Tuesday, November 24, 2026

Monthly Archives: August 2017

173 ਲੋੜਵੰਦਾਂ ਨੂੰ ਪੈਨਸ਼ਨ ਦੇ ਚੈਕ ਵੰਡੇ

ਸੰਗਰੂਰ, 18 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ ਸਿੰਘ ਓਬਰਾਏ ਦੀ ਰਹਿਨੁਮਾਈ ਹੇਠ ਚਲਾਈਆਂ ਜਾ ਰਹੀਆਂ ਸਹਾਇਤਾ ਸਕੀਮਾਂ ਵਿੱਚੋਂ ਲੋੜਵੰਦਾਂ ਨੂੰ ਪੈਨਸ਼ਨ ਦੇ ਚੈਕ ਦਿੱਤੇ ਜਾਂਦੇ ਹਨ।ਇਸੇ ਕੜੀ ਦੇ ਤਹਿਤ ਜਿਲ਼੍ਹਾ ਸੰਗਰੂਰ ਇਕਾਈ ਵੱਲੋਂ ਜਿਲ਼੍ਹਾ ਪ੍ਰਧਾਨ ਸੁਖਮਿੰਦਰ ਸਿੰਘ ਦੀ ਅਗਵਾਈ ਹੇਠ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈਕ ਦੇਣ ਲਈ …

Read More »

ਪੰਜਾਬ ਦਾ ਦਰਦ ਕੇਵਲ ਅਕਾਲੀ ਸਰਕਾਰ ਹੀ ਸਮਝ ਸਕਦੀ ਹੈ – ਡਾ. ਚੀਮਾ ਤੇ ਪਪੜੌਦੀ

ਸਮਰਾਲਾ, 18 ਅਗਸਤ (ਪੰਜਾਬ ਪੋਸਟ- ਕੰਗ) – ਪੰਜਾਬ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੇ ਹੱਕ ਫਤਵਾ ਦੇਣ ਦੀ ਗਲਤੀ ਕੇਵਲ ਪੰਜ ਮਹੀਨਿਆਂ ਵਿੱਚ ਹੀ ਕਬੂਲਣੀ ਸ਼ੁਰੂ ਕਰ ਦਿੱਤੀ ਹੈ।ਚੋਣਾਂ ਤੋਂ ਪਹਿਲਾਂ ਪੰਜਾਬ ਦੀ ਕਾਂਗਰਸ ਪਾਰਟੀ ਨੇ ਲੋਕਾਂ ਨਾਲ ਇੰਨੇ ਵੱਡੇ ਵੱਡੇ ਹਵਾਈ ਵਾਅਦੇ ਕਰ ਲਏ ਸਨ ਕਿ ਉਨਾਂ ਨੂੰ ਪੂਰੇ ਕਰਨਾ ਬਹੁਤ ਕਠਿਨ ਹੈ ਇਹ ਬਿਆਨ ਅਕਾਲੀ ਦਲ ਦੇ ਮੁੱਖ …

Read More »

