Tuesday, November 24, 2026

Daily Archives: August 26, 2017

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ `ਤੇ ਨਨਕਾਣਾ ਸਾਹਿਬ ਜਾਣ ਲਈ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮੇਂ ਨਵੰਬਰ 2017 ਵਿਚ ਸ੍ਰੀ ਨਨਕਾਣਾ ਸਾਹਿਬ ਦੀ ਯਾਤਰਾ `ਤੇ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਪਾਸੋਂ ਪਾਸਪੋਰਟ ਮੰਗੇ ਗਏ ਹਨ।ਸਕੱਤਰ ਅਵਤਾਰ ਸਿੰਘ ਸੈਂਪਲਾ ਸਿੰਘ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ …

Read More »

ਇਫਕੋ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ਼ੁਕਰਾਨੇ ਵਜੋਂ 50 ਲੱਖ ਦਾ ਚੈਕ ਕੀਤਾ ਭੇਟ

 ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਇਫਕੋ ਕੋਆਪਰੇਟਿਵ ਪ੍ਰਾਈਵੇਟ ਲਿਮਿ. ਕੰਪਨੀ ਦੀ ਗੋਲਡਨ ਜੁਬਲੀ ਮੌਕੇ ਅੱਜ ਕੰਪਨੀ ਦੇ ਮੈਨੇਜਿੰਗ ਡਾਇਰੈਕਰ ਯੂ.ਐਸ ਅਵੱਸਥੀ, ਚੇਅਰਮੈਨ ਬਲਵਿੰਦਰ ਸਿੰਘ ਨਕਈ ਤੇ ਜੋਗਿੰਦਰ ਕੁਮਾਰ ਅਗਜ਼ੈਕਟਿਵ ਡਾਇਰੈਕਟਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਤਿਗੁਰ ਦਾ ਸ਼ੁਕਰਾਨਾ ਕੀਤਾ।ਇਫਕੋ ਦੇ ਅਧਿਕਾਰੀਆਂ ਨੇ ਕੰਪਨੀ ਦੇ 50 ਸਾਲ ਪੂਰੇ ਹੋਣ ਦੀ ਖੁਸ਼ੀ ਵਿਚ ਸ਼ੁਕਰਾਨੇ ਵਜੋਂ …

Read More »

ਪੈਨਸ਼ਨਰਜ਼ ਐਸੋਸੀਏਸ਼ਨ (ਪੀ.ਐਸ.ਪੀ.ਸੀ.ਐਲ) ਮੰਡਲ ਸਮਰਾਲਾ ਵਲੋਂ ਸੰਘਰਸ਼ ਦਾ ਐਲਾਨ

ਸਮਰਾਲਾ, 25 ਅਗਸਤ (ਪੰਜਾਬ ਪੋਸਟ- ਕੰਗ) – ਸੀਨੀਅਰ ਕਾਰਜਕਾਰੀ ਇੰਜੀਨੀਅਰ ਵੰਡ ਮੰਡਲ ਸਮਰਾਲਾ ਦੇ ਭੈੜੇ ਵਤੀਰੇ ਅਤੇ ਦੁਰਵਿਵਹਾਰ ਖਿਲਾਫ ਪੈਨਸ਼ਨਰਾਂ ਵਲੋਂ ਸੰਘਰਸ਼ ਦਾ ਐਲਾਨ ਕੀਤਾ ਗਿਆ।ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਪੈਨਸ਼ਨਰਾਂ ਦੀ ਹੋਈ ਇਕੱਤਰਤਾ ਵਿੱਚ ਪਿਛਲੇ ਸਮੇਂ ਤੋਂ ਲਟਕਦੀਆਂ ਜਾਇਜ਼ ਅਤੇ ਹੱਕੀ ਮੰਗਾਂ ਸਬੰਧੀ ਅਪਣਾਈ ਜਾ ਰਹੀ ਟਾਲ ਮਟੋਲ ਦੀ ਨੀਤੀ ਦੀ ਨਿਖੇਧੀ ਕੀਤੀ ਗਈ।ਪ੍ਰਧਾਨ ਸਿਕੰਦਰ ਸਿੰਘ ਨੇ …

Read More »

