ ਦੇ ਚੱਲ ਰਹੇ ਮੈਚ ਦੇ ਖਿਡਾਰੀਆਂ ਨੂੰ ਮਿਲਣ ਤੇ …

Read More »

ਘਰ-ਘਰ ਨੌਕਰੀ ਦਾ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ `ਚ ਉਦਘਾਟਨ

ਬਠਿੰਡਾ, 21 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –  21 ਤੋਂ 31 ਅਗਸਤ ਤੱਕ ਚੱਲਣ ਵਾਲੇ ਪੰਜਾਬ ਸਰਕਾਰ ਦੇ ਸਟੇਟ ਦਰਜੇ ਦੇ ਘਰ-ਘਰ ਨੌਕਰੀ ਮੇਲੇ ਦਾ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ ਵਿੱਚ ਉਦਘਾਟਨ ਕੀਤਾ ਗਿਆ। ਉਦਘਾਟਨੀ ਸੰਦੇਸ਼ ਵਿੱਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ: ਮੋਹਨ ਪੌਲ ਸਿੰਘ ਈਸ਼ਰ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੇ ਸ਼ਲਾਘਾ …

Read More »

ਘਰ ਘਰ ਨੌਕਰੀ ਮੇਲੇ ਦਾ ਗੁਰੂ ਕਾਸ਼ੀ ਯੂਨੀਵਰਸਿਟੀ ਤੋਂ ਸ਼ਾਨਦਾਰ ਆਗਾਜ਼

ਬਠਿੰਡਾ (ਤਲਵੰਡੀ ਸਾਬੋ), 21 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖ ਪੰਜਾਬ ਸਰਕਾਰ ਦੇ ਸੂਬਾ ਪੱਧਰੀ ਨੌਕਰੀ ਮੇਲੇ ਦਾ ਅੱਜ ਸ਼ਾਨਦਾਰ ਆਗਾਜ਼ ਹੋਇਆ।ਪੰਜਾਬ ਭਰ `ਚ ਹਜਾਰਾਂ ਦੀ ਗਿਣਤੀ ਵਿੱਚ ਯੋਗ ਵਿਦਿਆਰਥੀਆਂ ਨੇ ਮੇਲੇ ਦੇ ਪਹਿਲੇ ਦਿਨ ਸ਼ਿਰਕਤ ਕੀਤੀ।ਜ਼ਿਕਰ ਯੋਗ ਹੈ ਕਿ ਇਹ ਨੌਕਰੀ ਮੇਲਾ 21 ਤੋਂ 31 ਅਗਸਤ ਤੱਕ ਚੱਲੇਗਾ। ਮੈਨਜਿੰਗ …

Read More »

ਕਵੀ ਤਰਲੋਕ ਸਿੰਘ ਦੀਵਾਨਾ ਦੀ ਝੋਲੀ ਪਿਆ ਬਾਵਾ ਬਲਵੰਤ ਯਾਦਗਾਰੀ ਪੁਰਸਕਾਰ

ਅੰਮ੍ਰਿਤਸਰ, 21 ਅਗਸਤ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਪੰਜਾਬੀ ਸਾਹਿਤ ਸਭਾ ਚੋਗਾਵਾਂ (ਰਜਿ.) ਅੰਮ੍ਰਿਤਸਰ ਵੱਲੋਂ ਸਥਾਨਕ ਵਿਰਸਾ ਵਿਹਾਰ ਸੋਸਾਇਟੀ ਦੇ ਸਹਿਯੋਗ ਨਾਲ ਪ੍ਰਗਤੀਵਾਦੀ ਸ਼ਾਇਰ ਬਾਵਾ ਬਲਵੰਤ ਦੇ 103ਵੇਂ ਜਨਮ ਦਿਨ ਨੂੰ ਸਮਰਪਿਤ ਸਾਹਿਤਕ ਸਮਾਗਮ ਨਾਨਕ ਸਿੰਘ ਸੈਮੀਨਾਰ ਹਾਲ ਵਿਖੇ ਆਯੋਜਿਤ ਕੀਤਾ ਗਿਆ। ਸਮਾਰੋਹ ਦੀ ਪ੍ਰਧਾਨਗੀ ਉਸਤਾਦ ਸ਼ਾਇਰ ਸੁਲੱਖਣ ਸਰਹੱਦੀ, ਡਾ. ਦਰਿਆ, ‘ਏਕਮ’ ਦੇ ਸੰਪਾਦਕ ਅਰਤਿੰਦਰ ਸੰਧੂ ਅਤੇ ਪੰਜਾਬੀ ਸਾਹਿਤ …

Read More »