ਮੰਗਾਂ ਨਾ ਮੰਨਣ `ਤੇ 31 ਅਗਸਤ ਨੂੰ ਜਾਮ ਕੀਤਾ ਜਾਵੇਗਾ ਸਮਰਾਲਾ ਚੌਂਕ – ਕੁਲਦੀਪ ਕੁਮਾਰ

ਸਮਰਾਲਾ, 18 ਅਗਸਤ (ਪੰਜਾਬ ਪੋਸਟ- ਕੰਗ) – ਮਿਊਂਸੀਪਲ ਸਫਾਈ ਕਰਮਚਾਰੀ ਦਲ ਵੱਲੋਂ ਨਗਰ ਕੌਂਸਲ ਦਫਤਰ ਸਮਰਾਲਾ ਵੱਲੋਂ ਠੇਕੇ ਤੇ ਰੱਖੇ ਸਫਾਈ ਕਰਮਚਾਰੀਆਂ ਵਿੱਚੋਂ 5 ਨੂੰ ਨੌਕਰੀ ਤੋਂ ਹਟਾਏ ਜਾਣ ਦੇ ਵਿਰੋਧ ਵਜੋਂ ਨਗਰ ਕੌਂਸਲ ਸਮਰਾਲਾ ਦੇ ਦਫਤਰ ਅੱਗੇ ਲਗਾਇਆ ਰੋਸ ਧਰਨਾ 24ਵੇਂ ਦਿਨ ਵੀ ਜਾਰੀ ਰਿਹਾ। ਅੱਜ ਦੇ ਧਰਨੇ ਨੂੰ ਸੰਬੋਧਨ ਕਰਨ ਲਈ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਪ੍ਰਧਾਨ ਪ੍ਰਕਾਸ਼ …

Read More »

ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ‘ਆਟੋਡੈਸਕ ਦੇ ਫ਼ਿਊਜ਼ਨ-360’ ਸਬੰਧੀ ਪ੍ਰੋਗਰਾਮ ਆਯੋਜਿਤ

ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ ਇਕ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ (ਐਫ.ਡੀ.ਪੀ) ਆਯੋਜਿਤ ਕੀਤਾ ਗਿਆ ਹੈ, ਜਿਸ ’ਚ ਸਿਵਲ ਅਤੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੇ ਸਮੂਹ ਫੈਕਲਟੀ ਮੈਂਬਰਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।ਐਫ.ਡੀ.ਪੀ ’ਚ ਆਟੋਡੈਕਸ ਦੇ ਨੁਮਾਇੰਦੇ ਮਨਜੀਤ ਸਿੰਘ ਅਤੇ ਰਾਜੇਸ਼ ਯਾਦਵ ਦੁਆਰਾ ਵਿਦਿਆਰਥੀਆਂ ਨੂੰ ਆਟੋਡੈਸਕ ਦੇ ਫਿਊਜ਼ਨ-360 ਬਾਰੇ …

Read More »

ਖ਼ਾਲਸਾ ਕਾਲਜ ਵੂਮੈਨ ਵਿਦਿਆਰਥਣਾਂ ਨੇ ਪ੍ਰੀਖਿਆਵਾਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਨਤੀਜ਼ਿਆਂ ’ਚ ਮੈਰਿਟ ਹਾਸਲ ਕਰਕੇ ਕਾਲਜ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੀ ਐੱਮ. ਕਾਮ ਸਮੈਸਟਰ-ਦੂਜਾ ਦੀ ਵਿਦਿਆਰਥਣ ਨਿਧੀ ਨੇ ਦੂਸਰਾ, ਐਮ.ਕਾਮ ਸਮੈਸਟਰ-ਚੌਥਾ ਦੀ ਨਵਦੀਪ ਨੇ ਜ਼ਿਲ੍ਹੇ ’ਚ ਪਹਿਲਾਂ ਅਤੇ ਯੂਨੀਵਰਸਿਟੀ ’ਚ 12ਵਾਂ ਸਥਾਨ ਹਾਸਲ ਕੀਤਾ …

Read More »

