Tuesday, November 24, 2026

Daily Archives: August 25, 2017

ਹੜਤਾਲੀ ਵਰਕਰਾਂ ਦਾ ਇੰਡਸਟਰੀ ਮਾਲਕਾਂ ਨਾਲ ਹੋਇਆ ਸਮਝੌਤਾ

ਪਠਾਨਕੋਟ, 25 ਅਗਸਤ (ਪੰਜਾਬ ਪੋਸਟ ਬਿਊਰੋ) – ਕਿਰਤ ਕਮਿਸ਼ਨਰ ਪੰਜਾਬ ਅਤੇ ਡਿਪਟੀ ਕਮਿਨਰ ਪਠਾਨਕੋਟ ਵੱਲੋਂ ਮਿਲੀਆਂ ਹਦਾਇਤਾਂ ਨੂੰ ਅਮਲ ਵਿਚ ਲਿਆਂਉਦੇ ਹੋਏ 24 ਅਗਸਤ ਨੂੰ ਸਥਾਨਕ ਪਾਇਉਨੀਰ ਇੰਡਸਟਰੀ ਲਿਮਿਟਡ, ਇੰਡਸਟਰੀਅਲ ਗਰੋਥ ਸੈਂਟਰ `ਚ ਤਕਰੀਬਨ 120 ਵਰਕਰਾਂ ਵਲੋਂ ਕਈ ਦਿਨਾਂ ਤੋਂ ਕੀਤੀ ਹੜਤਾਲ ਦੇ ਸਬੰਧ ਵਿਚ ਜਿਲਾ ਪ੍ਰਸਾਸ਼ਨ, ਲੇਬਰ ਅਤੇ ਪੁਲਿਸ ਵਿਭਾਗ ਦੀਆਂ ਪੁਰਜੋਰ ਕੋਸ਼ਿਸ਼ਾਂ ਨਾਲ ਹੜਤਾਲ ‘ਤੇ ਬੈਠੇ ਵਰਕਰਾਂ ਅਤੇ …

Read More »

26 ਅਗਸਤ ਨੂੰ ਵਿਦਿਅਕ ਅਦਾਰਿਆਂ, ਆਂਗਣਵਾੜੀ ਕੇਂਦਰਾਂ `ਚ ਛੁੱਟੀ

ਅੰਮਿ੍ਤਸਰ, 27 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੇਰਾ ਸਿਰਸਾ ਦੇ ਮੁੱਖੀ ਨੂੰ ਦੋਸ਼ੀ ਐਲਾਨੇ ਜਾਣ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਰੱਖਦਿਆ 26 ਅਗਸਤ 2017 ਨੂੰ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਵਿਦਿਅਕ ਅਦਾਰਿਆਂ 26 ਅਗਸਤ 2017 ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦਿੱਤੀ। ਇਸੇ ਤਰਾਂ ਜ਼ਿਲੇ ਦੇ …

Read More »

ਰੋਜ਼ਗਾਰ ਮੇਲਾ ਪੋਲੀਟੈਕਨੀਕਲ ਕਾਲਜ ‘ਚ 28 ਅਗਸਤ ਨੂੰ – ਡਿਪਟੀ ਕਮਿਸ਼ਨਰ

ਅੰਮਿ੍ਤਸਰ, 25 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਦੇ ਘਰ ਘਰ ਨੌਕਰੀ ਦੇਣ ਦੇ ਉਪਰਾਲੇ ਤਹਿਤ ਰੁਜਗਾਰ ਜਨਰੇਸ਼ਨ ਐਂਡ ਟ੍ਰੇਨਿੰਗ ਵਿਭਾਗ ਪੰਜਾਬ ਵੱਲੋਂ 28 ਅਗਸਤ ਨੂੰ ਇਕ ਰੋਜ਼ਗਾਰ ਮੇਲਾ ਸਥਾਨਕ ਪੋਲੀਟੈਕਨੀਕਲ ਕਾਲਜ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਰੁਜਗਾਰ ਮੇਲੇ ਵਿੱਚ ਪੰਜਾਬ ਸਰਕਾਰ ਦੇ ਘਰ ਘਰ …

Read More »

