ਅਜੋਕੀ ਤਕਨਾਲੋਜੀ ਅਤੇ ਵਿਗਿਆਨਕ ਯੁੱਗ ਵਿਚ ਵੀ ਵਹਿਮਾਂ ਭਰਮਾਂ ਦੀ ਦਲਦਲ ਵਿਚ ਲੋਕਾਂ ਨੂੰ ਅਖੌਤੀ ਸਾਧੂ ਸੰਤਾਂ ਵੱਲੋਂ ਧਰਮਾਂ ਦੇ ਨਾਮ ਤੇ ਫਸਾਇਆ ਜਾ ਰਿਹਾ ਹੈ।ਹਰ ਰੋਜ਼ ਕੋਈ ਨਵੀਂ ਕਰਾਮਾਤ ਕਰਨ ਵਾਲੇ ਸਾਧੂਆਂ ਦੀਆਂ ਵਡਿਆਈਆਂ ਦਾ ਫੋਕਾ ਜ਼ਿਕਰ ਭੋਲੀ ਅਣਭੋਲ ਜਨਤਾ ਵਿਚ ਖ਼ਾਸਕਰ ਅਜੋਕੇ ਸਮੇਂ ਵਿਚ ਸੋਸ਼ਲ ਮੀਡੀਏ `ਤੇ ਪੈਰ ਪਸਾਰਦਾ ਜਾ ਰਿਹਾ ਹੈ।ਦਿਨ ਬਾ ਦਿਨ ਹਰ ਚੜਦੇ ਸੂਰਜ …
Read More »Daily Archives: August 29, 2017
ਅੰਨ੍ਹੀ ਸ਼ਰਧਾ
ਸ਼ਰਧਾ ਅੰਨ੍ਹੀ ਨਾ ਵਿਖਾਉ ਲੋਕੋ ਉਏ। ਬਾਬਾ ਜੀ ਨਾ ਰੱਬ ਬਣਾਉ ਲੋਕੋ ਉਏ । ਟੱਬਰ ਹੱਡ ਤੁੜਾਵੇ ਫਿਰ ਵੀ ਭੁੱਖੇ ਓ, ਵਿਹਲੜਾਂ ਨੂੰ ਨਾ ਐਸ਼ ਕਰਾਉ ਲੋਕੋ ਉਏ। ਕਹਿ ਪ੍ਰਸ਼ਾਦ ਹੀ ਹਰ ਸ਼ੈਅ ਵੇਚੀ ਜਾਂਦੇ ਨੇ, ਇਨ੍ਹਾਂ ਦਾ ਨਾ ਵਪਾਰ ਵਧਾਉ ਲੋਕੋ ਉਏ। ਰਾਜੇ ਵਾਂਗੂੰ ਹੀ ਦਰਬਾਰ ਲਗਾਉਂਦੇ ਨੇ, ਮਨ ਨੂੰ ਨਾ ਗੁਲਾਮ ਬਣਾਉ ਲੋਕੋ ਉਏ। ਬਾਬਾ ਜੀ ਦੇ ਕਹਿਣ …
Read More »ਵਿਆਹ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੋਂ ਆਯੋਜਿਤ ਨਗਰ ਕੀਰਤਨ ਦਾ ਸਵਾਗਤ
ਚੌਂਕ ਮਹਿਤਾ, 29 ਅਗਸਤ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੋ ਆਯੋਜਿਤ ਮਹਾਨ ਨਗਰ ਕੀਰਤਨ ਦਾ ਚੌਕ ਮਹਿਤਾ ਵਿਖੇ ਪਹੁੰਚਣ `ਤੇ ਸਵਾਗਤ ਕਰਦੇ ਹੋਏ ਸਾਬਕਾ ਚੇਅਰਮੈਨ ਡਾ. ਪਰਮਜੀਤ ਸਿੰਘ ਸੰਧੂ, ਰਕੇਸ਼ ਕੁਮਾਰ ਲਾਲਾ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਰਾਜ ਕੁਮਾਰ ਲਾਲਾ ਆਦਿ ਸੰਗਤ।
Read More »ਜ਼ਿਲਾ ਪੁਲਿਸ ਮੁੱਖੀ ਨੇ ਧੂਰੀ ਵਿਖੇ ਲਗਾਏ ਗਏ ਸੀ.ਸੀ.ਟੀ.ਵੀ ਕੈਮਰਿਆਂ ਦਾ ਕੀਤਾ ਉਦਘਾਟਨ
ਡੀ.ਐਸ.ਪੀ ਧੂਰੀ ਵਲੋਂ ਸੀ.ਸੀ.ਟੀ.ਵੀ ਕੈਮਰਿਆਂ ਨਿਗਰਾਨੀ ਰੱਖਣ ਦੀ ਅਪੀਲ ਧੂਰੀ, 29 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਜ਼ਿਲਾ੍ਹ ਸੰਗਰੂਰ ਦੇ ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਨੇ ਅੱਜ ਧੂਰੀ ਵਿਖੇ ਵੱਖ-ਵੱਖ ਚੁਰਸਤਿਆਂ ਅਤੇ ਮੁੱਖ ਸੜਕਾਂ `ਤੇ ਲਗਾਏ ਗਏ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ ਕਰਨ ਉਪਰੰਤ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਅਤੇ ਡੀ.ਐਸ.ਪੀ ਧੂਰੀ ਅਕਾਸ਼ਦੀਪ ਸਿੰਘ ਔਲਖ ਨੂੰ ਨਾਲ ਲੈ ਕੇ ਬੈਂਕ ਰੋਡ `ਤੇ …
