Wednesday, November 25, 2026

Monthly Archives: August 2017

ਡੀਨ ਅਕਾਦਮਿਕ ਮਾਮਲੇ ਅਜ਼ਾਦੀ ਦਿਵਸ ਮੌਕੇ ਲਹਿਰਾਉਣਗੇ ਤਿਰੰਗਾ

ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ ਬਿਊਰੋ)   ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ, ਅਕਾਦਮਿਕ ਮਾਮਲੇ, ਪ੍ਰੋ. ਸੁਬੋਧ ਕੁਮਾਰ 15 ਅਗਸਤ, 2017 ਨੂੰ ਅਜਾਦੀ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਪ੍ਰੋ. ਸੁਬੋਧ ਕੁਮਾਰ 15 ਅਗਸਤ ਨੂੰ ਯੂਨੀਵਰਸਿਟੀ ਗੈਸਟ ਹਾਊਸ ਦੇ ਲਾਅਨ ਵਿਚ ਸਵੇਰੇ 8.00 ਵਜੇ ਝੰਡਾ ਲਹਿਰਾਉਣਗੇ ਅਤੇ ਅਧਿਆਪਕਾਂ, ਅਧਿਕਾਰੀਆਂ ਤੇ …

Read More »

ਯੂਨੀਵਰਸਿਟੀ ‘ਚ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

  ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ ਬਿਊਰੋ)  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਅੱਜ ਇਥੇ ਤੀਆਂ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਗਿਆ।ਇਸ ਵਿਚ ਵਿਭਾਗ ਦੇ ਅਧਿਆਪਕਾਂ, ਖੋਜਾਰਥੀਆਂ, ਵਿਦਿਆਰਥੀਆਂ ਤੋਂ ਇਲਾਵਾ ਕਰਮਚਾਰੀ ਵੀ ਹਾਜਰ ਸਨ।ਵਿਭਾਗ ਦੀ ਮੁਖੀ, ਡਾ. ਰਮਿੰਦਰ ਕੌਰ ਨੇ ਸਾਰਿਆਂ ਸਵਾਗਤ ਕਰਦਿਆਂ ਕਿਹਾ ਕਿ ਤੀਆਂ ਦਾ ਤਿਉਹਾਰ ਸਾਡੀਆਂ ਧੀਆਂ ਨੂੰ ਸਮਰਪਿਤ ਹੈ ਅਤੇ ਇਹ ਸਾਨੂੰ …

Read More »

ਦਿੱਲੀ ਕਮੇਟੀ ਨੇ ਪੰਜਾਬੀ ਭਾਸ਼ਾ ਦੇ ਅਧਿਆਪਕਾਂ ਦੀ ਲਗਾਈ ਕਾਰਜਸ਼ਾਲਾ

ਸਿੱਖ ਧਰਮ ਤੇ ਵਿਰਸੇ ਨੂੰ ਬਚਾਉਣ ਅਤੇ ਅੱਗੇ ਲਿਜਾਣ ਦਾ ਮਾਧਿਅਮ ਹੈ ਪੰਜਾਬੀ ਭਾਸ਼ਾ – ਜੀ.ਕੇ ਨਵੀਂ ਦਿੱਲੀ, 11 ਅਗਸਤ (ਪੰਜਾਬ ਪੋਸਟ ਬਿਊਰੋ) – ਸੀ.ਬੀ.ਐਸ.ਈ ਵੱਲੋਂ ਪੰਜਾਬੀ ਭਾਸ਼ਾ ਦੇ ਨੌਵੀਂ ਅਤੇ ਦਸਵੀਂ ਜਮਾਤ ਦੇ ਨਵੇਂ ਬਣਾਏ ਗਏ ਸਿਲੇਬਸ ਦੀ ਜਾਣਕਾਰੀ ਟੀ.ਜੀ.ਟੀ ਪੰਜਾਬੀ ਅਧਿਆਪਕਾਂ ਨੂੰ ਦੇਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰਜਸ਼ਾਲਾ ਲਗਾਈ ਗਈ। ਦਿੱਲੀ ਕਮੇਟੀ ਦੀ ਪੰਜਾਬੀ ਵਿਕਾਸ …

Read More »

ਭਾਈ ਬਹਿਲੋਂ ਯੂਥ ਸਪੋਰਟਸ ਕਲੱਬ ਚੀਮਾ ਦੇ ਨੌਜਵਾਨਾਂ ਬੂਟੇ ਲਾਏ

ਧੂਰੀ, 11 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਪਿੰਡ ਚੀਮਾਂ ਵਿਖੇ ਭਾਈ ਬਹਿਲੋਂ ਯੂਥ ਸਪੋਰਟਸ ਕਲੱਬ ਚੀਮਾਂ ਦੇ ਅਹੁੱਦੇਦਾਰ ਸੁਖਜਿੰਦਰ ਸਿੰਘ ਦੀ ਅਗਵਾਈ ਵਿੱਚ ਨੌਜਵਾਨ ਬੂਟੇ ਲਗਾਉਂਦੇ ਹੋਏ।ਇਸ ਮੌਕੇ ਬਲਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਰੁਪਿੰਦਰ ਸਿੰਘ ਹੈਰੀ, ਬਲਕਾਰ ਸਿੰਘ ਆਦਿ ਵੀ ਹਾਜ਼ਰ ਸਨ।

