ਪਠਾਨਕੋਟ, 24 ਅਗਸਤ (ਪੰਜਾਬ ਪੋਸਟ ਬਿਊਰੋ) – ਵਧੀਕ ਜਿਲਾ ਮੈਜਿਸਟਰੇਟ ਪਠਾਨਕੋਟ ਕੁਲਵੰਤ ਸਿੰਘ ਆਈ.ਏ.ਐਸ ਨੇ ਇਕ ਹੁਕਮ ਰਾਹੀਂ ਜਿਲੇ ਵਿਚ ਜਨਤਕ ਥਾਵਾਂ ‘ਤੇ ਕਿਸੇ ਕਿਸਮ ਦੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ/ਜਲਣਸ਼ੀਲ ਵਸਤਾਂ, ਤੇਜ ਧਾਰ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤਿ੍ਸ਼ੂਲ ਅਤੇ ਲਾਇਸੰਸੀ ਹਥਿਆਰ ਆਦਿ ਸ਼ਾਮਲ ਹਨ ਚੁੱਕ ਕੇ ਲਿਜਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਅਸਲੇ ਦੀਆਂ ਦੁਕਾਨਾਂ ਬੰਦ …
Read More »Monthly Archives: August 2017
ਪ੍ਰੋਫੈਸਰ ਡਾ. ਕਮਲਜੀਤ ਸਿੰਘ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਨਿਯੁੱਕਤ
ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪੋ੍ਰਫੈਸਰ ਡਾ. ਜਸਪਾਲ ਸਿੰਘ ਸੰਧੂ ਵੱਲੋ ਹੋਏ ਆਦੇਸ਼ਾਂ ਅਨੁਸਾਰ ਰਸਾਇਣ ਵਿਗਿਆਨ ਦੇ ਉਘੇ ਵਿਗਿਆਨੀ ਪ੍ਰੋਫੈਸਰ ਡਾ. ਕਮਲਜੀਤ ਸਿੰਘ ਨੂੰ ਯੂਨੀਵਰਸਿਟੀ ਦੇ ਡੀਨ, ਅਕਾਦਮਿਕ ਮਾਮਲੇ ਨਿਯੁਕਤ ਕੀਤਾ ਗਿਆ ਹੈ।ਇਸੇ ਤਰਾਂ ਰਸਾਇਣ ਵਿਭਾਗ ਦੇ ਹੀ ਪ੍ਰੋ ਡਾ. ਮਨੋਜ ਕੁਮਾਰ ਨੂੰ ਯੂਨੀਵਰਸਿਟੀ ਦੇ ਪ੍ਰੋਫੈਸਰ ਇਚਾਰਜ (ਪ੍ਰੀਖਿਆਵਾਂ) ਦੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਅੱਜ ਛੁੱਟੀ ਰਹੇਗੀ
ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਚ ਅਧਿਕਾਰੀ ਸਾਹਿਬਾਨ ਦੇ ਅਦੇਸ਼ਾਂ ਅਨੁਸਾਰ ਕੱਲ ਦਿਨ ਸ਼ੁਕਰਵਾਰ 25, ਅਗਸਤ 2017 ਨੂੰ ਯੂਨੀਵਰਸਿਟੀ ਦੇ ਸਮੂੰਹ ਟੀਚਿੰਗ ਅਤੇ ਨਾਨ ਟੀਚਿੰਗ ਵਿਭਾਗ ਅਤੇ ਪ੍ਰਬੰਧਕੀ ਬਲਾਕ ਦੀਆਂ ਸ਼ਖਾਵਾਂ ਵਿਚ ਛੁੱਟੀ ਰਹੇਗੀ।
Read More »ਸੈਨਿਕ ਇੰਸਟੀਚਿਊਟ ਵਿਖੇ ਬੇਸਿਕ ਕੰਪਿਊਟਰ ਕੋਰਸ ਸ਼ੁਰੂ
