Tuesday, November 24, 2026

Daily Archives: August 30, 2017

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਮਿਲੀ 6.18 ਕਰੋੜ ਦੀ ਗ੍ਰਾਂਟ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨਾਲੋਜੀ ਮੰਤਰਾਲੇ ਦੇ ਵਿਗਿਆਨ ਤੇ ਤਕਨਾਲੋਜੀ ਵਿਭਾਗ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਯੂਨੀਵਰਸਿਟੀ ਵਿਖੇ ਖੋਜ ਅਤੇ ਵਿਗਿਆਨਕ ਐਕਸੀਲੈਂਸ ਪ੍ਰੋਗਰਾਮ ਨੂੰ ਉਤਸ਼ਾਹਤ ਕਰਨ ਲਈ 6.18 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਪ੍ਰਦਾਨ ਕੀਤੀ ਹੈ। ਯੂਨੀਵਰਸਿਟੀ ਨੂੰ ਇਹ ਗ੍ਰਾਂਟ ਯੂਨੀਵਰਸਿਟੀ ਵੱਲੋਂ ਆਹਲਾ ਦਰਜੇ ਦੀਆਂ ਖੋਜ ਪ੍ਰਕਾਸ਼ਨਾਵਾਂ ਕਰਨ ਸਦਕੇ ਹਾਸਲ …

Read More »

ਯੂਨੀਵਰਸਿਟੀ ਵਿਖੇ ਨੈਨੋ-ਸਟਰੱਕਚਰ ਵਿਸ਼ੇ ‘ਤੇ ਗਿਆਨ ਪ੍ਰੋਗਰਾਮ ਸ਼ੁਰੂ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿਖੇ ਅੱਜ ਇਥੇ ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਵੱਲੋਂ ਸ਼ੁਰੂ ਕੀਤੇ ਗਏ ਗਲੋਬਲ ਇਨੀਸ਼ੀਏਟਿਵ ਆਫ ਅਕੈਡੇਮਿਕ ਟੈਨਵਰਕਸ (ਗਿਆਨ) ਪ੍ਰੋਗਰਾਮ ਅਧੀਨ ਨੈਨੋ-ਸਟਰਕਚਰ ਵਿਸ਼ੇ ‘ਤੇ ਇਕ ਪੰਜ ਦਿਨਾਂ ਪ੍ਰੋਗਰਾਮ ਸ਼ੁਰੂ ਕੀਤਾ ਗਿਆ। ਇਹ ਪ੍ਰੋਗਰਾਮ ਯੂਨੀਵਰਸਿਟੀ ਦੇ ਫਿਜ਼ਿਕਸ ਵਿਭਾਗ ਵੱਲੋਂ ਭਾਰਤ ਸਰਕਾਰ ਦੇ ਹਿਊਮਨ ਰਿਸੋਰਸ ਡਿਵੈਲਪਮੈਂਟ …

Read More »

ਵਾਈਸ ਚਾਂਸਲਰ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਵਲੋਂ ਹੋਸਟਲਾਂ ਦਾ ਅਚਨਚੇਤ ਦੌਰਾ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਵੱਲੋ ਲੜਕਿਆਂ ਦੇ ਸਾਹਿਬਜ਼ਾਦਾ ਜੁਝਾਰ ਸਿੰਘ ਅਤੇ ਸਾਹਿਬਜ਼ਾਦਾ ਜੋਰਾਵਰ ਸਿੰਘ ਹੋਸਟਲਾਂ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਤੋ ਇਲਾਵਾ ਉਨ੍ਹਾਂ ਵਲੋ ਸਵੀਮਿੰਗ ਪੂਲ ਅਤੇ ਉੱਥੋਂ ਦੇ ਬਾਥਰੂਮ, ਚੇਂਜਿੰਗ ਰੂਮ ਅਤੇ ਹੈਲਥ ਸੈਂਟਰ ਦਾ ਵੀ ਨਿਰੀਖਣ ਕੀਤਾ ਗਿਆ।ਉਨ੍ਹਾਂ ਨਾਲ ਐਚ.ਐਸ.ਟਿੰਨਾ, …

Read More »

