Wednesday, November 25, 2026

Monthly Archives: August 2017

ਭਿਆਨਕ ਸੜਕ ਹਾਦਸੇ `ਚ 2 ਦੀ ਮੌਤ

ਧੂਰੀ, 4 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਬੀਤੀ ਰਾਤ ਨੇੜਲੇ ਪਿੰਡ ਭਸੌੜ ਵਿਖੇ ਸਕੂਟਰੀ ਅਤੇ ਕਾਰ ਦਰਮਿਆਨ ਹੋਏ ਇੱਕ ਸੜਕ ਹਾਦਸੇ ਵਿੱਚ ਸਕੂਟਰੀ `ਤੇ ਸਵਾਰ ਭੈਣ-ਭਰਾ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਥਾਣਾ ਸਦਰ ਦੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰਮ ਸਿੰਘ (36) ਪੁੱਤਰ ਹਰੀ ਸਿੰਘ ਵਾਸੀ ਪਿੰਡ ਦੁਧਾਲ ਜ਼ਿਲਾ ਲੁਧਿਆਣਾ ਅਤੇ ਹਰਬੰਸ …

Read More »

ਡੀ.ਏ.ਵੀ ਕਾਲਜ ਵਿਖੇ ਕਰਵਾਇਆ ਆਨਲਾਈਨ ਕੁਵਿਜ਼ ਮੁਕਾਬਲਾ

ਅੰਮ੍ਰਿਤਸਰ, 4 ਅਗਸਤ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਆਨਲਾਇਨ ਕੁਵਿਜ ਮੁਕਾਬਲਾ ਕਰਵਾਇਆ ਗਿਆ।  ਇਸ ਮੁਕਾਬਲੇ ਵਿੱਚ ਬੀ.ਸੀ.ਏ, ਬੀ.ਐੇਸ.ਸੀ (ਆਈ.ਟੀ), ਐਮ.ਐਸ.ਸੀ ਕੰਪਿਊਟਰ ਸਾਇੰਸ ਦੇ ਵਿਦਿਆਰਥੀਆਂ ਨੇ ਉਤਸ਼ਾਹ ਵਲੋਂ ਭਾਗ ਲਿਆ।ਇਸ ਕੁਇਜ਼ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੂੰ ਸਰਕਾਰ ਦੀਆਂ ਨੀਤੀਆਂ ਅਤੇ ਉਪਲੱਬਧੀਆਂ ਬਾਰੇ  ਪ੍ਰਸ਼ਨ ਪੁੱਛੇ ਗਏ, ਜੋ ਡਿਜ਼ੀਟਲ ਇੰਡਿਆ, ਮੇਕ ਇਨ ਇੰਡਿਆ, ਸਵੱਛ ਭਾਰਤ ਅਭਿਆਨ ਅਤੇ ਔਰਤਾਂ …

Read More »

ਚੋਰੀ ਹੋਏ ਤਿੰਨ ਮੋਟਰ ਸਾਇਕਲਾਂ ਦੇ ਚੋਰ ਲੱਭਣ ‘ਚ ਪੁਲਿਸ ਨਾਕਾਮ

ਸੰਦੌੜ, 4 ਅਗਸਤ – (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਥਾਣਾ ਸੰਦੌੜ ਦੇ ਪਿੰਡ ਸ਼ੇਰਗੜ ਚੀਮਾ ਵਿੱਚ ਬੀਤੇੇ ਲਗਭਗ ਇੱਕ ਮਹੀਨੇ ਵਿੱਚ ਤਿੰਨ ਮੋਟਰ ਸਾਇਕਲ ਚੋਰੀ ਹੋਣ ਨਾਲ ਜਿਥੇ ਇਲਾਕੇ ਵਿੱਚ ਹਾਹਾਕਾਰ ਮੱਚ ਗਈ ਹੈ ਉੱਥੇ ਥਾਣਾ ਸੰਦੌੜ ਦੀ ਪੁਲਿਸ ਚੋਰਾਂ ਤੱਕ ਪਹੁੰਚਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ।ਪਿੰਡ ਵਾਸੀਆਂ ਵਿੱਚ ਇਸ ਗੱਲ ਦਾ ਰੋਸ ਪਾਇਆ ਜਾ ਰਿਹਾ ਹੈ ਕਿ …

