ਜੰਡਿਆਲਾ ਗੁਰੂ, 22 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸੰਘ) – ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਹਿਯੋਗ ਨਾਲ ਰਘੂਨਾਥ ਗਰਲਜ਼ ਕਾਲਜ ਦੀਆਂ ਐਨ.ਐਸ.ਐਸ ਦੀਆਂ ਵਿਦਿਆਰਥਣਾਂ ਵਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਸਵੱਛ ਭਾਰਤ ਮੁਹਿੰਮ ਤਹਿਤ ਜਨਤਾ ਨੂੰ ਸਫਾਈ ਸਬੰਧੀ ਜਾਗਰੂਕ ਕਰਨ ਲਈ ਇਕ ਰੈਲੀ ਕੱਢੀ।ਉਨਾਂ ਲੋਕਾਂ ਨੂੰ ਕੂੜਾ ਕੂੜੇਦਾਨ ਵਿਚ ਸੁੱਟਣ ਅਤੇ ਆਪਣੇ ਆਲੇ-ਦੁਆਲੇ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ ਦ ਿਅਪੀਲ …
Read More »Monthly Archives: August 2017
ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ
ਨਵੀਂ ਦਿੱਲੀ, 22 ਅਗਸਤ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤੱਕ ਆਯੋਜਿਤ ਕੀਤਾ ਗਿਆ। ਜਿਸ ਵਿੱਚ ਪੰਥ ਪ੍ਰਸਿੱਧ ਰਾਗੀ/ਢਾਡੀ ਜੱਥਿਆਂ ਅਤੇ ਕਥਾਵਾਚਕਾਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ/ਢਾਡੀ ਪ੍ਰਸੰਗ ਅਤੇ …
Read More »ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਪਿੰਡ ਟਪਿਆਲਾ ਦਾ ਦੌਰਾ
ਅੰਮਿ੍ਤਸਰ, 22 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਬੀਤੀ ਦਿਨੀਂ ਟਪਿਆਲਾ ਪਿੰਡ ਵਿਚ ਪਲਾਟ ਦੇ ਟੁਕੜੇ ਨੂੰ ਲੈ ਕੇ ਹੋਏ ਝਗੜੇ ਵਿਚ ਮਾਰੇ ਗਏ ਸੁਖਦੇਵ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਮੌਕੇ ਦਾ ਜਾਇਜ਼ਾ ਲੈਣ ਵਾਸਤੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਰਾਜ ਕੁਮਾਰ ਹੰਸ, ਗਿਆਨ ਚੰਦ ਅਤੇ ਦਰਸ਼ਨ ਲਾਲ ਵੱਲੋਂ ਪਿੰਡ ਜਾ ਕੇ ਪੀੜਤ ਪਰਿਵਾਰ ਨਾਲ …
Read More »ਸਰਗਰਮ ਕਾਂਗਰਸੀ ਆਗੂਆਂ ਦੀ ਬਟਾਲਾ ਮੀਟਿੰਗ ਅੱਜ 23 ਨੂੰ
ਬਟਾਲਾ, 22 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਸਰਕਾਰ ਦੀ ਪੰਜ ਮਹੀਨਿਆਂ ਦੀ ਕਾਰਜ਼ਗੁਜਾਰੀ ਅਤੇ ਗੁਰਦਾਸਪੁਰ ਲੋਕ ਸਭਾ ਦੀ ਜ਼ਿਮਨੀ ਚੋਣ ਨੂੰ ਮੁੱਖ ਰੱਖਦਿਆਂ ਹੋਇਆ, ਸਰਗਰਮ ਕਾਂਗਰਸੀ ਆਗੂਆਂ ਦੀ ਮੀਟਿੰਗ ਐਮ.ਐਮ ਚੀਮਾ ਪਰਮਾਨੈਂਟ ਇਨਵਾਇਟੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ 23 ਅਗਸਤ ਨੂੰ 11 ਵਜੇ ਰੱਖੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕਤੱਰ ਅਮਰਦੀਪ ਸਿੰਘ ਚੀਮਾ ਨੇ …
Read More »ਗੁਰਮੀਤ ਰਾਮ ਰਹੀਮ ਬਾਰੇ 25 ਅਗਸਤ ਦੇ ਫੈਸਲੇ ਦੇ ਮੱਦੇਨਜ਼ਰ ਬਠਿੰਡਾ ਪਹੁੰਚੇ ਡੀ.ਜੀ.ਪੀ ਅਰੋੜਾ
ਬਠਿੰਡਾ, 22 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਬਾਰੇ 25 ਅਗਸਤ ਨੂੰ ਸੀ.ਬੀ.ਆਈ ਅਦਾਲਤ ਵਲੋ ਆਉਣ ਵਾਲੇ ਫੈਸਲੇ ਨੂੰ ਲੈ ਕੇ ਲੋਕਾਂ ਦੀ ਸੁਰੱਖਿਆ ਲਈ ਸਾਰੇ ਉਚਿਤ ਕਦਮ ਚੁੱਕੇ ਜਾ ਰਹੇ ਹਨ ਅਤੇ ਨਾਜ਼ੁਕ ਇਲਾਕਿਆਂ `ਚੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ।ਮਾਲਵਾ ਇਲਾਕੇ ਖਾਸ ਕਰਕੇ ਬਠਿੰਡਾ ਵਿਚ ਡੇਰਾ ਸਮਰਥਕ …
Read More »ਭਾਰਤ ਛੱਡੋ ਲਹਿਰ ਦੀ 75ਵੀਂ ਵਰ੍ਹੇਗੰਢ ਮੌਕੇ “ਸੰਕਲਪ ਸੇ ਸਿੱਧੀ” ਪ੍ਰੋਗਰਾਮ ਆਯੋਜਿਤ
