Tuesday, November 24, 2026

Monthly Archives: August 2017

ਰਾਸ਼ਟਰਪਤੀ ਸ਼੍ਰੀ ਕੋਵਿੰਦ ਨੂੰ ਔਰਤਾਂ ਨੇ ਬੰਨੀ ਰੱਖੜੀ

ਨਵੀਂ ਦਿੱਲੀ, 7 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਅਤੇ ਦੇਸ਼ ਦੀ ਪਹਿਲੀ ਮਹਿਲਾ ਅਤੇ ਉਨਾਂ ਦੀ ਧਰਮ ਪਤਨੀ ਸ੍ਰੀਮਤੀ ਸਵਿਤਾ ਕੋਵਿੰਦ ਨੂੰ ਰੱਖੜੀ ਬੰਨਦੀਆਂ ਹੋਈਆਂ ਔਰਤਾਂ।

Read More »

ਰਾਸ਼ਟਰਪਤੀ ਸ਼੍ਰੀ ਕੋਵਿੰਦ ਨੂੰ ਬੱਚਿਆਂ ਨੇ ਬੰਨੀ ਰੱਖੜੀ

ਨਵੀਂ ਦਿੱਲੀ, 7 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੂੰ ਰੱਖੜੀ ਦੇ ਤਿਓਹਾਰ ਮੌਕੇ ਰੱਖੜੀ ਬੰਨਦੀ ਹੋਈ ਵਿਸ਼ੇਸ਼ ਲੋੜਾਂ ਵਾਲੀ ਸਪੈਸ਼ਲ ਬੱਚੀ।ਨਾਲ ਹਨ ਦੇਸ਼ ਦੀ ਪਹਿਲੀ ਮਹਿਲਾ ਅਤੇ ਉਨਾਂ ਦੀ ਧਰਮ ਪਤਨੀ ਸ੍ਰੀਮਤੀ ਸਵਿਤਾ ਕੋਵਿੰਦ।

Read More »

ਉਪ ਰਾਸ਼ਟਰਪਤੀ ਵਲੋਂ ਲੋਕਾਂ ਨੂੰ ਰੱਖੜੀ ਦੀਆਂ ਵਧਾਈਆਂ

ਨਵੀਂ ਦਿੱਲੀ, 7 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਉਪ ਰਾਸ਼ਟਰਪਤੀ ਸ਼੍ਰੀ ਐਮ ਹਾਮਿਦ ਅੰਸਾਰੀ ਨੇ ਰੱਖੜੀ ਦੇ ਸ਼ੁਭ ਮੌਕੇ `ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।ਆਪਣੇ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਰੱਖੜੀ ਭੈਣਾਂ-ਭਰਾਵਾਂ `ਚ ਪਿਆਰ ਅਤੇ ਸਨੇਹ ਦੇ ਮਜ਼ਬੂਤ ਬੰਧਨ ਨੂੰ ਹੋਰ ਪੱਕਾ ਕਰਦੀ ਹੈ ਅਤੇ ਸਾਡੇ ਸਮਾਜ ਵਿੱਚ ਇਸਤਰੀਆਂ ਨੂੰ ਉੱਚਾ ਸਥਾਨ ਦੇਣ ਦੀ ਜੋ ਪ੍ਰੰਪਰਾ ਹੈ ਉਸ …

Read More »

