Tuesday, November 24, 2026

Monthly Archives: August 2017

ਇਲਾਕੇ `ਚ ਅਮਨ ਕਨੂੰਨ ਕਾਇਮ ਰੱਖਣ ਲਈ ਹਾਲਾਤ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ ਬਿਊਰੋ) – ਹਰਿਆਣਾ ਦੇ ਪੰਚਕੁਲਾ ਦੀ ਸੀ.ਬੀ.ਆਈ ਅਦਾਲਤ ਵਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਾਧਵੀ ਸਰੀਰਕ ਸੋਸ਼ਣ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਸ਼ਹਿਰ ਵਿੱਚ ਸੁਰੱਖਿਆ ਮਜ਼ਬੂਤ ਕਰ ਦਿਤਾੀ ਗਈ ਹੈ। ਸਥਾਨਕ ਥਾਣਾ ਬੀ ਡਵੀਜ਼ਨ ਦੇ ਮੁਖੀ ਇੰਸਪੈਕਟਰ ਮੰਗਲ ਸਿੰਘ ਵਲੋਂ ਵੀ ਥਾਣੇ ਦੀ ਹਦੂਦ ਵਿੱਚ ਪੈਂਦੇ ਇਲਾਕਿਆਂ ਦਾ ਦੌਰਾ ਕੀਤਾ …

Read More »

ਆਪਸੀ ਭਾਈਚਾਰਾ ਅਤੇ ਕਾਨੂੰਨ ਵਿਵਸਥਾ ਕਾਇਮ ਰੱਖਣ ਲੋਕ – ਡਿਪਟੀ ਕਮਿਸ਼ਨਰ

ਪਠਾਨਕੋਟ, 25 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਨੇ ਅਪੀਲ ਕਰਦਿਆਂ ਕਿਹਾ ਕਿ ਲੋਕ ਜ਼ਿਲੇ ਵਿੱਚ ਆਪਸੀ ਭਾਈਚਾਰਾ ਅਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਜ਼ਿਲਾ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ।ਉਨਾਂ ਕਿਹਾ ਕਿ ਜ਼ਿਲੇ ਵਿਚ ਅਮਨ-ਸ਼ਾਂਤੀ ਦੀ ਸਥਿਤੀ ਪੂਰੀ ਤਰਾਂ ਨਾਲ ਆਮ ਵਾਂਗ ਹੈ, ਪਰੰਤੂ ਫਿਰ ਵੀ ਇਹਤਿਆਤ ਵਜੋਂ ਜ਼ਿਲਾ ਪ੍ਰਸ਼ਾਸ਼ਨ ਵਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।ਉਨਾਂ …

Read More »

ਸਿੱਖ ਸੰਗਤਾਂ ਤੱਥਹੀਣ ਅਫਵਾਹਾਂ ਤੋਂ ਸੁਚੇਤ ਰਹਿਣ ਤੇ ਸ਼ਾਂਤੀ ਬਣਾਈ ਰੱਖਣ ਜਥੇਦਾਰ

ਕਿਹਾ ਸੜਕਾਂ ਦੇ ਕਿਨਾਰੇ ਕਿਤੇ ਵੀ ਸ੍ਰੀ ਅਖੰਡਪਾਠ ਸਾਹਿਬ ਨਾ ਰਖਵਾਏ ਜਾਣ ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗਿਆਨੀ ਗੁਰਬਚਨ ਸਿਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ-ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਾਤਾਨਪੁਰ ਲੋਧੀ (ਕਪੂਰਥਲਾ) ਤੋਂ ਗੁਰਦੁਆਰਾ ਕੰਧ ਸਾਹਿਬ, ਬਟਾਲਾ (ਗੁਰਦਾਸਪੁਰ) ਤੱਕ ਕੱਢੇ ਜਾ ਰਹੇ …

Read More »

ਡੇਰਾ ਮੁੱਖੀ ਰਾਮ ਰਹੀਮ ਦੀ ਸਾਰੀ ਸੰਪਤੀ ਹੋਵੇਗੀ ਜ਼ਬਤ- ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਫੈਸਲਾ

ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ ਬਿਊਰੋ)  ਮਿਲੀ ਸੂਚਨਾ ਅਨੁਸਾਰ ਸੀ.ਬੀ.ਆਈ ਅਦਾਲਤ ਦੇ ਫੈਸਲੇ ਤੋਂ ਬਾਅਦ ਡੇਰਾ ਸਮੱਰਥਕਾਂ ਵਲੋਂ ਕੀਤੀ ਗਈ ਹਿੰਸਾ ਦੌਰਾਨ ਕੀਤੀ ਗਈ ਅਗਜ਼ਨੀ ਤੇ ਤੋੜਫੋੜ ਨੂੰ ਦੇਖਦਿਆਂ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਿਰਸਾ ਡੇਰਾ ਮੁਖੀ ਰਾਮ ਰਹੀਮ ਦੀ ਸਾਰੀ ਸੰਪਤੀ ਜ਼ਬਤ ਕਰਨ ਦੇ ਆਦੇਸ਼ ਦਿੱਤੇ ਹਨ।

