ਜੰਡਿਆਲਾ ਗੁਰੂ, 3 ਅਗਸਤ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਮਨਜਿੰਦਰ ਸਿੰਘ ਚੰਦੀ ਤੇ ਅਮਨਪ੍ਰੀਤ ਕੋਰ ਚੰਦੀ ਨੇ ਵਿਅਹ ਦੀ ਚੌਥੀ ਵਰੇਗੰਢ੍ਹ ਮਨਾਈ।
Read More »Monthly Archives: August 2017
ਜਨਮ ਦਿਨ ਮੁਬਾਰਕ – ਤੇਜਸਬੀਰ ਸਿੰਘ
ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ ਬਿਊਰੋ) ਤੇਜਸਬੀਰ ਦੇ ਮਾਤਾ ਪਿਤਾ ਨੂੰ ਬੇਟੇ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਵਧਾਈਆਂ।
Read More »Trekking Expedition from Sumdo to Rohtang La
Jalandhar, Aug 2 (Punjab Post Bureau) – Falcons of the Flaming Arrow Brigade successfully completed an arduous trek of 210 Km in nine days from SUMDO over the formidable Rohtang LA between 05 July and 01 August and were flagged in by Lt Gen BS Sahrawat General Officer Commanding Vajra Corps. The Corps Commander congratulated the team for the …
Read More »ਪਿੰਗਲਵਾੜਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦੀ 25ਵੀਂ ਬਰਸੀ ਸਮਾਗਮ 3 ਤੋਂ
ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਲਾਵਾਰਸ, ਪਾਗਲਾਂ, ਅਪਾਹਿਜਾਂ, ਬਜੁਰੱਗਾਂ ਤੇ ਮੰਦਬੁੱਧੀ ਬੱਚਿਆਂ ਦੀ ਸੇਵਾ ਸੰਭਾਲ ਕਰਨ ਵਾਲੀ ਸੰਸਥਾ ਪਿੰਗਲਵਾੜਾ ਅੰਮ੍ਰਿਤਸਰ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦੀ 25ਵੀਂ ਬਰਸੀ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਹੁਮੰਤਵੀ ਸਮਾਜ ਭਲਾਈ ਕਾਰਜਾਂ ਨੂੰ ਸਮਰਪਿਤ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਈ ਜਾ ਰਹੀ ਹੈ। ਡਾ. ਇੰਦਰਜੀਤ ਕੌਰ ਨੇ ਬੋਲਦਿਆਂ …
