Tuesday, November 24, 2026

Daily Archives: September 2, 2017

ਘਰ ਘਰ ਨੋਕਰੀ ਦੇਣ ਦੇ ਨਾਂਅ ਹੇਠ ਗਰੀਬ ਲੋਕਾਂ ਦੇ ਫਾਰਮ ਭਰ ਕੇ ਮਾਰੀ ਜਾ ਰਹੀ ਹੈ ਠੱਗੀ

ਨਹਿਰੀ ਵਿਭਾਗ `ਚ ਲੋਕਾਂ ਨੂੰ ਕੰਮ ਮਿਲਣ ਦਾ ਕੀਤਾ ਜਾ ਰਿਹਾ ਹੈ ਦਾਅਵਾ ਹਰਚੋਵਾਲ (ਗੁਰਦਾਸਪੁਰ), 2 ਸਤੰਬਰ (ਪੰਜਾਬ ਪੋਸਟ- ਗਗਨਦੀਪ ਸਿੰਘ ਰਿਆੜ) – ਘਰ ਘਰ ਹਰ ਪਰਿਵਾਰ ਦੇ ਇੱਕ ਮੈਬਰ ਨੂੰ ਰੁਜਗਾਰ ਦੇ ਤੌਰ `ਤੇ ਨਹਿਰੀ ਵਿਭਾਗ ਪੱਕੀ ਨੌਕਰੀ `ਤੇ ਕੰਮ ਕਰਨ ਦੇ ਨਾਂਅ ਹੇਠ ਕੁੱਝ ਨੌਸਰਬਾਜ਼ਾਂ ਵਲੋਂ ਲੋਕਾਂ ਦੇ ਧੜਾ ਧੜ ਫਾਰਮ ਭਰ ਕੇ ਉਨਾਂ ਕੋਲੋਂ ਹਜਾਰਾਂ ਰੁਪਏ ਠੱਗੇ …

Read More »

ਮਾਤਾ ਅਮਰਜੀਤ ਕੌਰ ਲਾਂਬਾ ਨੂੰ ਭਰਪੂਰ ਸ਼ਰਧਾਂਜਲੀਆਂ ਭੇਟ

ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ-ਜਗਦੀਪ ਸਿੰਘ ਸੱਗੂ) – ਪੰਜਾਬੀ ਅਤੇ ਪੰਜਾਬੀਅਤ ਦੀ ਸੇਵਾ `ਚ ਨਿਰੰਤਰ ਕਾਰਜਸ਼ੀਲ ਟਿ੍ਬਿਊਨ ਗਰੁੱਪ ਨਾਲ ਅੰਮ੍ਰਿਤਸਰ ਤੋਂ ਜੁੜੇ ਉਘੇ ਪੱਤਰਕਾਰ ਜਗਤਾਰ ਸਿੰਘ ਲਾਂਬਾ ਦੀ ਮਾਤਾ ਸ੍ਰੀਮਤੀ ਅਮਰਜੀਤ ਕੌਰ ਲਾਂਬਾ ਨੂੰ ਅੱਜ ਭਰਪੂਰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰਾ ਸਿੰਘ ਸਭਾ ਪ੍ਰਤਾਪ ਨਗਰ ਵਿਖੇ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਰਾਗੀ ਸਿੰਘਾਂ …

Read More »

ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਵਿਰਸਾ ਵਿਹਾਰ ਸੁਸਾਇਟੀ 6ਵੀਂ ਵਾਰ ਮੁੜ ਬਣੇ ਪ੍ਰਧਾਨ

ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਦੇ ਅਹੁਦੇਦਾਰਾਂ ਦੀ ਹੋਈ ਚੋਣ ਵਿੱਚ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਨੂੰ ਸਰਬਸੰਮਤੀ ਨਾਲ 6ਵੀਂ ਵਾਰ ਸੁਸਾਇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ।ਸਰਬਸੰਮਤੀ ਨਾਲ ਹੀ ਸ਼੍ਰੋਮਣੀ ਅਦਾਕਾਰਾ ਜਤਿੰਦਰ ਕੌਰ, ਸ਼ੋ੍ਰਮਣੀ ਗਾਇਕਾ ਗੁਰਮੀਤ ਬਾਵਾ ਤੇ ਨਾਟਕਕਾਰ ਜਗਦੀਸ਼ ਸਚਦੇਵਾ ਨੂੰ ਸੁਸਾਇਟੀ ਦੇ ਸਰਪ੍ਰਸਤ, ਵਿਜੇ ਸ਼ਰਮਾ ਨੂੰ ਸੀਨੀਅਰ ਮੀਤ ਪ੍ਰਧਾਨ, ਰਮੇਸ਼ ਯਾਦਵ …

Read More »

