Tuesday, November 24, 2026

Monthly Archives: August 2017

ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਵਿੱਚ ਖੁਆਈ ਐਲਬੇਂਡਜ਼ੋਲ ਗੋਲੀ

ਪਠਾਨਕੋਟ, 11 ਅਗਸਤ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬੱਚਿਆ ਨੂੰ ਪੇਟ ਦੇ ਕੀੜਿਆਂ ਤੋ ਬਚਾਉਣ ਲਈ ਜਿਲੇ ਭਰ ਵਿੱਚ ਨੈਸ਼ਨਲ ਡੀ-ਵਾਰਮਿੰਗ ਡੇ (ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ) ਮਨਾਇਆ ਗਿਆ।ਇਸੀ ਸੰਬਧ ਵਿੱਚ ਅੱਜ ਸਿਵਲ ਸਰਜਨ ਪਠਾਨਕੋਟ ਡਾ.ਨਰੇਸ਼ ਕਾਂਸਰਾ ਅਤੇ ਜਿਲਾ ਟੀਕਾਕਰਨ ਅਫਸਰ ਡਾ. ਕਿਰਨ ਬਾਲਾ ਦੀ ਅਗਵਾਈ ਹੇਠ ਸ਼ਹੀਦ ਮੱਖਣ ਸਿੰਘ ਸਰਕਾਰੀ …

Read More »

ਬਾਬਾ ਦੀਪ ਸਿੰਘ ਚੈਰੀਟੇਬਲ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਪੱਟੀ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਮਨੁੱਖਤਾ ਦੇ ਭਲੇ ਵਿਚ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ (ਰਜਿ:) ਪੱਟੀ ਵੱਲੋ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਲੋੜਵੰਦਾਂ ਮਦਦ ਲਗਾਤਾਰ ਕੀਤੀ ਜਾਂਦੀ ਹੈ। ਟਰੱਸਟ ਦੇ ਮੁੱਖੀ ਗੁਰਮੀਤ ਸਿੰਘ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਹਰ ਮਹੀਨੇ ਦੇ ਪਹਿਲੇ ਐਤਵਾਰ 45 ਲੋੜਵੰਦ ਪਰਿਵਾਰਾਂ ਨੂੰ ਘਰੇਲੂ ਰਾਸ਼ਨ ਦੀ ਸੇਵਾ ਦਿੱਤੀ …

Read More »

ਫਾਇਰ ਬ੍ਰਿਗੇਡ ਦੀ ਸਹੂਲਤ ਦਿਵਾਉਣ ਬਦਲੇ ਸ਼ਹਿਰ ਵਾਸੀਆਂ ਕੀਤਾ ਗਿੱਲ ਦਾ ਧੰਨਵਾਦ

ਪੱਟੀ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ)- ਨਗਰ ਕੌਸਲ ਪੱਟੀ ਨੂੰ ਫਾਇਰ ਬ੍ਰਿਗੇਡ ਗੱਡੀ ਮਿਲਣ `ਤੇ ਸ਼ਹਿਰ ਵਾਸੀਆਂ ਖੁਸ਼ੀ ਪ੍ਰਗਟ ਕਰਦਿਆਂ ਵਿਧਾਇਕ ਹਰਮਿੰਦਰ ਗਿੱਲ ਦਾ ਧੰਨਵਾਦ ਕੀਤਾ।ਬਾਬਾ ਬਲਜਿੰਦਰ ਸਿੰਘ ਚੂਸੇਵਾੜ, ਸਤਨਾਮ ਸਿੰਘ ਸੇਖੋਂ ਅਤੇ ਸੁਖਵਿੰਦਰ ਸਿਘ ਉਬੋਕੇ ਨੇ ਕਿਹਾ ਕਿ ਹਲਕਾ ਵਿਧਾਇਕ ਹਰਮਿੰਦਰ ਗਿੱਲ ਨੇ  ਪੱਟੀ ਵਾਸੀਆਂ ਨਾਲ ਜੋ ਵਾਅਦੇ ਕੀਤੇ ਸਨ, ਉਹ ਇਕ ਇਕ ਕਰਕੇ ਪੂਰੇ ਕੀਤੇ ਜਾ …

Read More »

