ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਤਰਕਸ਼ੀਲ ਸੁਸਾਇਟੀ ਪੰਜਾਬ ਅੰਮਿ੍ਰਤਸਰ ਇਕਾਈ ਦੀ ਇਕ ਮੀਟਿੰਗ ਕੰਪਨੀ ਬਾਗ ਵਿਖੇ ਤਰਕਸ਼ੀਲ ਆਗੂ ਐਡਵੋਕੇਟ ਅਮਰਜੀਤ ਬਾਈ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਛੇਹਰਟਾ ਕਸਬੇ ਦੀ ਕ੍ਰਿਏਟਿਵ ਬਰੇਨ ਐਕਟੀਵੇਸ਼ਨ ਅਕੈਡਮੀ ਨਾਮਕ ਸੰਸਥਾ ਵਲੋਂ 5 ਤੋਂ 20 ਸਾਲ ਦੇ ਬੱਚਿਆਂ ਦੀ ਦਿਮਾਗੀ ਯਾਦ ਸ਼ਕਤੀ ਵਧਾਉਣ ਅਤੇ ਉਨਾਂ ਵਲੋਂ ਅੱਖਾਂ `ਤੇ ਪੱਟੀ ਬੰਨ ਕੇ …
Read More »Daily Archives: August 23, 2017
ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ
ਸੁੰਦਰ ਜਲੌ, ਦੀਪਮਾਲਾ ਤੇ ਆਤਿਸ਼ਬਾਜ਼ੀ ਨਾਲ ਰੁਸ਼ਨਾਇਆ ਮਾਹੌਲ ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ਬਦ-ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਦਿਵਸ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪਾਦਨਾ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਵਿਸ਼ਾਲ …
Read More »ਜਨਰਲ ਕੈਟਾਗਿਰੀ ਵੈਲਫੇਅਰ ਫੈਡਰੇਸ਼ਨ ਵੱਲੋਂ ਰਾਖਵੇਕਰਨ ਵਿਰੁੱਧ ਕਨਵੈਨਸ਼ਨ
ਸੰਗਰੂਰ, 22 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਜਨਰਲ ਕੈਟਾਗਿਰੀ ਵੈਲਫੇਅਰ ਫੈਡਰੇਸ਼ਨ ਪੰਜਾਬ ਵੱਲੋਂ ਰਾਖਵੇਕਰਨ ਵਿਰੁੱਧ ਇਥੇ ਸੂਬਾ ਪੱਧਰੀ ਕਨਵੈਨਸ਼ਨ ਕੀਤੀ ਗਈ।ਕਨਵੈਨਸ਼ਨ ਦੌਰਾਨ ਰਾਖਵਾਂਕਰਨ ਜਾਤ ਅਧਾਰਿਤ ਨਹੀਂ ਬਲਕਿ ਆਰਥਿਕ ਅਧਾਰ ਉਤੇ ਕਰਨ ਦੀ ਮੰਗ ਕੀਤੀ ਗਈ।ਭਰਵੀ ਕਨਵੈਨਸ਼ਨ ਵੱਖ-ਵੱਖ ਜਥੇਬੰਦੀਆਂ ਅਤੇ ਸਮਾਜਿਕ ਸਭਾਵਾਂ ਦੇ ਆਗੂਆਂ ਵੱਲੋਂ ਇੱਕ ਸੁਰ ਵਿਚ ਜ਼ੋਰਦਾਰ ਮੰਗ ਉਠਾਈ ਕਿ ਜਾਤ ਅਧਾਰਿਤ ਰਾਖਵਾਂਕਰਨ ਪਦ-ਉਨੱਤੀਆਂ ਵਿੱਚ ਤੁਰੰਤ …
Read More »8ਵਾਂ ਪੰਡਿਤ ਨਸੀਬ ਚੰਦ ਯਾਦਗਾਰੀ ਕੁਸ਼ਤੀ ਦੰਗਲ ਉਟਾਲਾਂ ਵਿਖੇ 27 ਅਗਸਤ ਨੂੰ