Read More »ਸੋਦਾ ਅਸਾਧ ਸਬੰਧੀ ਕੋਰਟ ਦੇ ਫੈਸਲੇ ਨਾਲ ਸਿੱਖ ਖੁੱਸ਼, ਆਮ ਆਦਮੀ ਦਾ ਵਧਿਆ ਮਨੋਬਲ – ਜਥੇਦਾਰ
ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਖਿਆ ਹੈ ਕਿ ਸੋਦਾ ਅਸਾਧ ਸਬੰਧੀ ਕੋਰਟ ਵੱਲੋਂ ਜੋ ਫੈਸਲਾ ਸੁਣਾਇਆ ਗਿਆ ਹੈ ਇਸ ਨਾਲ ਆਮ ਆਦਮੀ ਦਾ ਮਨੋਬਲ ਵਧਿਆ ਹੈ ਅਤੇ ਕੋਰਟ ਉਪਰ ਵਿਸ਼ਵਾਸ਼ ਬਣਿਆ ਹੈ।ਇਸ ਫੈਸਲੇ ਨਾਲ ਸਿੱਖਾਂ ਵਿਚ ਖੁਸ਼ੀ ਦਾ ਮਾਹੋਲ ਬਣਿਆ ਹੈ।ਜਥੇਦਾਰ ਨੇ …
Read More »ਡਾ. ਅਮਿਤ ਮਹਾਜਨ ਐਸ.ਡੀ.ਐਮ ਨੇ ਲਾਇਸੈਂਸ ਅਥਾਰਟੀ ਵਜੋਂ ਵਾਧੂ ਚਾਰਜ ਸੰਭਾਲਿਆ
ਪਠਾਨਕੋਟ, 28 ਅਗਸਤ (ਪੰਜਾਬ ਪੋਸਟ ਬਿਊਰੋ) – ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ ਨੇ ਅੱਜ ਜਿਲਾ ਟਰਾਂਸਪੋਰਟ ਦਫਤਰ ਵਿਖੇ ਸੋਮਵਾਰ ਦੁਪਿਹਰ ਨੂੰ ਲਾਇਸੈਂਸ ਅਥਾਰਟੀ ਵੱਜੋਂ ਵਾਧੂ ਚਾਰਜ ਸੰਭਾਲਿਆ।ਡਾ. ਅਮਿਤ ਮਹਾਜਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਟਰਾਂਸਪੋਰਟ ਪਾਲਿਸੀ ਦੇ ਆਧਾਰ ਦੇ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਉਨਾਂ ਨੇ ਅੱਜ ਤੋਂ ਲਾਇਸੈਂਸ ਅਥਾਰਟੀ ਪਠਾਨਕੋਟ ਵੱਜੋਂ ਵਾਧੂ ਚਾਰਜ ਸੰਭਾਲਿਆ ਹੈ।ਉਨਾਂ ਕਿਹਾ …
Read More »ਆਈ.ਟੀ.ਆਈ `ਚ ਲੱਗੇ ਰੋਜਗਾਰ ਮੇਲੇ ਦੌਰਾਨ 3500 ਨੋਜਵਾਨਾਂ ਨੇ ਕਰਵਾਈ ਰਜਿਸਟ੍ਰੇਸ਼ਨ
ਪਠਾਨਕੋਟ, 28 ਅਗਸਤ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ “ਘਰ-ਘਰ ਨੋਕਰੀ” ਦੇ ਤਹਿਤ ਪਠਾਨਕੋਟ ਦੇ ਲਾਗਲੇ ਇਲਾਕਿਆਂ ਦੇ ਬੇਰੋਜ਼ਗਾਰ ਨੋਜਵਾਨਾਂ ਨੂੰ ਰੋਜਗਾਰ ਦੇਣ ਦੇ ਉਦੇਸ ਨਾਲ ਆਈ.ਟੀ.ਆਈ ਲੜਕੇ ਪਠਾਨਕੋਟ ਵਿਖੇ ਲਗਾਏ ਗਏ 4 ਰੋਜਾ ਰੋਜਗਾਰ ਮੇਲੇ ਦਾ ਅੱਜ ਅਰੰਭ ਕੀਤਾ ਗਿਆ। ਰੋਜਗਾਰ ਮੇਲੇ ਦੇ ਪਹਿਲੇ ਦਿਨ ਨੋਜਵਾਨਾਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲਿਆ ਅਤੇ ਕਰੀਬ …
