ਬਠਿੰਡਾ, 13 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਮਿੰਨੀ ਜ਼ੂ-ਕਮ-ਡੀਅਰ ਪਾਰਕ ਬੀੜ ਤਲਾਬ ਵਿਖੇ 3 ਚੀਤੇ (ਤੇਂਦੁਏ) ਲਿਆਂਦੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਣ ਮੰਡਲ ਅਫ਼ਸਰ ਹਰਭਜਨ ਸਿੰਘ ਨੇ ਦੱਸਿਆ ਕਿ ਦੋ (2) ਨਰ ਅਤੇ ਇਕ (1) ਮਾਦਾ ਚੀਤਾ (ਤੇਂਦੁੲਾ) ਮਹਿੰਦਰ ਚੌਧਰੀ ਜ਼ੁਅੋਲੋਜਿਕਲ ਪਾਰਕ ਤੋ ਲਿਆਂਦੇ ਗਏ ਹਨ ਅਤੇ ਸਤੰਬਰ ਮਹੀਨੇ ’ਚ ਇਨਾਂ ਨੂੰ ਚਿੜੀਆ ਘਰ …
Read More »Monthly Archives: August 2017
ਨਵੇਂ ਗ੍ਰਹਿ ਦੀ ਖੁਸ਼ੀ ’ਚ ਸ਼ੁਕਰਾਨਾ ਸਮਾਗਮ ਆਯੋਜਿਤ
ਬਠਿੰਡਾ, 13 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਮੁਹੱਲਾ ਕਿੱਕਰ ਦਾਸ ਵਿਖੇ ਗੁਰਦੇਵ ਸਿੰਘ ਦਾਰ ਦੇ ਨਵੇਂ ਗ੍ਰਹਿ ਵਿਖੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ ਗਿਆ।ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ …
Read More »ਆਜ਼ਾਦੀ ਦਿਵਸ ਸਮਾਰੋਹ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ
ਪਰੇਡ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਹੋਈ ਫੁੱਲ ਡਰੈੱਸ ਰਿਹਰਸਲ ਅੰਮਿ੍ਤਸਰ, 13 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – 71ਵੇਂ ਆਜ਼ਾਦੀ ਦਿਵਸ ਦਾ ਜ਼ਿਲਾ ਪੱਧਰੀ ਸਮਾਰੋਹ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਵੇਗਾ ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਬਿਜਲੀ ਅਤੇ ਸਿੰਚਾਈ ਮੰਤਰੀ, ਪੰਜਾਬ ਰਾਣਾ ਗੁਰਜੀਤ ਸਿੰਘ 15 ਅਗਸਤ ਨੂੰ ਸਵੇਰੇ 9:00 ਵਜੇ ਕੌਮੀ ਝੰਡਾ ਲਹਿਰਾਉਣ …
Read More »ਇਕ ਸ਼ਾਮ ਸ਼ਹੀਦਾਂ ਦੇ ਨਾਮ ਪ੍ਰੋਗਰਾਮ ਦਾ ਆਯੋਜਨ
ਅੰਮਿ੍ਤਸਰ, 13 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਕੇਂਦਰੀ ਸੂਚਨਾ ਅਤੇ ਪ੍ਰਸਾਰ ਮੰਤਰਾਲਾ ਦੇ ਗੀਤ ਅਤੇ ਨਾਟਕ ਵਿਭਾਗ ਵਲੋਂ ਖੇਤਰੀ ਪ੍ਰਚਾਰ ਨਿਦੇਮਾਲਾ ਦੇ ਸਹਿਯੋਗ ਨਾਲ ਅੱਜ ਇਤਿਹਾਸਕ ਜਲਿਆ ਵਾਲਾ ਬਾਗ ਵਿੱਚ ਇਕ ਸ਼ਾਮ ਸ਼ਹੀਦਾਂ ਦੇ ਨਾਮ ਇਕ ਸ਼ਾਮ ਸ਼ਹੀਦਾਂ ਦੇ ਨਾਮ ‘ਪ੍ਰੋਗਰਾਮ ਆਯੋਜਿਤ’ ਕੀਤਾ ਗਿਆ।ਇਸ ਪ੍ਰੋਗਰਾਮ ਦੌਰਾਨ ’ਰੂਹਾਂ ਦਾ ਦਰਦ’ ਨਾਟਕ ਦਾ ਮੰਚਨ ਕੀਤਾ ਗਿਆ ਇਸ ਟਾਟਕ ਵਿੱਚ ਕਿਸ ਤਰਾ …