ਸੂਚਨਾ ਦਾ ਅਧਿਕਾਰ ਸਰਕਾਰੀ ਤੰਤਰ ’ਚ ਪਾਰਦਰਸ਼ਤਾ ਲਿਆਉਣ ’ਚ ਸਹਾਈ ਹੋਇਆ ਡੀ.ਸੀ

ਮੰਗੀ ਗਈ ਸੂਚਨਾ 30 ਦਿਨਾਂ ਦੇ ਅੰਦਰ ਦੇਣੀ ਜਰੂਰੀ – ਐਸ.ਪੀ ਜੋਸ਼ੀ ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਸੂਚਨਾ ਦੇ ਅਧਿਕਾਰ ਕਾਨੂੰਨ ਤਹਿਤ ਲੋਕਾਂ ਵੱਲੋਂ ਮੰਗੀ ਜਾਂਦੀ ਸੂਚਨਾ ਨੂੰ ਨਿਸ਼ਚਤ ਸਮੇਂ ਵਿੱਚ ਦੇਣ ਅਤੇ ਇਸ ਕਾਨੂੰਨ ਦੀਆਂ ਪੇਚੀਦੀਆਂ ਦੀ ਜਾਣਕਾਰੀ ਦੇਣ ਲਈ ਮਹਾਤਮਾਂ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾਨ ਵੱਲੋਂ ਸਥਾਨਕ ਬਚਤ ਭਵਨ ਵਿਖੇ ਦੋ ਰੋਜ਼ਾ ਵਰਕਸ਼ਾਪ ਲਗਾਈ ਗਈ।ਇਸ …

Read More »

ਡੇਂਗੂ ਫੈਲਣ ਤੋਂ ਰੋਕਣ ਲਈ ਜ਼ਿਲਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਚਲਾਵੇਗਾ ਜਾਗਰੂਕਤਾ ਮੁਹਿੰਮ

7 ਦਿਨ ਸਾਫ ਪਾਣੀ ਖੜਾ ਰਹਿਣ ਨਾਲ ਪੈਦਾ ਹੋ ਸਕਦਾ ਹੈ ਡੇਂਗੂ ਦਾ ਮੱਛਰ – ਡਾ. ਪ੍ਰਭਜੋਤ ਕੌਰ ਅੰਮਿ੍ਤਸਰ, 29 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਡੇਂਗੂ ਦੀ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਜ਼ਿਲਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਨੇ ਤਿਆਰੀ ਕਰ ਲਈ ਹੈ।ਸਿਹਤ ਵਿਭਾਗ ਵਲੋਂ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਡੇਂਗੂ ਦੀ ਬੀਮਾਰੀ ਬਾਰੇ ਜਾਣਕਾਰੀ ਦੇਣ ਤੋਂ …

Read More »

ਡੀ.ਏ.ਵੀ ਪਬਲਿਕ ਸਕੂਲ `ਚ ਰਾਸ਼ਟਰੀ ਖੇਡ ਦਿਵਸ ਮਨਾਇਆ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –  ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਦੇ ਵਿਦਿਆਰਥੀਆਂ ਦੁਆਰਾ ਰਾਸ਼ਟਰੀ ਖੇਡ ਦਿਵਸ `ਤੇ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਅਯੋਜਨ ਕੀਤਾ ਗਿਆ।ਇਹ ਖੇਡ ਦਿਵਸ ਹਾਕੀ ਦੇ ਮਹਾਨ ਬਾਦਸ਼ਾਹ ਮੇਜਰ ਧਿਆਨ ਚੰਦ ਦੀ ਵਰ੍ਹੇ ਗੰਢ ਨੂੰ ਸਮਰਪਿਤ ਕੀਤਾ ਜਾਂਦਾ ਹੈ।ਇਸ ਮੌਕੇ `ਤੇ ਵਿਦਿਆਰਥੀਆਂ ਨੇ ਮਹਾਨ ਖਿਡਾਰੀ ਨੂੰ ਯਾਦ ਕਰਦੇ ਹੋਏ ਪ੍ਰੇਰਨਾ ਪੂਰਵਕ ਕੰਮ ਕਰਨ …

Read More »

BBK DAV College for Women oranizes Sandhyakalin Vedic Havan

Amritsar, Aug. 29 (Punjab Post Bureau) – Arya Yuvti Sabha, BBK DAV College for Women, Amritsar organized Sandhyakalin Vedic Havan to seek the blessings of the Almighty for the beginning of hostel’s new session 2017-18. In her address, Principal Dr. Pushpinder Walia inspired the students to imbibe the qualities, such as, punctuality, high moral values, hard work, discipline and positive …

Read More »