ਅੰਮਿ੍ਤਸਰ, 24 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲਾ ਪ੍ਰਸਾਸ਼ਨ ਵਲੋਂ ਰੈਡ ਕਰਾਸ ਅਤੇ ਸ਼ਹਿਰ ਦੀਆਂ ਸਮਾਜ ਸੇਵੀ ਹਸਤੀਆਂ ਦੇ ਸਹਿਯੋਗ ਨਾਲ ਲੋੜਵੰਦ ਲੋਕਾਂ ਲਈ ਸੰਤੁਲਿਤ ਅਤੇ ਸੱਸਤਾ ਖਾਣਾ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਸਾਂਝੀ ਰਸੋਈ, ਜੋ ਕਿ ਗੁਰੂ ਨਾਨਕ ਦੇਵ ਹਸਪਤਾਲ ਵਿਚ ਚੱਲ ਰਹੀ ਹੈ, 25 ਅਗਸਤ ਨੂੰ ਬੰਦ ਰਹੇਗੀ। ਇਹ ਜਾਣਕਾਰੀ ਦਿੰਦੇ ਵਿਕਾਸ ਹੀਰਾ, ਸਹਾਇਕ ਕਮਿਸ਼ਨਰ ਨੇ …
Read More »Daily Archives: August 25, 2017
ਅਸ਼ੋਕ ਕੁਮਾਰ ਚੋਪੜਾ ਨੇ ਬਤੌਰ ਜਿਲਾ ਖਜਾਨਾ ਅਫਸਰ ਬਠਿੰਡਾ ਦਾ ਚਾਰਜ ਸੰਭਾਲਿਆ
ਬਠਿੰਡਾ, 24 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜਿਲਾ ਖਜ਼ਾਨਾ ਅਫਸਰ ਮਾਨਸਾ ਤੋਂ ਬਦਲ ਕੇ ਆਏ ਅਸ਼ੋਕ ਕੁਮਾਰ ਚੋਪੜਾ ਨੇ ਬਤੌਰ ਜ਼ਿਲਾ ਖਜ਼ਾਨਾ ਅਫਸਰ ਬਠਿੰਡਾ ਦਾ ਚਾਰਜ ਸੰਭਾਲ ਲਿਆ।ਇਸ ਮੌਕੇ ਖਜ਼ਾਨਾ ਦਫਤਰ ਦੇ ਸਾਰੇ ਸਟਾਫ ਨੇ ਉਨਾਂ ਨੂੰ ਜੀ ਆਇਆ ਕਿਹਾ।ਚੋਪੜਾ ਨੇ ਦੱਸਿਆ ਕਿ ਮੁਲਾਜ਼ਮਾਂ ਅਤੇ ਆਮ ਜਨਤਾ ਦੇ ਸਾਰੇ ਕੰਮ ਇਮਾਨਦਾਰੀ ਅਤੇ ਮਿਹਨਤ ਨਾਲ ਜਲਦੀ …
Read More »ਵਾਇਰਲੈਸ ਸੈਟ ਦੀ ਵਰਤੋਂ ਕਰਨ ’ਤੇ ਪਾਬੰਦੀ
ਬਠਿੰਡਾ, 24 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੀਆਂ ਸ਼੍ਰੀਮਤੀ ਸ਼ੇਨਾ ਅਗਰਵਾਲ ਵਧੀਕ ਜ਼ਿਲਾ ਮੈਜਿਸਟ੍ਰੇਟ, ਬਠਿੰਡਾ ਜ਼ਿਲੇ ਦੇ ਮੌਜੂਦਾ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲਾ ਬਠਿੰਡਾ ਦੀ ਹਦੂਦ ਅੰਦਰ ਕਿਸੇ ਵੀ ਵਿਅਕਤੀ ਵਲੋਂ ਵਾਇਰਲੈਸ ਸੈਟ ਦੀ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ …
Read More »ਪੈਟ੍ਰੋਲੀਅਮ ਪਦਾਰਥਾਂ ਦੀ ਖੁੱਲੀ ਵਿਕਰੀ `ਤੇ ਰੋਕ
ਬਠਿੰਡਾ, 24 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਇ ਸ਼੍ਰੀਮਤੀ ਸ਼ੇਨਾ ਅਗਰਵਾਲ ਵਧੀਕ ਜ਼ਿਲਾ ਮੈਜਿਸਟ੍ਰੈਟ, ਬਠਿੰਡਾ ਦੁਆਰਾ ਪੈਟ੍ਰੋਲ ਪੰਪ ਮਾਲਕਾਂ ਨੂੰ ਪਾਬੰਦ ਕੀਤਾ ਹੈ ਕਿ ਉਹ ਆਪਣੇ ਪੰਪਾਂ ਤੇ ਆਉਣ ਵਾਲੇ ਵਹਿਕਲਾਂ ਦੀਆਂ ਕੇਵਲ ਟੈਂਕੀਆਂ ਵਿਚ ਹੀ ਤੇਲ ਭਰਨ ਅਤੇ ਕੈਨੀਆਂ ਵਗੈਰਾ …