Read More »ਮਾਧਵ ਵਿਦਿਆ ਨਿਕੇਤਨ ਵਲੋਂ ਚੀਨ ਦੀਆਂ ਚੀਜ਼ਾਂ ਵਿਰੁੱਧ ਰੈਲੀ
ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮਾਧਵ ਵਿਦਿਆ ਨਿਕੇਤਨ ਸਕੂਲ ਰਣਜੀਤ ਐਵੀਨਿਊ ਵਿਖੇ ਚੀਨ ਦੀਆ ਚੀਜਾਂ ਦਾ ਵਿਰੋਧ ਕਰਦੇ ਹੋਏ ਰੈਲੀ ਕੱਢੀ ਗਈ।ਇਸ ਮੌਕੇ ਚੀਨੀ ਹਟਾਓ ਤੇ ਸਵਦੇਸ਼ੀ ਅਪਣਾਓ ਦੇ ਨਾਅਰੇ ਲਗਾਏ ਗਏ।ਇਹ ਰੈਲੀ ਮਾਧਵ ਵਿਦਿਆ ਨਿਕੇਤਨ ਸਕੂਲ ਤੋ ਲੈ ਕੇ ਭੰਡਾਰੀ ਪੁੱਲ ਤੱਕ ਆਯੋਜਿਤ ਕੀਤੀ ਗਈ।ਇਸ ਰੈਲੀ ਦਾ ਮੁੱਖ ਉਦੇਸ਼ ਚੀਨ ਦੇ ਅਸਲੀ ਰੂਪ ਨੂੰ ਲੋਕਾਂ …
Read More »ਮਿਸ਼ਨ ਆਗਾਜ਼ ਨੇ ਮਨਾਇਆ ਸਾਵਣ ਤੀਜ਼ ਦਾ ਤਿਓਹਾਰ- ਬੂਟੇ ਵੀ ਵੰਡੇ
ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਮਾਨਵ ਕਲਿਆਣ ਅਤੇ ਵਾਤਾਵਰਣ ਸੰਭਾਲ ਸੰਸਥਾ ਮਿਸ਼ਨ ਆਗਾਜ਼ ਵਲੋ ਚਲਾਏ ਜਾ ਰਹੇ ਮਹਿਲਾ ਨਵ ਚੇਤਨਾ ਕੇਂਦਰ ਵਿਖੇ ਸਾਵਨ ਤੀਜ਼ ਦਾ ਤਿੳਹਾਰ ਮਨਾਇਆ ਗਿਆ। ਇਸ ਮੌਕੇ ਪੰਜਾਬੀ ਗੀਤ ਗਾ ਕੇ ਲੜਕੀਆਂ ਨੇ ਗਿੱਧਾ ਪਾਇਆ ਅਤੇ ਸਮਾਪਤੀ `ਤੇ ਘਰਾਂ ਤੇ ਆਲੇ ਦੁਆਲੇ ਨੂੰ ਹਰਿਆ ਭਰਿਆ ਕਰਨ ਲਈ ਸਾਰਿਆਂ ਨੂੰ ਪੌਦੇ ਵੰਡੇ ਗਏ।ਇਸ ਮੋਕੇ `ਤੇ …
Read More »160 ਵਰੇ ਪਹਿਲਾਂ ਅੱਜ ਦੇ ਦਿਨ ਹੋਇਆ ਸੀ ਅਜਨਾਲਾ ਦਾ ਖ਼ੂਨੀ ਸਾਕਾ
ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ ਬਿਊਰੋ) – ਅਜਨਾਲਾ ਦੇ ਖੂਹ ਵਿਚੋਂ ਕੱਢੀਆਂ ਗਈਆਂ 282 ਹਿੰਦੁਸਤਾਨੀ ਸੈਨਿਕਾਂ ਦੀਆਂ ਅਸਥੀਆਂ ਦਾ ਤਿੰਨ ਵਰ੍ਹੇ ਬੀਤ ਜਾਣ ਦੇ ਬਾਅਦ ਵੀ ਸੂਬਾ ਤੇ ਕੇਂਦਰ ਸਰਕਾਰ ਵੱਲੋਂ ਨਾ ਤਾਂ ਕੋਈ ਡੀ.ਐਨ.ਏ ਅਤੇ ਨਾ ਹੀ ਕੋਈ ਹੋਰ ਵਿਗਿਆਨਿਕ ਜਾਂਚ ਮੁਕੰਮਲ ਕਰਵਾਈ ਗਈ ਹੈ।ਇਸ ਦੇ ਇਲਾਵਾ ਕੇਂਦਰ ਸਰਕਾਰ ਬ੍ਰਿਟੇਨ ਸਰਕਾਰ ਪਾਸੋਂ ਉਪਰੋਕਤ ਸੈਨਿਕਾਂ ਦੇ ਨ੍ਹਾਵਾਂ ਦੀ ਸੂਚੀ ਮੰਗਵਾਉਣ …
Read More »ਜ਼ਿੰਮੇਵਾਰੀ ਨਿਭਾਓ, ਬੱਚੇ ਨੂੰ ਮਾਂ ਦਾ ਦੁੱਧ ਪਿਲਾਓ
