Tuesday, November 24, 2026

Daily Archives: August 29, 2017

ਸ਼ਿਵ ਮਹਿਮਾ ਦਾ ਗੁਣਗਾਨ ਤੇ ਲੰਗਰ ਭੰਡਾਰਾ ਕਰਵਾਇਆ

ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ- ਸੰਧੂ)  ਸਥਾਨਕ ਭੱਲਾ ਕਲੌਨੀ ਜੀ.ਟੀ ਰੋਡ ਛੇਹਰਟਾ ਵਿਖੇ ਨੌਜਵਾਨਾਂ ਦੇ ਇੱਕ ਦਲ ਵੱਲੋਂ ਇੱਕ ਪ੍ਰਭਾਵਸ਼ਾਲੀ ਧਾਰਮਿਕ ਸਮਾਰੋਹ ਦਾ ਆਯੋਜਨ ਕੀਤਾ ਗਿਆ।ਸਾਉਣ ਮਹੀਨਾ ਤੇ ਤੀਆਂ ਤੀਜ ਮੇਲਿਆਂ ਦੇ ਸੰਪੂਰਨਤਾ ਸਮਾਗਮਾਂ ਦੇ ਚੱਲਦਿਆਂ ਹਰ ਸਾਲ ਦੀ ਤਰਾਂ ਆਯੌਜਿਤ ਇਸ ਸਮਾਗਮ ਦੌਰਾਨ ਸ਼ਿਵ ਮਹਿਮਾ ਦਾ ਗੁਣਗਾਨ ਕਰਨ ਦੇ ਨਾਲ ਨਾਲ ਲੰਗਰ ਭੰਡਾਰਾ ਕਰਵਾਇਆ ਗਿਆ।ਸਮਾਜ ਸੇਵਕ ਦੀਪਕ ਕੁਮਾਰ ਡੀ.ਜੇ …

Read More »

ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹੜਾ ਤੇ ਬਾਪੂ ਪ੍ਰਕਾਸ਼ ਸਿੰਘ ਦੀ 13ਵੀਂ ਬਰਸੀ 3 ਨੂੰ

ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ- ਸੰਧੂ) – ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਜੀ ਦਾ ਜਨਮ ਦਿਹਾੜਾ ਤੇ ਸਰਬ ਸਾਂਝਾ ਰੰਘਰੇਟਾ ਦਲ ਦੇ ਸੰਸਥਾਪਕ ਬਾਪੂ ਪ੍ਰਕਾਸ਼ ਸਿੰਘ ਦੀ 13ਵੀਂ  ਬਰਸੀ 3 ਸਤੰਬਰ ਦਿਨ ਐਤਵਾਰ ਨੂੰ ਤਹਿਸੀਲ ਅਜਨਾਲਾ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਅੱਡਾ ਮੱਝੂਪੁਰਾ ਫਤਿਹਗੜ੍ਹ ਚੂੜੀਆਂ ਰੋਡ ਵਿਖੇ ਬੜੀ ਧੂਮ-ਧਾਮ ਨਾਲ ਮਨਾਈ ਜਾਵੇਗੀ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਨਾਇਆ ‘ਆਰੰਭਿਕ ਅਰਦਾਸ ਦਿਵਸ’

ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਦੇ ਅਮੀਰ ਵਿਰਸੇ ਨੂੰ ਕਾਇਮ ਰੱਖਦਿਆਂ ਅਤੇ ਗੁਰਬਾਣੀ ਦੇ ਕਥਨ ਅਨੁਸਾਰ ਸੈਸ਼ਨ 2017-18 ਦੀ ਕਾਮਯਾਬੀ ਲਈ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਆਰੰਭਿਕ ਅਰਦਾਸ ਦਿਵਸ’ ਮਨਾਇਆ ਗਿਆ।ਜਿਸ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਅਜਮੇਰ ਸਿੰਘ ਹੇਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਅਰਦਾਸ ਦਿਵਸ ਦੀ ਸ਼ੁਰੂਆਤ ਕਾਲਜ …

Read More »

ਖਾਲਸਾ ਕਾਲਜ ਲਾਅ ਵਿਖੇ ਜਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਦੇ ਸਹਿਯੋਗ ਨਾਲ ਸੈਮੀਨਾਰ

ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਆਫ਼ ਲਾਅ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੇ ਸਹਿਯੋਗ ਨਾਲ ਸੈਮੀਨਾਰ ਆਯੋਜਿਤ ਕੀਤਾ ਗਿਆ।ਇਸ ਸੈਮੀਨਾਰ ਦਾ ਮੰਤਵ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦੀ ਜਾਣਕਾਰੀ ਦੇਣਾ ਸੀ।ਸੈਮੀਨਾਰ ’ਚ ਮੁੱਖ ਬੁਲਾਰੇ ਕਮਲ ਭਾਟੀਆ, ਐਡਵੋਕੇਟ ਸੌਰਵ ਅਗਰਵਾਲ, ਸ੍ਰੀਮਤੀ ਰਮਿੰਦਰ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗੁਜਰਾਤ ਦੇ ਸਿੱਖ ਵਫਦ ਦਾ ਸਨਮਾਨ

ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗੁਜਰਾਤ ਦੇ ਸਿੱਖ ਆਗੂਆਂ ਦੇ ਇੱਕ ਵਫਦ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰ ਕੇ ਆਪਣੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ।ਘੱਟ ਗਿਣਤੀ ਕਮਿਸ਼ਨ ਗੁਜਰਾਤ ਦੀ ਡਾਇਰੈਕਟਰ ਬੀਬੀ ਪਰਮਜੀਤ ਕੌਰ ਛਾਬੜਾ ਅਤੇ ਗੁਰਦੁਆਰਾ ਗੋਬਿੰਦ ਧਾਮ ਅਹਿਮਦਾਬਾਦ ਦੇ ਪ੍ਰਧਾਨ ਈਸ਼ਵਰ ਸਿੰਘ ਦੀ ਅਗਵਾਈ ਵਿਚ ਆਏ ਇਸ ਵਫਦ ਵਿਚ ਰਣਜੀਤ ਸਿੰਘ ਸਕੱਤਰ ਗੁਰਦੁਆਰਾ …

Read More »

ਝੰਡੀ ਦੀ ਕੁਸ਼ਤੀ `ਚ ਸਾਬਾ ਕਹਾਲੀ ਨੇ ਰੂਬਲਜੀਤ ਖੰਨਾ ਨੂੰ ਪੁਆਇੰਟਾਂ ਦੇ ਅਧਾਰ `ਤੇ ਹਰਾਇਆ

ਸ਼ਮਰਾਲਾ, 28 ਅਗਸਤ (ਪੰਜਾਬ ਪੋਸਟ- ਕੰਗ) – ਪਿੰਡ ਉਟਾਲਾਂ ਵਿਖੇ ਪੰਡਿਤ ਨਸੀਬ ਚੰਦ ਯਾਦਗਾਰੀ ਕੁਸ਼ਤੀ ਦੰਗਲ, ਅਰਮਾਨ ਕੁਸ਼ਤੀ ਅਖਾੜਾ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 8ਵਾਂ ਵਿਸ਼ਾਲ ਕੁਸ਼ਤੀ ਦੰਗਲ ਪਿੰਡ ਦੇ ਸਟੇਡੀਅਮ ਵਿਖੇ ਕਰਵਾਇਆ ਗਿਆ।ਇਸ  ਸਬੰਧੀ ਪਿੰਡ ਦੇ ਪਹਿਲਵਾਨ ਪ੍ਰੇਮਵੀਰ ਸੱਦੀ ਨੇ  ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਛਿੰਝ ਮੇਲੇ ਵਿੱਚ 300 ਤੋਂ ਵੱਧ ਪਹਿਲਵਾਨਾਂ ਨੇ ਆਪਣੇ ਕੁਸ਼ਤੀ ਦੇ …

Read More »