ਅੰਮਿ੍ਤਸਰ, 24 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ), ਜਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, 52 ਕੋਰਟ ਰੋਡ ਨਜਦੀਕ ਨਿੱਜਰ ਸਕੈਨ ਸੈਂਟਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਸੈਂਟਰ ਵਿਖੇ 120 ਘੰਟੇ ਦਾ ਆਈ.ਐਸ.ਓ ਸਰਟੀਫਾਇਡ ਬੇਸਿਕ ਕੰਪਿਊਟਰ ਕੋਰਸ ਚਲਾਇਆ ਜਾ ਰਿਹਾ ਹੈ, ਜੋ ਕਿ ਹਰ ਸਰਕਾਰੀ ਨੌਕਰੀ ਲਈ ਜ਼ਰੂਰੀ ਹੈ।ਬੇਸਿਕ ਕੰਪਿਊਟਰ ਕੋਰਸ ਦੀਆਂ ਕਲਾਸਾਂ ਲਈ ਦਾਖਲਾ ਸ਼ੁਰੂ ਹੈ।ਇਸ …
Read More »ਅਣਪਛਾਤੀ ਲਾਸ਼ ਮਿਲੀ
ਅੰਮਿ੍ਤਸਰ, 24 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਪੁਰਾਣੀ ਬੱਚਾ ਵਾਰਡ ਦੇ ਬਾਹਰ ਸੜਕ ਦੇ ਕਿਨਾਰੇ ਫੁੱਟਪਾਥ ਤੋਂ ਅਣਪਛਾਤੇ ਵਿਅਕਤੀ ਦੀ ਲਾਸ ਮਿਲੀ ਹੈ, ਜਿਸ ਦੀ ਮੌਤ ਕੁਦਰਤੀ ਗਰਮੀ ਜਾਂ ਕਿਸੇ ਹੋਰ ਕਾਰਨ ਹੋਈ ਜਾਪਦੀ ਹੈ।ਉਕਤ ਜਾਣਕਾਰੀ ਦਿੰਦੇ ਇੰਚਾਰਜ ਚੌਂਕੀ ਸ਼ਿਵਾਲਾ ਭਾਈਆਂ ਨੇ ਦੱਸਿਆ ਕਿ ਅਜੇ ਤੱਕ ਇਸਦੇ ਵਾਰਸਾਂ ਬਾਰੇ ਕੋਈ ਪਤਾ ਨਹੀਂ ਲੱਗ ਸਕਿਆ।ਉਨਾਂ ਦੱਸਿਆ ਕਿ ਵਿਅਕਤੀ ਦੀ ਉਮਰ …
Read More »ਬੰਦ ਰਹੇਗੀ ਅੰਮਿ੍ਤਸਰ ਦੀ ਸਾਂਝੀ ਰਸੋਈ
ਅੰਮਿ੍ਤਸਰ, 24 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲਾ ਪ੍ਰਸਾਸ਼ਨ ਵਲੋਂ ਰੈਡ ਕਰਾਸ ਅਤੇ ਸ਼ਹਿਰ ਦੀਆਂ ਸਮਾਜ ਸੇਵੀ ਹਸਤੀਆਂ ਦੇ ਸਹਿਯੋਗ ਨਾਲ ਲੋੜਵੰਦ ਲੋਕਾਂ ਲਈ ਸੰਤੁਲਿਤ ਅਤੇ ਸੱਸਤਾ ਖਾਣਾ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਸਾਂਝੀ ਰਸੋਈ, ਜੋ ਕਿ ਗੁਰੂ ਨਾਨਕ ਦੇਵ ਹਸਪਤਾਲ ਵਿਚ ਚੱਲ ਰਹੀ ਹੈ, 25 ਅਗਸਤ ਨੂੰ ਬੰਦ ਰਹੇਗੀ। ਇਹ ਜਾਣਕਾਰੀ ਦਿੰਦੇ ਵਿਕਾਸ ਹੀਰਾ, ਸਹਾਇਕ ਕਮਿਸ਼ਨਰ ਨੇ …
Read More »ਅਸ਼ੋਕ ਕੁਮਾਰ ਚੋਪੜਾ ਨੇ ਬਤੌਰ ਜਿਲਾ ਖਜਾਨਾ ਅਫਸਰ ਬਠਿੰਡਾ ਦਾ ਚਾਰਜ ਸੰਭਾਲਿਆ