ਸਮਰਾਲਾ, 22 ਅਗਸਤ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਪਿੰਡ ਉਟਾਲਾਂ ਵਿਖੇ ਅਰਮਾਨ ਕੁਸ਼ਤੀ ਅਖਾੜਾ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਪੰਡਿਤ ਨਸੀਬ ਚੰਦ ਯਾਦਗਾਰੀ 8ਵਾਂ ਕੁਸ਼ਤੀ ਦੰਗਲ 27 ਅਗਸਤ, ਦਿਨ ਐਤਵਾਰ ਨੂੰ ਖੇਡ ਸਟੇਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉੱਘੇ ਪਹਿਲਵਾਨ ਅਤੇ ਗੋਲਡ ਮੈਡਲਿਸਟ ਪ੍ਰੇਮਵੀਰ ਸੱਦੀ ਉਟਾਲਾਂ ਨੇ ਦੱਸਿਆ ਕਿ ਇਸ ਸਾਲ ਇਹ ਕੁਸ਼ਤੀ ਦੰਗਲ …
Read More »‘ਰਹਿਲ’ ਦੇ ਕਾਵਿ ਸੰਗ੍ਰਹਿ `ਤੇ ਗੋਸ਼ਟੀ ਅਤੇ ‘ਬਿਲਿੰਗ’ ਦਾ ਸੱਤਵਾਂ ਨਾਵਲ ਹੋਵੇਗਾ ਲੋਕ ਅਰਪਣ
ਸਮਰਾਲਾ, 22 ਅਗਸਤ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਹੀਨਾਵਾਰ ਮੀਟਿੰਗ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਇੱਕ ਮਤੇ ਰਾਹੀਂ ਇਟਲੀ ਰਹਿੰਦੇ ਪੰਜਾਬੀ ਕਵੀ ਦਲਜਿੰਦਰ ਸਿੰਘ ਰਹਿਲ ਦੇ ਕਾਵਿ ਸੰਗ੍ਰਹਿ ‘ਸ਼ਬਦਾਂ ਦੀ ਢਾਲ’ ਉੱਤੇ ਅਗਲੀ ਮਾਸਿਕ ਮੀਟਿੰਗ ਵਿੱਚ ਵਿਚਾਰ ਗੋਸ਼ਟੀ ਕਰਵਾਉਣ ਦਾ ਫੈਸਲਾ ਕੀਤਾ ਗਿਆ …
Read More »ਸਿੱਖ ਗੁਆਂਢੀ ਮੁਲਕ ਪਾਕਿਸਤਾਨ ਤੇ ਚੀਨ ਨਾਲ ਜੰਗ ਨਹੀਂ ਚਾਹੁੰਦੇ
ਸਿੱਖ ਭਾਈਚਾਰਾ ਹਮੇਸ਼ਾ ਸ਼ਾਂਤੀ ਤੇ ਅਹਿੰਸਾ ਦਾ ਰਸਤਾ ਅਪਨਾਉਣ ਦਾ ਹਾਮੀ ਰਿਹਾ: ਸਖੀਰਾ/ਸੰਧੂ ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ ਬਿਊਰੋ) – ਗੁਆਂਢੀ ਮੁਲਕ ਪਾਕਿਸਤਾਨ ਅਤੇ ਚੀਨ ਦੇ ਨਾਲ ਚੱਲ ਰਹੇ ਤਨਾਅਪੂਰਨ ਮਾਹੌਲ `ਤੇ ਆਪਣਾ ਪ੍ਰਤੀਕ੍ਰਮ ਜਾਹਿਰ ਕਰਦੇ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਭਾਈ ਜਰਨੈਲ ਸਿੰਘ ਸਖੀਰਾ ਤੇ ਦਫਤਰ ਸਕੱਤਰ ਹਰਬੀਰ ਸਿੰਘ ਸੰਧੂ ਨੇ ਸਾਂਝੇ ਤੌਰ ਤੇ ਕਿਹਾ ਕਿ ਸਿੱਖ …
Read More »ਘਰ-ਘਰ ਨੋਕਰੀ ਰੋਜਗਾਰ ਮੇਲਾ ਆਈ.ਟੀ.ਆਈ ਵਿਖੇ 28 ਅਗਸਤ ਨੂੰ