ਸ਼ੋ੍ਮਣੀ ਅਕਾਲੀ ਦਲ (ਅ) ਵਲੋਂ ਸੀ.ਬੀ.ਆਈ ਅਦਾਲਤ ਦੇ ਫੈਸਲੇ ਦਾ ਸਵਾਗਤ

ਦੋਵੇਂ ਸਰਕਾਰਾਂ ਨੈਤਿਕਤਾ ਦੇ ਆਧਾਰ ਤੇ ਅਸਤੀਫਾ ਦੇ ਦੇਣ – ਸਖੀਰਾ, ਸੰਧੂ ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ ਬਿਊਰੋ) – ਹਰਿਆਣਾ ਦੇ ਪੰਚਕੂਲਾ ਵਿਖੇ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਦੇ ਵੱਲੋਂ ਡੇਰਾ ਸਿਰਸਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਬਲਾਤਕਾਰ ਦਾ ਦੋਸ਼ੀ ਕਰਾਰ ਦਿੱਤੇ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਭਾਈ ਜਰਨੈਲ ਸਿੰਘ ਸਖੀਰਾ ਤੇ ਦਫਤਰ …

Read More »

ਡੇਰਾ ਸਿਰਸਾ ਸਾਧ ਦੇ ਖਿਲਾਫ ਅਦਾਲਤੀ ਫੈਸਲਾ, ਪੀੜਿਤਾ ਸਾਧਵੀ ਨਾਲ ਕੀਤਾ ਇਨਸਾਫ – ਸਰਨਾ

ਨਵੀ ਦਿੱਲੀ, 25 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਨੇ ਡੇਰਾ ਸਿਰਸਾ ਦੇ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਸਾਧਵੀ ਸਰਰਿਕ ਸੋਸ਼ਣ ਮਾਮਲੇ ਵਿੱਚ ਸਜਾ ਹੋਣ `ਤੇ ਟਿੱਪਣੀ ਕਰਦਿਆਂ ਕਿਹਾ ਕਿ ਨਿਆਂਪਾਲਿਕਾ ਨੇ ਪੂਰੀ ਤਰਾ ਮਰਿਆਦਾ ਤੇ ਪਹਿਰਾ ਦਿੱਤਾ ਹੈ ਤੇ ਭਾਰੀ ਗਿਣਤੀ ਵਿੱਚ ਸੌਦਾ ਸਾਧ ਦੇ ਪੈਰੌਕਾਰਾਂ ਦੇ ਇਕੱਠੇ ਹੋਣ ਦੇ ਬਾਵਜੂਦ ਵੀ …

Read More »

ਇਲਾਕੇ `ਚ ਅਮਨ ਕਨੂੰਨ ਕਾਇਮ ਰੱਖਣ ਲਈ ਹਾਲਾਤ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ ਬਿਊਰੋ) – ਹਰਿਆਣਾ ਦੇ ਪੰਚਕੁਲਾ ਦੀ ਸੀ.ਬੀ.ਆਈ ਅਦਾਲਤ ਵਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਾਧਵੀ ਸਰੀਰਕ ਸੋਸ਼ਣ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਸ਼ਹਿਰ ਵਿੱਚ ਸੁਰੱਖਿਆ ਮਜ਼ਬੂਤ ਕਰ ਦਿਤਾੀ ਗਈ ਹੈ। ਸਥਾਨਕ ਥਾਣਾ ਬੀ ਡਵੀਜ਼ਨ ਦੇ ਮੁਖੀ ਇੰਸਪੈਕਟਰ ਮੰਗਲ ਸਿੰਘ ਵਲੋਂ ਵੀ ਥਾਣੇ ਦੀ ਹਦੂਦ ਵਿੱਚ ਪੈਂਦੇ ਇਲਾਕਿਆਂ ਦਾ ਦੌਰਾ ਕੀਤਾ …

Read More »

ਆਪਸੀ ਭਾਈਚਾਰਾ ਅਤੇ ਕਾਨੂੰਨ ਵਿਵਸਥਾ ਕਾਇਮ ਰੱਖਣ ਲੋਕ – ਡਿਪਟੀ ਕਮਿਸ਼ਨਰ

ਪਠਾਨਕੋਟ, 25 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਨੇ ਅਪੀਲ ਕਰਦਿਆਂ ਕਿਹਾ ਕਿ ਲੋਕ ਜ਼ਿਲੇ ਵਿੱਚ ਆਪਸੀ ਭਾਈਚਾਰਾ ਅਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਜ਼ਿਲਾ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ।ਉਨਾਂ ਕਿਹਾ ਕਿ ਜ਼ਿਲੇ ਵਿਚ ਅਮਨ-ਸ਼ਾਂਤੀ ਦੀ ਸਥਿਤੀ ਪੂਰੀ ਤਰਾਂ ਨਾਲ ਆਮ ਵਾਂਗ ਹੈ, ਪਰੰਤੂ ਫਿਰ ਵੀ ਇਹਤਿਆਤ ਵਜੋਂ ਜ਼ਿਲਾ ਪ੍ਰਸ਼ਾਸ਼ਨ ਵਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।ਉਨਾਂ …