Read More »ਬੀ.ਐਸ.ਐਫ ਹੈਡਕਵਾਟਰ ਵਿਖੇ ਕਾਲਜ ਵਿਦਿਆਰਥਣਾਂ ਮਨਾਇਆ ਤੀਆਂ ਦਾ ਮੇਲਾ
ਪੁਰਾਤਨ ਪੰਜਾਬੀ ਸੱਭਿਆਚਾਰ, ਵਿਰਾਸਤ ਤੇ ਰਵਾਇਤਾਂ ਵੇਖਣ ਨੂੰ ਮਿਲੀਆਂ – ਭੱਟੀ ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ- ਸੰਧੂ) – ਬੀ.ਐਸ.ਐਫ ਸੈਕਟਰ ਹੈਡ ਕੁਆਟਰਜ਼ ਅੰਮ੍ਰਿਤਸਰ ਦੇ ਅਧਿਕਾਰਤ ਖੇਤਰ ਵਿੱਚ ਆਉਂਦੀ ਬੀ.ਐਸ.ਐਫ 17 ਬਟਾਲੀਅਨ ਰਾਮਤੀਰਥ ਦੇ ਸੈਮੀਨਾਰ ਹਾਲ ਵਿਖੇ ਇੱਕ ਪ੍ਰਭਾਵਸ਼ਾਲੀ ਤੀਆਂ ਤੀਜ ਮੇਲੇ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਸੈਕਟਰ ਕਮਾਂਡੈਂਟ ਪੀ.ਐਸ ਭੱਟੀ 17-ਬਟਾਲੀਅਨ 2 ਆਈ.ਸੀ ਰੁਪਿੰਦਰ ਭਾਰਦਵਾਜ ਤੇ ਡਿਪਟੀ ਕਮਾਂਡੈਂਟ ਪਰਮਜੀਤ ਸਿੰਘ …
Read More »ਸੰੰਗਰੂਰ ਵਿੱਚ ਸਿਖਿਆ ਮੰਤਰੀ ਅਰੁਣਾ ਚੌਧਰੀ ਲਹਿਰਾਉਣਗੇ ਕੌਮੀ ਝੰਡਾ
ਸੰਗਰੂਰ, 13 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਦੇਸ਼ ਦੀ ਆਜ਼ਾਦੀ ਦੇ 71ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਇਥੇ ਪੁਲੀਸ ਲਾਈਨ ਸਟੇਡੀਅਮ ਵਿਖੇ ਹੋਵੇਗਾ। ਪੰਜਾਬ ਦੇ ਸਿੱਖਿਆ ਰਾਜ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਮੁੱਖ ਮਹਿਮਾਨ ਵਜੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਪੁਲੀਸ ਲਾਈਨ ਵਿਚ ਹੀ ਸ਼ਹੀਦੀ ਸਮਾਰਕ ’ਤੇ ਹੀ ਰੀਥ ਚੜਾਉਣ ਦੀ ਰਸਮ ਅਦਾ ਕਰ …
Read More »ਜ਼ਮੀਨੀ ਝਗੜੇ ਨੂੰ ਲੈ ਕੇ ਕੁੱਟਮਾਰ ਕਰਨ ਵਾਲਿਆਂ `ਤੇ ਕੇਸ ਦਰਜ
ਸੰਗਰੂਰ, 13 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਆਪਸੀ ਜ਼ਮੀਨੀ ਝਗੜੇ ਨੂੰ ਲੈ ਕੇ ਦੋ ਨਾਮਜ਼ਦ ਅਤੇ ਪੰਜ-ਸੱਤ ਅਣਪਛਾਤੇ ਵਿਅਕਤੀਆਂ ਵਿਰੁੱਧ ਇਰਾਦਾ ਕਤਲ ਅਤੇ ਹੋਰ ਕਈ ਧਾਰਾਵਾਂ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ।ਜਾਣਕਾਰੀ ਦਿੰਦਿਆਂ ਥਾਣਾ ਮੂਣਕ ਦੇ ਸਹਾਇਕ ਥਾਣੇਦਾਰ ਸਤਗੁਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਬਲਵੀਰ ਸਿੰਘ ਪੁੱਤਰ ਹਰਕੇਸ਼ ਸਿੰਘ ਵਾਸੀ ਬਖੋਰਾ ਖੁਰਦ ਨੇ ਪੁਲਸ ਕੋਲ ਬਿਆਨ …
