Wednesday, November 25, 2026

Monthly Archives: August 2017

ਪੌਦੇੇ ਲਗਾ ਕੇ ਮਨਾਇਆ ਅਜ਼ਾਦੀ ਦਿਹਾੜਾ- ਤਹਿਸੀਲਦਾਰ ਨੇ ਲਗਾਏ ਛਾਂਦਾਰ ਬੂਟੇ

ਧੂਰੀ, 14 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) ਵਾਤਾਵਰਣ ਦੀ ਸ਼ੁਧੱਤਾ ਲਈ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰ ਰਹੀ ਮਾਲਵਾ ਜੋਨ ਦੀ ਸੰਸਥਾ ਕੇ.ਐਸ ਸੋਸ਼ਲ ਵੈਲਫੇਅਰ ਗਰੁੱਪ ਵੱਲੋਂ ਅਜ਼ਾਦੀ ਦਿਹਾੜਾ ਛਾਂਦਾਰ ਪੌਦੇੇ ਲਗਾ ਕੇ ਮਨਾਇਆ ਗਿਆ।ਇਸ ਮੌਕੇ ਦਾਨਾ ਮੰਡੀ ਧੂਰੀ ਵਿਖੇ ਪਿਲਕਨ ਦੇ ਛਾਂਦਾਰ ਬੂਟੇ ਲਗਾਉਣ ਦਾ ਉਦਘਾਟਨ ਸੁਰਜੀਤ ਸਿੰਘ ਤਹਿਸੀਲਦਾਰ ਧੂਰੀ ਅਤੇ ਡੀਨਪਾਲ ਸਿੰਘ ਸਕੱਤਰ ਮਾਰਕਿਟ ਕਮੇਟੀ ਧੂਰੀ ਵੱਲੋਂ ਕੀਤਾ ਗਿਆ।ਸੰਸਥਾ …

Read More »

ਡੀ.ਏ.ਵੀ ਪਬਲਿਕ ਸਕੂਲ `ਚ ਸੁਤੰਤਰਤਾ ਦਿਵਸ ਤੇ ਜਨਮ ਅਸ਼ਟਮੀ ਮਨਾਈ ਗਈ

ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਤਿਉਹਾਰਾਂ ਦੀ ਰੂਹ ਨੂੰ ਜਿ਼ੰਦਾ ਰੱਖਦੇ ਹੋਏ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਨੇ ਸੁਤੰਤਰਤਾ ਦਿਵਸ ਤੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ।ਵਿਦਿਆਰਥੀਆਂ ਨੇ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਸੱਚੇ ਦਿਲੋਂ ਸ਼ਰਧਾਂਜਲੀ ਦਿੱਤੀ, ਜਿੰਨ੍ਹਾਂ ਨੇ ਸਾਨੂੰ ਅਜ਼ਾਦ ਹਵਾਵਾਂ ਦੇਣ ਲਈ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਆਪਣੀਆਂ …

Read More »

ਡੀ.ਏ.ਵੀ ਕਾਲਜ ਦੇ ਐਨ.ਸੀ.ਸੀ ਵਿਭਾਗ ਨੇ ਲਗਾਏ ਪੌਦੇ

ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਐਨ.ਸੀ.ਸੀ ਵਾਲੰਟੀਅਰਾਂ `ਚ ਵਾਤਾਵਰਣ ਸੰਭਾਲ ਦੇ ਪ੍ਰਤੀ ਜਾਗਰੂਕ ਕਰਨ ਹਿੱਤ ਡੀ.ਏ.ਵੀ ਕਾਲਜ ਦੇ ਐੇਨ.ਸੀ.ਸੀ ਏਅਰ ਵਿੰਗ ਵਿਭਾਗ ਵਲੋਂ ਕਾਲਜ ਦੇ ਖੇਡ ਮੈਦਾਨ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤਾ ਗਈ।ਜਿਸ ਦਾ ਆਗਾਜ਼ ਕਾਲਜ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਆਪਣੇ ਹੱਥੀਂ ਪੌਦਾ ਲਗਾ ਕੇ ਕੀਤਾ।ਉਨਾਂ ਨੇ ਵਾਲੰਟੀਅਰਾਂ ਨੂੰ ਵਾਤਾਵਰਣ ਦੇ ਮਹੱਤਵ ਬਾਰੇ …

Read More »

