Tuesday, November 24, 2026

Monthly Archives: August 2017

ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕਰਨ ਪੁੱਜੇ ਆਪ ਦੇ ਅਮਨ ਅਰੋੜਾ

ਸੰਗਰੂਰ, 21 ਅਗਸਤ (ਪੰਜਾਬ ਪੋਸਟ- ਪਵੀਨ ਗਰਗ, ਮਹੇਸ਼ ਜਿੰਦਲ)  ਸੰਤ ਹਰਚੰਦ ਸਿੰਘ ਲੌਗੋਵਾਲ ਦੀ ਬਰਸੀ ਮੌਕੇ ਆਮ ਆਦਮੀ ਪਾਰਟੀ ਵੀ ਆਪਣੀ ਹਾਜ਼ਰੀ ਲਵਾਉਣ ਵਿਚ ਪਿੱਛੇ ਨਹੀਂ ਰਹੀ।ਹਲਕਾ ਸੁਨਾਮ ਦੇ ਵਿਧਾਇਕ ਅਤੇ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਮਨ ਅਰੋੜਾ ਨੇ ਸਾਥੀਆਂ ਸਣੇ ਸੰਤ ਲੌਂਗੋਵਾਲ ਜੀ ਦੇ ਸੇਵਾ ਸਥਾਨ ਗੁਰਦੁਆਰਾ ਕੈਬੋਵਾਲ ਸਾਹਿਬ ਵਿਖੇ ਪੁੱਜ ਕੇ ਸ਼ਰਧਾਂਜਲੀ ਭੇਟ ਕੀਤੀ।ਗੁਰਦੁਆਰਾ ਸਾਹਿਬ ਵਿਚ ਸ੍ਰੀ ਅਖੰਡ …

Read More »

ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮ ਦਿਵਸ ’ਤੇ ਯੂਥ ਕਾਂਗਰਸ ਵਲੋਂ ਖ਼ੂਨਦਾਨ ਕੈਂਪ

ਸੰਗਰੂਰ, 21 ਅਗਸਤ (ਪੰਜਾਬ ਪੋਸਟ- ਪਵੀਨ ਗਰਗ, ਮਹੇਸ਼ ਜਿੰਦਲ)  ਸਥਾਨਕ ਸਿਵਲ ਹਸਪਤਾਲ ਵਿੱਚ ਪੰਜਾਬ ਯੂਥ ਕਾਂਗਰਸ ਵੱਲੋਂ ਦੇਸ਼ ਦੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮ ਦਿਵਸ ’ਤੇ ਪੰਜਾਬ ਯੂਥ ਕਾਂਗਰਸ ਦੀ ਜਨਰਲ ਸਕੱਤਰ ਬੀਬੀ ਪੂਨਮ ਕਾਂਗੜਾ ਦੀ ਅਗਵਾਈ ਹੇਠ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਾਬਕਾ ਡਾਇਰੈਕਟਰ ਸਿਹਤ ਵਿਭਾਗ ਡਾ. ਐਚ.ਐਸ ਬਾਲੀ ਸ਼ਾਮਲ ਹੋਏ ਜਦਕਿ ਵਿਸ਼ੇਸ਼ …

Read More »

28 ਅਗਸਤ ਦੇ ਰੋਜਗਾਰ ਮੇਲੇ `ਚ ਬੈਂਕ ਕਰਜੇ ਤੇ ਪ੍ਰਾਈਵੇਟ ਫਰਮਾਂ ਵਿੱਚ ਨੋਕਰੀ ਦਿੱਤੀ ਜਾਵੇਗੀ- ਡੀ.ਸੀ

ਪਠਾਨਕੋਟ, 21 ਅਗਸਤ (ਪੰਜਾਬ ਪੋਸਟ ਬਿਊਰੋ) – ਰੋਜਗਾਰ ਮੇਲਾ 28 ਅਗਸਤ ਨੂੰ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਰੋਜਗਾਰ ਸੁਰੂ ਕਰਨ ਸਬੰਧੀ ਸਕੀਮਾਂ ਦੀ ਜਾਣਕਾਰੀ, ਬੈਂਕ ਵੱਲੋਂ ਨਿਰਧਾਰਤ ਵਿਆਜ ਦਰ `ਤੇ ਕਰਜੇ ਅਤੇ ਪ੍ਰਾਈਵੇਟ ਫਰਮਾਂ ਵਿੱਚ ਨੋਕਰੀ ਆਦਿ ਯੋਗਤਾ ਦੇ ਅਧਾਰ ਤੇ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ …

Read More »

ਵਿਕਾਸ ਕਾਰਜਾਂ ਦੇ ਫੰਡਾਂ `ਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ- ਤ੍ਰਿਪਤ ਰਾਜਿੰਦਰ ਬਾਜਵਾ

ਪਠਾਨਕੋਟ, 21 ਅਗਸਤ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਦਿਹਾਤੀ ਵਿਕਾਸ ਤੇ ਪੰਚਾਇਤ ਅਤੇ ਜਲ ਸਪਲਾਈ ਤੇ ਸੈਨੀਟੇਸਨ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਜਿਲਾ ਪਠਾਨਕੋਟ ਵਿਖੇ ਵਿਸ਼ੇਸ ਤੌਰ `ਤੇ ਪਹੁੰਚੇ ਅਤੇ ਜਿਲਾ ਪਠਾਨਕੋਟ ਵਿੱਖੇ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਦਾ ਜਾਇਜਾ ਲਿਆ।ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ, ਅਮਿਤ ਵਿਜ ਵਿਧਾਇਕ ਪਠਾਨਕੋਟ, ਜੋਗਿੰਦਰ ਪਾਲ ਵਿਧਾਇਕ …

Read More »

‘ਜੱਜ’ ਪਰਿਵਾਰ ਨੂੰ ਸਦਮਾ- ਡਾ. ਤੀਰਥ ਸਿੰਘ ਦਾ ਦੇਹਾਂਤ

ਚੌਂਕ ਮਹਿਤਾ, 21 ਅਗਸਤ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਇਲਾਕੇ  ਦੇ ਸਨਮਾਨਯੋਗ ਤੇ ‘ਅਪਨਾ ਬਾਜ਼ਾਰ’ ਮਲਟੀਬਰਾਂਡ ਸਟੋਰ ਦੇ ਸੰਸਥਾਪਕ ‘ਜੱਜ ਪਰਿਵਾਰ’ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਬੀਤੀਂ ਸ਼ਾਮ ਪਰਿਵਾਰ ਦੇ ਮੁਖੀ ਸਤਿਕਾਰਯੋਗ ਡਾ. ਤੀਰਥ ਸਿੰਘ ਜੱਜ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿੰਦਿਆਂ ਗੁਰੁ ਚਰਨਾਂ ‘ਚ ਜਾ ਬਿਰਾਜੇ।ਉਨ੍ਹਾਂ ਦਾ ਅੰਤਿਮ ਸਸਕਾਰ ਮਹਿਤਾ ਵਿਖੇ ਕਰ ਦਿਤਾ ਗਿਆ।ਦਮਦਮੀ …

Read More »

ਗੁ. ਛੋਟਾ ਘਲੂਘਾਰਾ ਸਾਹਿਬ `ਚ ਹੋਈ ਬੇਅਦਬੀ ਲਈ ਪ੍ਰਤਾਪ ਬਾਜਵਾ ਜ਼ਿੰਮੇਵਾਰ – ਮਜੀਠੀਆ

ਅੰਮਿ੍ਤਸਰ, 21 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਕਾਂਗਰਸ ਪਾਰਟੀ ਅਤੇ ਸਰਕਾਰ ’ਤੇ ਧੱਕੇ ਨਾਲ ਬੇਅਦਬੀਆਂ ਕਰਾਉਣ ਦਾ ਦੋਸ਼ ਲਾਉਂਦਿਆਂ ਹਲਕਾ ਕਾਦੀਆਂ ਅੰਦਰ ਪੈਂਦੇ ਇਤਿਹਾਸਕ ਅਸਥਾਨ ਗੁਰਦਵਾਰਾ ਛੋਟਾ ਘੱਲੂਘਾਰਾ ਸਾਹਿਬ ਵਿੱਚ ਹੋਈਆਂ ਬੇਅਦਬੀਆਂ ਦੀਆਂ ਘਟਨਾਵਾਂ ਲਈ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਦੋਸ਼ੀਆਂ ਨੂੰ …