Read More »

ਬਠਿੰਡਾ, 4 ਅਗਸਤ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਟੀ ਦੇ ਖੇਤੀਬਾੜੀ ਕਾਲਜ ਵਲੋਂ ਯੂਨੀਵਰਸਟੀ ਕੈਂਪਸ ਵਿਖੇ ਵਣ ਮਹਾਂ ਉਤਸਵ ਮਨਾਇਆ ਗਿਆ।ਇਸ ਮੌਕੇ ਯੂਨੀਵਰਸਟੀ ਦੇ ਵਾਇਸ ਚਾਂਸਲਰ, ਡਾ: ਜਗਤਾਰ ਸਿੰਘ ਧੀਮਾਨ ਦੀ ਅਗਵਾਈ ਵਿੱਚ ਖੇਤੀਬਾੜੀ ਕਾਲਜ ਦੇ ਡੀਨ ਡਾ: ਅਜਮੇਰ ਸਿੰਘ ਸਿੱਧੂ ਸਮੇਤ ਸਮੂਹ ਅਧਿਆਪਕਾਂ, ਵਿਭਾਗ ਦੇ ਮੁਖੀਆਂ ਅਤੇ ਵਿਦਿਆਰਥੀਆਂ ਨੇ ਕੈਂਪਸ ਦੀਆਂ ਪ੍ਰਮੁੱਖ …

Read More »

ਜਿਲਾ ਪੱਧਰੀ ਕੰਪਿਊਟਰ ਟਾਈਪ ਮੁਕਾਬਲਿਆਂ `ਚ ਵਿਦਿਆਰਥੀਆਂ ਨੇ ਬਾਜ਼ੀ ਮਾਰੀ

ਬਠਿੰਡਾ, 4 ਅਗਸਤ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਰਾਜ ਸਿਖਿਆ ਅਤੇ ਕਿੱਤਾ ਅਗਵਾਈ ਬਿਉਰੋ-ਪੰਜਾਬ ਦੇ ਡਾਇਰੈਕਟਰ-ਕਮ-ਪ੍ਰੋਜੈਕਟ ਅਫਸਰ ਸ਼੍ਰੀਮਤੀ ਸ਼ਰੂਤੀ ਸ਼ੁਕਲਾ ਦੇ ਦਿਸ਼ਾ ਨਿਰਦੇਸ਼, ਸ਼੍ਰੀਮਤੀ ਮਨਿੰਦਰ ਕੌਰ ਜਿਲਾ ਸਿੱਖਿਆ ਅਫਸਰ (ਸੈ.ਸਿ.), ਸ਼੍ਰੀਮਤੀ ਭੁਪਿੰਦਰ ਕੌਰ, ਉਪ ਜਿਲਾ ਸਿਖਿਆ ਅਫਸਰ (ਸੈ.ਸਿ.) ਅਤੇ ਬਲਜਿੰਦਰ ਸਿੰਘ ਜਿਲਾ ਗਾਈਡੈਂਸ ਕਾਉਂਸਲਰ ਦੀ ਯੋਗ ਅਗਵਾਈ ਤੇ ਕਿ੍ਰਸ਼ਨ ਗੋਪਾਲ, ਰਾਜੀਵ ਗੋਇਲ, ਬਲਰਾਜ ਸਿੰਘ ਸੀ.ਜੀ.ਆਰ.ਪੀ …

Read More »