ਪਠਾਨਕੋਟ, 22 ਅਗਸਤ: ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ `ਘਰ-ਘਰ ਨੋਕਰੀ` ਦੇ ਤਹਿਤ ਪਠਾਨਕੋਟ ਦੇ ਲਾਗਲੇ ਇਲਾਕਿਆਂ ਦੇ ਬੇਰੋਜਗਾਰ ਨੋਜਵਾਨਾਂ ਲਈ ਰੋਜਗਾਰ ਮੇਲੇ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਅਮਿਤ ਵਿਜ ਵਿਧਾਇਕ ਪਠਾਨਕੋਟ ਨੇ ਦਿੱਤੀ।ਉਨਾਂ ਦੱਸਿਆ ਕਿ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨਾਂ ਲਈ ਇਹ ਮੇਲੇ ਲਗਾਏ ਜਾ ਰਹੇ ਹਨ ਤਾਂ ਜੋ ਨੋਜਵਾਨਾਂ ਨੂੰ ਰੋਜਗਾਰ ਮਿਲ ਸਕੇ।ਉਨਾਂ ਕਿਹਾ ਕਿ ਕੈਪਟਨ …
Read More »ਦੇਸ਼, ਸਮਾਜ ਤੇ ਮਨੁੱਖਤਾ ਦੀ ਬਿਹਤਰੀ ਨੂੰ ਪ੍ਰਤੀਬੱਧ ਹੈ ਨਾਟਸ਼ਾਲਾ
ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਰੋਟਰੀ ਕਲੱਬ ਸਾਉਥ ਦੇ ਵਲੋਂ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਮਾਗਮ ਵਿੱਚ ਦਿੱਤੇ ਗਏ ਖਾਸ ਸਹਿਯੋਗ ਅਤੇ ਸ਼ਾਨਦਾਰ ਸਜਾਵਟ ਲਈ ਕਲੱਬ ਦੇ ਅਹੁੱਦੇਦਾਰਾਂ ਨੇ ਨਾਟਸ਼ਾਲਾ ਪ੍ਰਬੰਧਕਾਂ ਅਤੇ ਮੁਖੀ ਜਤਿੰਦਰ ਬਰਾੜ ਦਾ ਖਾਸ ਤੌਰ `ਤੇ ਧੰਨਵਾਦ ਕੀਤਾ ਹੈ।ਕਲੱਬ ਦੇ ਪ੍ਰਧਾਨ ਅਭਿਸ਼ੇਕ ਗੁਪਤਾ ਸਕੱਤਰ ਨਵਜੋਤ ਘੁਲਾਟੀਏ, ਜਨਮ ਅਸ਼ਟਮੀ ਕਮੇਟੀ ਦੇ ਚੇਅਰਮੈਨ ਵਿਪਨ ਭਸੀਨ, ਤਿਲਕ …
Read More »ਖਾਲਸਾ ਅਕੈਡਮੀ ਵਿਖੇ ਪੰਜਾਬ ਖੇਡ ਵਿਭਾਗ ਵਲੋਂ ਹਾਕੀ ਮੁਕਾਬਲੇ ਕਰਵਾਏ ਗਏ
ਚੌਂਕ ਮਹਿਤਾ, 22 ਅਗਸਤ (ਪੰਜਾਬ ਪੋਸਟ – ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ (ਹਾਕੀ ਸੈਂਟਰ) ਵਿਖੇ ਹਾਕੀ ਮੁਕਾਬਲਿਆਂ ਦੇ ਅੰਤ ਵਿੱਚ ਅਲੱਗ-ਅਲੱਗ ਗਰੁੱਪ ਦੇ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਨੇ ਭਾਗ …
Read More »ਪੁਲੀਸ ’ਤੇ ਦਬਾਅ ਪਾ ਕੇ ਸਰਕਾਰੀ ਤੌਰ ’ਤੇ ਕੀਤੀਆਂ ਜਾ ਰਹੀਆਂ ਹਨ ਬੇਅਦਬੀਆਂ – ਮਜੀਠੀਆ
ਅੰਮਿ੍ਤਸਰ, 22 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸੀਆਂ ਵਲੋਂ ਸਤਾ ਦੀ ਦੁਰਵਰਤੋਂ ਕਰਦਿਆਂ ਪੁਲੀਸ ’ਤੇ ਸਿਆਸੀ ਦਬਾਅ ਪਾ ਕੇ ਸਰਕਾਰੀ ਤੌਰ ’ਤੇ ਬੇਅਦਬੀਆਂ ਕੀਤੀਆਂ ਜਾ ਰਹੀਆਂ, ਜਿਸ ਦੀ ਉਹ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਨ। ਉਹਨਾਂ ਕਿਹਾ ਕਿ ਰਾਜ ਵਿੱਚ ਸ਼ਹੀਦਾਂ ਦੇ ਪਵਿੱਤਰ …
Read More »
Punjab Post Daily Online Newspaper & Print Media