Tuesday, November 24, 2026

Monthly Archives: August 2017

ਪ੍ਰਧਾਨ ਮੰਤਰੀ ਵਲੋਂ ਉਤਕਲ ਐਕਸਪ੍ਰੈਸ ਦੇ ਪਟੜੀ ਤੋਂ ਉਤਰਨ `ਤੇ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ, 21 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ, ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮੁਜੱਫਰਨਗਰ `ਚ ਉਕਤਲ ਐਕਸਪ੍ਰੈਸ ਦੇ ਪਟੜੀ ਤੋਂ ਉਤਰਨ `ਤੇ ਦੁਖ ਦਾ ਪ੍ਰਗਟਾਵਾ ਕੀਤਾ ਹੈ।ਪ੍ਰਧਾਨ ਮੰਤਰੀ ਨੇ ਦਸਿਆ ਕਿ ਸਥਿਤੀ ਦਾ ਨਿਰੀਖਣ ਬਹੁਤ ਹੀ ਧਿਆਨ ਨਾਲ ਕੀਤਾ ਜਾ ਰਿਹਾ ਹੈ ਅਤੇ ਰੇਲਵੇ ਮੰਤਰਾਲੇ ਤੇ ਉੱਤਰ ਪ੍ਰਦੇਸ਼ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ ਅਤੇ ਲੋੜੀਂਦੀ …

Read More »

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਨੂੰ ਜਨਮ ਦਿਨ `ਤੇ ਯਾਦ ਕੀਤਾ

ਨਵੀਂ ਦਿੱਲੀ, 21 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਨ `ਤੇ ਯਾਦ ਕੀਤਾ।ਪ੍ਰਧਾਨ ਮੰਤਰੀ ਨੇ ਕਿਹਾ,” ਉਨ੍ਹਾਂ ਦੇ ਜਨਮ ਦਿਨ `ਤੇ, ਅਸੀਂ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਅਤੇ ਰਾਸ਼ਟਰ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦੇ ਹਾਂ ।”

Read More »

ਪ੍ਰਧਾਨ ਮੰਤਰੀ ਮੋਦੀ ਨੇ ਤ੍ਰਿਪੁਰਾ ਦੇ ਲੋਕਾਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 21 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਜਾ ਬੀਰ ਬਿਕਰਮ ਕਿਸ਼ੋਰ ਦੇਬਬਰਮਾ ਮਾਣਿਕਯ ਬਹਾਦੁਰ ਦੀ ਜਯੰਤੀ `ਤੇ ਤ੍ਰਿਪੁਰਾ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ, “ਇਹ ਜਾਣ ਕੇ ਮੈਨੂੰ ਖੁਸ਼ੀ ਹੋਈ ਕਿ ਤ੍ਰਿਪੁਰਾ ਦੇ ਲੋਕਾਂ ਨੇ ਮਹਾਰਾਜਾ ਬੀਰ ਬਿਕਰਮ ਕਿਸ਼ੋਰ ਦੇਬਬਰਮਾ ਮਾਣਿਕਯ ਬਹਾਦੁਰ ਦੀ ਜਯੰਤੀ ਨੂੰ ਬਹੁਤ ਉਤਸ਼ਾਹ ਨਾਲ ਮਨਾਇਆ।ਮਹਾਰਾਜਾ ਬੀਰ …

Read More »

Our Security Forces capable of safeguarding our borders – Union Home Minister

New Delhi, Aug. 21 (Punjab Post Bureau) -The Union Home Minister Shri Rajnath Singh today hoped the Doklam standoff between India and China will be resolved soon. Asserting that our Security Forces are capable of safeguarding our borders, Shri Rajnath Singh said that India has neither expansionist designs nor attacked any country. We don’t want confrontation; we want peace, he …

Read More »

Vice President condoles the loss of lives in UP Train Accident

New Delhi, Aug. 21 (Punjab Post Bureau) -The Vice President of India, Shri M. Venkaiah Naidu has condoled the loss of lives in the derailment of the Puri-Haridwar Kalinga Utkal Express at Khatauli near Muzaffarnagar in Uttar Pradesh. In a message, he conveyed his heartfelt condolences to the families of the deceased and wished speedy recovery to the injured.             …

Read More »

ਸ੍ਰੀਲੰਕਾ ਸੁਪਰੀਮ ਕੋਰਟ ਦੇ ਜੱਜ ਪੇਰੇਰਾ ਸਮੇਤ 33 ਜੱਜ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 21 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਮੁੱਚੀ ਮਨੁੱਖਤਾ ਲਈ ਸਾਂਝੀਵਾਲਤਾ ਦੇ ਪ੍ਰਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਵਿਖੇ ਅੱਜ ਸ੍ਰੀਲੰਕਾ ਦੇਸ਼ ਦੀ ਸੁਪਰੀਮ ਕੋਰਟ ਦੇ ਜੱਜ ਸ੍ਰੀ ਨਲਿਨ ਪੇਰੇਰਾ ਸਮੇਤ ਉਥੋਂ ਦੀਆਂ ਵੱਖ-ਵੱਖ ਅਦਾਲਤਾਂ ਦੇ 33 ਜੱਜਾਂ ਨੇ ਮੱਥਾ ਟੇਕਿਆ। ਉਨ੍ਹਾਂ ਸ਼ਰਧਾ ਭਾਵਨਾ ਨਾਲ ਇਸ ਪਾਵਨ ਅਸਥਾਨ ਅਤੇ ਸਿੱਖ ਧਰਮ ਬਾਰੇ ਜਾਣਕਾਰੀ ਪ੍ਰਾਪਤ ਕੀਤੀ।ਸ੍ਰੀ ਨਲਿਨ ਪੇਰੇਰਾ ਨੇ …