Read More »ਬਠਿੰਡਾ ਜਿਲੇ `ਚ ਧਾਰਾ 144 ਲਾਗੂ
ਬਠਿੰਡਾ, 24 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਧੀਕ ਜ਼ਿਲਾ ਮੈਜਿਸਟਰੇਟ ਡਾ. ਸ਼ੇਨਾ ਅਗਰਵਾਲ ਦੁਆਰਾ ਸੰਭਾਵੀ ਫੈਸਲੇ ਤੋਂ ਪਹਿਲਾਂ ਅਤੇ ਬਾਅਦ ਵਿਚ ਕਿਸੇ ਵੀ ਤਰਾਂ ਨਾਲ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਜ਼ਿਲੇ ਵਿਚ ਧਾਰਾ 144 ਲਾਗੂ ਕੀਤੀ ਗਈ ਹੈ।ਜਿਸ ਤਹਿਤ ਲਾਇਸੰਸੀ ਹਥਿਆਰ/ਨੰਗੀਆਂ ਤਲਵਾਰਾਂ ਅਤੇ ਕਿਸੇ ਵੀ ਤਰਾ ਤੇਜ਼ ਤਾਰ ਹਥਿਆਰ ਨਾਲ ਲੈ ਕੇ ਚੱਲਣ ਤੇ ਪੂਰਨ …
Read More »25, 26 ਅਗਸਤ ਨੂੰ ਵਿਦਿਅਕ ਅਦਾਰਿਆਂ ’ਚ ਛੁੱਟੀ ਦਾ ਐਲਾਨ
ਬਠਿੰਡਾ, 24 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲੇ ਅੰਦਰ ਅਮਨ ਤੇ ਕਾਨੂੰਨ ਨੂੰ ਕਾਇਮ ਰੱਖਣ ਸਬੰਧੀ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਸਬੰਧੀ ਪ੍ਰੈਸ ਵਾਰਤਾ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਅਤੇ ਜ਼ਿਲਾ ਪੁਲਿਸ ਮੁੱਖੀ ਬਠਿੰਡਾ ਨਵੀਨ ਸਿੰਗਲਾ ਨੇ ਜ਼ਿਲਾ ਵਾਸੀਆਂ ਨੂੰ ਅਮਨ ਕਾਨੂੰਨ ਕਾਇਮ ਰੱਖਣ ਦੀ ਅਪੀਲ ਕੀਤੀ।ਲਾਕਰਾ ਨੇ ਸਮੂਹ ਵਰਗਾਂ ਨੂੰ ਅਪੀਲ ਕੀਤੀ ਕਿ …
Read More »ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੈਦੀਆਂ ਨੂੰ ਕੇਸਾਂ ਦੇ ਚਲਾਨ ਜਲਦ ਪੇਸ਼ ਕਰਨ ਦਾ ਭਰੋਸਾ
ਬਠਿੰਡਾ, 24 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਪਰਮਜੀਤ ਸਿੰਘ ਨੇ ਅਤੇ ਉਹਨਾਂ ਦੇ ਨਾਲ ਡਾ. ਮਨਦੀਪ ਮਿੱਤਲ, ਸੀ.ਜੇ.ਐਮ/ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮਨਜਿੰਦਰ ਸਿੰਘ, ਵਧੀਕ ਜ਼ਿਲਾ ਤੇ ਸੈਸ਼ਨ ਜੱਜ, ਲਲਿਤ ਕੁਮਾਰ ਸਿੰਗਲਾ, ਵਧੀਕ ਜ਼ਿਲਾ ਤੇ ਸੈਸ਼ਨ ਜੱਜ, ਵਰੁਣ ਨਾਗਪਾਲ, ਸਿਵਲ ਜੱਜ (ਸੀਨੀਅਰ ਡਵੀਜ਼ਨ), ਵਿਕਰਾਂਤ ਕੁਮਾਰ, ਚੀਫ …