ਅੱਖਾਂ `ਤੇ ਪੱਟੀ ਬੰਨ ਕੇ ਪੜਨ ਤੇ ਰੰਗ ਬੁੱਝਣ ਝੂਠੇ ਦਾਅਵੇ ਦਾ ਪਰਦਾਫਾਸ਼ ਕਰਨ ਲਈ ਤਰਕਸ਼ੀਲ ਪ੍ਰੋਗਰਾਮ 3 ਸਤੰਬਰ ਨੂੰ

ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਕਿੲ੍ਰੇਟਿਵ ਬਰੇਨ ਐਕਟੀਵੇਸ਼ਨ ਅਕੈਡਮੀ ਛੇਹਰਟਾ ਵਲੋਂ ਬੱਚਿਆਂ ਦੀਆਂ ਅੱਖਾਂ `ਤੇ ਪੱਟੀ ਬੰਨ ਕੇ ਸੁੰਘਣ ਸ਼ਕਤੀ ਰਾਹੀਂ ਪੜਨ ਅਤੇ ਰੰਗ ਬੁੱਝਣ ਦੇ ਕੀਤੇ ਜਾ ਰਹੇ ਝੂਠੇ ਅਤੇ ਗੁਮਰਾਹਕੁੰਨ ਦਾਅਵੇ ਦਾ ਪਰਦਾਫਾਸ਼ ਕਰਨ ਲਈ 3 ਸਤੰਬਰ ਨੂੰ ਬਾਅਦ ਦੁਪਹਿਰ 12.00 ਵਜੇ ਸਥਾਨਕ ਵਿਰਸਾ ਵਿਹਾਰ ਵਿਖੇ ਇੱਕ ਵਿਸ਼ੇਸ਼ ਤਰਕਸ਼ੀਲ ਪੋ੍ਰਗਰਾਮ …

Read More »

ਮਾਮਲਾ ਸਿੱਕਮ ਦੇ ਗੁਰਦੁਆਰਾ ਸਾਹਿਬਾਨ ਦਾ- ਰਾਜਪਾਲ ਤੋਂ ਮੰਗਿਆ ਸਮਾਂ

ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਕਮ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਗੁਰੂ ਡਾਂਗਮਾਰ ਸਬੰਧੀ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਇਸ ਦੀ ਇਤਿਹਾਸਕਤਾ ਉਜਾਗਰ ਕਰਨ ਲਈ ਪ੍ਰਕਿਰਿਆ ਆਰੰਭ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਹੁਣ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ ਸਿੰਘ ਬਦਨੌਰ ਨੂੰ ਇੱਕ ਪੱਤਰ ਲਿਖ ਕੇ ਗੱਲਬਾਤ ਲਈ ਸਮਾਂ ਮੰਗਿਆ ਹੈ। ਪ੍ਰੋ: …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ।ਨਰਸਰੀ ਅਤੇ ਪ੍ਰੈਪ-1 ਦੇ ਬੱਚਿਆਂ ਨੇ ਮੂਲ ਮੰਤਰ ਦਾ ਜਾਪ ਕਰਕੇ ਮਹੌਲ ਨੂੰ ਅਧਿਆਤਮਕ ਬਣਾਇਆ ਅਤੇ ਨੌਵੀ ਤੇ ਦਸਵੀ ਜਮਾਤ ਦੇ ਵਿਦਿਆਰਥੀਆਂ ਨੇ ਧਾਰਮਿਕ ਕਵਿਤਾ ਉਚਾਰਣ ਮੁਕਾਬਲਿਆ ਵਿੱਚ ਹਿਸਾ ਲੈ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਬਣਿਆ ਅੰਤਰਰਾਸ਼ਟਰੀ ਸਕੂਲ ਐਵਾਰਡ ਵਿਜੇਤਾ

ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਨੇ ਵਿਦਿਅਕ ਖੇਤਰ ਵਿੱਚ ਹੋਰ ਉਚੇਰੀ ਪੁਲਾਂਘ ਪੁਟਦੇ ਹੋਏ ਅੰਤਰਰਾਸ਼ਟਰੀ ਸਕੂਲ ਐਵਾਰਡ ਦਾ ਮਾਣਮੱਤਾ ਸਨਮਾਨ ਹਾਸਲ ਕੀਤਾ ਹੈ।ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਦਸਿਆ ਕਿ ਸਕੂਲ ਵਲੋਂ ਜਿਤਿਆ ਗਿਆ …

Read More »