ਪੱਤਰਕਾਰ ਜਗਤਾਰ ਸਿੰਘ ਲਾਂਬਾ ਨੂੰ ਸਦਮਾ- ਮਾਤਾ ਅਮਰਜੀਤ ਕੌਰ ਦਾ ਦਿਹਾਂਤ

ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ ਬਿਊਰੋ) –  ਨਾਮਵਰ ਪੱਤਰਕਾਰ ਜਗਤਾਰ ਸਿੰਘ ਲਾਂਬਾ ਨੂੰ ਉਸ ਸਮੇਂ ਵੱਡਾ ਸਦਮਾ ਪੁੱਜਾ ਜਦ ਉਨਾਂ ਦੇ ਸਤਿਕਾਰਤ ਮਾਤਾ ਅਮਰਜੀਤ ਕੌਰ ਦਾ ਦਿਹਾਂਤ ਹੋ ਗਿਆ।ਮਾਤਾ ਅਮਰਜੀਤ ਕੌਰ ਦਾ ਸਸਕਾਰ ਗੁਰਦੁਆਰਾ ਸ਼ਹੀਦਾਂ ਨੇੜਲੇ ਸ਼ਮਸ਼ਾਨ ਘਰ ਵਿਖੇ ਕਰ ਦਿੱਤਾ ਗਿਆ ਹੈ।ਇਸ ਸਮੇਂ ਧਾਰਮਿਕ, ਸਮਾਜਿਕ, ਰਾਜਨੀਤਕ ਖੇਤਰ ਨਾਲ ਸਬੰਧਤ ਵੱਖ-ਵੱਖ ਸ਼ਖਸ਼ੀਅਤਾਂ ਤੋਂ ਇਲਾਵਾ ਕਾਫੀ ਗਿਣਤੀ `ਚ ਉਨਾਂ ਦੇ ਰਿਸ਼ਤੇਦਾਰ …

Read More »

ਪਹਿਲੀ ਪਾਤਸ਼ਾਹੀ ਦੇ ਵਿਆਹ ਪੁਰਬ ਨੂੰ ਸਮਰਪਿਤ ਲੰਗਰ ਲਗਾਇਆ

ਬਟਾਲਾ, 25 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਬਟਾਲਾ ਸ਼ਹਿਰ ਵਿਚ ਹਰ ਸਾਲ ਦੀ ਤਰਾਂ ਪਹਿਲੀ ਪਾਤਸਾਹੀ ਸ੍ਰੀ ਗੂਰੂ ਨਾਨਕ ਦੇਵ ਜੀ ਦੇ ਵਿਆਹ  ਪੁਰਬ ਦਾ ਮੇਲਾ ਮਨਾਉਣ ਵਾਸਤੇ ਚਹਿਲ ਪਹਿਲ ਸੂਰੂ ਹੋ ਗਈ ਹੈ।ਇਸੇ ਲੜੀ ਤਹਿਤ ਉਮਰਪੁਰਾ ਨਜਦੀਕ ਸਾਊਥ ਸਿਟੀ ਫੇਜ ਤਿੰਨ ਦੇ ਵਾਸੀਆਂ ਵੱਲੋ ਲੰਗਰ ਲਗਾਇਆ ਗਿਆ, ਜੋ  ਸਾਰਾ ਦਿਨ ਚੱਲਦਾ ਰਿਹਾ।ਇਸ ਦੇ ਨਾਲ ਹੀ ਸਾਰਾ ਦਿਨ ਗੁਰਬਾਣੀ …

Read More »

ਨਹਿਰੂ ਗੇਟ ਸਕੂਲ ਵਿਖੇ ਕਰਵਾਏ ਪਹਾੜੇ ਉਚਾਰਨ ਦੇ ਮੁਕਾਬਲੇ

ਬਟਾਲਾ, 25 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਵਿਦਿਆਰਥੀਆਂ `ਚ ਹਿਸਾਬ ਦੇ ਵਿਸ਼ੇ ਦੀ ਰੌਚਕਤਾ ਪੈਦਾ ਕਰਨ, ਤੇ ਜਿਲਾ ਸਿਖਿਆ ਅਫਸਰ (ਸੈ.ਸਿ) ਗੁਰਦਾਸਪੁਰ ਸ੍ਰੀਮਤੀ ਰਾਕੇਸ਼ ਬਾਲਾ ਦੇ ਹੁਕਮਾਂ ਦੀ ਪਾਲਣਾ ਹਿੱਤ ਸਰਕਾਰੀ ਹਾਈ ਸਕੂਲ ਨਹਿਰੂਗੇਟ ਬਟਾਲਾ ਵਿਖੇ ਮੁੱਖ ਅਧਿਆਪਕਾ ਮਿਸ ਨੀਨਾ ਵਲੋਂ ਸਕੂਲ ਦੇ ਵੱਖ ਵੱਖ ਹਾਊਸਾਂ ਦਰਮਿਆਨ ਪਹਾੜੇ ਉਚਾਰਨ ਦੇ ਮੁਕਾਬਲੇ ਕਰਵਾਏ।ਇਹਨਾ ਮੁਕਾਬਲਿਆਂ ਦੌਰਾਨ ਮਿਡਲ ਵਿੰਗ `ਚ ਨੀਲਾ ਹਾਊਸ …

Read More »