ਰਾਸ਼ਟਰਪਤੀ ਦੀਆਂ ਰੱਖੜੀ ‘ਤੇ ਸ਼ੁਭਕਾਮਨਾਵਾਂ

ਨਵੀਂ ਦਿੱਲੀ, 7 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੇ ਰੱਖੜੀ ਦੀ ਪੂਰਵ ਸੰਧਿਆ `ਤੇ ਆਪਣੇ ਸੰਦੇਸ਼ ਵਿੱਚ ਕਿਹਾ ਹੈ ਕਿ “ਰੱਖੜੀ ਦੇ ਸ਼ੁਭ ਮੌਕੇ `ਤੇ, ਸਾਰੇ ਦੇਸ਼ਵਾਸੀਆਂ ਨੂੰ ਆਪਣੀਆਂ ਨਿੱਘੀਆਂ ਹਾਰਦਿਕ ਸ਼ੁਭਕਾਮਨਾਵਾਂ ਅਤੇ ਮੁਬਾਰਕਾਂ ਦੇਂਦਾ ਹਾਂ।ਇਹ ਵਿਲੱਖਣ ਤਿਉਹਾਰ ਭੈਣਾਂ-ਭਰਾਵਾਂ ਦਰਮਿਆਨ ਵਚਨਬੱਧਤਾ ਦੇ ਪਵਿੱਤਰ ਬੰਧਨ ਦੇ ਰੂਪ `ਚ ਮਨਾਇਆ ਜਾਂਦਾ ਹੈ।ਪਿਆਰ, ਸਨੇਹ ਅਤੇ ਆਪਸੀ …

Read More »

ਕਰਜ਼ਾ ਮੁਆਫੀ ਦੀ ਜ਼ਿੰਮੇਵਾਰੀ ਕੇਂਦਰ `ਤੇ ਨਾ ਸੁੱਟੇ ਕਾਂਗਰਸ- ਸੁਖਬੀਰ ਬਾਦਲ

ਨਵਜੋਤ ਸਿੱਧੂ ਕੈਪਟਨ ਨੂੰ ਧੋਖਾ ਦੇਣ ਲਈ ਤਿਆਰ – ਬਿਕਰਮ ਮਜੀਠੀਆ ਬਾਬਾ ਬਕਾਲਾ, 7 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਹੁਣ ਕਾਂਗਰਸ ਸਰਕਾਰ ਨੇ ਸਵੀਕਾਰ ਕਰ ਲਿਆ ਹੈ ਕਿ ਉਹ ਕਿਸਾਨਾਂ ਦੇ ਕਰਜ਼ੇ ਮੁਆਫ ਨਹੀਂ ਕਰੇਗੀ।ਪਰ ਕਾਂਗਰਸ ਸਰਕਾਰ  ਨੂੰ  ਇਹ ਜ਼ਿੰਮੇਵਾਰੀ ਕੇਂਦਰ ਉੱਤੇ ਨਹੀਂ ਸੁੱਟਣੀ ਚਾਹੀਦੀ, ਇਸ …

Read More »

ਕਾਂਗਰਸ ਨੇ ਕੇਂਦਰ ਤੋਂ ਮੋਦੀ ਤੇ ਸ੍ਰੋਮਣੀ ਕਮੇਟੀ ਵਿਚੋਂ ਬਾਦਲ ਦਲ ਨੂੰ ਕੱਢਣ ਦਾ ਦਿੱਤਾ ਸੱਦਾ

ਬਾਬਾ ਬਕਾਲਾ ਸਾਹਿਬ ਨੂੰ ਨਗਰ ਪੰਚਾਇਤ ਬਣਾਇਆ ਜਾਵੇਗਾ-ਸਿੱਧੂ ਬਾਬਾ ਬਕਾਲਾ ਸਾਹਿਬ, 7 ਅਗਸਤ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਬਾਬਾ ਬਕਾਲਾ ਸਾਹਿਬ ਦੇ ਇਤਹਾਸਕ ਮੇਲੇ ਮੌਕੇ ਕਾਂਗਰਸ ਪਾਰਟੀ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦੇ ਹੋਏ ਅੱਜ ਬਹੁਤੇ ਨੇਤਾਵਾਂ ਨੇ ਆ ਰਹੀਆਂ ਲੋਕ ਸਭਾ ਅਤੇ ਸ੍ਰੋਮਣੀ ਕਮੇਟੀ ਦੀਆਂ ਚੋਣਾਂ ਵਿਚ ਲੋਕ ਮਤ ਦੀ ਵਰਤੋਂ ਕਰਦੇ ਹੋਏ ਲੋਕਾਂ ਨੂੰ ਕੇਂਦਰ ਸਰਕਾਰ ਵਿਚੋਂ …

Read More »

Congress Govt. shying away from taking action against corrupt Akalis – Bhagwant Mann

Capt. Govt. cheated all section including farmers and youth – Sukhpal Khaira Baba Bakala, Aug. 7 (Punjab Post Bureau) – Putting up an impressive show of strength, Aam Aadmi Party on Mondayheld a political conference on the sacred occasion of Rakhar Punia at Baba Bakala. All the state leaders including party president, Bhagwant Mann, the leader of opposition in Punjab Vidhan Sabha, …