Read More »

ਡਿਪਟੀ ਕਮਿਸ਼ਨਰ ਤੇ ਡੀ.ਸੀ.ਪੀ ਵਲੋਂ ਵੱਖ-ਵੱਖ ਭਾਈਚਾਰੇ ਦੇ ਆਗੂਆਂ ਨਾਲ ਮੀਟਿੰਗ

ਅੰਮਿ੍ਤਸਰ, 25 ਅਗਸਤ (ਪੰਜਾਬ ਪੋਸਟ ਬਿਊਰੋ) – ਡੇਰਾ ਸਿਰਸਾ ਦੇ ਮੁੱਖੀ ਨੂੰ ਦੋਸ਼ੀ ਐਲਾਨੇ ਜਾਣ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਉੱਤੇ ਵਿਚਾਰ  ਕਰਨ ਅਤੇ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਨ ਲਈ ਡਿਪਟੀ ਕਮਿਸ਼ਨਰ ਅੰਮਿ੍ਰਤਸਰ  ਕਮਲਦੀਪ ਸਿੰਘ ਸੰਘਾ ਅਤੇ ਡੀ.ਸੀ.ਪੀ ਅਮਰੀਕ ਸਿੰਘ ਪਵਾਰ ਨੇ ਵੱਖ-ਵੱਖ ਭਾਈਚਾਰੇ ਦੇ ਆਗੂਆਂ ਨਾਲ ਮੀਟਿੰਗ ਕੀਤੀ।ਸੰਘਾ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਕਦੇ ਵੀ ਭੀੜ …

Read More »

ਬਠਿੰਡਾ-ਫਿਰੋਜਪੁਰ `ਚ ਕਰਫਿਊ ਕਈ ਹੋਰ ਥਾਈਂ ਤਨਾਅ

ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ ਬਿਊਰੋ) – ਡੇਰਾ ਸਿਰਸਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਸਾਧਵੀ ਸਰਰਿਕ ਸ਼ੋਸ਼ਣ ਮਾਮਲੇ `ਚ ਦੋਸ਼ੀ ਕਰਾਰ ਦਿਤੇ ਜਾਣ ਤੋਂ ਬਾਅਦ ਹਰਿਆਣਾ ਪੰਚਕੁਲਾ ਤੇ ਸਿਰਸਾ ਤੋਂ ਇਲਾਵਾ ਪੁਰੇ ਹਰਿਆਣਾ ਵਿੱਚ ਵੱਡੇ ਪੱਧਰ `ਤੇ ਅਗਜ਼ਨੀ ਤੇ ਭੰਨਤੋੜ ਡੇਰਾ ਪ੍ਰੇਮੀਆਂ ਵਲੋਂ  ਕੀਤੀ ਜਾ ਰਹੀ ਹੈ।ਇਸ ਹੰਗਾਮੇ ਦਾ ਸੇਕ ਪੰਜਾਬ ਵਿੱਚ ਵੀ ਪਹੁੰਚ ਗਿਆ ਹੈ। ਸੂਚਨਾ ਅਨੁਸਾਰ ਅਗਜ਼ਨੀ ਤੇ …

Read More »

