ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸ਼ਹਿਰੀ ਯੋਜਨਾ ਬੰਦੀ ਅਤੇ ਵਿਕਾਸ ਅਥਾਰਟੀ ਦੁਆਰਾ ਅੱਜ ਸਿਵਲ ਸਟੇਸ਼ਨ ਬਠਿੰਡਾ ਵਿਖੇ ਪਾਵਰ ਹਾਊਸ ਰੋਡ ਬਠਿੰਡਾ ਦੇ ਨਜਦੀਕ ਪੈਂਦੀ ਸਾਈਟ ’ਤੇ ਕੱਟੀਆਂ ਗਈਆਂ 20 ਦੁਕਾਨ-ਕਮ-ਦਫ਼ਤਰ ਸਾਈਟਾਂ ਦੀ ਖੁੱਲੀ ਬੋਲੀ ਰੱਖੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਪ੍ਰਸ਼ਾਸਕ ਸੰਯਮ ਅਗਰਵਾਲ ਨੇ ਦੱਸਿਆ ਕਿ ਹਰ ਇਕ ਦੁਕਾਨ ਰਿਜ਼ਰਵ ਕੀਮਤ ਰੁਪਏ …
Read More »Monthly Archives: August 2017
ਕੈਪਟਨ ਨੇ ਮਾਨਸਾ ਵਿੱਚ ਚਿੱਟੀ ਮੱਖੀ ਤੋਂ ਪ੍ਰਭਾਵਿਤ ਹੋਈ ਨਰਮੇ ਦੀ ਫਸਲ ਦਾ ਜਾਇਜ਼ਾ
ਨਕਲੀ ਕੀਟਨਾਸ਼ਕ ਤੇ ਬੀਜ਼ ਸਪਲਾਈ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦਾ ਵਾਅਦਾ ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਨਕਲੀ ਕੀਟਨਾਸ਼ਕਾਂ ਅਤੇ ਬੀਜਾਂ ਦੀ ਸਪਲਾਈ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦਾ ਅਹਿਦ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੀਆਂ ਕਿਸਮਾਂ ਹੀ ਵਰਤਣ ਦੀ …
Read More »ਗੁਣਾਤਮਿਕ ਵਿੱਦਿਅਕ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਜਿੱਤੇ 23 ਤਮਗੇ
ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਹਰ ਸਾਲ ਦੀ ਤਰਾਂ ਪੰਜਾਬ ਸਕੂਲ ਸਿੱਖਿਆ ਬੋਰਡ, ਮੁਹਾਲੀ ਵੱਲੋਂ ਜ਼ਿਲਾ ਪੱਧਰ ’ਤੇ ਵਿਦਿਆਰਥੀਆਂ ਦੇ ਸਹਿ-ਅਕਾਦਮਿਕ ਗੁਣਾਤਮਿਕ ਵਿੱਦਿਅਕ ਮੁਕਾਬਲੇ ਆਯੋਜਿਤ ਕਰਵਾਏ ਗਏ।ਪ੍ਰਾਇਮਰੀ, ਮਿਡਲ ਤੇ ਹਾਈ ਪੱਧਰ ਦੇ ਵਰਗਾਂ ਵਿੱਚ ਕਰਵਾਏ ਇਹਨਾਂ ਮੁਕਾਬਲਿਆਂ ਵਿੱਚ ਬਾਬਾ ਫ਼ਰੀਦ ਪਬਲਿਕ ਸੀ. ਸੈ. ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਆਪਣੀ ਪਿਰਤ ਨੂੰ ਕਾਇਮ ਰੱਖਦੇ …
Read More »ਸਿਵਲ ਸਰਜਨ ਵਲੋਂ ਡਰਾਈ ਡੇ `ਤੇ ਡੇਂਗੂ ਚਿਕਨਗੁਨੀਆਂ ਦੇ ਪੈਫਲੈਂਟ ਤੇ ਬੈਨਰ ਰਲੀਜ਼
ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਵਲੋਂ ਅੰਬੂਜ਼ਾ ਸੀਮਿੰਟ ਫਾਊਡੇਸ਼ਨ ਦੇ ਸਹਿਯੋਗ ਨਾਲ ਹਰ ਸ਼ੁਕਰਵਾਰ ਨੂੰ ਡਰਾਈ ਡੇਅ ਮਨਾਉਣ ਸਬੰਧੀ ਬੈਨਰ ਅਤੇ ਡੇਂਗੂ/ਚਿਕਨਗੁਨੀਆਂ ਬੁਖਾਰ ਤੋਂ ਜਾਗਰੂਕ ਕਰਨ ਲਈ ਪੈਫਲੈਂਟ ਸਿਵਲ ਸਰਜਨ ਬਠਿੰਡਾ ਡਾ: ਹਰੀ ਨਰਾਇਣ ਸਿੰਘ ਵਲੋਂ ਜਾਰੀ ਕੀਤਾ ਗਿਆ।ਡਿਪਟੀ ਮੈਡੀਕਲ ਕਮਿਸ਼ਨਰ ਡਾ: ਐਸ.ਐਸ ਰੁਮਾਣਾ, ਜ਼ਿਲਾ ਸਿਹਤ ਅਫਸਰ ਡਾ: ਰਾਕੇਸ਼ ਗੋਇਲ, ਜ਼ਿਲਾ …
Read More »ਸਕੂਲ ਵਿਚ ਸ੍ਰੀ ਕਿਸ਼ਨ ਜਨਮ ਆਸਟਮੀ ਤਿਉਹਾਰ ਸਬੰਧਤ ਬਾਲ ਲੀਲਾਵਾਂ
ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਬਚਪਨ ਏ ਪਲੇਅ ਸਕੂਲ ’ਚ ਨੰਨੇਂ ਮੁੰਨੇ ਬੱਚਿਆਂ ਨੇ ਅਧਿਆਪਕਾਂ ਨਾਲ ਮਿਲ ਕੇ ਸਕੂਲ ਵਿਚ ਸ੍ਰੀ ਕਿਸ਼ਨ ਜਨਮ ਅਸ਼ਟਮੀ ਤਿਉਹਾਰ ਮਨਾਇਆ।ਬੱਚਿਆਂ ਨੇ ਕ੍ਰਿਸ਼ਨ ਜੀ `ਤੇ ਅਧਾਰਿਤ ਵੱਖ-ਵੱਖ ਰੂਪਾਂ ਵਿਚ ਬਾਲ ਲੀਲਾਵਾਂ ਪੇਸ਼ ਕੀਤੀਆਂ ਅਤੇ ਹਾਜ਼ਰੀਨਾਂ ਦਾ ਮਨ ਮੋਹਿਆ।ਇਸ ਮੌੇਕੇ ਪਿੰ੍ਰਸੀਪਲ ਸ੍ਰੀਮਤੀ ਪਲਕ ਜੋੜਾ ਨੇ ਬੱਚਿਆਂ …
Read More »ਖਾਲਸਾ ਸੀਨੀਅਰ ਸੈਕੰਡਰੀ ਸਕੂਲ `ਚ ਵਣ ਮਹਾਂ ਉਤਸਵ ਮਨਾਇਆ
ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਾਤਾਵਰਨ ਦੀ ਸੰਭਾਲ ਸਬੰਧੀ ਵਣ ਮਹਾਂ ਉਤਸਵ ਮਨਾਇਆ ਗਿਆ, ਜਿਸ ਵਿਚ ਫੁੱਲਦਾਰ ਅਤੇ ਫਲਦਾਰ ਪੌਦੇ ਲਗਾਏ ਗਏ।ਇਸ ਮੌਕੇ ਸਕੂਲ ਦੇ ਪਿ੍ਰੰਸੀਪਲ ਦਿਲਬਾਗ ਸਿੰਘ ਤਲਵਾੜ, ਜਗਤਾਰ ਸਿੰਘ ਕੰਟਰੋਲਰ ਪ੍ਰੀਖਿਆਵਾਂ, ਐਨ.ਐਸ.ਐਸ ਪ੍ਰੋਗਰਾਮ ਅਫਸਰ ਮੈਡਮ ਪਰਮਜੀਤ ਕੌਰ, ਕੰਟਰੋਲ ਮਾਨ ਸਿੰਘ ਮੈਡਮ ਸ਼ਿੰਦਰਪਾਲ ਕੌਰ, ਮੈਡਮ ਕਮਲੇਸ਼ ਕੁਮਾਰੀ, …
Read More »ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ
ਗਿੱਧਿਆਂ ਦੀ ਰਾਣੀਏਂ ਨੀ ਗਿੱਧੇ ਵਿਚ ਆ……… ਬਟਾਲਾ, 11 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਅੱਜ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਸੇਖਵਾਂ ਵਿਖੇ ਪੰਜਾਬੀ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਤੇ ਸੱਭਿਆਚਾਰ ਦੀ ਰਾਖੀ ਹਿੱਤ ਸਕੂਲ ਪ੍ਰਿੰਸੀਪਲ ਸ੍ਰੀ ਭਾਰਤ ਭੂਸ਼ਨ ਤੇ ਸਕੂਲ ਦੇ ਸੁਮੱਚੇ ਸਟਾਫ ਦੀ ਮਿਹਨਤ ਸਦਕਾ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਸਕੂਲ ਦੀਆਂ ਿਿਦੳਾਰਥਣਾਂ ਤੇ ਸਟਾਫ ਨੇ ਪੂਰਾ …