ਚਰਨਜੀਤ ਚੱਢਾ ਤੇ ਨਰਿਂਦਰ ਖੁਰਾਣਾ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਪ੍ਰਧਾਨ ਚਰਨਜੀਤ ਸਿੰਘ ਚੱਢਾ ਤੇ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਨੇ ਵਿਧਾਇਕ ਡਾ: ਰਾਜ ਕੁਮਾਰ ਵੇਰਕਾ ਦੇ ਗ੍ਰਹਿ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ।ਉਨ੍ਹਾਂ ਮੁੱਖ ਮੰਤਰੀ ਨੂੰ ਵਿਸ਼ਵ ਪੱਧਰ `ਤੇ ਸਥਾਪਿਤ ਹੋ ਚੁੱਕੀ …

Read More »

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪੈਰਾ ਲੀਗਲ ਵੰਲਟੀਅਰਜ਼ ਨਾਲ ਮੀਟਿੰਗ

ਬਠਿੰਡਾ, 14 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਡਾ. ਮਨਦੀਪ ਮਿੱਤਲ, ਸੀ.ਜੇ.ਐਮ/ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਏ.ਡੀ.ਆਰ ਸੈਂਟਰ ਜ਼ਿਲਾ ਕਚਹਿਰੀ ਵਿਖੇ ਕੰਮ ਕਰ ਰਹੇ ਪੈਰਾ ਲੀਗਲ ਵੰਲਟੀਅਰਜ਼ ਨਾਲ ਮੀਟਿੰਗ ਕੀਤੀ ਗਈ।ਉਨਾਂ ਨੂੰ ਨਾਲਸਾ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। …

Read More »

ਖੇਤਬਾੜੀ ਰਿਸਾਇਣਲਿੰਗ ਦੇ ਨਵੇਂ ਤਰੀਕਿਆਂ ਵਾਲੇ ਉਦਯੋਗ ਸਥਾਪਿਤ ਕਰਨ ਸਬੰਧੀ ਪ੍ਰੋਗਰਾਮ 17 ਨੂੰ

ਬਠਿੰਡਾ, 14 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਜਾਗਰਤੀ ਅਤੇ ਕੋਕਾ ਕੋਲਾ ਗਠਜੋੜ ਵਲੋਂ ਭਾਰਤ ਵਿਚ ਨਵੇਂ ਨਿਰਮਾਣ ਕਰਨ ਲਈ ਜੋ ਸੁਪਨਾ 2008 ਵਿਚ ਦੇਖਿਆ ਗਿਆ, ਸੋ ਉਸ ਨੂੰ ਪੂਰਾ ਕਰਨ ਲਈ ਉਦਯੋਗ ਦੇ ਰਾਹੀਂ ਇਹ ਯਾਤਰਾ 600 ਉਦਯੋਗਪਤੀਆਂ ਦੇ ਨਾਲ 8000 ਕਿਲੋ ਮੀਟਰ ਦੀ ਦੂਰੀ ਤੈਅ  ਕਰਕੇ ਭਾਰਤ ਵਿਚ ਨਵੇਂ ਉਦਯੋਗ ਨੂੰ ਲੱਭਣ ਦੀ ਸੰਭਾਵਨਾ ਅਤੇ …

Read More »

ਜਿਲਾ ਪੱਧਰੀ ਮੁਕਾਬਲੇ `ਚ ਬਾਬਾ ਫ਼ਰੀਦ ਸਕੂਲ ਦੇ ਵਿਦਿਆਰਥੀ ਛਾਏ

ਬਠਿੰਡਾ, 14 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਜ਼ਿਲਾ-ਪੱਧਰੀ ਗੁਣਾਤਮਕ ਵਿਦਿਅਕ ਮੁਕਾਬਲਿਆਂ `ਚ ਬਾਬਾ ਫ਼ਰੀਦ ਸੀਨੀ. ਸੈਕੰ. ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦੇ ਜੌਹਰ ਦਿਖਾਏ।ਗਿਆਰਵੀਂ ਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਕਰੜੀ ਮਿਹਨਤ ਸਦਕਾ ਵੱਖ-ਵੱਖ ਕਲਾਵਾਂ ਵਿੱਚ ਨਿਖਾਰ ਲਿਆਉਂਦੇ ਹੋਏ ਕਵਿਤਾ ਉਚਾਰਣ ਮੁਕਾਬਲੇ ਵਿੱਚ ਰਣਜੋਧ ਸਿੰਘ ਨੇ ਅਤੇ …

Read More »