ਪੰਚਕੁਲਾ ਤੇ ਸਿਰਸਾ ਵਿੱਚ ਹਾਲਾਤ ਵਿਗੜੇ, ਕਈ ਥਾਈਂ ਅਗਜ਼ਨੀ

ਪੰਚਕੁਲਾ, 25 ਅਗਸਤ (ਪੰਜਾਬ ਪੋਸਟ ਬਿਊਰੋ) – ਸੀ.ਬੀ.ਆਈ ਦੀ ਸਪੈਸ਼ਲ ਅਦਾਲਤ ਵਲੋਂ ਡੇਰਾ ਸਿਰਸਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਸਾਧਵੀ  ਸਰੀਰਕ ਸ਼ੋਸ਼ਣ ਮਾਮਲੇ `ਚ ਦੋਸ਼ੀ ਕਰਾਰ ਦਿਤੇ ਜਾਣ ਤੋਂ ਬਾਅਦ ਹਰਿਆਣਾ ਪੰਚਕੁਲਾ ਅਤੇ ਸਿਰਸਾ ਵਿੱਚ ਹਿੰਸਾ ਭੜਕ ਉਠੀ ਹੈ। ਪਿਛਲੇ ਤਿੰਨ ਦਿਨਾਂ ਤੋਂ ਵੱਡੀ ਗਿਣਤੀ `ਚ ਪੰਚਕੁਲਾ ਤੇ ਸਿਰਸਾ ਪਹੁੰਚੇ ਰਾਮ ਰਹੀਮ ਦੇ ਸਮਰੱਥਕਾਂ ਨੇ ਅਗਜ਼ਨੀ ਤੇ ਪੱਥਰਬਾਜ਼ੀ ਸ਼ੁਰੂ ਕਰ …

Read More »

ਡੇਰਾ ਸਿਰਸਾ ਮੁੱਖੀ ਰਾਮ ਰਹੀਮ ਦੋਸ਼ੀ ਕਰਾਰ

ਪੰਚਕੁਲਾ, 25 ਅਗਸਤ (ਪੰਜਾਬ ਪੋਸਟ ਬਿਊਰੋ) – ਪੰਚਕੁਲਾ ਵਿਖੇ ਸੀ.ਬੀ.ਆਈ ਦੀ ਸਪੈਸ਼ਲ ਅਦਾਲਤ ਨੇ ਡੇਰਾ ਸਿਰਸਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਸਾਧਵੀ ਸ਼ੋਸ਼ਣ ਮਾਮਲੇ `ਚ ਦੋਸ਼ੀ ਕਰਾਰ ਦੇ ਦਿੱਤਾ ਹੈ। ਸੀ.ਬੀ.ਆਈ ਦੇ ਜੱਜ ਜਸਟਿਸ ਜਗਦੀਪ ਸਿੰਘ ਨੇ ਇਹ ਫੈਸਲਾ ਤਕਰੀਬਨ 2:50 ਤੇ ਪੜ੍ਹਨਾ ਸ਼ੁਰੂ ਕੀਤਾ ਅਤੇ 10 ਮਿੰਟ ਵਿੱਚ ਫੈਸਲਾ ਪੜ੍ਹਦਿਆਂ ਉਹਨਾਂ ਨੇ ਰਾਮ ਰਹੀਮ ਨੂੰ ਦੋਸ਼ੀ ਕਰਾਰ ਦੇ ਦਿੱਤਾ …

Read More »

ਖਾਲਸਾ ਅਕੈਡਮੀ ਮਹਿਤਾ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਚੌਕ ਮਹਿਤਾ, 24 ਅਗਸਤ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਅਕੈਡਮੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਵਸ ਦੀ ਖੁਸ਼ੀ ਦੇ ਮੌਕੇ ਤੇ ਨਵਾਂ ਗੁਰਦੁਆਰਾ ਸਾਹਿਬ ਦਾ ਉਦਘਾਟਨ …

Read More »

ਰੰਗਮੰਚ ਸਾਡੇ ਜੀਵਨ ਨੂੰ ਦਿੰਦਾ ਹੈ ਸਹੀ ਸੇਧ – ਪ੍ਰਿੰ. ਰੇਖਾ ਮਹਾਜਨ

ਆਵਾਜ਼ ਰੰਗਮੰਚ ਨੇ ਮਹਿਤਾ ਨੰਗਲ ਸਕੂਲ ’ਚ ਖੇਡੇ ਨਾਟਕ ਚੌਕ ਮਹਿਤਾ, 24 ਅਗਸਤ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਨੰਗਲ ਦੇ ਪਿ੍ਰੰਸੀਪਲ ਮੈਡਮ ਰੇਖਾ ਮਹਾਜਨ ਦੀ ਰਹਿਨੁਮਾਈ ਹੇਠ ਅਵਾਜ ਰੰਗਮੰਚ ਦੇ ਕਲਾਕਾਰਾਂ ਵਲੌ ਸਕੂਲ ਦੇ ਵਿਹੜੇ ਵਿੱਚ ਵਿਦਿਆਰਥੀਆਂ ਨੂੰ ਸੇਧ ਦੇਣ ਵਾਲੇ ਨਾਟਕ ਖੇਡੇ ਗਏ।ਮੰਚ ਸੰਚਾਲਕ ਦੀ ਭੂਮਿਕਾ ਅਧਿਆਪਕ ਚਰਨਜੀਤ ਸਿੰਘ ਬੱਲ ਅਤੇ ਵਿਦਿਆਰਥਣ ਕੋਮਲਪ੍ਰੀਤ …

Read More »