ਬਠਿੰਡਾ, 24 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜਿਲਾ ਖਜ਼ਾਨਾ ਅਫਸਰ ਮਾਨਸਾ ਤੋਂ ਬਦਲ ਕੇ ਆਏ ਅਸ਼ੋਕ ਕੁਮਾਰ ਚੋਪੜਾ ਨੇ ਬਤੌਰ ਜ਼ਿਲਾ ਖਜ਼ਾਨਾ ਅਫਸਰ ਬਠਿੰਡਾ ਦਾ ਚਾਰਜ ਸੰਭਾਲ ਲਿਆ।ਇਸ ਮੌਕੇ ਖਜ਼ਾਨਾ ਦਫਤਰ ਦੇ ਸਾਰੇ ਸਟਾਫ ਨੇ ਉਨਾਂ ਨੂੰ ਜੀ ਆਇਆ ਕਿਹਾ।ਚੋਪੜਾ ਨੇ ਦੱਸਿਆ ਕਿ ਮੁਲਾਜ਼ਮਾਂ ਅਤੇ ਆਮ ਜਨਤਾ ਦੇ ਸਾਰੇ ਕੰਮ ਇਮਾਨਦਾਰੀ ਅਤੇ ਮਿਹਨਤ ਨਾਲ ਜਲਦੀ …
Read More »ਵਾਇਰਲੈਸ ਸੈਟ ਦੀ ਵਰਤੋਂ ਕਰਨ ’ਤੇ ਪਾਬੰਦੀ
ਬਠਿੰਡਾ, 24 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੀਆਂ ਸ਼੍ਰੀਮਤੀ ਸ਼ੇਨਾ ਅਗਰਵਾਲ ਵਧੀਕ ਜ਼ਿਲਾ ਮੈਜਿਸਟ੍ਰੇਟ, ਬਠਿੰਡਾ ਜ਼ਿਲੇ ਦੇ ਮੌਜੂਦਾ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲਾ ਬਠਿੰਡਾ ਦੀ ਹਦੂਦ ਅੰਦਰ ਕਿਸੇ ਵੀ ਵਿਅਕਤੀ ਵਲੋਂ ਵਾਇਰਲੈਸ ਸੈਟ ਦੀ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ …
Read More »ਪੈਟ੍ਰੋਲੀਅਮ ਪਦਾਰਥਾਂ ਦੀ ਖੁੱਲੀ ਵਿਕਰੀ `ਤੇ ਰੋਕ
ਬਠਿੰਡਾ, 24 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਇ ਸ਼੍ਰੀਮਤੀ ਸ਼ੇਨਾ ਅਗਰਵਾਲ ਵਧੀਕ ਜ਼ਿਲਾ ਮੈਜਿਸਟ੍ਰੈਟ, ਬਠਿੰਡਾ ਦੁਆਰਾ ਪੈਟ੍ਰੋਲ ਪੰਪ ਮਾਲਕਾਂ ਨੂੰ ਪਾਬੰਦ ਕੀਤਾ ਹੈ ਕਿ ਉਹ ਆਪਣੇ ਪੰਪਾਂ ਤੇ ਆਉਣ ਵਾਲੇ ਵਹਿਕਲਾਂ ਦੀਆਂ ਕੇਵਲ ਟੈਂਕੀਆਂ ਵਿਚ ਹੀ ਤੇਲ ਭਰਨ ਅਤੇ ਕੈਨੀਆਂ ਵਗੈਰਾ …
Read More »ਬਠਿੰਡਾ ਜਿਲੇ `ਚ ਧਾਰਾ 144 ਲਾਗੂ
ਬਠਿੰਡਾ, 24 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਧੀਕ ਜ਼ਿਲਾ ਮੈਜਿਸਟਰੇਟ ਡਾ. ਸ਼ੇਨਾ ਅਗਰਵਾਲ ਦੁਆਰਾ ਸੰਭਾਵੀ ਫੈਸਲੇ ਤੋਂ ਪਹਿਲਾਂ ਅਤੇ ਬਾਅਦ ਵਿਚ ਕਿਸੇ ਵੀ ਤਰਾਂ ਨਾਲ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਜ਼ਿਲੇ ਵਿਚ ਧਾਰਾ 144 ਲਾਗੂ ਕੀਤੀ ਗਈ ਹੈ।ਜਿਸ ਤਹਿਤ ਲਾਇਸੰਸੀ ਹਥਿਆਰ/ਨੰਗੀਆਂ ਤਲਵਾਰਾਂ ਅਤੇ ਕਿਸੇ ਵੀ ਤਰਾ ਤੇਜ਼ ਤਾਰ ਹਥਿਆਰ ਨਾਲ ਲੈ ਕੇ ਚੱਲਣ ਤੇ ਪੂਰਨ …
Read More »
Punjab Post Daily Online Newspaper & Print Media