Tuesday, November 24, 2026

Monthly Archives: August 2017

ਅਗਨ ਸ਼ਸ਼ਤਰ, ਅਸਲਾ, ਵਿਸਫੋਟਕ/ਜਲਣਸ਼ੀਲ ਵਸਤਾਂ ਤੇ ਤਿੱਖੇ ਹਥਿਆਰ ਲੈ ਕੇ ਚੱਲਣ ‘ਤੇ ਰੋਕ

ਪਠਾਨਕੋਟ, 26 ਅਗਸਤ (ਪੰਜਾਬ ਪੋਸਟ ਬਿਉਰੋ) – ਵਧੀਕ ਜਿਲਾ ਮੈਜਿਸਟਰੇਟ ਕੁਲਵੰਤ ਸਿੰਘ ਆਈ.ਏ.ਐਸ ਨੇ ਇੱਕ ਹੁਕਮ ਰਾਹੀਂ ਜਿਲੇ ਵਿੱਚ ਜਨਤਕ ਥਾਵਾਂ ‘ਤੇ ਕਿਸੇ ਕਿਸਮ ਦੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ/ਜਲਣਸ਼ੀਲ ਵਸਤਾਂ, ਤੇਜ ਧਾਰ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤਿ੍ਰਸ਼ੂਲ ਅਤੇ ਲਾਇਸੰਸੀ ਹਥਿਆਰ ਆਦਿ ਸ਼ਾਮਲ ਹਨ ਚੁੱਕ ਕੇ ਲਿਜਾਣ ‘ਤੇ ਜਿਥੇ ਪਾਬੰਦੀ ਲਗਾ ਦਿੱਤੀ ਹੈ, ਉਥੇ ਅਸਲੇ ਦੀਆਂ ਦੁਕਾਨਾਂ ਬੰਦ ਕਰਨ ਦਾ …

Read More »

ਪ੍ਰਧਾਨ ਮੰਤਰੀ ਨੇ ਦੇਸ਼ ਦੇ ਕੁੱਝ ਹਿੱਸਿਆਂ ਵਿੱਚ ਹਿੰਸਾ ਦੀਆਂ ਘਟਨਾਵਾਂ ਦੀ ਨਿੰਦਾ ਕੀਤੀ

ਨਵੀਂ ਦਿੱਲੀ, 26 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਦੇ ਕੁੱਝ ਹਿੱਸਿਆਂ ਵਿੱਚ ਹਿੰਸਾ ਦੀਆਂ ਘਟਨਾਵਾਂ ਦੀ ਨਿੰਦਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਕਿਹਾ, “ਅੱਜ ਦੀਆਂ ਹਿੰਸਕ ਘਟਨਾਵਾਂ ਬਹੁਤ ਚਿੰਤਾਜਨਕ ਹਨ।ਮੈਂ ਹਿੰਸਾ ਦੀ ਸਖਤ ਨਿੰਦਾ ਕਰਦਾ ਹਾਂ ਅਤੇ ਹਰੇਕ ਨੂੰ ਸ਼ਾਂਤੀ ਬਣਾਈ ਰੱਖਣ ਦੀ ਤਾਕੀਦ ਕਰਦਾ ਹਾਂ। ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਦਾ ਧਿਆਨ ਨਾਲ …

Read More »

ਪ੍ਰਧਾਨ ਮੰਤਰੀ ਨੇ ਨੁਆਖਾਈ ਜੁਹਾਰ ਮੌਕੇ ਉੜੀਸਾ ਦੇ ਲੋਕਾਂ ਨੂੰ ਦਿੱਤੀਆਂ ਵਧਾਈਆਂ

ਨਵੀਂ ਦਿੱਲੀ, 26 (ਪੰਜਾਬ ਪੋਸਟ ਬਿਉਰੋ) – ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੁਆਖਾਈ ਜੁਹਾਰ ਦੇ ਮੌਕੇ `ਤੇ ਉੜੀਸਾ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ, “ਨੁਆਖਾਈ ਜੁਹਾਰ!ਨੁਆਖਾਈ ਦੇ ਤਿਉਹਾਰ `ਤੇ ਉੜੀਆ ਦੋਸਤਾਂ ਨੂੰ ਸ਼ੁਭਕਾਮਨਾਵਾਂ।ਇਹ ਤਿਉਹਾਰ ਹਰੇਕ ਦੇ ਜੀਵਨ ਵਿੱਚ ਖ਼ੁਸ਼ੀ ਅਤੇ ਖੁਸ਼ਹਾਲੀ ਲਿਆਵੇ।”

Read More »

ਪ੍ਰਧਾਨ ਮੰਤਰੀ ਵੱਲੋਂ ਬਿਹਾਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ 500 ਕਰੋੜ ਦੇਣ ਦਾ ਐਲਾਨ

ਨਵੀਂ ਦਿੱਲੀ, 26 (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਕੀਤਾ।ਇਸ ਤੋਂ ਬਾਅਦ ਉਨ੍ਹਾਂ ਨੇ ਪੂਰਣੀਆ ਵਿੱਚ ਰਾਜ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਉਪ ਮੁੱਖ ਮੰਤਰੀ ਸੁਸ਼ੀਲ ਮੋਦੀ ਅਤੇ ਸੀਨੀਅਰ ਅਧਿਕਾਰੀਆਂ ਨਾਲ ਨੁਕਸਾਨ ਦੀ ਪੂਰਤੀ, ਰਾਹਤ ਅਤੇ ਪੁਨਰਵਾਸ ਦੇ ਕਾਰਜਾਂ ਦੀ ਵਿਸਤਾਰ ਨਾਲ ਸਮੀਖਿਆ ਕੀਤੀ।ਸਮੀਖਿਆ ਤੋਂ ਬਾਅਦ ਪ੍ਰਧਾਨ …

