ਧੂਰੀ, 23 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਸ਼੍ਰੀ ਮੂਲ ਚੰਦ ਸ਼ਰਮਾ ਅਤੇ ਕਰਮ ਸਿੰਘ ਜ਼ਖਮੀ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਭ ਤੋਂ ਪਹਿਲਾਂ ਅਧਾਰ ਕਾਰਡ ਤੋਂ ਪੰਜਾਬੀ ਹਟਾਉਣ ਅਤੇ ਚੰਡੀਗੜ੍ਹ ਵਿੱਚੋਂ ਪੰਜਾਬੀ ਭਾਸ਼ਾ ਹਟਾਉਣ ਦੀ ਨਿਖੇਧੀ ਕੀਤੀ ਗਈ ਅਤੇ ਬਲਦੇਵ ਸਿੰਘ ਸੜਕਨਾਮਾ ਦੇ ਨਾਵਲ ਦੇ ਆਲੋਚਨਾ ਢੰਗ ਦੀ ਵੀ ਨਿਖੇਧੀ ਕੀਤੀ ਗਈ …
Read More »Daily Archives: August 24, 2017
ਡੀ.ਏ.ਵੀ ਪਬਲਿਕ ਸਕੂਲ ਦੀ ਮੁੱਖ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ
ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਲਈ ਇਹ ਇੱਕ ਬੜੇ ਹੀ ਮਾਣ ਦੀ ਗੱਲ ਹੈ ਕਿ ਸਕੂਲ ਦੀ ਮੁੱਖ ਅਧਿਆਪਕਾ ਡਾ. ਨੀਰਾ ਸ਼ਰਮਾ ਨੂੰ ਸਕੂਲ ਦਾ ਨਾਂ ਰੌਸ਼ਨ ਕਰਨ ਤੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਬੇਹਤਰੀਨ ਕਾਰਜਾਂ ਲਈ “ਲਾਈਫ ਇਮਪਾਵਰਮੈਂਟ ਅਵਾਰਡ ਫਾਰ ਸਕੂਲ 2017“ ਨਾਲ ਸਨਮਾਨਿਤ ਕੀਤਾ ਗਿਆ।ਇਹ ਉਨ੍ਹਾਂ ਦੇ ਮਾਰਗ …
Read More »ਵਾਇਰਲੈਸ ਸੈਟ ਦੀ ਵਰਤੋਂ ਕਰਨ ’ਤੇ ਪੂਰਨ ਪਾਬੰਦੀ
ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੀਆਂ ਸ਼੍ਰੀਮਤੀ ਸ਼ੇਨਾ ਅਗਰਵਾਲ ਵਧੀਕ ਜ਼ਿਲਾ ਮੈਜਿਸਟ੍ਰੇਟ ਬਠਿੰਡਾ ਜ਼ਿਲੇ ਦੇ ਮੌਜੂਦਾ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲਾ ਬਠਿੰਡਾ ਦੀ ਹਦੂਦ ਅੰਦਰ ਕਿਸੇ ਵੀ ਵਿਅਕਤੀ ਵਲੋਂ ਵਾਇਰਲੈਸ ਸੈਟ ਦੀ ਵਰਤੋਂ ਕਰਨ ’ਤੇ ਪੂਰਨ ਤੌਰ 23 ਅਗਸਤ …
Read More »ਸਾਧਵੀਆਂ ਨਾਲ ਜਬਰ ਜਨਾਹ ਦੇ ਮਾਮਲੇ ਤੋਂ ਸਿੱਖ ਦੂਰੀ ਬਣਾ ਕੇ ਰੱਖਣ – ਦਲ ਖ਼ਾਲਸਾ
ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਡੇਰਾ ਸਿਰਸਾ ’ਚ ਸਾਧਵੀਆਂ ਨਾਲ ਜਬਰ ਜਨਾਹ ਦੇ ਮਸਲੇ ’ਤੇ ਗੁਰਮੀਤ ਰਾਮ ਰਹੀਮ ਬਾਰੇ 25 ਅਗਸਤ ਨੂੰ ਆਉਣ ਵਾਲੇ ਫ਼ੈਸਲੇ ’ਤੇ ਸਿੱਖਾਂ ਨੂੰ ਦੂਰੀ ਬਣਾ ਕੇ ਰੱਖਣ ਦੀ ਅਪੀਲ ਕਰਦਿਆ ਦਲ ਖ਼ਾਲਸਾ ਨੇ ਉਹਨਾਂ ਨੂੰ ਸੁਚੇਤ ਹੋ ਕੇ ਆਪਣੀ ਰੱਖਿਆ ਆਪ ਕਰਨ ਦਾ ਸੱਦਾ ਦਿੱਤਾ, ਕਿਉਂਕਿ ਇਹ ਮਾਮਲਾ …
