ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਡੇਰਾ ਸਿਰਸਾ ’ਚ ਸਾਧਵੀਆਂ ਨਾਲ ਜਬਰ ਜਨਾਹ ਦੇ ਮਸਲੇ ’ਤੇ ਗੁਰਮੀਤ ਰਾਮ ਰਹੀਮ ਬਾਰੇ 25 ਅਗਸਤ ਨੂੰ ਆਉਣ ਵਾਲੇ ਫ਼ੈਸਲੇ ’ਤੇ ਸਿੱਖਾਂ ਨੂੰ ਦੂਰੀ ਬਣਾ ਕੇ ਰੱਖਣ ਦੀ ਅਪੀਲ ਕਰਦਿਆ ਦਲ ਖ਼ਾਲਸਾ ਨੇ ਉਹਨਾਂ ਨੂੰ ਸੁਚੇਤ ਹੋ ਕੇ ਆਪਣੀ ਰੱਖਿਆ ਆਪ ਕਰਨ ਦਾ ਸੱਦਾ ਦਿੱਤਾ, ਕਿਉਂਕਿ ਇਹ ਮਾਮਲਾ …
Read More »Monthly Archives: August 2017
ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਬੈਂਕ ਦੇ ਮੈਨੇਜ਼ਰਾਂ ਨਾਲ ਮੀਟਿੰਗ
ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਅਤੇ ਸੀ.ਜੀ.ਐਮ/ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਡਾ. ਮਨਦੀਪ ਮਿੱਤਲ ਦੀ ਪ੍ਰਧਾਨਗੀ ਹੇਠ ਏ.ਡੀ.ਆਰ ਸੈਂਟਰ ਵਿਖੇ ਸਾਰੇ ਨੈਸ਼ਨਲ ਲਾਇਜ਼ਡ ਅਤੇ ਪ੍ਰਾਈਵੇਟ ਬੈਂਕਾਂ ਦੇ ਬੈਂਕ ਦੇ ਮੈਨੇਜ਼ਰਾਂ ਨਾਲ 09.09.2017 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦੇ ਸਬੰਧ ਵਿੱਚ ਅੱਜ ਇੱਕ ਮੀਟਿੰਗ …
Read More »5000/- ਹਜ਼ਾਰ ਗ੍ਰੇਡ ਪੇਅ ਵਾਲੇ ਅਫ਼ਸਰਾਂ ਨੂੰ 30 ਅਗਸਤ ਤੱਕ ਦਿੱਤੀਆਂ ਮੈਜਿਸਟਰੇਟ ਸ਼ਕਤੀਆਂ
ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਰਕਾਰ ਵੱਲੋਂ ਅੱਜ ਦੇਰ ਸ਼ਾਮ 5 ਹਜ਼ਾਰ ਜਾਂ ਇਸ ਤੋਂ ਵੱਧ ਗ੍ਰੇਡ ਪੇਅ ਵਾਲੇ ਅਫ਼ਸਰਾਂ ਨੂੰ 30 ਅਗਸਤ 2017 ਤੱਕ ਮੈਜਿਸਟਰੇਟ ਸ਼ਕਤੀਆਂ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੇ ਦਸਤਖਤਾਂ ਹੇਠ ਜਾਰੀ ਹੋਏ ਪੱਤਰ ਨੰਬਰ 6/22/2017-1ਏ.ਐਸ(3)/2425 ਰਾਹੀਂ ਜਾਰੀ ਹੁਕਮ ਪੰਜਾਬ ਦੇ ਸਮੂਹ …
Read More »ਐਮ.ਬੀ.ਏ ਦੇ ਵਿਦਿਆਰਥੀਆਂ ਲਈ ‘ਬੀਮਾ ਖੇਤਰ’ ਸਬੰਧੀ ਗੈਸਟ ਲੈਕਚਰ ਦਾ ਆਯੋਜਨ
ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸਕੂਲ ਆਫ਼ ਕੰਪੀਟੀਟਵ ਸਟੱਡੀਜ਼ ਨੇ ਐਮ.ਬੀ.ਏ ਪਹਿਲਾ ਅਤੇ ਦੂਜਾ ਸਾਲ ਦੇ ਵਿਦਿਆਰਥੀਆਂ ਲਈ ਬੀਮਾ ਖੇਤਰ ਬਾਰੇ ਇਕ ਗੈਸਟ ਲੈਕਚਰ ਦਾ ਆਯੋਜਨ ਕਰਵਾਇਆ।ਲਾਈਫ਼ ਇੰਸੋਰੈਂਸ਼ ਆਫ਼ ਇੰਡੀਆ ਦੇ ਮੈਨੇਜਰ ਗਰੁੱਪ ਇੰਸੋਰੈਂਸ਼ ਅਤੇ ਪੈਨਸ਼ਨ ਪ੍ਰੇਮ ਕੁਮਾਰ ਸ਼ਰਮਾ ਅਤੇ ਵਿਕਾਸ ਅਫਸਰ ਪਰਵੀਨ ਕੁਮਾਰ ਗਰਗ ਮੁੱਖ ਬੁਲਾਰੇ …
Read More »3 ਮਹੀਨਿਆਂ ’ਚ ਸੂਬੇ ਦੇ ਹੁਨਰ ਵਿਕਾਸ ਕੇਂਦਰਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ- ਚੰਨੀ
ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਤਕਨੀਕੀ ਸਿੱਖਿਆ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਸਰਕਾਰੀ ਅਤੇ ਗੈਰ ਸਰਕਾਰੀ ਤਕਨੀਕੀ ਕਾਲਜਾਂ ’ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਰੈਗੂਲੇਟਰੀ ਬਾਡੀ (ਨਿਯੰਤਰਕ ਸੰਸਥਾ) ਦਾ ਗਠਨ ਕੀਤਾ ਜਾ ਰਿਹਾ ਹੈ, ਜਿਸ ਸਬੰਧੀ ਉਪ ਕੁਲਪਤੀਆਂ ਦੀ ਵਿਸ਼ੇਸ਼ ਬੈਠਕ 25 ਅਗਸਤ ਨੂੰ ਚੰਡੀਗੜ ਵਿਖੇ ਬੁਲਾਈ ਗਈ …
Read More »ਸੌਦਾ ਸਾਧ ਕੇਸ ਦੇ 25 ਅਗਸਤ ਨੂੰ ਆ ਰਹੇ ਫੈਸਲੇ ਦਾ ਸਿੱਖਾਂ ਨਾਲ ਕੋਈ ਸਬੰਧ ਨਹੀ – ਜਥੇਦਾਰ
ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ ਬਿਊਰੋ) – ਸੌਦਾ ਸਾਧ ਦੇ ਵਿਰੁੱਧ ਚੱਲ ਰਹੇ ਕੇਸ ਦੇ 25 ਅਗਸਤ ਨੂੰ ਆ ਰਹੇ ਫੈਸਲੇ ਬਾਰੇ ਉਹਨਾਂ ਕਿਹਾ ਕਿ ਇਸ ਕੇਸ ਨਾਲ ਸਿੱਖਾਂ ਦਾ ਕੋਈ ਸਬੰਧ ਨਹੀ ਹੈ ਤੇ ਸਿੱਖ ਪੂਰੀ ਤਰਾਂ ਸ਼ਾਂਤ ਰਹਿਣ `ਤੇ ਆਪਣੇ ਆਪਣੇ ਗੁਰੂ ਘਰਾਂ ਦੀ ਮੁਸਤੈਦੀ ਨਾਲ ਰਾਖੀ ਕਰਨ ਤਾਂ ਕਿ ਕੋਈ ਸ਼ਰਾਰਤੀ ਅਨਸਰ ਗੜਬੜ ਨਾ ਕਰ ਸਕੇ।ਉਹਨਾਂ ਕਿਹਾ …
Read More »ਗੁ. ਘੱਲੂਘਾਰਾ ਵਿਖੇ ਗੁੰਡਾਗਰਦੀ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ- ਗਿ. ਗੁਰਬਚਨ ਸਿੰਘ
ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਛੋਟਾ ਘੱਲੂਘਾਰਾ ਗੁਰਦੁਆਰਾ ਵਿਖੇ ਅਖੰਡ ਪਾਠਾਂ ਦੀ ਲੜੀ ਜਾਰੀ ਰੱਖਣ ਦੇ ਆਦੇਸ਼ ਦਿੰਦਿਆ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਤਾੜਨਾ ਕਰਦਿਆਂ ਕਿਹਾ ਕਿ ਇੱਕ ਪਤਿਤ ਵਿਅਕਤੀ ਨੂੰ ਪੰਥਕ ਮਸਲਿਆਂ ਵਿੱਚ ਦਖਲ ਅੰਦਾਜੀ ਦਾ ਕੋਈ ਅਧਿਕਾਰ ਨਹੀ ਹੈ ਅਤੇ ਘਟਨਾ ਦੀ ਜਾਂਚ ਲਈ ਬਣਾਈ …