ਵਿਧਾਇਕ ਗਿੱਲ ਨੇ ਲੋਕਲ ਪਸ਼ਾਸਨ ਤੇ ਨਗਰ ਕੋਸਲ ਨੂੰ ਸੌਂਪੀ ਫਾਇਰ ਬ੍ਰਿਗੇਡ ਦੀ ਗੱਡੀ

ਪੱਟੀ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਰੈਸਟ ਹਾਊਸ ਪੱਟੀ ਵਿਖੇ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਐਸ.ਡੀ.ਐਮ ਪੱਟੀ ਸੁਰਿੰਦਰ ਸਿੰਘ ਤੇ ਅਨਿਲ ਕੁਮਾਰ ਈ.ਓ ਨਗਰ ਕੋਸਲ ਪੱਟੀ ਨੂੰ ਫਾਇਰ ਬਿ੍ਰਗੇਡ ਗੱਡੀ ਸੌਂਪ ਦਿੱਤੀ ਹੈ।ਗੱਡੀ ਦਾ ਪੱਟੀ ਪਹੁੰਚਣ `ਤੇ ਹਲਕਾ ਵਾਸੀਆਂ ਨੇ ਭਰਪੂਰ ਸਵਾਗਤ ਕੀਤਾ।ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਹਲਕਾ ਪੱਟੀ ਅੰਦਰ ਕਿਸੇ ਵੀ ਅਣਸੁਖਾਵੀ …

Read More »

ਖਾਲਸਾ ਕਾਲਜ ਸੀ: ਸੈ: ਸਕੂਲ ਨੇ ਮਨਾਇਆ ਵਣ ਮਹਾ ਉਤਸਵ

ਹਰ ਵਿਦਿਆਰਥੀ ਘੱਟੋ-ਘੱਟ ਇਕ ਬੂਟਾ ਲਗਾ ਕੇ ਉਸ ਦੀ ਸੰਭਾਲ ਕਰੇ – ਛੀਨਾ ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਰਹਿਨੁਮਾਈ ਹੇਠ ਵਿੱਦਿਆ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ’ਚ ਨਾਮਣਾ ਖੱਟ ਰਹੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਣ ਮਹਾ ਉਤਸਵ ਮਨਾਇਆ ਗਿਆ।ਜਿਸ ’ਚ ਉਚੇਚੇ ਤੌਰ ’ਤੇ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਨਾਈਆਂ ‘ਤੀਆਂ ਤੀਜ਼ ਦੀਆਂ’

ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਅਜੋਕੇ ਸਮੇਂ ਵਿੱਚ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਨਾਲ ਜੋੜਨ ਅਤੇ ਪੰਜਾਬੀ ਰਸਮਾਂ-ਰਿਵਾਜਾਂ ਨੂੰ ਉਨ੍ਹਾਂ ਦੇ ਮਨਾਂ ’ਚ ਸੁਰਜੀਤ ਰੱਖਣ ਲਈ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਸਾਉਣ ਦੇ ਮਹੀਨੇ ’ਚ ਤੀਆਂ ਦਾ ਮੇਲਾ ਲਗਾਇਆ ਗਿਆ।ਜਿਸ ’ਚ ਕਾਲਜ ਦੀਆਂ ਵਿਦਿਆਰਥਣਾਂ ਨੇ ਰਵਾਇਤੀ ਪੰਜਾਬੀ ਪੌਸ਼ਾਕ ਪਹਿਨ ਕੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਤੀਆਂ ਦੇ ਮੌਕੇ …

Read More »

ਵਾਤਾਵਰਣ ਦੀ ਵਿਗਾੜ ਜਾਂ ਸੰਭਾਲ ਮਨੁੱਖ ਦੇ ਹੱਥ – ਪ੍ਰੋ. ਬਹਿਲ

ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ ਇਥੇ ਵਾਤਾਵਰਣ ਦੀ ਸੰਭਾਲ ਤੇ ਬਚਾਉ ਅਤੇ ਨਿਰੰਤਰ ਵਿਕਾਸ ਲਈ ਢਾਂਚਾ ਵਿਸ਼ੇ ‘ਤੇ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਆਡੀਟੋਰੀਅਮ ਵਿਖੇ ਕਰਵਾਇਆ ਗਿਆ।ਇਸ ਪ੍ਰੋਗਰਾਮ ਦਾ ਆਯੋਜਨ ਫੈਕਲਟੀ ਆਫ ਫਿਜ਼ੀਕਲ ਪਲਾਨਿੰਗ ਐਂਡ ਆਰਕੀਟੈਕਚਰ ਵੱਲੋਂ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਨਮੈਂਟ, ਦਿੱਲੀ …

