ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਵਿਖੇ ਸਾਇੰਸ ਵਿਭਾਗ ਵੱਲੋਂ ‘ਰਾਸ਼ਟਰੀ ਵਿਗਿਆਨ ਦਿਵਸ-2017’ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਸ ’ਚ ਵੱਖਰੇ ਤੌਰ ’ਤੇ ਕਾਬਿਲ ਲੋਕਾਂ ਲਈ ਸਾਇੰਸ ਅਤੇ ਤਕਨਾਲੋਜੀ ਦੀ ਵਰਤੋਂ ਨਾਲ ਸਰੀਰਿਕ ਅੰਗ ਪ੍ਰਦਾਨ ਕਰਕੇ ਉਨ੍ਹਾਂ ਨੂੰ ਕਿਸੇ ਕਾਬਲ ਬਣਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਮਾਹਿਰਾਂ ਨੇ ਕਿਹਾ ਕਿ ਵਿਗਿਆਨ ਅਤੇ ਤਕਨਾਲੋਜੀ ਦਾ ਸਾਡੇ ਰੋਜ਼ਾਨਾ ਜੀਵਨ …
Read More »Monthly Archives: August 2017
ਫਸਲੀ ਕਰਜ਼ੇ ਤੇ ਜੀ.ਐਸ.ਟੀ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਸੁਖਬੀਰ ਤੇ ਹਰਸਿਮਰਤ -ਕੈਪਟਨ
ਅਕਾਲੀ ਦਲ ਨੂੰ ਆਪਣੀ ਸੱਤਾ ਦੌਰਾਨ ਇੱਕ ਵੀ ਪ੍ਰਾਪਤੀ ਗਿਣਾਉਣ ਦੀ ਚੁਣੌਤੀ ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਸਲੀ ਕਰਜ਼ੇ ਮੁਆਫ ਕਰਨ, ਲੰਗਰ ਉੱਤੇ ਜੀ.ਐਸ.ਟੀ ਅਤੇ ਹੋਰਨਾਂ ਮੁੱਦਿਆਂ ਬਾਰੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀ ਤਿੱਖੀ ਆਲੋਚਨਾ ਕੀਤੀ ਹੈ …
Read More »ਗੁਰਮਤਿ ਸਿਰਜਣਾ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਗੁਰਮਤਿ ਸਿਰਜਣਾ ਕੈਂਪ ਲਗਾਇਆ ਗਿਆ।ਇਸ ਕੈਂਪ ਦੇ ਆਗਾਜ਼ ਦੀ ਅਰਦਾਸ ਵਿਚ ਚੀਫ਼ ਖਾਲਸਾ ਦੀਵਾਨ ਦੀਆਂ ਵੱਖ-ਵੱਖ ਸੰਸਥਾਵਾਂ ਦੇ …
Read More »ਕੈਪਟਨ ਵਲੋਂ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਸ਼ਰਧਾ ਦੇ ਫੁੱਲ ਭੇਟ
ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ `ਤੇ ਟਾਊਨ ਹਾਲ ਸਥਿਤ ਬੁੱਤ `ਤੇ ਫੁੱਲ ਮਾਲਾ ਚੜਾ ਕੇ ਸ਼ਰਧਾਂਜਲੀ ਦਿੰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਹਨ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਕੈਬਨਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਹੋਰ ਨੇਤਾ ।