Read More »

Union Home Minister Rajnath reviews security situation

New Delhi, Aug  26 (Punjab Post Bureau) – The Union Home Minister Shri Rajnath Singh today reviewed the internal security and law & order situation in the country in general and in Haryana and adjoining areas, and Jammu & Kashmir in particular. The situation in Haryana was assessed at present to be under control, though it is being carefully monitored. …

Read More »

ਜਿਲ੍ਹੇ ਦੇ ਹਰੇਕ ਸਕੂਲ ਵਿੱਚ ਕੌਮੀ ਖੇਡ ਦਿਵਸ ਮਨਾਉਣ ਦੇ ਹੋਣਗੇ ਉਪਰਾਲੇ

ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ- ਸੰਧੂ) – ਸਮਾਜ ਸੇਵੀ ਤੇ ਖੇਡ ਪ੍ਰਮੋਟਰ ਗੁਰਿੰਦਰ ਸਿੰਘ ਮੱਟੂ ਕੁੱਝ ਸਮਾਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 29 ਅਗਸਤ ਦਾ ਦਿਨ ਕੌਮੀ ਖੇਡ ਦਿਵਸ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ਦੀਆਂ ਸਵੇਰ ਦੀਆਂ ਪ੍ਰਰਾਥਨਾ ਸਭਾਵਾਂ ਵਿੱਚ ਮਨਾ ਕੇ ਤੇ ਕੌਮੀ ਖੇਡ ਨਾਇਕ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਯਾਦ ਕਰਨ ਦੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ 28 ਅਗਸਤ ਨੂੰੰ ਛੁੱਟੀ ਰਹੇਗੀ

ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਚ ਅਧਿਕਾਰੀਆਂ ਅਨੁਸਾਰ 28 ਅਗਸਤ 2017 ਨੂੰ ਯੂਨੀਵਰਸਿਟੀ ਦੇ ਸਮੂੰਹ ਟੀਚਿੰਗ ਵਿਭਾਗ ਅਤੇ ਪ੍ਰਬੰਧਕੀ ਬਲਾਕ ਦੀਆਂ ਸ਼ਖਾਵਾਂ ਵਿੱਚ ਛੁੱਟੀ ਰਹੇਗੀ।

Read More »

GNDU to remain closed on August 28

Amritsar, Aug. 26 (Punjab Post Bureau) – As per orders of the worthy Vice-Chancellor of Guru Nanak Dev University the teaching/non-teaching departments of the University campus, regional campuses, constituent colleges and affiliated colleges of the University shall remain closed on Monday i.e. 28.8.2017.

Read More »

‘ਕਰਵਾ ਚੌਥ ਸਪੈਸ਼ਲ ਸ਼ਾਮ-2017’ ਦਾ ਪੋਸਟਰ ਰਲੀਜ਼

ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ- ਅਮਨ) – ਹੋਲੀ ਸਿਟੀ ਸਥਿਤ ਡਾ. ਨਵਜੋਤ ਕੌਰ ਸਿੱਧੂ ਦੇ ਗ੍ਰਹਿ ਵਿਖੇ ਡਾ. ਸਿੱਧੂ ਵਲੋਂ ‘ਕਰਵਾ ਚੌਥ ਸਪੈਸ਼ਲ ਸ਼ਾਮ-2017’ ਪ੍ਰੋਗਰਾਮ ਦਾ ਪੋਸਟਰ ਰਲੀਜ਼ ਕੀਤਾ ਗਿਆ।ਪ੍ਰੋਗਰਾਮ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਇਹ ਪ੍ਰੋਗਰਾਮ 8 ਅਕਤੂਬਰ ਨੂੰ ਹੋਟਲ ਰਾਜ ਕੌਂਟੀਨੈਂਟਲ ਵਿਚ ਕਰਵਾਇਆ ਜਾ ਰਿਹਾ ਹੈ।ਜਿਸ ਦੌਰਾਨ ਮਿਸ ਕਰਵਾ ਚੌਥ ਅਤੇ ਮਿਸਿਜ ਕਰਵਾ ਚੌਥ ਚੁਣਨ ਤੋਂ ਇਲਾਵਾ ਕਈ …

Read More »

ਡੀ.ਏ.ਵੀ ਕਾਲਜ ਵਿਖੇ ਐਨ.ਸੀ.ਸੀ ਆਰਮੀ ਵਿੰਗ ਨੇ ਪੌਦੇ ਲਗਾਏ

ਅੰਮ੍ਰਿਤਸਰ, ਅਗਸਤ 26 (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – 11 ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਦੇ ਕਮਾਂਡਿੰਗ ਅਫਸਰ ਕਰਨਲ ਅਸ਼ਵਨੀ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਵਾਤਾਵਰਣ ਸੰਭਾਲ ਦੇ ਪ੍ਰਤੀ ਜਾਗਰੂਕ ਕਰਨ ਹਿੱਤ ਡੀ.ਏ.ਵੀ ਕਾਲਜ ਦੇ ਐਨ.ਸੀ.ਸੀ ਆਰਮੀ ਵਿੰਗ ਵਿਭਾਗ ਵਲੋਂ ਕਾਲਜ ਵਿੱਚ ਪੂਦੇ ਲਗਾਉਣ ਦੀ ਮੁਹਿੰਮ  ਦਾ ਆਗਾਜ਼ ਕੀਤਾ ਗਿਆ।ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਆਪਣੇ ਹੱਥਾਂ ਨਾਲ ਇਕ ਪੌਦਾ ਲਗਾਇਆ।ਇਸ ਮੌਕੇ ਬੋਲਦੇ …

Read More »