Read More »

Human beings are capable of creating and destroying the environment – Prof. Behl

Amritsar, August 11 (Punjab Post Bureau) –  A two-day training programme on Green Sense: Framework for Sustainable Development is being organized by Faculty of Physical Planning and Architecture of Guru Nanank Dev University in collaboration with Centre for Science and Environment (CSE), Delhi. The training programme is an outcome of MoU signed between Centre for Science and Environment & Faculty …

Read More »

ਗੁਰੂ ਸਾਹਿਬ ਨੇ ਰਹੱਸਵਾਦ ਅਤੇ ਅੰਧਵਿਸ਼ਵਾਸ ਨੂੰ ਛੱਡ ਕੇ ਅਧਿਆਤਮਵਾਦ ਵੱਲ ਤੋਰਿਆ

`ਅਜੋਕੇ ਯੁਗ ਵਿਚ ਗੁਰੂ ਨਾਨਕ ਨੂੰ ਸਮਝਣ ਦੀ ਲੋੜ` ਵਿਸ਼ੇ ’ਤੇ ਵਿਦਿਵਾਨਾਂ ਨੇ ਵਿਚਾਰ ਰੱਖੇ ਨਵੀਂ ਦਿੱਲੀ, 11 ਅਗਸਤ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖੋਜ ਅਦਾਰੇ ‘ਇੰਟਰਨੈਸ਼ਨਲ ਸੈਂਟਰ ਫ਼ਾਰ ਸਿੱਖ ਸਟੱਡੀਜ਼’ ਵੱਲੋਂ ਸਿੱਖ ਵਿਚਾਰਧਾਰਾ ਨਾਲ ਸਬੰਧਿਤ ਮਹੀਨਾਵਾਰੀ ਸੈਮੀਨਾਰ ਆਯੋਜਿਤ ਕੀਤੇ ਜਾਂਦੇ ਹਨ।ਸਿੱਖੀ ਦੇ ਸਮੁੱਚੇ ਸੰਕਲਪ ਨੂੰ ਸਮਰਪਿਤ ਉਕਤ ਲੜੀਵਾਰ ਲੈਕਚਰਾਂ ਦੀ ਕੜੀ ਵਿਚ ਦੇਸ਼ਾਂ-ਵਿਦੇਸ਼ਾਂ ਤੋਂ …

Read More »

ਆਓ ਮਨਾਈਏ ਧੀਆਂ ਦੀਆਂ ਤੀਆਂ

ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਲੋਂ ਰੰਗਾਂ ਤੇ ਦਿਲਾਂ ਦੀਆਂ ਉਮੰਗਾਂ ਦਾ ਤਿਉਹਾਰ `ਤੀਆਂ` ਬੜੇ ਹੀ ਉਤਸ਼ਾਹ ਤੇ ਸ਼ਾਨ ਨਾਲ ਮਨਾਇਆ ਗਿਆ।ਤੀਆਂ ਤਿਉਹਾਰ ਸਾਉਣ ਦੇ ਮਹੀਨੇ ਵਿੱਚ ਆਉਂਦਾ ਹੈ।ਇਸ ਤਿਉਹਾਰ `ਤੇ ਕੁੜੀਆਂ, ਔਰਤਾਂ ਆਪਣੇ ਦਿਲਾਂ ਦੇ ਦੱਬੇ ਅਰਮਾਨਾਂ, ਨੂੰ ਖੁੱਲ੍ਹ ਕੇ ਬਿਆਨ ਕਰਦੀਆਂ ਹਨ।ਇਹ ਤਿਉਹਾਰ ਆਪਣੇ ਨਾਲ ਕੁਦਰਤ ਦੀ ਸੁਹਾਵਣੀ ਖ਼ੁਸ਼ਬੂ, …

Read More »