ਦਿੱਲੀ ਹਾਈਕੋਰਟ ਪੁੱਜੀ ਮੁਕਾਬਲਾ ਪ੍ਰੀਖਿਆ `ਚ ਸਿੱਖ ਵਿਦਿਆਰਥੀਆਂ ਦੇ ਕਕਾਰ ਉਤਰਵਾਉਣ ਦੀ ਲੜਾਈ

ਦਿੱਲੀ ਕਮੇਟੀ ਨੇ ਕਕਾਰ ਉਤਰਵਾਉਣ ਨੂੰ ਮੌਲਿਕ ਅਧਿਕਾਰਾਂ ਦੀ ਉਲੰਘਣਾ ਦੱਸਿਆ ਨਵੀਂ ਦਿੱਲੀ, 28 ਅਗਸਤ (ਪੰਜਾਬ ਪੋਸਟ ਬਿਊਰੋ) – ਮੁਕਾਬਲਾ ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਕਕਾਰ ਸਣੇ ਪ੍ਰੀਖਿਆ ਕੇਂਦਰ ’ਚ ਦਾਖਲ ਹੋਣ ਤੋਂ ਰੋਕਣ ਵਾਲੇ ਸਰਕਾਰੀ ਆਦੇਸ਼ ’ਤੇ ਦਿੱਲੀ ਹਾਈ ਕੋਰਟ ਨੇ ਅੱਜ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਜਨਰਲ …

Read More »

ਅੰਮ੍ਰਿਤਸਰ `ਚ ਰਾਸ਼ਟਰੀ ਲੋਕ ਅਦਾਲਤ 9 ਸਤੰਬਰ ਨੂੰ

ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਤਸਰ ਵੱਲੋਂ 9 ਸਤੰਬਰ 2017 ਨੂੰ ਜ਼ਿਲਾ ਕਚਹਿਰੀਆਂ, ਅੰਮਿ੍ਤਸਰ ਅਤੇ ਸਬ-ਡਵੀਜ਼ਨਾਂ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।ਇਹ ਜਾਣਕਾਰੀ ਦਿੰਦਿਆਂ ਕਰਮਜੀਤ ਸਿੰਘ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਤਸਰ ਨੇ ਦੱਸਿਆ ਕਿ ਇਸ ਲੋਕ …

Read More »

ਜਿਲਾ ਪ੍ਰਸ਼ਾਸਨ ਨੇ ਹਿੰਸਕ ਘਟਨਾਵਾਂ ਦੇ ਨੁਕਸਾਨ ਦੇ ਦਾਅਵੇ ਲਈ ਸਮਾਂ ਤਿੰਨ ਤੱਕ ਵਧਾਇਆ

ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) -ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਜ਼ਿਲਾ ਪ੍ਰਸਾਸ਼ਨ  ਵਲੋਂ 25 ਅਗਸਤ 2017 ਨੂੰ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਸਬੰਧੀ ਆਏ ਅਦਾਲਤੀ ਫੈਸਲੇ ਤੋਂ ਬਾਅਦ ਹੋਈਆਂ ਹਿੰਸਕ ਘਟਨਾਵਾਂ ਵਿਚ ਹੋਏ ਨੁਕਸਾਨ ਸਬੰਧੀ ਦਾਅਵੇ ਅਤੇ ਅਰਜ਼ੀਆਂ ਲੈਣ ਦੀ ਮਿਤੀ ਵਿਚ 3 ਸਤੰਬਰ ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ। ਇਹ …

Read More »

ਮਿਹਨਤ ਤੇ ਇਮਾਨਦਾਰੀ ਤੋਂ ਬਿਨਾਂ ਸਫਲਤਾ ਮਿਲਣੀ ਅਸੰਭਵ – ਡੀ.ਸੀ ਸੰਘਾ

ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਅੱਜ ਸਰਕਾਰੀ ਬਹੁਤਕਨੀਕੀ ਕਾਲਜ ਵਿਚ ਪੰਜਾਬ ਸਰਕਾਰ ਵਲੋਂ ਲਗਾਏ ਗਏ ਮੈਗਾ ਰੋਜ਼ਗਾਰ ਮੇਲੇ ਦਾ ਉਦਘਾਟਨ ਕੀਤਾ ਅਤੇ ਇਸ ਮੇਲੇ ਵਿਚ ਭਾਗ ਲੈਣ ਆਏ ਬੱਚਿਆਂ ਅਤੇ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕੀਤੀ।ਇਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦੇ ਸੰਘਾ ਨੇ ਕਿਹਾ ਕਿ ਮਿਹਨਤ, ਇਮਾਨਦਾਰੀ ਅਤੇ ਵਫਾਦਾਰੀ ਤੋਂ ਬਿਨਾਂ …

Read More »