ਸਵੱਛ ਭਾਰਤ ਦੀ ਮੁਹਿੰਮ ਦੌਰਾਨ ਐਨ.ਐਸ.ਐਸ ਵਲੰਟੀਅਰ ਵਲੋਂ ਜਾਗਰੂਕਤਾ ਰੈਲੀ

ਬਠਿੰਡਾ, 14 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਸ਼ਹਿਰ ਦੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਐਨ.ਐਸ.ਐਸ ਵਲੰਟੀਅਰ ਵਲੋਂ ਸਵੱਛ ਭਾਰਤ ਦੇ ਪ੍ਰੋਗਰਾਮਾਂ ਦੀ ਲੜੀ ਤਹਿਤ ਪ੍ਰੋਗਰਾਮ ਅਫਸਰ ਮੈਡਮ ਪਰਮਜੀਤ ਕੌਰ ਦੀ ਅਗਵਾਈ ਵਿਚ ਸਵੱਛ ਭਾਰਤ ਅਭਿਆਨ ਤਹਿਤ ਰੈਲੀ ਕੱਢੀ ਗਈ।ਇਸ ਰੈਲੀ ਨੂੰ ਸਕੂਲ ਦੇ ਪਿ੍ਰੰਸੀਪਲ ਦਿਲਬਾਗ ਸਿੰਘ ਤਲਵਾੜ ਅਤੇ ਜਗਤਾਰ ਸਿੰਘ ਕੰਟਰੋਲਰ ਪ੍ਰੀਖਿਆਵਾਂ ਨੇ ਝੰਡੀ ਦੇ …

Read More »

ਨੰਨੇ ਮੁੰਨੇ ਬੱਚਿਆਂ ਵਲੋਂ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਕਾਰਡ ਵੰਡੇ

ਬਠਿੰਡਾ, 14 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਸ਼ਹਿਰ ਦੇ ਸਕੂਲ ਬਚਪਨ-ਏ-ਪਲੇਅ ਸਕੂਲ ਦੀ ਪ੍ਰਬੰਧਕੀ ਕਮੇਟੀ ਅਤੇ ਜਿਲਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਸੁਤੰਤਰਤਾ ਦਿਵਸ ਦੇ ਸਬੰਧਤ ਸ਼ਹਿਰ ਅੰਦਰ ਸੜਕ ਸੁਰੱਖਿਆ ਸੰਬੰਧੀ ਇਕ ਮੁਹਿੰਮ ਦਾ ਆਯੋਜਨ ਕੀਤਾ ਗਿਆ।ਇਸ ਮੁਹਿੰਮ ਦੌਰਾਨ ਐਸ.ਡੀ.ਐਮ ਸ਼ਾਕਸ਼ੀ ਸਿਨਹਾ, ਉਪ ਕਮਿਸ਼ਨਰ ਕੁਲਦੀਪ ਬਾਵਾ, ਡੀ.ਐਸ.ਪੀ ਟ੍ਰੈਫਿਕ ਪੁਲਿਸ ਗੁਰਜੀਤ ਸਿੰਘ ਰੋਮਾਣਾ ਅਤੇ ਸਕੂਲ ਮੁੱਖੀ ਸ੍ਰੀਮਤੀ …

Read More »

ਨੌਜਵਾਨ ਏਕਤਾ ਸੁਸਾਇਟੀ ਨੇ ਦਸਤਾਰ ਮੁਕਾਬਲੇ ਕਰਵਾਏ

ਅੰਡਰ-15 ‘ਚ ਸੁਖਮੰਦਰ ਸਿੰਘ ਤੇ ਓਪਨ ‘ਚ ਕੁਲਦੀਪ ਸਿੰਘ ਨੇ ਮਾਰੀ ਬਾਜ਼ੀ ਬਠਿੰਡਾ, 14 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਨੌਜਵਾਨ ਏਕਤਾ ਸੁਸਾਇਟੀ ਵਲੋਂ ਗੁਰਦੁਆਰਾ ਭਾਈਆਣਾ ਸਾਹਿਬ ਪਿੰਡ ਸੰਗਤ ਕਲਾਂ ਵਿਖੇ 18 ਜੂਨ ਤੋਂ 25 ਜੂਨ ਤੱਕ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ ਅਤੇ ਕੈਂਪ ਦੇ ਆਖਰੀ ਦਿਨ ਵੱਖ ਵੱਖ ਗਰੁੱਪਾਂ ਦੇ ਦਸਤਾਰ ਮੁਕਾਬਲੇ ਵੀ ਕਰਵਾਏ ਗਏ।ਸੱਤ …

Read More »