Read More »ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਬੈਂਕ ਦੇ ਮੈਨੇਜ਼ਰਾਂ ਨਾਲ ਮੀਟਿੰਗ
ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਅਤੇ ਸੀ.ਜੀ.ਐਮ/ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਡਾ. ਮਨਦੀਪ ਮਿੱਤਲ ਦੀ ਪ੍ਰਧਾਨਗੀ ਹੇਠ ਏ.ਡੀ.ਆਰ ਸੈਂਟਰ ਵਿਖੇ ਸਾਰੇ ਨੈਸ਼ਨਲ ਲਾਇਜ਼ਡ ਅਤੇ ਪ੍ਰਾਈਵੇਟ ਬੈਂਕਾਂ ਦੇ ਬੈਂਕ ਦੇ ਮੈਨੇਜ਼ਰਾਂ ਨਾਲ 09.09.2017 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦੇ ਸਬੰਧ ਵਿੱਚ ਅੱਜ ਇੱਕ ਮੀਟਿੰਗ …
Read More »5000/- ਹਜ਼ਾਰ ਗ੍ਰੇਡ ਪੇਅ ਵਾਲੇ ਅਫ਼ਸਰਾਂ ਨੂੰ 30 ਅਗਸਤ ਤੱਕ ਦਿੱਤੀਆਂ ਮੈਜਿਸਟਰੇਟ ਸ਼ਕਤੀਆਂ
ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਰਕਾਰ ਵੱਲੋਂ ਅੱਜ ਦੇਰ ਸ਼ਾਮ 5 ਹਜ਼ਾਰ ਜਾਂ ਇਸ ਤੋਂ ਵੱਧ ਗ੍ਰੇਡ ਪੇਅ ਵਾਲੇ ਅਫ਼ਸਰਾਂ ਨੂੰ 30 ਅਗਸਤ 2017 ਤੱਕ ਮੈਜਿਸਟਰੇਟ ਸ਼ਕਤੀਆਂ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੇ ਦਸਤਖਤਾਂ ਹੇਠ ਜਾਰੀ ਹੋਏ ਪੱਤਰ ਨੰਬਰ 6/22/2017-1ਏ.ਐਸ(3)/2425 ਰਾਹੀਂ ਜਾਰੀ ਹੁਕਮ ਪੰਜਾਬ ਦੇ ਸਮੂਹ …
Read More »ਐਮ.ਬੀ.ਏ ਦੇ ਵਿਦਿਆਰਥੀਆਂ ਲਈ ‘ਬੀਮਾ ਖੇਤਰ’ ਸਬੰਧੀ ਗੈਸਟ ਲੈਕਚਰ ਦਾ ਆਯੋਜਨ
ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸਕੂਲ ਆਫ਼ ਕੰਪੀਟੀਟਵ ਸਟੱਡੀਜ਼ ਨੇ ਐਮ.ਬੀ.ਏ ਪਹਿਲਾ ਅਤੇ ਦੂਜਾ ਸਾਲ ਦੇ ਵਿਦਿਆਰਥੀਆਂ ਲਈ ਬੀਮਾ ਖੇਤਰ ਬਾਰੇ ਇਕ ਗੈਸਟ ਲੈਕਚਰ ਦਾ ਆਯੋਜਨ ਕਰਵਾਇਆ।ਲਾਈਫ਼ ਇੰਸੋਰੈਂਸ਼ ਆਫ਼ ਇੰਡੀਆ ਦੇ ਮੈਨੇਜਰ ਗਰੁੱਪ ਇੰਸੋਰੈਂਸ਼ ਅਤੇ ਪੈਨਸ਼ਨ ਪ੍ਰੇਮ ਕੁਮਾਰ ਸ਼ਰਮਾ ਅਤੇ ਵਿਕਾਸ ਅਫਸਰ ਪਰਵੀਨ ਕੁਮਾਰ ਗਰਗ ਮੁੱਖ ਬੁਲਾਰੇ …
