Tuesday, November 24, 2026

Monthly Archives: August 2017

ਖ਼ਾਲਸਾ ਕਾਲਜ ਵੁਮੈਨ ਵਿਖੇ ‘ਕੈਪੀਟਲ ਮਾਰਕਿਟਸ’ ਵਿਸ਼ੇ ’ਤੇ ਇਕ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਫਾਰ ਵੂਮੈਨ ਦੇ ਕਾਮਰਸ ਐਂਡ ਮੈਨੇਜਮੈਂਟ ਵਿਭਾਗ ਦੁਆਰਾ ‘ਕੈਪੀਟਲ ਮਾਰਕਿਟਸ’ ਵਿਸ਼ੇ ’ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਦੀ ਦੇਖ-ਰੇਖ ਹੇਠ ਆਯੋਜਿਤ ਇਸ ਵਰਕਸ਼ਾਪ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਮਰਸ ਵਿਭਾਗ ਦੇ ਮੁੱਖੀ ਡਾ. ਜਸਪਾਲ ਸਿੰਘ ਨੇ ਪਹਿਲਾ ਤਕਨੀਕੀ ਸਮਾਗਮ ਸ਼ੁਰੂ ਕਰਦੇ ਹੋਏ …

Read More »

ਗੁ. ਡਾਂਗਮਾਰ ਸਾਹਿਬ ਦੀ ਹੋਂਦ ਬਚਾਉਣ ਲਈ ਦਿੱਲੀ ਕਮੇਟੀ ਨੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 23 ਅਗਸਤ (ਪੰਜਾਬ ਪੋਸਟ ਬਿਊਰੋ) – ਸਿੱਕਿਮ ਦੇ ਇਤਿਹਾਸਿਕ ਗੁਰਦੁਆਰਾ ਡਾਂਗਮਾਰ ਸਾਹਿਬ ਦੀ ਹੋਂਦ ਨੂੰ ਬਚਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਅੱਜ ਪ੍ਰਧਾਨ ਮੰਤਰੀ ਦਫ਼ਤਰ ਦੇ ਰਾਜਮੰਤਰੀ ਅਤੇ ਪੂਰਬੀ-ਉੱਤਰੀ ਸੂਬੇ ਦੇ ਮਾਮਲਿਆਂ ਦੇ ਮੰਤਰੀ ਡਾ. ਜਿਤੇਂਦਰ ਸਿੰਘ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਗੁਰੂ ਡਾਂਗਮਾਰ ਝੀਲ ਦੇ ਬਣੇ ਸਰਬ ਧਰਮ ਸਥਲ ਤੋਂ ਸ੍ਰੀ ਗੁਰੂ …

Read More »

ਇੰਦਰਾ ਗਾਂਧੀ ਹਵਾਈ ਅੱਡੇ ’ਚ ਅੰਮ੍ਰਿਤਧਾਰੀ ਮੁਲਾਜ਼ਮਾਂ ਦੀ ਕ੍ਰਿਪਾਨ ’ਤੇ ਰੋਕ ਦਿੱਲੀ ਕਮੇਟੀ ਨੇ ਹਟਾਉਣ ਦੀ ਕੀਤੀ ਮੰਗ

ਨਵੀਂ ਦਿੱਲੀ, 23 ਅਗਸਤ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਦੇ ਕ੍ਰਿਪਾਨ ਸਹਿਤ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਚ ਦਾਖਲ ਹੋਣ ’ਤੇ ਲੱਗੀ ਰੋਕ ਨੂੰ ਹਟਾਉਣ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਅਤੇ ਮੈਂਬਰ ਕੁਲਵੰਤ ਸਿੰਘ ਬਾਠ ਨੇ ਇਸ ਸਬੰਧੀ ਕੇਂਦਰੀ ਹਵਾਬਾਜ਼ੀ ਮੰਤਰੀ ਅਸ਼ੋਕ ਗਜਪਤੀ …

Read More »