Read More »

Closing Ceremony of 30th Vidya Bharati North Zone Sports Meet held

Amritsar, August 21 (Punjab Post Bureau) – The closing ceremony of 30th Vidya Bharati North Zone Sports Meet held at Madhav Vidya Niketan today.  The former Olympian Arjun Awardee Brigadier Harcharan Singh was the Chief Guest and function started with lamp lightning ceremony.Principal Mrs. Kamlesh Kaur Multani along with the members of Management (SMC) welcomed the worthy chief guest. The …

Read More »

ਮੰਗਤ ਰਾਮ ਸ਼ਰਮਾ ਯਾਦਗਾਰੀ ਖੇਡ ਮੇਲੇ ਦੀ ਰੂਪ-ਰੇਖਾ ਜਾਰੀ

ਅੰਮ੍ਰਿਤਸਰ, 21 ਅਗਸਤ (ਪੰਜਾਬ ਪੋਸਟ- ਸੰਧੂ) – ਗੁਰਦੁਆਰਾ ਬਾਬਾ ਸ਼੍ਰੀ ਚੰਦਰ ਚੈਰੀਟੇਬਲ ਟਰੱਸਟ ਅਤੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਰਜਿ. ਡੇਰਾ ਬਾਬਾ ਨਾਨਕ ਦੇ ਵੱਲੋਂ ਸਾਂਝੇ ਤੌਰ ਤੇ ਮੰਗਤ ਰਾਮ ਸ਼ਰਮਾ ਦੀ ਯਾਦ ਵਿੱਚ ਬਹੁ-ਖੇਡ ਮੇਲੇ ਦਾ ਆਯੋਜਨ 29 ਅਗਸਤ ਦਿਨ ਮੰਗਲਵਾਰ ਨੂੰ ਸਵੇਰੇ 7 ਵਜੇ ਤੋਂ ਦੇਰ ਸ਼ਾਮ ਤੱਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਵੇਗਾ। ਇਸ ਦੌਰਾਨ 6 ਕਿਲੋਮੀਟਰ …

Read More »

University Business School (UBS) Conducted “Disha”

Amritsar, August 21 (Punjab Post Bureau) – University Business School (UBS) conducted “ DISHA”- a two-day  Management Development Programme  for the dealers of Indian Oil Corporation in continuation of the series of Management Development Programmes started from 2016 to carry forward the vision of worthy Vice-Chancellor Prof. Jaspal Singh Sandhu of Guru Nanak Dev University, Amritsar with regard to Industry-Academic …

Read More »

ਗੁਰਦੁਆਰਾ ਡਾਂਗਮਾਰ ਸਾਹਿਬ ਦੀ ਹੋਂਦ ਨੂੰ ਬਚਾਉਣ ਲਈ ਦਿੱਲੀ ਕਮੇਟੀ ਆਈ ਅੱਗੇ

ਉਤਰ-ਪੂਰਬੀ ਸੂਬਿਆਂ ਦੇ ਮਾਮਲਿਆਂ ਦੇ ਮੰਤਰੀ ਨਾਲ ਜੀ.ਕੇ ਕਰਨਗੇ ਮੁਲਾਕਾਤ ਨਵੀਂ ਦਿੱਲੀ, 21 ਅਗਸਤ (ਪੰਜਾਬ ਪੋਸਟ ਬਿਊਰੋ) – ਸਿੱਕਿਮ ਦੇ ਗੁਰਦੁਆਰਾ ਡਾਂਗਮਾਰ ਸਾਹਿਬ ਦੀ ਹੋਂਦ ਨੂੰ ਬਚਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਗਰਮ ਹੋ ਗਈ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਅਕਾਲੀ ਦਲ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਸ ਮਸਲੇ ਨੂੰ ਨਜਿੱਠਣ ਲਈ ਸ਼ੁਰੂ ਕੀਤੀ ਗਈ …

Read More »