ਮਾਤਾ ਭੋਲੀਏ, ਇਹ ਕੰਧ ਜੁਗੋ ਜੁਗ ਕਾਇਮ ਰਹੇਗੀ ਤੇ ਸਾਡੇ ਵਿਆਹ ਦੀ ਯਾਦਗਾਰ ਹੋਵੇਗੀ।ਇਹ ਬਚਨ ਜਗਤ ਗੁਰੂ ਸਿੱਖ ਪੰਥ ਦੇ ਮੋਢੀ ਪਹਿਲੀ ਪਾਤਸ਼ਾਹੀ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ (ਸਾਧੂ ਬੋਲੈ ਸਹਿਜ ਸੁਭਾ ਸਾਧਿ ਕਾ ਬੋਲਿਆ ਬਿਰਥਾ ਨਾ ਜਾਇ॥) ਦੇ ਮਹਾਂਵਾਕ ਅਨੁਸਾਰ ਉਦੋਂ ਕਹੇ ਗਏ, ਜਦੋਂ ਆਪ ਜੀ 7 ਭਾਦੋਂ ਸੰਮਤ 1544 (1487 ਈ) ਨੂੰ ਬਟਾਲਾ ਵਿਖੇ ਮਾਤਾ …
Read More »Daily Archives: August 27, 2017
ਵਿਆਹ ਪੁਰਬ ਸ੍ਰੀ ਗੁਰੂ ਨਾਨਕ ਦੇਵ ਜੀ
ਗੁਰਦਾਸਪੁਰ ਜ਼ਿਲ੍ਹੇ ਅੰਦਰ ਸਥਿਤ ਸ਼ਹਿਰ ਬਟਾਲਾ ਵੱਡੀ ਇਤਿਹਾਸਿਕ ਮਹੱਤਤਾ ਰੱਖਦਾ ਹੈ, ਇਹ ਪ੍ਰਸਿਧ ਨਗਰ ਨੂੰ ਬਹਿਲੋਲ ਲੋਧੀ ਦੇ ਰਾਜਕਾਲ ਵਿਚ ਇੱਕ ਭੱਟੀ ਰਾਜਪੂਤ ਰਾਇ ਰਾਮਦੇਉ ਨੇ ਵਸਾਇਆ ਸੀ। ਇਥੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਕੰਧ ਸਾਹਿਬ ਅਤੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਸੁਸ਼ੋਭਿਤ ਹਨ।ਇਥੇ ਹੀ ਗੁਰਦੁਆਰਾ ਸਤਿਕਰਤਾਰੀਆਂ ਵੀ ਹੈ।ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ …
Read More »ਸਿਰਸਾ `ਚ 28 ਅਗਸਤ ਨੂੰ ਸਾਰਾ ਦਿਨ ਲੱਗੇਗਾ ਕਰਫਿਊ- ਪ੍ਰੇਮੀਆਂ ਨੂੰ ਡੇਰਾ ਖਾਲੀ ਕਰਨ ਦੀ ਅਪੀਲ
ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ ਬਿਊਰੋ) ਸੀ.ਬੀ.ਆਈ ਕੋਰਟ ਵਲੋਂ ਗੁੁਰਮੀਤ ਰਾਮ ਰਹੀਮ ਨੂੰ ਰੋਹਤਕ ਦੀ ਜੇਲ ਵਿੱਚ ਸਜ਼ਾ ਸੁਣਾਏ ਜਾਣ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਵਲੋਂ ਸਿਰਸਾ ਵਿੱਚ ਅੱਜ 28 ਅਗਸਤ ਨੂੰ ਸਾਰਾ ਦਿਨ ਕਰਫਿਊ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਪੁਲਿਸ ਤੇ ਫੌਜ ਵਲੋਂ ਡੇਰਾ ਸਿਰਸਾ ਦਾ ਘੇਰਾ ਸਖਤ ਕਰ ਦਿੱਤਾ ਗਿਆ ਹੈ।ਅੱਜ ਕਰਫਿਊ ਵਿੱਚ ਕੁੱਝ ਢਿੱਲ …
Read More »ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਮਾਲਵਾ ਖੇਤਰ ਦਾ ਕੀਤਾ ਦੌਰਾ- ਸ਼ਾਂਤੀ ਦੀ ਕੀਤੀ ਅਪੀਲ
ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ ਬਿਊਰੋ) ਪੰਚਕੁਲਾ ਦੀ ਸੀ.ਬੀ.ਆਈ ਅਦਾਲਤ ਵਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਹਰਿਆਣਾ ਤੇ ਪੰਜਾਬ ਦੇ ਵੱਖ-ਵੱਖ ਥਾਵਾਂ `ਤੇ ਡੇਰਾ ਪ੍ਰੇਮੀਆਂ ਵਲੋਂ ਭੜਕਾਈ ਗਈ ਹਿੰਸਾ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲਵਾ ਖੇਤਰ ਦੇ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਲੋਟ ਆਦਿ …
Read More »ਡੇਰਾ ਸਿਰਸਾ ਦੇ ਅਦਿਤਿਆ ਇੰਸਾ ਸਮੇਤ ਪੰਜ ਖਿਲਾਫ ਦੇਸ਼ ਧ੍ਰੋਹ ਦਾ ਕੇਸ ਦਰਜ਼
ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ ਬਿਊਰੋ) – ਸਾਧਵੀ ਸਰੀਰਕ ਸੋਸ਼ਣ ਮਾਮਲੇ ਡੇਰਾ ਸਿਰਸਾ ਮੁੱਖੀ ਰਾਮ ਰਹੀਮ ਨੂੰ ਪੰਚਕੁਲਾ ਸੀ.ਬੀ.ਆਈ ਦੀ ਅਦਾਲਤ ਵਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਵਰਤੀ ਜਾ ਰਹੀ ਸਖਤੀ ਤਹਿਤ ਹਰਿਆਣਾ ਪੁਲਿਸ ਵਲੋਂ ਡੇਰੇ ਦੇ ਦੋ ਬੁਲਾਰਿਆਂ ਅਦਿਤਿਆ ਇੰਸਾ ਅਤੇ ਧਿਮਾਨ ਇੰਸਾਂ ਸਮੇਤ ਪੰਜ ਦੇ ਖਿਲਾਫ ਦੇਸ਼ ਧ੍ਰੋਹੀ ਦਾ ਮਾਮਲਾ ਦਰਜ਼ ਕੀਤੇ ਜਾਣ ਦੀ ਖਬਰ ਹੈ।ਹਰਿਆਣਾ ਦੇ ਡੀ.ਜੀ.ਪੀ …
Read More »ਜੇਲ ਵਿੱਚ ਬਣੀ ਸੀ.ਬੀ.ਆਈ ਦੀ ਆਰਜ਼ੀ ਅਦਾਲਤ `ਚ ਡੇਰਾ ਸਿਰਸਾ ਸਾਧ ਨੂੰ ਮਿਲੇੇਗੀ ਸਜ਼ਾ
ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ ਬਿਊਰੋ) ਡੇਰਾ ਸਿਰਸਾ ਸਾਧ ਨੂੰ ਸੀਬੀਆਈ ਕੋਰਟ ਵਲੋਂ ਐਲਾਨੀ ਗਈ ਸਜ਼ਾ ਅੱਜ ਰੋਹਤਕ ਦੀ ਸੁਨਾਰੀਆ ਜੇਲ ਵਿੱਚ ਆਰਜ਼ੀ ਅਦਾਲਤ ਬਣਾਈ ਜਾਵੇਗੀ।ਪੰਜਾਬ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ `ਤੇ ਪੰਚੁਕਲਾ ਸੀ.ਬੀ.ਆਈ ਅਦਾਲਤ ਦੇ ਜੱਜ ਜਗਦੀਪ ਸਿੰਘ ਰੋਹਤਕ ਦੀ ਜੇਲ ਵਿੱਚ ਸਜ਼ਾ ਦਾ ਐਲਾਨ ਕਰਨਗੇ।ਆਈ.ਜੀ ਰੋਹਤਕ ਐਨ.ਐਸ ਵਿਰਕ ਅਨੁਸਾਰ ਉਨਾਂ ਵਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ ਅਤੇ …
Read More »ਮੱਧ ਪ੍ਰਦੇਸ਼ ਦੇ 38 ਸਿਕਲੀਗਰ ਸਿੱਖ ਪਰਿਵਾਰਾਂ ਨੂੰ ਵੰਡੀ ਮਾਲੀ ਸਹਾਇਤਾ – ਭਾਈ ਰਾਮ ਸਿੰਘ
ਸਿਕਲੀਗਰ ਸਿੱਖ ਔਰਤਾਂ ਲਈ 10 ਸਿਲਾਈ ਸੈਂਟਰ ਖੋਲ੍ਹਣ ਦੀ ਪ੍ਰਕਿਰਿਆ ਆਰੰਭੀ ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਅੰਤ੍ਰਿੰਗ ਕਮੇਟੀ ਵੱਲੋਂ ਸਿਕਲੀਗਰ ਸਿੱਖਾਂ ਦੀ ਮਦਦ ਲਈ ਲਏ ਗਏ ਫੈਸਲੇ ਨੂੰ ਅਮਲੀ ਰੂਪ ਦਿੰਦਿਆਂ ਪਹਿਲੇ ਪੜਾਅ ਤਹਿਤ ਮੱਧ ਪ੍ਰਦੇਸ਼ ਵਿਚ ਵੱਸਦੇ 38 ਸਿਕਲੀਗਰ ਸਿੱਖ ਪਰਿਵਾਰਾਂ ਨੂੰ ਮਾਲੀ ਸਹਾਇਤਾ ਦਿੱਤੀ ਗਈ।ਸ਼੍ਰੋਮਣੀ ਕਮੇਟੀ ਵੱਲੋਂ ਹਾਲ ਹੀ ਵਿਚ ਮੱਧ ਪ੍ਰਦੇਸ਼ …
