Tuesday, November 24, 2026

Monthly Archives: August 2017

ਸਿੱਖ ਸਭਨਾਂ ਵਿੱਚ ਇੱਕ ਅਕਾਲ ਪੁਰਖ ਦੀ ਜੋਤ ਮੰਨਦੇ ਹਨ – ਗੁਰਇੰਦਰਦੀਪ ਸਿੰਘ

ਬਠਿੰਡਾ, 1 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿਘ ਜੱਸੀ) – ‘ਅਵਲਿ, ਅਲਹ ਨੂਰੁ ਉਪਾਇਆ; ਕੁਦਰਤਿ ਕੇ ਸਭ ਬੰਦੇ॥ ਏਕ ਨੂਰ ਤੇ ਸਭੁ ਜਗੁ ਉਪਜਿਆ; ਕਉਨ ਭਲੇ? ਕੋ ਮੰਦੇ?॥’ ਦੀ ਵਿਆਖਿਆ ਕਰਦਿਆਂ ਭਾਈ ਗੁਰਇੰਦਰਦੀਪ ਸਿੰਘ ਕਥਾ ਵਾਚਕ ਨੇ ਇਹ ਸ਼ਬਦ ਗੁਰਮਤਿ ਪ੍ਰਚਾਰ ਸਭਾ ਵੱਲੋਂ ਹਫਤਾਵਾਰੀ ਸਮਾਗਮ ਸ਼ਹੀਦ ਬਾਬਾ ਦੀਪ ਸਿੰਘ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਵਰਨਣ ਕਰਦਿਆਂ ਉਨਾਂ ਮਹਾਰਾਜਾ …

Read More »

ਪ੍ਰਵਾਸੀ ਭਾਰਤੀ ਵਲੋਂ ਪਿੰਡ ਢੀਂਡਸਾ ਦੇ ਅਪੰਗ ਨੂੰ ਐਕਟਿਵਾ ਸਕੂਟਰੀ ਦਾਨ

ਸਮਰਾਲਾ, 31 ਜੁਲਾਈ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਪਿੰਡ ਢੀਂਡਸਾ ਵਿਖੇ ਪ੍ਰਵਾਸੀ ਭਾਰਤੀ ਬਲਦੀਪ ਸਿੰਘ ਬੱਲੀ ਨੇ ਪਿੰਡ ਦੇ ਇੱਕ ਲੋੜਵੰਦ ਅਪੰਗ ਵਿਅਕਤੀ ਕੁਲਵਿੰਦਰ ਸਿੰਘ ਹੈਪੀ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਐਕਟਿਵਾ ਸਕੂਟਰੀ ਦਾਨ ਕੀਤੀ ਗਈ।ਗੁਰਦੁਆਰਾ ਸਾਹਿਬ ਵਿਖੇ ਕਰਵਾਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਵਿੱਚ ਸਮਰਾਲਾ ਦੇ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ, ਅਜਮੇਰ ਸਿੰਘ ਪੂਰਬਾ ਬਲਾਕ ਪ੍ਰਧਾਨ ਕਾਂਗਰਸ ਕਮੇਟੀ …

Read More »

ਕਾਵਿ-ਪੁਸਤਕ ‘ਸੱਚੀ ਤੇਰੀ ਸ਼ੋਭਾ’ ’ਤੇ ਕੀਤੀ ਚਰਚਾ

ਅੰਮ੍ਰਿਤਸਰ, 31 ਜੁਲਾਈ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ)- ਪੰਜਾਬੀ ਭਾਸ਼ਾ ਅਤੇ ਸਾਹਿਤ ਸਿਰਜਣਾ ’ਚ ਨਵੇਕਲੀਆਂ ਪੈੜਾਂ ਸਿਰਜਣ ਵਾਲੀ ਜਨਵਾਦੀ ਲੇਖਕ ਸੰਘ ਅਤੇ ਪੰਜਾਬੀ ਸਾਹਿਤ ਸਭਾ ਚੋਗਾਵਾਂ ਵੱਲੋਂ ਪੰਥਕ ਸਟੇਜੀ ਕਵੀ ਪਿਆਰਾ ਸਿੰਘ ਜਾਚਕ ਦੀ ਪਲੇਠੀ ਕਾਵਿ-ਪੁਸਤਕ ‘ਸੱਚੀ ਤੇਰੀ ਸ਼ੋਭਾ’ ਸਥਾਨਕ ਆਤਮ ਪਬਲਿਕ ਸਕੂਲ, ਇਸਲਾਮਾਬਾਦ ਵਿਖੇ ਲੋਕ ਅਰਪਿਤ ਕੀਤੀ ਗਈ।ਅਰਥ ਭਰਪੂਰ ਇਸ ਸਾਹਿਤਕ ਸਮਾਗਮ ਦਾ ਮੰਚ ਸੰਚਾਲਨ ਕਰਦਿਆਂ ਧਰਵਿੰਦਰ ਸਿੰਘ ਔਲਖ …

Read More »