ਪਠਾਨਕੋਟ, 1 ਅਗਸਤ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਪੰਜਾਬ ਵਲੌ ਦਿਤੇ ਗਏ ਵਿਸ਼ਵ ਸਤਨਪਾਨ ਹਫਤਾ ਦੇ ਥੀਮ ਉਤੇ ਸਿਵਲ ਹਸਪਤਾਲ ਪਠਾਨਕੋਟ ਵਿਖੇ ਸਿਵਲ ਸਰਜਨ ਡਾ: ਨਰੇਸ਼ ਕਾਂਸਰਾ ਦੀ ਪ੍ਰਧਾਨਗੀ ਹੇਂਠ `ਮਾਂ ਦੇ ਦੁੱਧ ਦੀ ਮਹੱਤਤਾ` ਸੰਬਧੀ ਜਾਗਰੂਕਤਾ ਸੈਮੀਨਾਰ ਅਯੋਜਿਤ ਕੀਤਾ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਬਚਿਆਂ ਦੇ ਮਾਹਿਰ ਡਾ. ਸੰਦੀਪ ਕੁਮਾਰ ਨੇ ਕਿਹਾ ਕਿ ਬੱਚੇ ਨੂੰ ਜਨਮ ਦੇ ਤੁਰੰਤ …
Read More »ਕਿਸਾਨ ਖੇਤੀ ਮਾਹਿਰਾਂ ਵਲੋਂ ਸਿਫਾਰਸ਼ ਕੀਤੇ ਕੀਟਨਾਸ਼ਕਾਂ ਦਾ ਹੀ ਛਿੜਕਾਅ ਕਰਨ ਡਾ. ਅਮਰੀਕ ਸਿੰਘ
ਪਠਾਨਕੋਟ, 2 ਅਗਸਤ (ਪੰਜਾਬ ਪੋਸਟ ਬਿਊਰੋ) – ਅੰਨੇਵਾਹ ਅਤੇ ਬਗੈਰ ਸਿਫਾਰਸ਼ਾਂ ਤੋਂ ਕੀਟਨਾਸ਼ਕ ਜ਼ਹਿਰਾਂ ਦੀ ਵਰਤੋਂ ਕਰਨ ਨਾਲ ਖਾਦ ਪਦਾਰਥ,ਵਾਤਾਵਰਣ ਪ੍ਰਦੂਸ਼ਿਤ ਤਾਂ ਹੋ ਹੀ ਰਿਹਾ ਹੈ ਅਤੇ ਨਾਲ ਹੀ ਖੇਤੀ ਲਾਗਤ ਖਰਚੇ ਵਧਣ ਕਾਰਨ ਸ਼ੁੱਧ ਖੇਤੀ ਆਮਦਨ ਘਟ ਰਹੀ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਸ਼੍ਰੀਮਤੀ ਨੀਲਿਮਾ ਕੁਮਾਰ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ …
Read More »ਸੇਵਾ ਨੂੰ ਸਮਰਪਿਤ ਹਨ ਖੇਡ ਅਧਿਆਪਕ ਅਸ਼ੋਕ ਕੁਮਾਰ
ਸਵੇਰੇ ਸਕੂਲ ਸਮੇਂ ਤੋ ਪਹਿਲਾਂ ਤੇ ਸ਼ਾਮ ਨੂੰ ਵੀ ਬੱਚਿਆਂ ਨੂੰ ਕਰਵਾਉਂਦੇ ਹਨ ਪ੍ਰੈਕਟਿਸ ਬਟਾਲਾ, 1 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿਆਣੇ ਕਹਿੰਦੇ ਨੇ ਕੇ ਕੰਮ ਹੀ ਪੂਜਾ ਹੈ, ਖਾਸ ਕਰਕੇ ਸਕੂਲ ਵਿਚ ਇਸ ਦੀ ਮਹਾਨਤਾ ਹੋਰ ਵੀ ਵਧ ਜਾਂਦੀ ਹੈ ਕਿਉਂਕਿ ਗੁਰੂ ਚੇਲੇ ਦੀ ਪ੍ਰਥਾ ਨੂੰ ਸਮਾਜ ਵਿਚ ਮਾਣ ਪ੍ਰਾਪਤ ਹੈ।ਖੇਡ ਤੇ ਸਕੂਲ ਨੂੰ ਸਮਰਪਿਤ ਸਰਕਾਰੀ ਕੰਨਿਆ ਸੀਨੀਅਰ …
Read More »
Punjab Post Daily Online Newspaper & Print Media