Read More »3 ਮਹੀਨਿਆਂ ’ਚ ਸੂਬੇ ਦੇ ਹੁਨਰ ਵਿਕਾਸ ਕੇਂਦਰਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ- ਚੰਨੀ
ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਤਕਨੀਕੀ ਸਿੱਖਿਆ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਸਰਕਾਰੀ ਅਤੇ ਗੈਰ ਸਰਕਾਰੀ ਤਕਨੀਕੀ ਕਾਲਜਾਂ ’ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਰੈਗੂਲੇਟਰੀ ਬਾਡੀ (ਨਿਯੰਤਰਕ ਸੰਸਥਾ) ਦਾ ਗਠਨ ਕੀਤਾ ਜਾ ਰਿਹਾ ਹੈ, ਜਿਸ ਸਬੰਧੀ ਉਪ ਕੁਲਪਤੀਆਂ ਦੀ ਵਿਸ਼ੇਸ਼ ਬੈਠਕ 25 ਅਗਸਤ ਨੂੰ ਚੰਡੀਗੜ ਵਿਖੇ ਬੁਲਾਈ ਗਈ …
Read More »ਸੌਦਾ ਸਾਧ ਕੇਸ ਦੇ 25 ਅਗਸਤ ਨੂੰ ਆ ਰਹੇ ਫੈਸਲੇ ਦਾ ਸਿੱਖਾਂ ਨਾਲ ਕੋਈ ਸਬੰਧ ਨਹੀ – ਜਥੇਦਾਰ
ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ ਬਿਊਰੋ) – ਸੌਦਾ ਸਾਧ ਦੇ ਵਿਰੁੱਧ ਚੱਲ ਰਹੇ ਕੇਸ ਦੇ 25 ਅਗਸਤ ਨੂੰ ਆ ਰਹੇ ਫੈਸਲੇ ਬਾਰੇ ਉਹਨਾਂ ਕਿਹਾ ਕਿ ਇਸ ਕੇਸ ਨਾਲ ਸਿੱਖਾਂ ਦਾ ਕੋਈ ਸਬੰਧ ਨਹੀ ਹੈ ਤੇ ਸਿੱਖ ਪੂਰੀ ਤਰਾਂ ਸ਼ਾਂਤ ਰਹਿਣ `ਤੇ ਆਪਣੇ ਆਪਣੇ ਗੁਰੂ ਘਰਾਂ ਦੀ ਮੁਸਤੈਦੀ ਨਾਲ ਰਾਖੀ ਕਰਨ ਤਾਂ ਕਿ ਕੋਈ ਸ਼ਰਾਰਤੀ ਅਨਸਰ ਗੜਬੜ ਨਾ ਕਰ ਸਕੇ।ਉਹਨਾਂ ਕਿਹਾ …
Read More »ਗੁ. ਘੱਲੂਘਾਰਾ ਵਿਖੇ ਗੁੰਡਾਗਰਦੀ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ- ਗਿ. ਗੁਰਬਚਨ ਸਿੰਘ
ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਛੋਟਾ ਘੱਲੂਘਾਰਾ ਗੁਰਦੁਆਰਾ ਵਿਖੇ ਅਖੰਡ ਪਾਠਾਂ ਦੀ ਲੜੀ ਜਾਰੀ ਰੱਖਣ ਦੇ ਆਦੇਸ਼ ਦਿੰਦਿਆ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਤਾੜਨਾ ਕਰਦਿਆਂ ਕਿਹਾ ਕਿ ਇੱਕ ਪਤਿਤ ਵਿਅਕਤੀ ਨੂੰ ਪੰਥਕ ਮਸਲਿਆਂ ਵਿੱਚ ਦਖਲ ਅੰਦਾਜੀ ਦਾ ਕੋਈ ਅਧਿਕਾਰ ਨਹੀ ਹੈ ਅਤੇ ਘਟਨਾ ਦੀ ਜਾਂਚ ਲਈ ਬਣਾਈ …
Read More »
Punjab Post Daily Online Newspaper & Print Media