ਅੰਮ੍ਰਿਤਸਰ, 3 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸੁਰਜਤ ਸਿੰਘ ਭਿੱਟੇਵੱਡ ਦੇ ਯਤਨਾਂ ਨਾਲ ਛੇਵੇਂ ਪਾਤਸ਼ਾਹ ਜੀ ਨਾਲ ਸੰਬੰਧਤ ਗੁਰਦੁਆਰਾ ਗੁਰੂਸਰ ਬਰਾੜ ਵਿਖੇ ਕਰਵਾਏ ਗਏ ਇੱਕ ਵਿਸ਼ਾਲ ਗੁਰਮਤਿ ਸਮਾਗਮ ਸਮੇਂ ਸਕੂਲੀ ਬੱਚਿਆਂ ਦੇ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਸੁੰਦਰ ਦਸਤਾਰ, ਸੁੰਦਰ ਦਮਾਲਾ, ਗੁਰਬਾਣੀ ਕੰਠ, ਧਾਰਮਿਕ ਕਵਿਤਾ, ਕਵੀਸ਼ਰੀ ਅਤੇ ਲੈਕਚਰ ਮੁਕਾਬਲੇ ਵਿਸ਼ੇਸ਼ ਸਨ।ਇਸ ਤੋਂ …
Read More »Daily Archives: September 4, 2017
ਸ਼੍ਰੋਮਣੀ ਕਮੇਟੀ ਸੰਗਤਾਂ ਨੂੰ ਸ਼ਬਦ-ਗੁਰੂ ਨਾਲ ਜੋੜਨ ਲਈ ਕਾਰਜਸ਼ੀਲ-ਪ੍ਰੋ. ਬਡੂੰਗਰ
ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਵਿਸ਼ਾਲ ਲੰਗਰ ਹਾਲ ਦਾ ਉਦਘਾਟਨ ਅੰਮ੍ਰਿਤਸਰ, 3 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਕਰਵਾਏ ਗਏ ਇੱਕ ਵਿਸ਼ਾਲ ਗੁਰਮਤਿ ਸਮਾਗਮ ਗੁਰਮਤਿ ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ, ਰਾਗੀ ਭਾਈ ਹਰਨਾਮ ਸਿੰਘ ਸ੍ਰੀਨਗਰ, ਕਵੀਸ਼ਰ, ਭਾਈ ਨਰਿੰਦਰ ਸਿੰਘ ਬੱਗਾ ਅਤੇ ਢਾਡੀ ਭਾਈ ਜਗਦੀਸ਼ ਸਿੰਘ ਵਡਾਲਾ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ, …
Read More »ਬਾਦਲ ਦਲ ਨੂੰ ਝਟਕਾ- ਹਰਵਿੰਦਰ ਸਿੰਘ ਸਰਨਾ ਬਣੇ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ
ਪਟਨਾ ਸਾਹਿਬ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਤਖਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਵੇਲੇ ਕਰਾਰਾ ਝਟਕਾ ਲੱਗਾ ਜਦੋ ਪਟਨਾ ਸਾਹਿਬ ਦੀ ਕਮੇਟੀ ਦੀ ਹੋਈ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ, ਜਦ ਕਿ ਬਾਦਲ ਦਲ ਨਾਲ …
Read More »
Punjab Post Daily Online Newspaper & Print Media