Read More »ਅਗਨ ਸ਼ਸ਼ਤਰ, ਅਸਲਾ, ਵਿਸਫੋਟਕ/ਜਲਣਸ਼ੀਲ ਵਸਤਾਂ ਤੇ ਤਿੱਖੇ ਹਥਿਆਰ ਲੈ ਕੇ ਚੱਲਣ ‘ਤੇ ਰੋਕ
ਪਠਾਨਕੋਟ, 26 ਅਗਸਤ (ਪੰਜਾਬ ਪੋਸਟ ਬਿਉਰੋ) – ਵਧੀਕ ਜਿਲਾ ਮੈਜਿਸਟਰੇਟ ਕੁਲਵੰਤ ਸਿੰਘ ਆਈ.ਏ.ਐਸ ਨੇ ਇੱਕ ਹੁਕਮ ਰਾਹੀਂ ਜਿਲੇ ਵਿੱਚ ਜਨਤਕ ਥਾਵਾਂ ‘ਤੇ ਕਿਸੇ ਕਿਸਮ ਦੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ/ਜਲਣਸ਼ੀਲ ਵਸਤਾਂ, ਤੇਜ ਧਾਰ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤਿ੍ਰਸ਼ੂਲ ਅਤੇ ਲਾਇਸੰਸੀ ਹਥਿਆਰ ਆਦਿ ਸ਼ਾਮਲ ਹਨ ਚੁੱਕ ਕੇ ਲਿਜਾਣ ‘ਤੇ ਜਿਥੇ ਪਾਬੰਦੀ ਲਗਾ ਦਿੱਤੀ ਹੈ, ਉਥੇ ਅਸਲੇ ਦੀਆਂ ਦੁਕਾਨਾਂ ਬੰਦ ਕਰਨ ਦਾ …
Read More »ਪ੍ਰਧਾਨ ਮੰਤਰੀ ਨੇ ਦੇਸ਼ ਦੇ ਕੁੱਝ ਹਿੱਸਿਆਂ ਵਿੱਚ ਹਿੰਸਾ ਦੀਆਂ ਘਟਨਾਵਾਂ ਦੀ ਨਿੰਦਾ ਕੀਤੀ
ਨਵੀਂ ਦਿੱਲੀ, 26 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਦੇ ਕੁੱਝ ਹਿੱਸਿਆਂ ਵਿੱਚ ਹਿੰਸਾ ਦੀਆਂ ਘਟਨਾਵਾਂ ਦੀ ਨਿੰਦਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਕਿਹਾ, “ਅੱਜ ਦੀਆਂ ਹਿੰਸਕ ਘਟਨਾਵਾਂ ਬਹੁਤ ਚਿੰਤਾਜਨਕ ਹਨ।ਮੈਂ ਹਿੰਸਾ ਦੀ ਸਖਤ ਨਿੰਦਾ ਕਰਦਾ ਹਾਂ ਅਤੇ ਹਰੇਕ ਨੂੰ ਸ਼ਾਂਤੀ ਬਣਾਈ ਰੱਖਣ ਦੀ ਤਾਕੀਦ ਕਰਦਾ ਹਾਂ। ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਦਾ ਧਿਆਨ ਨਾਲ …
Read More »ਪ੍ਰਧਾਨ ਮੰਤਰੀ ਨੇ ਨੁਆਖਾਈ ਜੁਹਾਰ ਮੌਕੇ ਉੜੀਸਾ ਦੇ ਲੋਕਾਂ ਨੂੰ ਦਿੱਤੀਆਂ ਵਧਾਈਆਂ
ਨਵੀਂ ਦਿੱਲੀ, 26 (ਪੰਜਾਬ ਪੋਸਟ ਬਿਉਰੋ) – ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੁਆਖਾਈ ਜੁਹਾਰ ਦੇ ਮੌਕੇ `ਤੇ ਉੜੀਸਾ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ, “ਨੁਆਖਾਈ ਜੁਹਾਰ!ਨੁਆਖਾਈ ਦੇ ਤਿਉਹਾਰ `ਤੇ ਉੜੀਆ ਦੋਸਤਾਂ ਨੂੰ ਸ਼ੁਭਕਾਮਨਾਵਾਂ।ਇਹ ਤਿਉਹਾਰ ਹਰੇਕ ਦੇ ਜੀਵਨ ਵਿੱਚ ਖ਼ੁਸ਼ੀ ਅਤੇ ਖੁਸ਼ਹਾਲੀ ਲਿਆਵੇ।”
Read More »
Punjab Post Daily Online Newspaper & Print Media