ਨਵੀਂ ਦਿੱਲੀ, 22 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤ ਛੱਡੋ ਲਹਿਰ ਦੀ 75ਵੀਂ ਵਰ੍ਹੇਗੰਢ ਦੇ ਮੌਕੇ `ਤੇ ਸਮੁੱਚੇ ਭਾਰਤ ਨੇ “ਸੰਕਲਪ ਸੇ ਸਿੱਧੀ” ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ।ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੇ ਇਸ ਪ੍ਰੋਗਰਾਮ ਨੂੰ 578 ਕ੍ਰਿਸ਼ੀ ਵਿਗਿਆਨ ਕੇਂਦਰਾਂ ਅਤੇ 29 ਭਾਰਤੀ ਖੇਤੀਬਾੜੀ ਖੋਜ ਕੌਂਸਲ ਤੇ ਸੰਸਥਾਨਾਂ/ਰਾਜ ਖੇਤੀਬਾੜੀ ਯੂਨੀਵਰਸਿਟੀ ਅਤੇ 52 ਆਤਮਾ ਸੰਸਥਾਵਾਂ ਆਯੋਜਿਤ ਕਰਨ ਦੀ …
Read More »ਪ੍ਰਧਾਨ ਮੰਤਰੀ ਨੇ ਤਿੰਨ ਤਲਾਕ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ
ਨਵੀਂ ਦਿੱਲੀ, 22 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤਿੰਨ ਤਲਾਕ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਫੈਸਲੇ ਨੂੰ ਇਤਿਹਾਸਕ ਦੱਸਦੇ ਹੋਏ, ਪ੍ਰਧਾਨ ਮੰਤਰੀ, ਨੇ ਕਿਹਾ ਕਿ ਇਸ ਨਾਲ ਮੁਸਲਿਮ ਔਰਤਾਂ ਨੂੰ ਸਮਾਨਤਾ ਦਾ ਅਧਿਕਾਰ ਮਿਲਦਾ ਹੈ ਅਤੇ ਇਹ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਇੱਕ ਪ੍ਰਭਾਵਸ਼ਾਲੀ ਕਦਮ ਹੈ। ਪ੍ਰਧਾਨ ਮੰਤਰੀ ਨੇ …
Read More »Government decides National Sports Awards – 2017
New Delhi, Aug 22 (Punjab Post Bureau) – National Sports Awards are given every year to recognize and reward excellence in sports. Rajiv Gandhi Khel Ratna Award is given for the spectacular and most outstanding performance in the field of sports by a sportsperson over a period of four year, Arjuna Award is given for consistency outstanding performance for four …
Read More »Dr. Jitendra Singh calls for ‘Make in India’ health module
New Delhi, Aug 22 (Punjab Post Bureau) -The Union Minister of State (Independent Charge) for Development of North Eastern Region (DoNER), MoS PMO, Personnel, Public Grievances, Pensions, Atomic Energy and Space, Dr Jitendra Singh has called for establishing a “Make in India” health module. Addressing the CII Health Conference organised by Confederation of Indian Industry (CII) here today, he said …
Read More »PM hails SC judgement on Triple Talaq
New Delhi, Aug 22 (Punjab Post Bureau) – The Prime Minister, Shri Narendra Modi, has hailed the judgement of the Hon’ble Supreme Court on Triple Talaq. Calling the judgement historic, the Prime Minister said that it grants equality to Muslim women and is a powerful measure for women empowerment. “Judgement of the Hon’ble SC on Triple Talaq is historic. It grants …
Read More »
Punjab Post Daily Online Newspaper & Print Media