ਅੰਮ੍ਰਿਤਸਰ, ਅਗਸਤ 26 (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਕਾਲਜ ਦੇ ਪੋਲਿਟਿਕਲ ਸਾਇੰਸ ਵਿਭਾਗ ਨੇ ਚਾਈਨਾ-ਇੰਡੀਆ ਰਿਲੇਸ਼ਨ `ਤੇ ਇੱਕ ਦੋ ਦਿਨਾ ਸੈਮੀਨਾਰ ਕਰਵਾਇਆ।ਡਾ. ਰਾਜੇਸ਼ ਕੁਮਾਰ ਅਸਿਸਟੈਂਟ ਪ੍ਰੋਫੈਸਰ ਸਕੂਲ ਆਫ਼ ਸੋਸ਼ਲ ਸਾਇੰਸਿਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਨ, ਜਿੰਨਾਂ ਦਾ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਤੇ ਪੋਲਿਟੀਕਲ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਸੁਰਿੰਦਰ ਕੁਮਾਰ ਨੇ ਸਵਾਗਤ ਕੀਤਾ। ਕਾਲਜ ਪਿੰਸੀਪਲ ਡਾ. ਰਾਜੇਸ਼ …
Read More »Monthly Archives: August 2017
ਮਾਮੂਲੀ ਗੱਲ ਤੋਂ ਹੋਏ ਹਮਲੇ `ਚ ਇੱਕ ਦੀ ਮੌਤ
ਅੰਮ੍ਰਿਤਸਰ, ਅਗਸਤ 26 (ਪੰਜਾਬ ਪੋਸਟ ਬਿਊਰੋ) – ਸਥਾਨਕ ਢਪੱਈ ਰੋਡ ਸਥਿਤ ਛੋਟਾ ਹਰੀ ਪੁਰਾ ਇਲਾਕੇ ਵਿੱਚ ਮਾਮੂਲੀ ਗੱਲ ਤੋਂ ਹੋਏ ਝਗੜੇ ਦੋਰਾਨ ਕਾਫੀ ਗਿਣਤੀ `ਚ ਵਿਅਕਤੀਆਂ ਵਲੋਂ ਬੀਤੀ ਸ਼ਾਮ ਇੱਕ ਨੌਜਵਾਨ `ਤੇ ਹਮਲਾ ਕਰ ਕੇ ਉਸ ਨੂੰ ਬੁਰੀ ਤਰਾਂ ਜਖਮੀ ਕਰ ਦਿੱਤਾ ਗਿਆ।ਜਿਸ ਦੀ ਜਖਮਾਂ ਦੀ ਤਾਬ ਨਾ ਝੱਲਦਿਆਂ ਹੋਇਆਂ ਬਾਅਦ ਵਿੱਚ ਮੌਤ ਹੋ ਗਈ, ਮ੍ਰਿਤਕ ਦੀ ਪਛਾਣ ਪਵਨ ਕੁਮਾਰ …
Read More »ਸਤਿਕਾਰ ਕਮੇਟੀ ਦੀ ਕਾਰਵਾਈ ਦਾ ਡੇਰਾ ਵਡਭਾਗ ਸਿੰਘ ਦੀ ਸ਼ਰਧਾਲੂ ਬੀਬੀ ਨੇ ਕੀਤਾ ਵਿਰੋਧ
ਬੀਬੀ ‘ਤੇ ਚੌਂਕੀ ਆਉਣ, ਬਿਮਾਰੀ ਜਾਂ ਮੁੰਡਾ ਹੋਣ ਦਾ ਇਲਾਜ ਕਰਨ ਦੇ ਲਾਏ ਦੋਸ਼ ਗਲਤ- ਮੋਹਤਬਰ ਚੌਂਕ ਮਹਿਤਾ, 26 ਅਗਸਤ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ ) – ਸ੍ਰੀ ਗੁਰੁ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵੱਲੋਂ ਬੀਤੇਂ ਦਿਨੀਂ ਸਥਾਨਕ ਕਸਬਾ ਦੀ ਮਹਿਤਾ ਵਿਖੇ ਬਾਬਾ ਵਡਭਾਗ ਸਿੰਘ ਨੂੰ ਪੂਜਣ ਵਾਲੀ ਬੀਬੀ ਹਰਜੀਤ ਕੌਰ ਖਿਲਾਫ ਕਾਰਵਾਈ ਕੀਤੀ ਸੀ।ਜਿਸ ਤੋਂ ਬਾਅਦ ਉਕਤ ਬੀਬੀ ਨੇ ਸਤਿਕਾਰ …
Read More »ਡੇਂਗੂ ਦੀ ਰੋਕਥਾਮ ਲਈ ਸਿਵਲ ਸਰਜਨ ਨੇ ਕੀਤਾ ਲੀਮੀਨੀ ਖੇਤਰ ਦਾ ਦੌਰਾ