ਸਵੱਛ ਭਾਰਤ ਪੰਦਰਵਾੜਾ ਤਹਿਤ ਯੂਨੀਵਰਸਿਟੀ ਲਾਇਬ੍ਰੇਰੀ ਤੋਂ ਸਫਾਈ ਮੁਹਿੰਮ ਸ਼ੁਰੂ

ਬਠਿੰਡਾ, 4 ਅਗਸਤ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਅਧੀਨ ਚੱਲ ਰਹੇ ਬੇਸਿਕ ਸਾਇੰਸਜ਼ ਐਂਡ ਹਿਊਮੈਨਟੀਜ਼ ਕਾਲਜ ਵਲੋਂ `ਸਵੱਛ ਭਾਰਤ ਪੰਦਰਵਾੜਾ` ਮਨਾਉਣ ਦੀ ਸਹੁੰ ਚੁੱਕੀ ਗਈ ਸੀ।ਉਸ ਮਿਸ਼ਨ ਤਹਿਤ ਐਨ.ਐਸ.ਐਸ ਪ੍ਰੋਗਰਾਮ ਅਫਸਰ ਡਾਕਟਰ ਹਰਪ੍ਰੀਤ ਕੌਰ ਔਲਖ ਦੀ ਅਗਵਾਈ ਹੇਠ ਐਨ.ਐਸ.ਐਸ ਵਲੰਟੀਅਰਾਂ ਨੇ ਯੂਨੀਵਰਸਿਟੀ ਕੇਦਰੀ ਲਾਇਬ੍ਰੇਰੀ ਦੀ ਸਫਾਈ ਤੋਂ ਸ਼ੁਰੂਆਤ ਕੀਤੀ।ਵਿਦਿਆਰਥੀਆਂ …

Read More »

ਸੜਕਨਾਮਾ ਦਾ ਵਿਰੋਧ ਕਰਨ ਵਾਲੇ ਨੌਜਵਾਨਾਂ ਨੂੰ ਡਰਾਉਣ ਧਮਕਾਉਣ ਦਾ ਦਲ ਖ਼ਾਲਸਾ ਵੱਲੋਂ ਨੋਟਿਸ

ਇੱਕ ਤੱਥਹੀਣ ਤੇ ਗਲਤ ਲਿਖਤ ਦਾ ਵਿਰੋਧ ਫਿਰਕਾਪ੍ਰਸਤੀ ਕਿਵੇਂ- ਦਲ ਖ਼ਾਲਸਾ ਬਠਿੰਡਾ, 4 ਅਗਸਤ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਖ਼ਾਲਸਾ ਰਾਜ ਤੇ ਸਿੱਖਾਂ ਦੀ ਕਿਰਦਾਰਕੁਸੀ ਕਰਨ ਵਾਲੇ ਬਲਦੇਵ ਸਿੰਘ ਨਾਮੀ ਲੇਖਕ ਦਾ ਵਿਰੋਧ ਕਰਨ ਵਾਲੇ ਨੌਜਵਾਨਾਂ ਨੂੰ ਕੁਝ ਇੱਕ ਅਖ਼ੌਤੀ ਸਾਹਿਤਕ ਗਰੁੱਪਾਂ ਵੱਲੋਂ ਡਰਾਉਣ ਦਾ ਦਲ ਖ਼ਾਲਸਾ ਨੇ ਸਖ਼ਤ ਨੋਟਿਸ ਲਿਆ ਹੈ।ਦਲ ਖ਼ਾਲਸਾ ਨੇ ਅੱਜ …

Read More »