Read More »

ਅਖੰਡਪਾਠੀ ਸਿੰਘਾਂ ਨੂੰ ਧਮਕਾਉਣ ਦੀ ਪ੍ਰੋ: ਬਡੂੰਗਰ ਨੇ ਕੀਤੀ ਨਿੰਦਾ

ਅੰਮ੍ਰਿਤਸਰ, 21 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –    ਗੁਰਦਾਸਪੁਰ ਜ਼ਿਲ੍ਹੇ ਦੇ ਕਸਬਾ ਕਾਹਨੂੰਵਾਨ ਵਿਖੇ ਇਤਿਹਾਸਕ ਅਸਥਾਨ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਵਿਖੇ ਲੋਕਲ ਕਮੇਟੀ ਦੇ ਮੈਂਬਰ ਵੱਲੋਂ ਕੀਤੀ ਗਈ ਬਦਇਖਲਾਕੀ ਦੀ ਘਟਨਾ ਤੋਂ ਬਾਅਦ ਸੰਗਤ ਵੱਲੋਂ ਪ੍ਰਬੰਧਕ ਕਮੇਟੀ ਬਦਲਣ ਲਈ ਵਿੱਢੇ ਗਏ ਸੰਘਰਸ਼ ਤਹਿਤ ਰੱਖੇ ਸ੍ਰੀ ਅਖੰਡਪਾਠ ਸਾਹਿਬ ਦੌਰਾਨ ਹੁੱਲੜਬਾਜ਼ੀ ਕਰਨ ਵਾਲੇ ਕਾਂਗਰਸ ਆਗੂਆਂ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ …

Read More »

ਮਾਮਲਾ ਡੇਰਾ ਸਿਰਸਾ ਮੁਖੀ ਦੇ ਕੇਸ ਦਾ- ਪੰਜਾਬ ਸਰਕਾਰ ਦਹਿਸ਼ਤ ਪੈਦਾ ਨਾ ਕਰੇ – ਭਾਈ ਚਾਵਲਾ

ਅੰਮ੍ਰਿਤਸਰ, 21 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਡੇਰਾ ਸਿਰਸਾ ਮੁਖੀ ’ਤੇ ਚੱਲ ਰਹੇ ਬਲਾਤਕਾਰ ਕੇਸ ਸਬੰਧੀ ਫੈਸਲੇ ਤੋਂ ਪਹਿਲਾਂ ਪੰਜਾਬ ਵਿਚ ਬਣਾਏ ਜਾ ਰਹੇ ਦਹਿਸ਼ਤ ਵਾਲੇ ਮਾਹੌਲ ਨੂੰ ਇਕ ਸੋਚੀ ਸਮਝੀ ਚਾਲ ਦਾ ਹਿੱਸਾ ਦੱਸਦਿਆਂ ਕਿਹਾ ਕਿ ਪਤਾ ਨਹੀਂ ਕਿਉਂ ਇੱਕ ਕਥਿਤ ਕੁਕਰਮੀ ਦੀ ਸਜ਼ਾ ਨੂੰ ਜਾਣਬੁੱਝ ਕੇ ਟਕਰਾਅ …

Read More »

ਸਿੱਕਮ ਦੇ ਗੁਰਦੁਆਰਾ ਸਾਹਿਬ ਦੀ ਹੋਂਦ ਖਤਮ ਕਰਨ ਦੀ ਕੋਸ਼ਿਸ਼ ਅਤਿ ਨਿੰਦਣਯੋਗ

ਮਾਮਲੇ ਸਬੰਧੀ ਤਿੰਨ ਮੈਂਬਰੀ ਵਫਦ ਜਾਵੇਗਾ ਸਿੱਕਮ ਪ੍ਰੋ: ਬਡੂੰਗਰ ਅੰਮ੍ਰਿਤਸਰ, 21 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਕਮ `ਚ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਬਣੇ ਪੁਰਾਤਨ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਨੂੰ ਮੰਦਿਰ ਵਿਚ ਤਬਦੀਲ ਕਰਨ ਦੀਆਂ ਖਬਰਾਂ ਦਾ ਸਖਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਆਜ਼ਾਦ ਭਾਰਤ ਵਿਚ ਸਿੱਖ ਗੁਰਧਾਮਾਂ …

Read More »