Read More »ਗੁੱਤ ਕੱਟੇ ਜਾਣ ਦੀਆਂ ਘਟਨਾਵਾਂ ਪਿੱਛੇ ਅਰਧ ਮਾਨਸਿਕ ਚੇਤਨ ਵਿਅਕਤੀਆਂ ਦੀਆਂ ਦੱਬੀਆਂ ਇੱਛਾਵਾਂ – ਤਰਕਸ਼ੀਲ
ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ ਦੀਪ ਦਵਿੰਦਰ ਸਿੰਘ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਉਤਰੀ ਭਾਰਤ ਵਿੱਚ ਪੰਜਾਬ ਤੋਂ ਇਲਾਵਾ ਕਈ ਸੂਬਿਆਂ ਦੇ ਵੱਖ-ਵੱਖ ਸ਼ਹਿਰਾਂ ਵਿਚ ਗੁੱਤ ਕੱਟੇ ਜਾਣ ਦੀਆਂ ਘਟਨਾਵਾਂ ਨੂੰ ਅਰਧ ਮਾਨਸਿਕ ਚੇਤਨ ਵਿਅਕਤੀਆ ਦੀਆਂ ਦੱਬੀਆਂ ਇੱਛਾਵਾਂ ਦੀ ਪੂਰੀ ਦਸਦਿਆਂ ਆਮ ਲੋਕਾਂ ਨੂੰ ਇਨਾਂ ਪ੍ਰਤੀ ਵਿਗਿਆਨਕ ਦਿ੍ਰਸ਼ਟੀਕੋਣ ਅਪਨਾਉਣ ਅਤੇ ਪਾਖੰਡੀਆਂ ਤੇ ਸ਼ਰਾਰਤੀ ਅਨਸਰਾਂ ਦੇ ਝਾਂਸੇ ਵਿਚ ਨਾ ਆਉਣ ਦੀ …
Read More »ਅੰਮ੍ਰਿਤਧਾਰੀ ਬੀਬੀ ਦੇ ਕੇਸ ਕੱਟੇ ਜਾਣ ਦੀ ਵਾਪਰੀ ਘਟਨਾ
ਧੂਰੀ/ਸੰਗਰੂਰ, 11ਅਗਸਤ (ਪ੍ਰਵੀਨ ਗਰਗ/ਮਹੇਸ਼ ਜਿੰਦਲ) – ਇਥੋਂ ਨੇੜਲੇ ਪਿੰਡ ਹਰੇੜੀ ਵਿਚ ਇੱਕ ਗੁਰਸਿੱਖ ਪਰਿਵਾਰ ਦੀ ਅੰਮ੍ਰਿਤਧਾਰੀ ਮਹਿਲਾ ਦੇ ਕੇਸ ਕੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।ਭਾਵੇਂ ਮੁੱਢਲੇ ਤੌਰ ’ਤੇ ਪੁਲੀਸ ਨੂੰ ਮਾਮਲਾ ਸ਼ੱਕੀ ਜਾਪ ਰਿਹਾ ਹੈ ਪਰੰਤੂ ਪੁਲੀਸ ਮਾਮਲੇ ਦੀ ਹਰ ਪੱਖ ਤੋਂ ਜਾਂਚ ਕਰ ਰਹੀ ਹੈ। ਉਧਰ, ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੰਗਰੂਰ ਇਕਾਈ ਵਲੋਂ ਕਿਹਾ ਹੈ ਕਿ ਜੇ ਪਰਿਵਾਰ …
Read More »ਡੀ.ਵਾਈ.ਐਫ.ਆਈ ਨੇ ਅਮਰੀਕੀ ਰਾਸ਼ਟਰਪਤੀ ਦਾ ਪੁਤਲਾ ਫੂਕਿਆ
ਧੂਰੀ / ਸੰਗਰੂਰ, 11ਅਗਸਤ (ਪ੍ਰਵੀਨ ਗਰਗ, ਮਹੇਸ਼ ਜਿੰਦਲ) – ਭਾਰਤੀ ਜਨਵਾਦੀ ਨੌਜਵਾਨ ਸਭਾ (ਡੀ.ਵਾਈ.ਐਫ.ਆਈ) ਦੇ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਜ਼ਿਲਾ ਸੰਗਰੂਰ ਦੇ ਬੱਤੀਆਂ ਵਾਲੇ ਚੌਕ ਵਿਚ ਅਮਰੀਕੀ ਰਾਸ਼ਟਰਪਤੀ ਟਰੰਪ ਦਾ ਪੁਤਲਾ ਫੂਕਿਆ ਗਿਆ।ਜ਼ਿਲਾ ਪ੍ਰਧਾਨ ਵਰਿੰਦਰ ਕੌਸ਼ਿਕ ਤੇ ਜ਼ਿਲਾ ਸਕੱਤਰ ਸਤਵੀਰ ਸਿੰਘ ਤੁੰਗਾ ਦੀ ਅਗਵਾਈ ਹੇਠ ਇੱਕਠੇ ਹੋਏ ਨੌਜਵਾਨਾਂ ਨੇ ਹੀਰੋਸ਼ੀਮਾ ਨਾਗਾਸਾਕੀ (ਜਾਪਾਨ ਦੇ ਸ਼ਹਿਰਾਂ) ਵਿਖੇ 6-9 ਅਗਸਤ 1945 ਨੂੰ …
Read More »
Punjab Post Daily Online Newspaper & Print Media