52ਵਾਂ ਕੁਸ਼ਤੀ ਦੰਗਲ ਬੜੀ ਧੂਮਧਾਮ ਨਾਲ ਮਨਾਇਆ ਗਿਆ

ਅੰਮਿ੍ਰਤਸਰ, 18 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅਖਾੜਾ ਸ਼੍ਰੀ ਕਿ੍ਰਸ਼ਣ ਪਹਿਲਵਾਨ ਪੀ.ਐਂਡ.ਟੀ ਅਖਾੜਾ ਸੋਸਾਈਟੀ ਵਲੋਂ 52ਵਾਂ ਕੁਸ਼ਤੀ ਦੰਗਲ ਬੜੀ ਧੂਮਧਾਮ ਨਾਲ ਮਨਾਇਆ ਗਿਆ।60 ਸਾਲਾਂ ਤੋ ਅਖਾੜਾ ਚਲਾ ਰਹੇ ਉਸਤਾਦ ਸ਼੍ਰੀ ਕਿ੍ਰਸ਼ਣ ਪਹਿਲਵਾਨ ਨੇ ਕੁਸ਼ਤੀ ਦੰਗਲ ਦਾ ਉਦਘਾਟਨ ਕੀਤਾ।ਮੁੱਖ ਮਹਿਮਾਨ ਵਜੋਂ ਵਿਧਾਇਕ ਓਮ ਪ੍ਰਕਾਸ਼ ਸੋਨੀ ਮੈਂਬਰ ਪਾਰਲੀਮੈਂਟ ਸ਼ਵੇਤ ਮਲਿਕ, ਲਾਇੰਸ ਕਲੱਬ 321 ਡੀ ਦੇ ਗਰਵਨਰ ਸਵਰਨ ਸਿੰਘ ਖਾਲਸਾ, ਪੀ.ਡੀ.ਜੀ …

Read More »

ਦਿੱਲੀ ਦੇ ਇਤਿਹਾਸਿਕ ਗੁਰਦੁਆਰਿਆਂ ਦੇ ਬੱਸ ਰਾਹੀਂ ਕਰਵਾਏ ਦਰਸ਼ਨ ਦੀਦਾਰੇ

ਨਵੀਂ ਦਿੱਲੀ, 18 ਅਗਸਤ (ਪੰਜਾਬ ਪੋਸਟ ਬਿਊਰੋ) – ਦੁਸ਼ਟ ਦਮਨ ਸੇਵਕ ਜਥਾ ਮੋਤੀ ਨਗਰ ਵੱਲੋਂ ਦਿੱਲੀ ਦੇ ਇਤਿਹਾਸਿਕ ਗੁਰਦੁਆਰਿਆਂ ਦੇ ਦਰਸ਼ਨ ਦੀਦਾਰੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੱਸ ਦੁਆਰਾ ਕਰਵਾਏ ਗਏ।ਯਾਤਰਾ ਦੀ ਸ਼ੁਰੂਆਤ ਮੋਤੀ ਨਗਰ ਵਿਖੇ ਅਰਦਾਸ ਉਪਰੰਤ ਹੋਈ।ਗੁਰਦੁਆਰਾ ਰਕਾਬਗੰਜ ਸਾਹਿਬ, ਗੁਰਦੁਆਰਾ ਬੰਗਲਾ ਸਾਹਿਬ, ਗੁਰਦੁਆਰਾ ਮਾਤਾ ਸੁੰਦਰੀ ਜੀ, ਗੁਰਦੁਆਰਾ ਸੀਸਗੰਜ ਸਾਹਿਬ, ਗੁਰਦੁਆਰਾ ਨਾਨਕ ਪਿਆਊ ਸਾਹਿਬ ਤੋਂ ਗੁਰਦੁਆਰਾ …

Read More »