Read More »

ਵਿਦਿਆਰਥੀਆਂ ਲਈ 100 ਨਵੇਂ ਬੈਂਚਾਂ ਦਾ ਪ੍ਰਬੰਧ

ਧੂਰੀ, 11 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰੀ ਕਲਾਂ ਦੇ ਪ੍ਰਿੰਸੀਪਲ ਸ਼੍ਰੀਮਤੀ ਸੁਰਿੰਦਰ ਕੌਰ ਦੀ ਅਗੁਵਾਈ ਹੇਠ ਖਵਾਹਿਸ਼ ਸੇਵਾ ਸੰਮਤੀ ਕੈਨੇਡਾ ਦੇ ਸਹਿਯੋਗ ਨਾਲ ਸਕੂਲ ਦੇ ਗਿਆਰਵੀ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੇ ਬੈਠਣ ਲਈ 100 ਬੈਂਚਾ ਦਾ ਪ੍ਰਬੰਧ ਕੀਤਾ ਗਿਆ ਜਿਨਾਂ ਦੀ ਅੰਦਾਜਨ ਕੀਮਤ 1 ਲੱਖ 20 ਹਜ਼ਾਰ ਹੈ।ਖਵਾਹਿਸ਼ ਸੇਵਾ ਸੰਮਤੀ ਵਲੋ 60 ਹਜ਼ਾਰ …

Read More »

ਧਰਮ ਪ੍ਰਚਾਰ ਲਹਿਰ ਦੇ 271ਵੇਂ ਗੇੜ ਦੇ ਸਮਾਗਮਾਂ ਲਈ ਵਹੀਰ ਰਵਾਨਾ

ਸ਼ਹੀਦ ਸੁਖਦੇਵ ਬੱਬਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਹੋਣਗੇ ਸਮਾਗਮ- ਜਥੇ. ਸੁਖਚੈਨ ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ ਬਿਊਰੋ)  ਸਿੱਖੀ ਪ੍ਰਚਾਰ ਅਤੇ ਪ੍ਰਸਾਰ ਲਈ ਗੁਰਪੁਰਵਾਸੀ ਜਥੇਦਾਰ ਬਲਦੇਵ ਸਿੰਘ ਦੇ ਮਿਸ਼ਨ ਨੂੰ ਅੱਗੇ ਤੋਰਦਿਆਂ ਅਖੰਡ ਕੀਰਨਤੀ ਜਥੇ ਦੇ ਮੌਜੂਦਾ ਜਥੇਦਾਰ ਸੁਖਚੈਨ ਸਿੰਘ ਦੀ ਅਗਵਾਈ ਅਤੇ ਧਰਮ ਪ੍ਰਚਾਰ ਲਹਿਰ ਦੇ ਪ੍ਰਧਾਨ ਨਿਸ਼ਾਨ ਸਿੰਘ ਅਤੇ ਜਨਰਲ ਸਕੱਤਰ ਤਮਿੰਦਰ ਸਿੰਘ ਦੇ ਪ੍ਰਬੰਧਾਂ  ਹੇਠ ਖਾਲਸਾ ਇੰਟਰਨੈਸ਼ਨਲ …

Read More »

ਡੀ.ਏ.ਵੀ ਪਬਲਿਕ ਸਕੂਲ ਦਾ ਕਰਾਟੇ ਬੈਲਟ ਪ੍ਰੀਖਿਆ `ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਵਲੋਂ ਅੰਤਰਰਾਸ਼ਟਰੀ ਸ਼ੋਟੇਕੇਨ ਡੂ ਕਰਾਟੇ ਐਸੋਸੀਏਸ਼ਨ ਬੈਲਟ ਪ੍ਰੀਖਿਆ ਵਿੱਚ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ।ਇਹ ਮੁਕਾਬਲਾ 15 ਜੁਲਾਈ 2017 ਨੂੰ ਸੈਲੀਬਰੇਸ਼ਨ ਮਾਲ ਵਿੱਚ ਅਯੋਜਿਤ ਕੀਤਾ ਗਿਆ।ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਈ ਤਰ੍ਹਾਂ ਦੀਆਂ ਬੈਲਟਾਂ ਪ੍ਰਾਪਤ ਕੀਤੀਆਂ।ਪੰਜਵੀਂ ਜਮਾਤ ਦੇ ਉਮੰਸ਼ ਸ਼ਰਮਾ ਨੇ ਸੰਤਰੀ ਤੇ ਪੀਲੀ …

Read More »