Read More »ਤਰਕਸ਼ੀਲਾਂ ਵਲੋਂ ਬਰੇਨ ਐਕਟੀਵੇਸ਼ਨ ਅਕੈਡਮੀ ਨੂੰ ਪੰਜ ਲੱਖ ਦਾ ਇਨਾਮ ਜਿੱਤਣ ਦੀ ਚੁਣੌਤੀ
ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਤਰਕਸ਼ੀਲ ਸੁਸਾਇਟੀ ਪੰਜਾਬ ਅੰਮਿ੍ਰਤਸਰ ਇਕਾਈ ਦੀ ਇਕ ਮੀਟਿੰਗ ਕੰਪਨੀ ਬਾਗ ਵਿਖੇ ਤਰਕਸ਼ੀਲ ਆਗੂ ਐਡਵੋਕੇਟ ਅਮਰਜੀਤ ਬਾਈ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਛੇਹਰਟਾ ਕਸਬੇ ਦੀ ਕ੍ਰਿਏਟਿਵ ਬਰੇਨ ਐਕਟੀਵੇਸ਼ਨ ਅਕੈਡਮੀ ਨਾਮਕ ਸੰਸਥਾ ਵਲੋਂ 5 ਤੋਂ 20 ਸਾਲ ਦੇ ਬੱਚਿਆਂ ਦੀ ਦਿਮਾਗੀ ਯਾਦ ਸ਼ਕਤੀ ਵਧਾਉਣ ਅਤੇ ਉਨਾਂ ਵਲੋਂ ਅੱਖਾਂ `ਤੇ ਪੱਟੀ ਬੰਨ ਕੇ …
Read More »ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ
ਸੁੰਦਰ ਜਲੌ, ਦੀਪਮਾਲਾ ਤੇ ਆਤਿਸ਼ਬਾਜ਼ੀ ਨਾਲ ਰੁਸ਼ਨਾਇਆ ਮਾਹੌਲ ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ਬਦ-ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਦਿਵਸ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪਾਦਨਾ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਵਿਸ਼ਾਲ …
Read More »ਜਨਰਲ ਕੈਟਾਗਿਰੀ ਵੈਲਫੇਅਰ ਫੈਡਰੇਸ਼ਨ ਵੱਲੋਂ ਰਾਖਵੇਕਰਨ ਵਿਰੁੱਧ ਕਨਵੈਨਸ਼ਨ
ਸੰਗਰੂਰ, 22 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਜਨਰਲ ਕੈਟਾਗਿਰੀ ਵੈਲਫੇਅਰ ਫੈਡਰੇਸ਼ਨ ਪੰਜਾਬ ਵੱਲੋਂ ਰਾਖਵੇਕਰਨ ਵਿਰੁੱਧ ਇਥੇ ਸੂਬਾ ਪੱਧਰੀ ਕਨਵੈਨਸ਼ਨ ਕੀਤੀ ਗਈ।ਕਨਵੈਨਸ਼ਨ ਦੌਰਾਨ ਰਾਖਵਾਂਕਰਨ ਜਾਤ ਅਧਾਰਿਤ ਨਹੀਂ ਬਲਕਿ ਆਰਥਿਕ ਅਧਾਰ ਉਤੇ ਕਰਨ ਦੀ ਮੰਗ ਕੀਤੀ ਗਈ।ਭਰਵੀ ਕਨਵੈਨਸ਼ਨ ਵੱਖ-ਵੱਖ ਜਥੇਬੰਦੀਆਂ ਅਤੇ ਸਮਾਜਿਕ ਸਭਾਵਾਂ ਦੇ ਆਗੂਆਂ ਵੱਲੋਂ ਇੱਕ ਸੁਰ ਵਿਚ ਜ਼ੋਰਦਾਰ ਮੰਗ ਉਠਾਈ ਕਿ ਜਾਤ ਅਧਾਰਿਤ ਰਾਖਵਾਂਕਰਨ ਪਦ-ਉਨੱਤੀਆਂ ਵਿੱਚ ਤੁਰੰਤ …
Read More »
Punjab Post Daily Online Newspaper & Print Media