Read More »

ਸਿੱਖ ਸੰਗਤਾਂ ਤੱਥਹੀਣ ਅਫਵਾਹਾਂ ਤੋਂ ਸੁਚੇਤ ਰਹਿਣ ਤੇ ਸ਼ਾਂਤੀ ਬਣਾਈ ਰੱਖਣ ਜਥੇਦਾਰ

ਕਿਹਾ ਸੜਕਾਂ ਦੇ ਕਿਨਾਰੇ ਕਿਤੇ ਵੀ ਸ੍ਰੀ ਅਖੰਡਪਾਠ ਸਾਹਿਬ ਨਾ ਰਖਵਾਏ ਜਾਣ ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗਿਆਨੀ ਗੁਰਬਚਨ ਸਿਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ-ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਾਤਾਨਪੁਰ ਲੋਧੀ (ਕਪੂਰਥਲਾ) ਤੋਂ ਗੁਰਦੁਆਰਾ ਕੰਧ ਸਾਹਿਬ, ਬਟਾਲਾ (ਗੁਰਦਾਸਪੁਰ) ਤੱਕ ਕੱਢੇ ਜਾ ਰਹੇ …

Read More »

ਡੇਰਾ ਮੁੱਖੀ ਰਾਮ ਰਹੀਮ ਦੀ ਸਾਰੀ ਸੰਪਤੀ ਹੋਵੇਗੀ ਜ਼ਬਤ- ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਫੈਸਲਾ

ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ ਬਿਊਰੋ)  ਮਿਲੀ ਸੂਚਨਾ ਅਨੁਸਾਰ ਸੀ.ਬੀ.ਆਈ ਅਦਾਲਤ ਦੇ ਫੈਸਲੇ ਤੋਂ ਬਾਅਦ ਡੇਰਾ ਸਮੱਰਥਕਾਂ ਵਲੋਂ ਕੀਤੀ ਗਈ ਹਿੰਸਾ ਦੌਰਾਨ ਕੀਤੀ ਗਈ ਅਗਜ਼ਨੀ ਤੇ ਤੋੜਫੋੜ ਨੂੰ ਦੇਖਦਿਆਂ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਿਰਸਾ ਡੇਰਾ ਮੁਖੀ ਰਾਮ ਰਹੀਮ ਦੀ ਸਾਰੀ ਸੰਪਤੀ ਜ਼ਬਤ ਕਰਨ ਦੇ ਆਦੇਸ਼ ਦਿੱਤੇ ਹਨ।

Read More »

ਡਿਪਟੀ ਕਮਿਸ਼ਨਰ ਤੇ ਡੀ.ਸੀ.ਪੀ ਵਲੋਂ ਵੱਖ-ਵੱਖ ਭਾਈਚਾਰੇ ਦੇ ਆਗੂਆਂ ਨਾਲ ਮੀਟਿੰਗ

ਅੰਮਿ੍ਤਸਰ, 25 ਅਗਸਤ (ਪੰਜਾਬ ਪੋਸਟ ਬਿਊਰੋ) – ਡੇਰਾ ਸਿਰਸਾ ਦੇ ਮੁੱਖੀ ਨੂੰ ਦੋਸ਼ੀ ਐਲਾਨੇ ਜਾਣ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਉੱਤੇ ਵਿਚਾਰ  ਕਰਨ ਅਤੇ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਨ ਲਈ ਡਿਪਟੀ ਕਮਿਸ਼ਨਰ ਅੰਮਿ੍ਰਤਸਰ  ਕਮਲਦੀਪ ਸਿੰਘ ਸੰਘਾ ਅਤੇ ਡੀ.ਸੀ.ਪੀ ਅਮਰੀਕ ਸਿੰਘ ਪਵਾਰ ਨੇ ਵੱਖ-ਵੱਖ ਭਾਈਚਾਰੇ ਦੇ ਆਗੂਆਂ ਨਾਲ ਮੀਟਿੰਗ ਕੀਤੀ।ਸੰਘਾ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਕਦੇ ਵੀ ਭੀੜ …

Read More »