ਇੰਟਰਨੈਸ਼ਨਲ ਯੂਥ ਡੇ ਸਫਾਈ ਅਭਿਆਨ ਵਜੋਂ ਮਨਾਇਆ

ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਇੰਟਰਨੈਸ਼ਨਲ ਯੂਥ ਡੇ ਮੌਕੇ ਸੀ.ਕੇ.ਡੀ ਇੰਸਟੀਚਿਉਟ ਆਫ ਮੈੇਨੇਜਮੈਂਟ ਐਂਡ ਟੈਕਨਾਲੋਜੀ ਦੇ ਸਟਾਫ ਤੇ ਵਿਦਿਆਰਥੀਆਂ ਨੇ ਨਗਰ ਨਿਗਮ ਦੇ ਸਹਿਯੋਗ ਨਾਲ `ਸਵੱਛ ਭਾਰਤ ਅਭਿਆਨ` ਤਹਿਤ ਸਾਫ ਸਫਾਈ ਕੀਤੀ।ਇਸ ਸ਼ੁਭ ਕਾਰਜ ਦੀ ਰਹਿਨੁਮਾਈ ਪ੍ਰਧਾਨ ਚੀਫ ਖਾਲਸਾ ਦੀਵਾਨ ਚਰਨਜੀਤ ਸਿੰਘ ਚੱਢਾ ਮੈਂਬਰ ਇੰਚਾਰਜ ਡਾ: ਸੁਖਬੀਰ ਕੌਰ ਮਾਹਲ, ਨਵਪ੍ਰੀਤ ਸਿੰਘ ਸਾਹਨੀ ਤੇ ਪ੍ਰਿਸੀਪਲ ਡਾ: ਗੁਰਪ੍ਰਤਾਪ …

Read More »

ਪੰਜਾਬੀਆਂ ਤੇ ਸਿੱਖਾਂ ਦਾ ਇੰਗਲੈਂਡ ਨੂੰ ਯੋਗਦਾਨ ਸਬੰਧੀ ਪੁਸਤਕ ਦਿਲਜੀਤ ਬੇਦੀ ਨੂੰ ਭੇਂਟ

ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਨਾਮਵਰ ਪੱਤਰਕਾਰ ਸ਼ਿੰਗਾਰਾ ਸਿੰਘ ਢਿੱਲੋਂ ਇੰਗਲੈਂਡ ਵੱਲੋਂ ਲਿਖੀ ਪੁਸਤਕ “ਲੀਸ਼ੈਚਟਰ ਸ਼ਹਿਰ ਵਿੱਚ ਪਿਛਲੇ 66 ਸਾਲਾਂ ਵਿੱਚ ਪੰਜਾਬੀਆਂ ਅਤੇ ਸਿੱਖਾਂ ਦਾ ਯੋਗਦਾਨ” ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਨੂੰ ਵਿਸ਼ੇਸ਼ ਤੌਰ ’ਤੇ ਭੇਟ ਕੀਤੀ ਗਈ।ਦਿਲਜੀਤ ਬੇਦੀ ਨੇ ਦੱਸਿਆ ਕਿ ਇਸ ਪੁਸਤਕ ਵਿੱਚ ਢਿਲੋਂ ਨੇ ਬਹੁਤ ਮੇਹਨਤ ਨਾਲ ਲੀਸ਼ੈਚਟਰ ਸ਼ਹਿਰ `ਚ ਪਿਛਲੇ 66 …

Read More »

ਦੋ ਰੋਜ਼ਾ ਖੂਨਦਾਨ ਕੈਂਪ ਆਯੋਜਿਤ- 218 ਯੂਨਿਟ ਖੂਨ ਕੀਤਾ ਇਕੱਤਰ

ਬਠਿੰਡਾ, 11 ਅਗਸਤ (ਅਵਤਾਰ ਸਿੰਘ ਕੈਂਥ) – ਗੁਰੂ ਗੋਬਿੰਦ ਸਿੰਘ ਰਿਫਾਈਨਰੀ ਪਿੰਡ ਫੁੱਲੋਖਾਰੀ ਰਾਮਾਂ ਮੰਡੀ ਵਲੋਂ ਸਿਹਤ ਵਿਭਾਗ ਬਠਿੰਡਾ ਦੇ ਸਹਿਯੋਗ ਨਲ ਦੋ ਰੋਜ਼ਾ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਰਿਫਾਈਨਰੀ ਮੁਲਾਜ਼ਮਾਂ ਵਲੋ 218 ਯੂਨਿਟ ਖੂਨਦਾਨ ਕੀਤਾ ਗਿਆ। ਸਿਵਲ ਹਸਪਤਾਲ ਬਠਿੰਡਾ ਦੇ ਬਲੱਡ ਬੈਂਕ ਵਲੋਂ ਡਾ. ਮਾਣਕ ਜੋਤ ਸਿੰਘ ਆਪਣੀ ਟੀਮ ਨਾਲ ਸ਼ਾਮਿਲ ਹੋਏ।ਉਨਾਂ ਦੱਸਿਆ ਕਿ ਹਰ ਸਾਲ ਰਿਫਾਈਨਰੀ ਵਲੋਂ …

Read More »