Read More »26 ਅਗਸਤ ਨੂੰ ਮੀਟ ਦੀ ਵਿਕਰੀ ’ਤੇ ਪੂਰਨ ਪਾਬੰਦੀ
ਬਠਿੰਡਾ, 24 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼੍ਰੀਮਤੀ ਸ਼ੇਨਾ ਅਗਰਵਾਲ ਵਧੀਕ ਜ਼ਿਲਾ ਮੈਜਿਸਟ੍ਰੇਟ ਦੁਆਰਾ ਜਾਬਤਾ ਫੌਜਦਾਰੀ ਸੰਘਤਾ 1973 ਧਾਰਾ 144 ਦੇ ਅਧੀਨ ਜ਼ਿਲਾ ਬਠਿੰਡਾ ਵਿਖੇ 26 ਅਗਸਤ 2017 ਦਿਨ ਸ਼ਨੀਵਾਰ ਨੂੰ ਮੀਟ ਦੀਆਂ ਦੁਕਾਨਾਂ ਖੁੱਲਣ ਅਤੇ ਮੀਟ ਦੀ ਵਿਕਰੀ ’ਤੇ ਪੂਰਨ ਤੌਰ ’ਤੇ 24 ਅਗਸਤ 2017 ਤੋਂ 31 ਅਗਸਤ 2017 ਤੱਕ ਪਾਬੰਦੀ ਲਗਾਈ ਗਈ ਹੈ।ਉਨਾਂ …
Read More »ਪੈਟਰੋਲ ਡੀਜ਼ਲ ਸਟੋਰ ਕਰਨ ਦੀ 31 ਅਗਸਤ ਤੱਕ ਮਨਾਹੀ
ਬਠਿੰਡਾ, 24 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਡੇਰਾ ਸਿਰਸਾ ਮੁਖੀ ਦੇ ਕੇਸ ’ਚ 25 ਅਗਸਤ ਨੂੰ ਪੰਚਕੁਲਾ ਵਿਖੇ ਮਾਨਯੋਗ ਅਦਾਲਤ ਵਲੋਂ ਫੈਸਲਾ ਸੁਣਾਇਆ ਜਾਣਾ ਹੈ।ਕਿਸੇ ਵੀ ਸ਼ਰਾਰਤੀ ਅਨਸਰ ਵਲੋਂ ਕਿਸੇ ਵੀ ਸਮੇਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਭੰਗ ਕੀਤਾ ਜਾ ਸਕਦਾ ਹੈ। ਇਸ ਲਈ ਜ਼ਿਲਾ ਬਠਿੰਡਾ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਬਹਾਲ ਰੱਖੀ …
Read More »ਘਰ-ਘਰ ਨੌਕਰੀਆਂ ਦੇ ‘ਸਰਕਾਰੀ ਉਪਰਾਲੇ’ ਵਿਚ ਅਹਿਮ ਰੋਲ ਪਾ ਰਹੀ ਹੈ ਗੁਰੂ ਕਾਸ਼ੀ ਯੂਨੀਵਰਸਿਟੀ
ਬਠਿੰਡਾ (ਤਲਵੰਡੀ ਸਾਬੋ), 24 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਰਕਾਰ ਦੇ ਨਿੱਗਰ ਉਪਰਾਲੇ ਘਰ-ਘਰ ਨੌਕਰੀ ਪਹੁੰਚਾਉਣ ਵਿਚ ਗੁਰੂ ਕਾਸ਼ੀ ਯੂਨੀਵਰਸਿਟੀ ਮਹੱਤਵਪੂਰਨ ਰੋਲ ਅਦਾ ਕਰ ਰਹੀ ਹੈ।ਬੀਤੇ ਦਿਨੀਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਵਿਚ ਨੌਕਰੀ ਕੁੰਭ ਵਿਚ ਸ਼ਿਰਕਤ ਕਰਕੇ ਸਬੰਧਤ ਧਿਰਾਂ ਦਾ ਉਤਸ਼ਾਹ ਵਧਾਇਆ।ਗੁਰੂ ਕਾਸ਼ੀ ਯੂਨੀਵਰਸਿਟੀ …
Read More »
Punjab Post Daily Online Newspaper & Print Media