ਨੰਬਰਦਾਰਾਂ ਨੂੰ ਪਿੰਡਾਂ ਵਿੱਚ ਲੱਗਦੇ ਠੀਕਰੀ ਪਹਿਰੇ ਤੋਂ ਛੋਟ ਦੇਣ ਦੀ ਮੰਗ

ਕੈਪਟਨ ਸਰਕਾਰ ਨੇ ਪੰਜਾਬ ਦੇ ਹਾਲਾਤਾਂ ਨੂੰ ਸੁਚੱਜੇ ਢੰਗ ਨਾਲ ਨਜਿੱਠਿਆ- ਹਰਬੰਸਪੁਰਾ ਸਮਰਾਲਾ, 1 ਸਤੰਬਰ (ਪੰਜਾਬ ਪੋਸਟ-ਕੰਗ) – ਨੰਬਰਦਾਰ ਐਸੋਸੀਏਸ਼ਨ (ਰਜਿ:253) ਸਮਰਾਲਾ ਦੀ ਮਹੀਨਾਵਾਰ ਮੀਟਿੰਗ ਅੱਜ ਐਸੋਸੀਏਸ਼ਨ ਪ੍ਰਧਾਨ ਸੁਰਮੁੱਖ ਸਿੰਘ ਹਰਬੰਸਪੁਰਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਨੰਬਰਦਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਚਰਚਾ ਕੀਤੀ ਗਈ ਅਤੇ ਮੀਟਿੰਗ ਵਿੱਚ ਪੇਸ਼ ਕੀਤੇ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ।ਸਭ ਤੋਂ ਪਹਿਲੇ ਮਤੇ ਵਿੱਚ …

Read More »

ਸਮਰਾਲਾ ਸਕੂਲ ਦੇ ਕੈਡਿਟਾਂ ਦੀ 7 ਸੋਨ ਤੇ 3 ਚਾਂਦੀ ਤਗਮਿਆਂ ਨਾਲ ਸ਼ਾਨਦਾਰ ਜਿੱਤ

ਸਮਰਾਲਾ, 1 ਸਤੰਬਰ (ਪੰਜਾਬ ਪੋਸਟ-ਕੰਗ) – ਐਨ.ਸੀ.ਸੀ ਅਕੈਡਮੀ ਰੂਪ ਨਗਰ (ਪੰਜਾਬ) ਵਿਖੇ ਕੈਂਪ ਕਮਾਂਡੈਂਟ ਕਰਨਲ ਜਸਮੇਰ ਸਿੰਘ ਰੇਡੂ ਦੀ ਰਹਿਨੁਮਾਈ, ਡਿਪਟੀ ਕੈਂਪ ਕਮਾਂਡੈਂਟ ਕਮ ਕੈਂਪ ਐਡਜੂਡੈਂਟ ਲੈਫ਼ਟੀਨੈਂਟ ਜਤਿੰਦਰ ਕੁਮਾਰ ਅਤੇ ਆਨਰੇਰੀ ਲੈਫ਼ਟੀਨੈਂਟ ਐਸ.ਪੀ.ਸਿੰਘ ਦੀ ਦੇਖ-ਰੇਖ ਤੇ ਅਗਵਾਈ ਵਿੱਚ 628 ਕੈਡਿਟਾਂ ਦਾ 10 ਰੋਜ਼ਾ ਥਲ ਸੈਨਾ ਤੇ ਸੀ.ਏ.ਟੀ.ਸੀ-86 ਕੈਂਪ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ। ਲੈਫ਼ਟੀਨੈਂਟ ਜਤਿੰਦਰ ਕੁਮਾਰ ਨੇ ਦੱਸਿਆ ਕਿ ਇਸ …

Read More »

ਭੁੱਲੇ ਭਟਕੇ ਲੋਕਾਂ ਨੂੰ ਸਿੱਖ ਕੌਮ ਗਲ਼ ਨਾਲ ਲਾਵੇ- ਸੇਖੋਂ, ਸੁਖਵਿੰਦਰ ਸਿੰਘ

ਸ਼੍ਰੋਮਣੀ ਅਕਾਲੀ ਦਲ (ਅ) ਦੀ 6 ਸਤੰਬਰ ਛਪਾਰ ਦੀ ਕਾਨਫਰੰਸ `ਤੇ ਪਹੁੰਚਣ ਦੀ ਅਪੀਲ ਸਮਰਾਲਾ, 1 ਸਤੰਬਰ (ਪੰਜਾਬ ਪੋਸਟ-ਕੰਗ) – ਸ਼ੋਮਣੀ ਅਕਾਲੀ ਦਲ ਅੰਮਿ੍ਰਤਸਰ ਦੀ ਇੱਕ ਜਰੂਰੀ ਇਕੱਤਰਤਾ ਵਰਿੰਦਰ ਸਿੰਘ ਸੇਖੋਂ ਕੌਮੀ ਮੀਤ ਪ੍ਰਧਾਨ ਯੂਥ ਨੇ ਈਸੜੂ ਕਾਨਫਰੰਸ ਦੀ ਸਫਲਤਾ ਲਈ ਸਾਰੇ ਪਾਰਟੀ ਵਰਕਰਾਂ ਨੂੰ ਵਧਾਈ ਦਿੱਤੀ ਅਤੇ 6 ਸਤੰਬਰ ਨੂੰ ਛਪਾਰ ਵਿਖੇ ਹੋਣ ਵਾਲੀ ਕਾਨਫਰੰਸ ਵਿੱਚ ਵੱਧ ਤੋਂ ਵੱਧ …

Read More »