ਪਠਾਨਕੋਟ, 26 ਅਗਸਤ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਪਠਾਨਕੋਟ ਡਾ. ਨਰੇਸ਼ ਕਾਂਸਰਾ ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਸਰਪਾਲ ਅਤੇ ਜਿਲਾ ਐਪੀਡੀਮੋਲੋਜਿਸਟ ਡਾ. ਸੁਨੀਤਾ ਸ਼ਰਮਾ ਵਲੋ ਡੇਂਗੂ ਦੀ ਰੋਕਥਾਮ ਲਈ ਪਠਾਨਕੋਟ ਦੇ ਲਮੀਨੀ ਖੇਤਰ ਦਾ ਦੌਰਾ ਕੀਤਾ ਗਿਆ ਅਤੇ ਮੌਕੇ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।ਇਸ ਮੌਕੇ ਡਾ. ਕਾਂਸਰਾ ਨੇ ਦੱਸਿਆ ਕਿ ਇਸ ਏਰੀਅੇ ਵਿੱਚ ਸੀਵਰੇਜ,ਪੀਣ ਦੇ ਪਾਣੀ ਦੀ …
Read More »Vijay Sampla Presented awards during the Program “Sankalp se Sidhi”
Amritsar, Aug. 26 (Punjab Post Bureau) – Union Minister of State for Social Justices & Empowerment Vijay Sampla Presenting award during the Program “Sankalp se Sidhi” at Krishi Vigyan Kendra, Bahowal Hoshiarpur (Pb.)
Read More »ਰਾਸ਼ਟਰਪਤੀ ਨੇ ਸ਼੍ਰੀ ਰਿਸ਼ਾਂਗ ਕੀਸਿੰਗ ਦੇ ਅਕਾਲ ਚਲਾਣੇ `ਤੇ ਸੋਗ ਪ੍ਰਗਟਾਇਆ
ਨਵੀਂ ਦਿੱਲੀ, 26 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੇ ਮਣੀਪੁਰ ਦੇ ਸਾਬਕਾ ਮੁੱਖ ਮੰਤਰੀ, ਸ਼੍ਰੀ ਰਿਸ਼ਾਂਗ ਕੀਸਿੰਗ ਦੇ ਅਕਾਲ ਚਲਾਣੇ ਉੱਤੇ ਸੋਗ ਪ੍ਰਗਟਈਆ ਹੈ।ਉਨ੍ਹਾਂ ਦੀ ਪਤਨੀ ਸ਼੍ਰੀਮਤੀ, ਖਤਿੰਗਲਾ ਕੀਸਿੰਗ ਨੂੰ ਭੇਜੇ ਇੱਕ ਸੋਗ ਸੰਦੇਸ਼ ਵਿੱਚ ਰਾਸ਼ਟਰਪਤੀ ਨੇ ਕਿਹਾ, “ਮੈਨੂੰ ਤੁਹਾਡੇ ਪਤੀ ਸ਼੍ਰੀ ਰਿਸ਼ਾਂਗ ਕੀਸ਼ਿੰਗ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਬੜਾ ਦੁੱਖ ਹੋਇਆ …
Read More »ਉਪ ਰਾਸ਼ਟਰਪਤੀ ਵਲੋਂ ਗਣੇਸ਼ ਚਤੁਰਥੀ ਦੀ ਪੂਰਵ ਸੰਧਿਆ `ਤੇ ਲੋਕਾਂ ਨੂੰ ਵਧਾਈਆਂ
ਨਵੀਂ ਦਿੱਲੀ, 26 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਉਪ ਰਾਸ਼ਟਰਪਤੀ ਸ਼੍ਰੀ ਐੱਮ ਵੈਂਕਈਆ ਨਾਇਡੂ ਨੇ ਗਣੇਸ਼ ਚਤੁਰਥੀ ਦੇ ਸ਼ੁਭ ਮੌਕੇ `ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।ਇੱਕ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਵਿੱਚ ਭਗਵਾਨ ਗਣੇਸ਼ ਨੂੰ ਵਿਦਵਤਾ, ਸਮ੍ਰਿੱਧੀ ਅਤੇ ਸੁਭਾਗ ਦੀ ਸਾਕਾਰ ਮੂਰਤ ਮੰਨਿਆ ਜਾਂਦਾ ਹੈ।ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਚੰਗੇ ਕਾਰਜ ਅਤੇ ਪ੍ਰੋਜੈਕਟ ਸ਼ੁਰੂ ਕਰਨ …