ਮਾਹਵਾਰੀ ਬਾਰੇ ਮਾਪਿਆਂ ਦੇ ਵਹਿਮ ਭਰਮ ਦੂਰ ਕਰਨ ਲਈ ਜਿਲਾ ਪ੍ਰਸ਼ਾਸਨ ਵੱਲੋਂ ਵਰਕਸ਼ਾਪ

ਅੰਮਿ੍ਤਸਰ, 18 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਲੜਕੀਆਂ ਨੂੰ ਮਹਾਵਾਰੀ ਦੌਰਾਨ ਪੇਸ਼ ਆਉਂਦੀਆਂ ਮੁਸ਼ਿਕਲਾਂ, ਉਨਾਂ ਦੇ ਹੱਲ ਦੱਸਣ ਤੇ ਇਸ ਨੂੰ ਲੈ ਕੇ ਮਾਪਿਆਂ ਦੇ ਵਹਿਮ-ਭਰਮ ਦੂਰ ਕਰਨ ਦੇ ਮਨਸ਼ੇ ਨਾਲ ਅੱਜ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੇ ਵਿਸ਼ੇਸ਼ ਯਤਨਾਂ ਸਦਕਾ ਸਕੂਲ ਅਧਿਆਪਕਾਂ, ਆਂਗਨਵਾੜੀ ਵਰਕਰਾਂ, ਸੀ.ਡੀ.ਪੀ.ਓ ਅਤੇ ਆਸ਼ਾ ਵਰਕਰਾਂ ਦੀ ਇਕ ਰੋਜ਼ਾ ਵਰਕਸ਼ਾਪ ਮਾਲ ਰੋਡ ਸਕੂਲ ਵਿਚ ਲਗਾਈ ਗਈ, …

Read More »

ਪੰਜਾਬ ਰਾਜ ਦੇ ਸਟੇਟ ਲੈਵਲ ਮਾਸਟਰ ਟਰੇਨਰਜ਼ ਨੂੰ ਸਰਵਿਸ ਵੋਟਰ ਸੂਚੀ ਬਾਰੇ ਟ੍ਰੇਨਿੰਗ ਦਿੱਤੀ

ਅੰਮਿ੍ਤਸਰ, 18 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਜਾਰੀ ਹਦਾਇਤਾ ਅਤੇ ਪ੍ਰੋਗਰਾਮ ਅਨੁਸਾਰ ਵੋਟਰ ਸੂਚੀ ਦੇ ਆਖਰੀ ਭਾਗ (ਸਰਵਿਸ ਵੋਟਰ ਸੂਚੀ) ਦੀ ਨਵੇਂ ਸਿਰਿਓ ਡਰਾਫਟ ਪਬਲਕੇਸ਼ਨ 4 ਸਤੰਬਰ 2017 ਨੂੰ ਕੀਤੀ ਜਾਣੀ ਹੈ।25 ਅਗਸਤ 2017 ਤੱਕ ਸਬੰਧਤ ਰਿਕਾਰਡ ਦਫ਼ਤਰਾਂ ਤੋਂ ਆਨਲਾਈਨ ਫਾਰਮ ਪ੍ਰਾਪਤ ਕੀਤੇ ਜਾਣਗੇ ਅਤੇ ਸਰਵਿਸ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਮਿਤੀ 18 …

Read More »

ਡਬਲ ਗਿੰਨੀਜ਼ ਵਰਲਡ ਰਿਕਾਰਡ ਹੋਲਡਰ ਤੇ ਸਭ ਤੋਂ ਛੋਟੀ ਉਮਰ ਦੇ ਚਾਰਟਰਡ ਅਕਾਊਟੈਂਟ 21 ਨੂੰ ਆਉਣਗੇ

ਬਠਿੰਡਾ, 18 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ) -ਡਬਲ ਗਿੰਨੀਜ਼ ਵਰਲਡ ਰਿਕਾਰਡ ਹੋਲਡਰ ਅਤੇ ਭਾਰਤ ਦੇ ਸਭ ਤੋਂ ਛੋਟੀ ਉਮਰ ਦੇ ਚਾਰਟਰਡ ਅਕਾਊਟੈਂਟ ਮਿਸਟਰ ਨਿਸ਼ਚਲ ਨਰਾਇਣਮ 21 ਅਗਸਤ ਨੂੰ ਬਠਿੰਡਾ ਵਿਖੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿੱਚ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਸੰਬੋਧਨ ਕਰਨ ਆ ਰਹੇ ਹਨ।ਮਿਸਟਰ ਨਿਸ਼ਚਲ ਨਰਾਇਣਮ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਦਿਆਰਥੀਆਂ ਨੂੰ ਪ੍ਰੇਰਨਾਦਾਇਕ …

Read More »