Read More »

ਅਭਿਨੇਤਾ ਮਨੋਜ ਮਿਸ਼ਰਾ ਦਾ ਲਿਖਿਆ ਤੇ ਨਿਰਦੇਸ਼ਤ ਹਿੰਦੀ ਨਾਟਕ ‘ਅਭਿਨਆ ਸੇ ਸਤਿਆ ਤੱਕ’ ਮੰਚਿਤ

ਅੰਮਿ੍ਤਸਰ, 6 ਅਗਸਤ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਅਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਵੱਲੋਂ ਸ਼ੋ੍ਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਦੋ ਰੋਜ਼ਾ ਨਾਟਕ ਮੇਲੇ ਦੇ ਦੂਜੇ ਤੇ ਆਖਰੀ ਦਿਨ ਮੁੰਬਈ ਦੇ ਪ੍ਰਸਿੱਧ ਅਭਿਨੇਤਾ ਮਨੋਜ ਮਿਸ਼ਰਾ ਦਾ ਲਿਖਿਆ ਅਤੇ ਨਿਰਦੇਸ਼ਤ ਕੀਤਾ ਹਿੰਦੀ ਨਾਟਕ ‘ਅਭਿਨਆ ਸੇ ਸਤਿਆ ਤੱਕ’ ਦਾ ਮੰਚਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ …

Read More »

ਜਿਲਾ ਸ਼ਹਿਰੀ ਪ੍ਰਧਾਨ ਬਨਣ `ਤੇ ਐਡਵੋਕੇਟ ਨਵਦੀਪ ਜੀਦਾ ਸਨਮਾਨਿਤ

ਬਠਿੰਡਾ, 6 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਆਮ ਆਦਮੀ ਪਾਰਟੀ ਨੇ ਜਦੋਂ ਤੋਂ ਜਿਲਾ ਪ੍ਰਧਾਨ ਤੇ ਸ਼ਹਿਰੀ ਪ੍ਰਧਾਨ ਲਗਾਉਣ ਉਪਰੰਤ ਜਿਲੇ ਦੇ ਵਰਕਰਾਂ ਵਿਚ ਅਥਾਹ ਜੋਸ਼ ਹੈ।ਇਸੇ ਲੜੀ ਤਹਿਤ ਬਠਿੰਡਾ ਜ਼ਿਲੇ ਦੇ ਪਿੰਡ ਜੀਦਾ ਵਿਖੇ ਇਕ ਵਿਸ਼ੇਸ਼ ਸਮਾਗਮ ਕਰਕੇ ਐਡਵੋਕੇਟ ਨਵਦੀਪ ਸਿੰਘ ਜੀਦਾ ਨੂੰ ਪਿੰਡ ਵਾਲਿਆਂ ਵਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਪਿੰਡ ਦੇ ਜੁਝਾਰੂ ਵਰਕਰਾਂ …

Read More »

ਸਰਕਾਰ ਦੀ ਆਪਾ ਵਿਰੋਧੀ ਸੋਚ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ – ਪ੍ਰੋ. ਬਲਜਿੰਦਰ ਕੌਰ

ਬਠਿੰਡਾ, 6 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਰਕਾਰ ਵਿੱਚ ਕੁੱਝ ਵੀ ਠੀਕ ਨਹੀਂ ਚੱਲ ਰਿਹਾ ਤੇ ਨਾ ਹੀ ਸਾਰੀ ਕੈਬਨਿਟ ਕਿਸੇ ਫੈਸਲੇ ਤੇ ਇਕਮੱਤ ਹੈ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਤਲਵੰਡੀ ਸਾਬੋ ਦੇ ਵਿਧਾਇਕ, ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਪੰਜਾਬ ਦੇ ਪ੍ਰਧਾਨ ਪ੍ਰੋਫੈਸਰ ਬਲਜਿੰਦਰ ਕੌਰ ਨੇ ਕਿਹਾ ਕੇ ਇਕ ਪਾਸੇ ਪੰਜਾਬ ਦੇ ਸਥਾਨਕ …

Read More »