ਨੰਨੇ ਮੁੰਨੇ ਬੱਚਿਆਂ ਦਰਮਿਆਨ ਰੱਖੜੀ ਬਣਾਉਣ ਦੀ ਪ੍ਰਤੀਯੋਗਤਾ ਆਯੋਜਿਤ

ਬਠਿੰਡਾ, 4 ਅਗਸਤ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਬੇਬੀ ਕਾਨਵੈਂਟ ਸਕੂਲ ਦੇ ਨੰਨੇ ਮੁੰਨੇ ਬੱਚਿਆਂ ਦੀ ਰੱਖੜੀ ਬਣਾਉਣ (ਮੈਕਿੰਗ) ਪ੍ਰਤੀਯੋਗਤਾ ਕਰਵਾਈ ਗਈ।ਇਸ ਮੁਕਾਬਲੇ ਨੂੰ ਸ਼ੁਰੂ ਕਰਵਾਉਣ ਤੋਂ ਪਹਿਲਾ ਪਿ੍ਰੰਸੀਪਲ ਮੈਡਮ ਪੂਨਮ ਵਰਮਾ ਨੇ ਬੱਚਿਆ ਨੂੰ ਰੱਖੜੀ ਦੀ ਮਹੱਤਤਾ ਬਾਰੇ ਪੂਰਨ ਜਾਣਕਾਰੀ ਦਿੱਤੀ। ਉਨਾਂ ਕਿਹਾ ਕਿ ਇਹ ਪਵਿੱਤਰ ਤਿਉਹਾਰ ਜੋ ਭੈਣ ਭਰਾ ਦੇ …

Read More »

‘ਰੁੱਖ ਲਗਾਓ ਮੁਹਿੰਮ’ ਦਾ ਆਰੰਭ 6 ਅਗਸਤ ਨੂੰ

ਬਠਿੰਡਾ, 4 ਅਗਸਤ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਪ੍ਰਧਾਨ ਭਾਈ ਹਰਵਿੰਦਰ ਸਿੰਘ ਖਾਲਸਾ ਵਲੋਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਰੁੱਖ ਲਗਾਓ ਮੁਹਿੰਮ ਦੇ ਸਮੁੱਚੇ ਪ੍ਰੋਗਰਾਮ ਦੀ ਰੂਪ ਰੇਖਾ ਉਲੀਕੀ ਗਈ। ਉਨਾਂ ਦੱਸਿਆ ਕਿ ‘‘ਰੁੱਖ ਲਗਾਓ ਮੁਹਿੰਮ’’ ਦਾ ਆਗਾਜ਼ 6 ਅਗਸਤ ਨੂੰ ਸ਼ਾਮ 5:30 ਵਜੇ ਪਿੰਡ ਜੈਪਾਲਗੜ ਪਿੱਛੇ ਖੇਡ ਸਟੇਡੀਅਮ …

Read More »

ਚੋਰੀ ਹੋਏ ਤਿੰਨ ਮੋਟਰ ਸਾਇਕਲਾਂ ਦੇ ਚੋਰ ਲੱਭਣ ‘ਚ ਪੁਲਿਸ ਨਾਕਾਮ

ਸੰਦੌੜ, 4 ਅਗਸਤ – (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਥਾਣਾ ਸੰਦੌੜ ਦੇ ਪਿੰਡ ਸ਼ੇਰਗੜ ਚੀਮਾ ਵਿੱਚ ਬੀਤੇੇ ਲਗਭਗ ਇੱਕ ਮਹੀਨੇ ਵਿੱਚ ਤਿੰਨ ਮੋਟਰ ਸਾਇਕਲ ਚੋਰੀ ਹੋਣ ਨਾਲ ਜਿਥੇ ਇਲਾਕੇ ਵਿੱਚ ਹਾਹਾਕਾਰ ਮੱਚ ਗਈ ਹੈ ਉੱਥੇ ਥਾਣਾ ਸੰਦੌੜ ਦੀ ਪੁਲਿਸ ਚੋਰਾਂ ਤੱਕ ਪਹੁੰਚਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ।ਪਿੰਡ ਵਾਸੀਆਂ ਵਿੱਚ ਇਸ ਗੱਲ ਦਾ ਰੋਸ ਪਾਇਆ ਜਾ ਰਿਹਾ ਹੈ ਕਿ …

Read More »