Read More »ਫੌਜ ਦੇ ਸਪੋਰਟਸ ਇੰਸਟੀਚਿਊਟ ਲਈ ਭਰਤੀ 18 ਸਤੰਬਰ ਤੋਂ
ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਪੂਨਾ ਵਿਖੇ ਫੌਜ ਵੱਲੋਂ ਚਲਾਈ ਜਾ ਰਹੀ ਸਪੋਰਟਸ ਇੰਸਟੀਚਿਉਟ ਵਿੱਚ ਬੁਆਏ ਸਪਰੋਟਸ ਕੰਪਨੀ ਵਿੱਚ 8 ਤੋਂ 14 ਸਾਲ ਦੇ ਬੱਚਿਆਂ ਦੀ ਭਰਤੀ 18 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ।ਇਸ ਬਾਰੇ ਜਾਣਕਾਰੀ ਦਿੰਦੇ ਜਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਅਮਰਬੀਰ ਸਿੰਘ ਚਾਹਲ ਨੇ ਦੱਸਿਆ ਕਿ ਜੋ ਬੱਚੇ ਤੀਰ ਅੰਦਾਜ਼ੀ, ਅਥਲੈਟਿਕਸ, ਬਾਕਸਿੰਗ, ਡਾਇਵਿੰਗ, ਫੈਨਸਿੰਗ, …
Read More »ਕੈਪਟਨ ਵੱਲੋਂ ਮੁਲਕ ਦੇ ਬਟਵਾਰੇ ਬਾਰੇ ਵਿਸ਼ਵ ਦਾ ਪਹਿਲਾ ਅਜਾਇਬ ਘਰ ਦੇਸ਼ ਨੂੰ ਸਮਰਪਿਤ
ਅਜਿਹੇ ਦੁਖਾਂਤ ਮੁੜ ਵਾਪਰਨ ਤੋਂ ਰੋਕਣ ਲਈ ਇਤਿਹਾਸ ਤੋਂ ਸਬਕ ਸਿੱਖਣ ਦਾ ਸੱਦਾ ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁਲਕ ਦੇ ਬਟਵਾਰੇ ਨੂੰ ਮੂਰਤੀਮਾਨ ਕਰਦਾ ਵਿਸ਼ਵ ਦਾ ਪਹਿਲਾ ਅਜਾਇਬ ਘਰ ਦੇਸ਼ ਨੂੰ ਸਮਰਪਿਤ ਕਰਕੇ ਉਨਾਂ ਲੱਖਾਂ ਲੋਕਾਂ ਦੀਆਂ ਕੁਰਬਾਨੀਆਂ ਨੂੰ ਸਿਜਦਾ ਕੀਤਾ ਜਿਨਾਂ ਨੇ 1947 ਵਿੱਚ ਦੇਸ਼ ਦੀ …
Read More »ਨੈਸ਼ਨਲ ਡੀ-ਵਾਰਮਿੰਗ ਮੋਪ-ਅਪ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਨੈਸ਼ਨਲ ਡੀ-ਵਾਰਮਿੰਗ ਮੋਪ-ਅੱਪ ਦਿਵਸ ਦੇ ਮੌਕੇ ਉੱਤੇ ਜਿਲੇ ਭਰ ਵਿੱਚ ਸਕੂਲਾਂ ਅਤੇ ਆਂਗਨਵਾੜੀ ਸੈਂਟਰਾਂ ਵਿੱਚ ਪੜਦੇ ਉਨਾਂ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਦੀ ਦਵਾਈ ਖਵਾਈ ਗਈ ਜੋ ਕਿ ਬੀਤੇ ਦਿਨੀ ਮਨਾਏ ਗਏ ਰਾਸ਼ਟਰੀ ਡੀ ਵਾਰਮਿੰਗ ਦਿਵਸ ਮੌਕੇ ਛੁੱਟੀ ਉੱਤੇ ਸਨ। ਪ੍ਰਾਪਤ ਜਾਣਕਾਰੀ ਅਨੂਸਾਰ ਅੱਜ ਕਰੀਬ 80 ਹਜ਼ਾਰ ਬੱਚਿਆਂ ਨੂੰ ਇਹ ਦਵਾਈ …