Read More »Vice President Greets People on the eve of Ganesh Chaturthi
New Delhi, Aug. 25 (Punjab Post Bureau) – The Vice President of India, Shri M. Venkaiah Naidu has greeted the people on the auspicious occasion of Ganesh Chaturthi. In a message, he said that Lord Ganesh is revered as an embodiment of wisdom, prosperity and good fortune in our country. Invoking the auspicious name of Lord Ganesh before start of …
Read More »President’s greetings on the eve of Ganesh Chaturthi
New Delhi, Aug. 26 (Punjab Post Bureau) – The President of India, Shri Ram Nath Kovind has greeted fellow-citizens on the eve of Ganesh Chaturthi. In his message, the President has said, “On the occasion of Ganesh Chaturthi, I convey my heartiest greetings and good wishes to my fellow citizens. Lord Ganesha, widely worshipped as the God of wisdom, …
Read More »ਡੇਰਾ ਪ੍ਰੇਮੀਆਂ ਦੀ ਹਿੰਸਾ ਕਾਰਨ ਮ੍ਰਿਤਕਾਂ ਦੀ ਗਿਣਤੀ ਵਧ ਕੇ 33 ਹੋਈ
ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ ਬਿਊਰੋ) ਡੇਰਾ ਸਿਰਸਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਸਾਧਵੀ ਸਰੀਰਕ ਸ਼ੋਸ਼ਣ ਮਾਮਲੇ `ਚ ਪੰਚਕੁਲਾ ਦੀ ਸੀ.ਬੀ.ਆਈ ਕੋਰਟ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਡੇਰਾ ਪ੍ਰੇਮੀਆਂ ਵੱਲੋਂ ਕੀਤੀ ਗਈ ਅੱਗਜਨੀ ਤੇ ਭੰਨਤੋੜ ਦੀਆਂ ਘਟਨਾਵਾਂ ਵਿੱਚ ਜਿਥੇ ਵੱਡੀ ਗਿਣਤੀ ਵਿੱਚ ਵਾਹਨ ਸਾੜੇ ਗਏ ਤੇ ਸਰਕਾਰੀ ਤੇ ਗੈਰ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਗਿਆ। ਉਥੇ ਪੰਚਕੁਲਾ ਵਿਚ …
Read More »
Punjab Post Daily Online Newspaper & Print Media