Read More »ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੀਤਾ ਸਬ-ਜੇਲ ਪਠਾਨਕੋਟ ਦਾ ਦੌਰਾ
ਪਠਾਨਕੋਟ, 28 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਬ-ਜੇਲ ਪਠਾਨਕੋਟ ਦਾ ਦੌਰਾ ਕੀਤਾ ਗਿਆ।ਸ਼੍ਰੀਮਤੀ ਅਮਨਦੀਪ ਕੌਰ ਚਾਹਲ ਵਲੋਂ ਸਬ-ਜੇਲ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਹਨਾਂ ਵਲੋਂ ਵਾਜ਼ਬ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ।ਇਸ ਦੌਰਾਨ ਜਿਨਾਂ ਬੰਦੀਆਂ …
Read More »ਹਿੰਸਾ ’ਚ ਹੋਏ ਨੁਕਸਾਨ ਦੇ 7 ਦਿਨਾਂ `ਚ ਪੇਸ਼ ਕੀਤੇ ਜਾ ਸਕਦੇ ਹਨ ਦਾਅਵੇ – ਡੀ.ਸੀ
ਪਠਾਨਕੋਟ, 28 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਨੇ ਜ਼ਿਲਾ ਪਠਾਨਕੋਟ ਦੇ ਸਮੂਹ ਆਮ ਲੋਕਾਂ, ਅਦਾਰਿਆਂ, ਸੰਸਥਾਵਾਂ, ਕੰਪਨੀਆਂ ਨੂੰ ਅਪੀਲ ਕੀਤੀ ਹੈ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸਿਵਲ ਰਿਟ ਪਟੀਸ਼ਨ ਨੰਬਰ 19086 ਆਫ 2017 ਵਿਚ ਦਿੱਤੇ ਹੁਕਮਾਂ ਅਨੁਸਾਰ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਸਬੰਧੀ 25 ਅਗਸਤ 2017 ਨੂੰ ਆਏ ਫੈਸਲੇ ਤੋਂ ਬਾਅਦ ਹੋਈ …
Read More »ਸਿੱਖ ਜਥੇਬੰਦੀਆਂ ਵਲੋਂ ਨੂਰਮਹਿਲੀਏ ਦੇ ਸਮਾਗਮ ਦਾ ਵਿਰੋਧ ?
ਜੰਡਿਆਲਾ ਗੁਰੂ, 28 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਐਸ.ਏ ਜੈਨ ਸਕੂਲ ਨਵੀ ਆਬਾਦੀ ਵਿਚ ਨੂਰਮਹਿਲੀਏ ਆਸ਼ੂਤੋਸ਼ ਦੇ ਡੇਰੇ ਨਾਲ ਸਬੰਧਤ ਦਿਵਿਆ ਜੋਤੀ ਜਾਗ੍ਰਿਤੀ ਸੰਸਥਾਨ ਵਲੋਂ 29 ਅਗਸਤ ਤੋਂ 2 ਸਤੰਬਰ ਤੱਕ ਰੋਜ਼ਾਨਾ ਸ਼ਾਮ ਨੂੰ 7.00 ਵਜੇ ਤੋਂ 9.30 ਵਜੇ ਤੱਕ ਕਰਵਾਏ ਜਾ ਰਹੇ ਸਮਾਗਮ ਦਾ ਸਿੱਖ ਜਥੇਬੰਦੀਆਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ।ਸੰਸਥਾਨ ਵਲੋਂ ਸ਼ਹਿਰ ਵਿਚ ਵੰਡੇ …
Read More »
Punjab Post Daily Online Newspaper & Print Media