Tuesday, November 24, 2026

Daily Archives: August 28, 2017

ਟਰੱਕ ਵਿੱਚੋਂ 435 ਕਿਲੋਗ੍ਰਾਮ ਚੂਰਾ ਪੋਸਤ ਬਰਾਮਦ

ਪਠਾਨਕੋਟ, 27 ਅਗਸਤ (ਪੰਜਾਬ ਪੋਸਟ ਬਿਊਰੋ) – 26/27 ਅਗਸਤ ਦੀ ਦਰਮਿਆਨੀ ਰਾਤ ਨੂੰ ਦਿਲਬਾਗ ਸਿੰਘ ਏ.ਆਈ.ਜੀ ਸੀ.ਆਈ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ `ਤੇ ਕਾਊਂਟਰ ਇੰਟੈਲੀਜੈਂਸ ਪਠਾਨਕੋਟ ਦੀ ਟੀਮ ਵੱਲੋਂ ਖੁਫੀਆ ਸੂਚਨਾ ਦੇ ਆਧਾਰ `ਤੇ ਅੰਤਰਰਾਜੀ ਸਮੱਗਲਰ ਕੀਮਤੀ ਲਾਲ ਪੁੱਤਰ ਗੁਰਦਿੱਤਾ ਕੌਮ ਪੰਡਿਤ ਵਾਸੀ ਯੱਖ ਵਿਜੇ ਪੁਰ ਜਿਲਾ ਸਾਂਬਾ (ਜੰਮੂ-ਕਸ਼ਮੀਰ) ਜੋ ਕਿ ਟਰੱਕ ਡਰਾਈਵਰ ਹੈ।ਡੋਡੇ (ਚੂਰਾ ਪੋਸਤ) ਜੰਮੂ ਕਸ਼ਮੀਰ ਤੋਂ ਲਿਆ ਕੇ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿੱਤ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ

ਚੌਂਕ ਮਹਿਤਾ, 27 ਅਗਸਤ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਧੰਨ ਧੰਨ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੋ ਚੱਲੇ ਵਿਸ਼ਾਲ ਨਗਰ ਕੀਰਤਨ ਦਾ ਚੌਂਕ ਮਹਿਤਾ ਪਹੁੰਚਣ ਤੇ ਸ਼ਾਨਦਾਰ ਸਵਾਗਤ ਕੀਤਾ ਅਤੇ ਸੰਗਤਾਂ ਵਲੋ ਪਾਲਕੀ ਸਾਹਿਬ ਨੂੰ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆ ਪ੍ਰਾਪਤ ਕੀਤੀਆਂ।ਨਗਰ ਕੀਰਤਨ ਦਾ ਚੌਂਕ ਮਹਿਤਾ ਦੇ ਚੌਰਾਹੇ ਤੇ ਪਹੁੰਚਣ ਤੇ …

Read More »

ਜਿਲਾ ਪ੍ਰਸ਼ਾਸਨ ਨੇ ਹਿੰਸਕ ਘਟਨਾਵਾਂ ਦੇ ਨੁਕਸਾਨ ਦੇ ਕਲੇਮ ਦੀਆਂ ਅਰਜ਼ੀਆਂ ਮੰਗੀਆਂ

ਤਰਨਤਾਰਨ, 27 ਅਗਸਤ (ਪੰਜਾਬ ਪੋਸਟ ਬਿਊਰੋ) – ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸਿਵਲ ਰਿਟ ਪਟੀਸ਼ਨ ਨੰਬਰ 19086 ਆਫ 2017 ਦੇ ਸੰਬੰਧ ਵਿੱਚ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਜ਼ਿਲਾ ਪ੍ਰਸਾਸ਼ਨ ਤਰਨਤਾਰਨ ਵੱਲੋਂ 25 ਅਗਸਤ 2017 ਨੂੰ ਡੇਰਾ ਸੱਚਾ ਸੌਦਾ ਸਿਰਸਾ ਦੇ ਮੁੱਖੀ ਸਬੰਧੀ ਆਏ ਅਦਾਲਤੀ ਫੈਸਲੇ ਤੋਂ ਬਾਅਦ ਹੋਈਆਂ ਹਿੰਸਕ ਘਟਨਾਵਾਂ ਵਿੱਚ ਹੋਏ ਨੁਕਸਾਨ ਸਬੰਧੀ ਦਾਅਵੇ ਮੰਗੇ ਗਏ ਹਨ। ਇਹ ਜਾਣਕਾਰੀ …

Read More »

ਪੰਜਾਬ `ਚ ਹਰ ਘਰ ਪਖਾਨਾ ਟੀਚਾ 31 ਦਸੰਬਰ ਤੱਕ ਪੂਰਾ ਕਰ ਲਿਆ ਜਾਵੇਗਾ – ਤ੍ਰਿਪਤ ਬਾਜਵਾ

ਕਾਦੀਆਂ (ਬਟਾਲਾ), 27 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਹਰ ਘਰ ਪਖਾਨਾ ਮੁਹੱਈਆ ਕਰਵਾਉਣ ਦਾ ਟੀਚਾ ਇਸ ਸਾਲ 31 ਦਸੰਬਰ ਤੱਕ ਪ੍ਰਾਪਤ ਕਰ ਲਿਆ ਜਾਵੇਗਾ ਅਤੇ ਇਸ ਸਬੰਧੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਕੰਮ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ।ਇਹ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਤਿ੍ਰਪਤ ਰਜਿੰਦਰ …

Read More »

ਵਿਆਹ ਪੁਰਬ ਦੇ ਮੱਦੇਨਜ਼ਰ ਮਿਉਂਸਪਲ ਕਮੇਟੀ ਦੀ ਹਦੂਦ `ਚ 28 ਅਗਸਤ ਨੂੰ ਡਰਾਈ ਡੇਅ

ਬਟਾਲਾ, 27 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ ਨਗਰ ਕੌਂਸਲ ਬਟਾਲਾ ਦੀ ਹਦੂਦ ਅੰਦਰ 28 ਅਗਸਤ 2017 ਨੂੰ ਡਰਾਈ ਡੇਅ ਐਲਾਨਿਆ ਗਿਆ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਅਮਿਤ ਕੁਮਾਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਕਸਾਈਜ਼ ਅਤੇ ਟੈਕਸ਼ੇਸ਼ਨ ਕਮਿਸ਼ਨਰ ਪੰਜਾਬ ਪਟਿਆਲਾ ਵਲੋਂ ਜਾਰੀ ਪੱਤਰ ‘ਚ ਕਿਹਾ ਗਿਆ ਹੈ ਕਿ ਪੰਜਾਬ ਲੀਕਰ …

Read More »

Dera Crisis: Punjabi Diaspora Demand More International Flights to SGRDJ Airport

Amritsar, Aug. 27 (Punjab Post Bureau) – After recent violence in Haryana, NRIs and Punjabi Diaspora all over the World are demanding more direct international connectivity with Sri Guru Ram Das Jee (SGRDJ) International Airport Amritsar. Qatar Airways is the only carrier that is providing direct connectivity via Doha to Europe and North America. Due to high demand and non-availability …

Read More »