ਦਿੱਲੀ ਕਮੇਟੀ ਚਲਾਏਗੀ ‘ਸੋਭਾਵੰਤੀ ਕਹੀਐ ਨਾਰਿ’ ਸੈਮੀਨਾਰਾਂ ਦੀ ਲੜੀ

ਦੁਸ਼ਟ ਦਮਨ ਸੇਵਕ ਜਥੇ ਵੱਲੋਂ ਜੀ.ਕੇ ਦਾ ‘ਬਾਬਾ ਬਘੇਲ ਸਿੰਘ ਐਵਾਰਡ’ ਨਾਲ ਸਨਮਾਨ ਨਵੀਂ ਦਿੱਲੀ, 23 ਅਗਸਤ (ਪੰਜਾਬ ਪੋਸਟ ਬਿਊਰੋ) – ਸਿੱਖ ਬੀਬੀਆਂ ਦੇ ਸਮਾਜਿਕ ਖੁੱਦ ਮੁਖਤਿਆਰੀ ਦੇ ਅਧਿਕਾਰ ਨੂੰ ਸਿੱਖ ਵਿਚਾਰਧਾਰਾ ਅਨੁਸਾਰ ਸਮਰਥਨ ਦੇਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ‘ਸੋਭਾਵੰਤੀ ਕਹੀਐ ਨਾਰਿ’ ਸੈਮੀਨਾਰਾਂ ਦੀ ਲੜੀ ਚਲਾਏਗੀ।ਇਸ ਗੱਲ ਦਾ ਐਲਾਨ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਧਰਮ …

Read More »

ਹਥਿਆਰ ਲੈ ਕੇ ਚੱਲਣ `ਤੇ ਲਾਈ ਪਾਬੰਦੀ

ਅੰਮਿ੍ਤਸਰ, 23 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ, ਕਮਿਸ਼ਨਰੇਟ ਅੰਮਿ੍ਰਤਸਰ ਅਮਰੀਕ ਸਿੰਘ ਪਵਾਰ, ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਅਧਿਕਾਰ ਖੇਤਰ ਵਿੱਚ ਪੈਂਦੇ ਇਲਾਕੇ ਵਿੱਚ ਲਾਇਸੈਂਸੀ ਹਥਿਆਰ ਲੈ ਕੇ ਚੱਲਣ ਤੇ ਪਾਬੰਦੀ ਲਗਾਈ ਹੈ। ਉਨਾਂ ਕਿਹਾ ਕਿ 25 ਅਗਸਤ, 2017 ਨੂੰ ਸੰਤ ਗੁਰਮੀਤ ਰਾਮ ਰਹੀਮ ਸਿੰਘ ਮੁਖੀ ਡੇਰਾ ਸੱਚਾ ਸੌਦਾ …

Read More »

ਡੇਰਾ ਸੱਚਾ ਸੌਦਾ ਮਾਮਲੇ ਨੂੰ ਮੁੱਖ ਰਖੱਦਿਆਂ ਧਾਰਾ 144 ਤਹਿਤ ਹੁਕਮ ਮਨਾਹੀ ਦੇ ਹੁਕਮ ਜਾਰੀ

ਅੰਮਿ੍ਰਤਸਰ, 23 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਮੈਜਿਸਟਰੇਟ ਅੰਮਿ੍ਰਤਸਰ ਕਮਲਦੀਪ ਸਿੰਘ ਸੰਘਾ, ਆਈ.ਏ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਡੇਰਾ ਸੱਚਾ ਸੌਦਾ ਸਬੰਧੀ ਪੈਦਾ ਹੋਏ ਹਾਲਤਾਂ ਨੂੰ ਮੁੱਖ ਰਖੱਦਿਆਂ ਹੋਇਆਂ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਅਤੇ ਲੋਕ ਹਿੱਤ ਵਿੱਚ ਸ਼ਾਂਤੀ …

Read More »

ਦੇਸ਼ ਭਰ ’ਚੋਂ ਆਏ ਹਜ਼ਾਰਾਂ ਲੋਕਾਂ ਨੇ ਅਟਾਰੀ ਸਰਹੱਦ `ਤੇੇ ਭਾਰਤ ਦੇ ਨਵ ਨਿਰਮਾਣ ਦੀ ਸਹੁੰ ਚੁੱਕੀ

ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤ ਨੂੰ ਗਰੀਬੀ, ਅੱਤਵਾਦ ਅਤੇ ਭਿ੍ਰਸ਼ਟਾਚਾਰ ਤੋਂ ਮੁਕਤ ਬਨਾਉਣ ਦੇ ਨਾਲ-ਨਾਲ ਜਾਤੀਵਾਦ ਮੁਕਤ ਅਤੇ ਸਾਫ਼-ਸੁਥਰਾ ਬਨਾਉਣ ਲਈ ਅੱਜ ਦੇਸ਼ ਭਰ ’ਚੋਂ ਆਏ ਹਜ਼ਾਰਾਂ ਦੇਸ਼ ਵਾਸੀਆਂ ਨੇ ਗਵਾਂਢੀ ਮੁਲਕ ਨਾਲ ਲਗਦੀ ਅਟਾਰੀ ਸਥਿਤ ਸੰਯੁਕਤ ਜਾਂਚ-ਚੌਂਕੀ ਵਿਖੇ ਇੱਕ ਨਵੇਂ ਭਾਰਤ ਦੇ ਨਿਰਮਾਣ ਦੀ ਸਹੁੰ ਚੁੱਕੀ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੀ ਅੰਮਿ੍ਰਤਸਰ ਸਥਿਤ ਖੇਤਰੀ …

Read More »

ਪੰਜਾਬੀ ਸਾਹਿਤ ਸਭਾ ਧੂਰੀ ਦੀ ਹੋਈ ਮਾਸਿਕ ਇੱਕਤਰਤਾ

ਧੂਰੀ, 23 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਸ਼੍ਰੀ ਮੂਲ ਚੰਦ ਸ਼ਰਮਾ ਅਤੇ ਕਰਮ ਸਿੰਘ ਜ਼ਖਮੀ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਭ ਤੋਂ ਪਹਿਲਾਂ ਅਧਾਰ ਕਾਰਡ ਤੋਂ ਪੰਜਾਬੀ ਹਟਾਉਣ ਅਤੇ ਚੰਡੀਗੜ੍ਹ ਵਿੱਚੋਂ ਪੰਜਾਬੀ ਭਾਸ਼ਾ ਹਟਾਉਣ ਦੀ ਨਿਖੇਧੀ ਕੀਤੀ ਗਈ ਅਤੇ ਬਲਦੇਵ ਸਿੰਘ ਸੜਕਨਾਮਾ ਦੇ ਨਾਵਲ ਦੇ ਆਲੋਚਨਾ ਢੰਗ ਦੀ ਵੀ ਨਿਖੇਧੀ ਕੀਤੀ ਗਈ …

Read More »

ਡੀ.ਏ.ਵੀ ਪਬਲਿਕ ਸਕੂਲ ਦੀ ਮੁੱਖ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ

ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਲਈ ਇਹ ਇੱਕ ਬੜੇ ਹੀ ਮਾਣ ਦੀ ਗੱਲ ਹੈ ਕਿ ਸਕੂਲ ਦੀ ਮੁੱਖ ਅਧਿਆਪਕਾ ਡਾ. ਨੀਰਾ ਸ਼ਰਮਾ ਨੂੰ ਸਕੂਲ ਦਾ ਨਾਂ ਰੌਸ਼ਨ ਕਰਨ ਤੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਬੇਹਤਰੀਨ ਕਾਰਜਾਂ ਲਈ “ਲਾਈਫ ਇਮਪਾਵਰਮੈਂਟ ਅਵਾਰਡ ਫਾਰ ਸਕੂਲ 2017“ ਨਾਲ ਸਨਮਾਨਿਤ ਕੀਤਾ ਗਿਆ।ਇਹ ਉਨ੍ਹਾਂ ਦੇ ਮਾਰਗ …

Read More »

ਵਾਇਰਲੈਸ ਸੈਟ ਦੀ ਵਰਤੋਂ ਕਰਨ ’ਤੇ ਪੂਰਨ ਪਾਬੰਦੀ

ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੀਆਂ ਸ਼੍ਰੀਮਤੀ ਸ਼ੇਨਾ ਅਗਰਵਾਲ ਵਧੀਕ ਜ਼ਿਲਾ ਮੈਜਿਸਟ੍ਰੇਟ ਬਠਿੰਡਾ ਜ਼ਿਲੇ ਦੇ ਮੌਜੂਦਾ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲਾ ਬਠਿੰਡਾ ਦੀ ਹਦੂਦ ਅੰਦਰ ਕਿਸੇ ਵੀ ਵਿਅਕਤੀ ਵਲੋਂ ਵਾਇਰਲੈਸ ਸੈਟ ਦੀ ਵਰਤੋਂ ਕਰਨ ’ਤੇ ਪੂਰਨ ਤੌਰ 23 ਅਗਸਤ …

Read More »