Read More »ਕੌਮੀ ਝੰਡਾ ਲਹਿਰਾਉਣ ਮੌਕੇ ਗੁਰਦਾਸਪੁਰ `ਚ ਕੈਪਟਨ ਨੇ ਦਿੱਤਾ ਚੁਣਾਵੀ ਭਾਸ਼ਣ – ਰੂਬੀ
ਬਠਿੰਡਾ, 18 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ 15 ਅਗਸਤ ਨੂੰ ਗੁਰਦਾਸਪੁਰ `ਚ ਕੌਮੀ ਝੰਡਾ ਲਹਿਰਾਉਣ ਮੌਕੇ ਦਿਤੇ ਭਾਸ਼ਣ ਤੇ ਟਿੱਪਣੀ ਕਰਦਿਆਂ ਹਲਕਾ ਬਠਿੰਡਾ ਦਿਹਾਤੀ ਦੇ ਵਿਧਾਇਕ ਪ੍ਰੋਫੈਸਰ ਰੁਪਿੰਦਰ ਕੌਰ ਰੂਬੀ ਨੇ ਕਿਹਾ ਕੇ ਇਸ ਤਰਾਂ ਲੱਗਦਾ ਸੀ ਜਿਵੇਂ ਕੈਪਟਨ ਸਾਹਿਬ ਕਿਸੇ ਚੁਣਾਵੀ ਰੈਲੀ ਨੂੰ ਸੰਬੋਧਨ ਕਰ ਰਹੇ ਹੋਣ।ਉਨਾਂ ਕਿਹਾ …
Read More »ਚਿੱਤਰਕਾਰ ਅਮਰਜੀਤ ਸਿੰਘ ਪੇਂਟਰ ਦਾ ਰਾਜ ਪੱਧਰੀ ਸਨਮਾਨ
ਬਠਿੰਡਾ, 18 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) -ਸਥਾਨਕ ਸ਼ਹਿਰ ਦੇ ਚਿੱਤਰਕਲਾ ’ਚ ਪਿਛਲੇ 50 ਸਾਲਾਂ ਤੋਂ ਛਾਏ ਅਮਰਜੀਤ ਸਿੰਘ ਪੇਂਟਰ ਜੋ ਕਿ ਸਮਾਜਿਕ ਬੁਰਾਈਆਂ, ਸਭਿਆਚਾਰਕ ਅਤੇ ਸਾਹਿਤਕ ਵਿਸ਼ਿਆਂ `ਤੇ ਅਨੇਕਾਂ ਚਿੱਤਰ ਬਣਾ ਚੁੱਕਣ ਤੋਂ ਬਾਅਦ ਅੱਜ ਕਲ ‘ਧੁਰ ਕੀ ਬਾਣੀ ਆਈ’ ਗੁਰਬਾਣੀ ਦੇ ਸਲੋਕਾਂ ਤੇ ਅਧਾਰਤ ਚਿੱਤਰ ਰੇਖਾ ਬਣਾ ਰਹੇ ਹਨ।ਉਨਾਂ ਦਾ 15 ਅਗਸਤ ’ਤੇ ਰਾਜ …
Read More »ਐਨ.ਸੀ.ਸੀ ਕੈਡਿਟਾਂ ਨੇ ਲਿਵ ਗਰੀਨ ਮੁਹਿੰਮ ਤਹਿਤ ਪੌਦੇ ਲਗਾਏ
ਬਠਿੰਡਾ, 18 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) -ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ‘ਲਿਵ ਗਰੀਨ’ ਮੁਹਿੰਮ ਤਹਿਤ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਬਠਿੰਡਾ ਦੇ ਐਨ.ਸੀ.ਸੀ ਵਿਭਾਗ ਵਲੋ ਸੰਸਥਾ ਵਿਖੇ ਪੌਦੇ ਲਗਾਏ ਗਏ। ਐਨ.ਸੀ.ਸੀ ਦੇ ਸਾਰੇ ਕੈਡਿਟਾਂ ਨੇ ਇਸ ਕਾਰਜ ਵਿੱਚ ਵਧ ਚੜ ਕੇ ਭਾਗ ਲਿਆ ਅਤੇ ਲਗਾਏ ਗਏ ਪੌਦਿਆਂ ਦੀ ਦੇਖ ਭਾਲ ਕਰਨ ਦੀ …
Read More »
Punjab Post Daily Online Newspaper & Print Media