Read More »ਖੇਤ `ਚ ਡਿੱਗੀ ਸ਼ੈਲਰ ਦੀ ਤਾਰ ਤੋਂ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
ਸੰਗਰੂਰ, 13 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਇਕ ਖੇਤ `ਚ ਨਾਲ ਲੱਗਦੇ ਸ਼ੈਲਰ ਦੀ ਬਿਜਲੀ ਦੀ ਤਾਰ ਡਿੱਗਣ ਕਾਰਨ ਕਰੰਟ ਲੱਗਣ ਕਰ ਕੇ ਇਕ ਨੌਜਵਾਨ ਦੀ ਮੌਤ ਹੋ ਗਈ।ਥਾਣਾ ਦਿੜ੍ਹਬਾ ਦੇ ਹੌਲਦਾਰ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਗੁੱਜਰਾਂ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਹਨ ਕਿ ਉਸ ਦੀ ਮਾਸੀ ਦੇ ਲੜਕੇ …
Read More »ਪਿੰਡ ਵਾਸੀਆਂ ਤੇ ਅਧਿਆਪਕਾਂ ਨੇ ਮਿਲ ਕੇ ਸਰਕਾਰ ਸਕੂਲ ਬਿਲਡਿੰਗ ਨੂੰ ਕਰਵਾਇਆ ਰੰਗ ਰੋਗਨ
ਸੰਗਰੂਰ, 13 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਸਰਕਾਰੀ ਸੀਨੀਅਰ ਸਕੈਡਰੀ ਸਕੂਲ ਭੁੱਲਰਹੇੜੀ ਵਿਖੇ ਸਕੂਲ ਦੀ ਇਮਾਰਤ ਨੂੰ ਨਵੀ ਬਣਾਉਣ ਲਈ ਪਿੰਡ ਵਾਸੀਆਂ ਅਤੇ ਸਮੂਹ ਅਧਿਆਪਕਾਂ ਦੇ ਸਹਿਯੋਗ ਨਾਲ ਸਾਰੀ ਬਿਲਡਿੰਗ ਨੂੰ ਪਲਾਸਟਿਕ ਰੰਗ ਰੋਗਨ ਕਰਵਾਇਆ ਗਿਆਸੀਨੀਅਰ ਅਧਿਆਪਕ ਜਰਨੈਲ ਸਿੰਘ (ਸ.ਸ ਮਾਸਟਰ) ਵੱਲੋ ਵਿਸ਼ੇਸ਼ ਭੂਮਿਕਾ ਨਿਭਾਈ ਐਸ.ਐਮ.ਸੀ ਕਮੇਟੀ ਦੇ ਸਹਿਯੋਗ ਨਾਲ ਸਾਰੀਆ ਕਲਾਸਾਂ ਵਿੱਚ ਗਰੀਨ ਬੋਰਡ ਲਗਾਏ ਗਏ …
Read More »ਸੋਸ਼ਲ ਮੀਡੀਆ `ਤੇ ਮੁਲਾਜ਼ਮਾਂ ਦੀ ਤਨਖਾਹ ਸਬੰਧੀ ਵਾਇਰਲ ਸੁਨੇਹਾ ਤੱਥ-ਰਹਿਤ – ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੇਵਾਦਾਰ ਮੁਲਾਜ਼ਮਾਂ ਸਬੰਧੀ ਸ਼ੋਸ਼ਲ ਮੀਡੀਆ `ਤੇ ਵਾਇਰਲ ਹੋਇਆ ਸੁਨੇਹਾ ਤੱਥਾਂ ਤੋਂ ਰਹਿਤ ਹੈ।ਇਹ ਦਾਅਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਹਰੇਕ ਮੁਲਾਜ਼ਮ ਦੀ ਤਨਖਾਹ ਉਸ ਦੇ ਅਹੁੱਦੇ ਦੇ ਹਿਸਾਬ ਨਾਲ ਬਣੇ ਗ੍ਰੇਡ ਤੇ ਨਿਯਮਾਂ ਅਨੁਸਾਰ ਨਿਸ਼ਚਿਤ ਕੀਤੀ ਜਾਂਦੀ ਹੈ।ਸ਼੍ਰੋਮਣੀ ਕਮੇਟੀ ਦੇ …
Read More »
Punjab Post Daily Online Newspaper & Print Media