Tuesday, November 24, 2026

Daily Archives: September 6, 2017

ਡਾ: ਧਰਮਵੀਰ ਸਿੰਘ ਡਾ: ਰਾਧਾਕ੍ਰਿਸ਼ਨ ਮੈਮੋਰੀਅਲ ਨੈਸ਼ਨਲ ਐਵਾਰਡ ਨਾਲ ਸਨਮਾਨਿਤ

 ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ ਬਿਊਰੋ) –  ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਡਾਇਰੈਕਟਰ ਐਜੂਕੇਸ਼ਨ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਦੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਨੂੰ ਡਾ: ਰਾਧਾਕ੍ਰਿਸ਼ਨ ਮੈਮੋਰੀਅਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਇਹ ਐਵਾਰਡ ਵੰਡ ਸਮਾਗਮ ਦਿਲੀ `ਚ ਇੰਡੀਆ ਇੰਟਰਨੈਸ਼ਨਲ ਸੈਂਟਰ ਲੋਧੀ ਰੋਡ ਵਿਖੇ ਆਯੋਜਿਤ ਕੀਤਾ ਗਿਆ।ਪ੍ਰੋਗਰਾਮ ਦੇ ਮੁੱਖ ਮਹਿਮਾਨ ਪ੍ਰੋ. ਰਮੇਸ਼ ਕੇ ਪਾਂਡੇ ਵਾਈਸ …

Read More »

ਅਧਿਆਪਕ ਦਿਵਸ ਮੌਕੇ ਕੀਤਾ ਅਧਿਆਪਕ ਦਾ ਸਨਮਾਨ

ਮਲੋਟ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਅਧਿਆਪਕ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।ਵਾਈ.ਪੀ ਮੱਕੜ ਸੇਵਾ ਮੁਕਤ ਪ੍ਰੋਫੈਸਰ ਡੀ.ਏ.ਵੀ ਕਾਲਜ ਮਲੋਟ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਗਰੀਨ ਹਾਊਸ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਇਸ ਮੌਕੇ ਲੋਕ ਗੀਤ “ਸੱਮੀ” ਤੇ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਗਰੁੱਪ ਡਾਂਸ ਕੀਤਾ ਗਿਆ ਅਤੇ ਲੋਕ …

Read More »

ਈ-ਬਸਤਾ ਵੈਬਸਾਈਟ ਦਾ ਮੋਬਾਇਲ ਐਪ ਇਕ ਮਹੀਨੇ `ਚ ਕੀਤਾ ਜਾਵੇਗਾ ਲਾਂਚ

ਪਠਾਨਕੋਟ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿੱਖਿਆ ਦੇ ਖੇਤਰ ਵਿੱਚ ਬੱਚਿਆਂ ਨੂੰ ਆਈ.ਟੀ ਨਾਲ ਜੋੜਨ ਦੇ ਉਦੇਸ਼ ਨਾਲ ਅੱਜ ਜਿਲਾ ਪ੍ਰਸ਼ਾਸਨ ਵੱਲੋਂ ਜੋ ਈ-ਬਸਤਾ ਲਾਂਚ ਕੀਤਾ ਗਿਆ ਹੈ, ਬੱਚਿਆਂ ਦਾ ਫਰਜ ਬਣਦਾ ਹੈ ਕਿ ਉਸ ਨਾਲ ਜੂੜਨ ਅਤੇ ਇਸ ਵੈਬਸਾਈਡ ਦੀ ਵਰਤੋ ਕਰਕੇ ਜਿਆਦਾ ਤੋਂ ਜਿਆਦਾ ਲਾਭ ਪ੍ਰਾਪਤ ਕਰਨ।ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਅੱਜ ਐਬਲੋਨ …

Read More »

ਕਾਂਗਰਸ ਹਕੂਮਤ ’ਚ ਜੰਗਲ ਰਾਜ ਦਾ ਬੋਲਬਾਲਾ, ਲੋਕ ਲਾਮਬੰਦ ਹੋਣ – ਮਜੀਠੀਆ

ਜੈਂਤੀਪੁਰ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਅਕਾਲੀ ਦਲ ਦੇ ਜਨਰਲ ਸਕੱਤਰ, ਸਾਬਕਾ ਮੰਤਰੀ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਹਕੂਮਤ ਨੂੰ ਆੜੇ ਹੱਥੀਂ ਲੈਂਦਿਆਂ ਦੋਸ਼ ਲਾਇਆ ਕਿ ਸੂਬੇ ਅੰਦਰ ਅੱਜ ਜੰਗਲ ਰਾਜ ਦਾ ਬੋਲਬਾਲਾ ਹੈ, ਕਾਂਗਰਸੀ ਲੀਡਰਾਂ ਨੂੰ ਖੁਸ਼ ਕਰਨ ਲਈ ਪੁਲੀਸ ਵਲੋਂ ਨਿਰਦੋਸ਼ ਲੋਕਾਂ ਨੂੰ ਝੂਠੇ ਕੇਸਾਂ ਵਿੱਚ ਫਸਾਏ ਜਾ ਰਹੇ ਹਨ। ਮਜੀਠੀਆ ਹਲਕਾ ਮਜੀਠਾ ਦੇ ਪਿੰਡ …

Read More »

ਸੇਂਟ ਸੋਲਜਰ ਇਲੀਟ ਕਾਨਵੈਟ ਸਕੂਲ `ਚ ਕਰਾਇਆ ਲੋਕ ਨਾਚ ਅਤੇ ਲੋਕ ਗੀਤ ਮੁਕਾਬਲਾ

ਜੰਡਿਆਲਾ ਗੁਰੂ, 5 ਸਤੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ)  ਸਥਾਨਕ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਵਿੱਚ ਲੋਕ ਨਾਚ ਅਤੇ ਲੋਕ ਗੀਤ ਮੁਕਾਬਲੇ ਕਰਵਾਏ ਗਏ।ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿੱਚ ਬੜੇ ਜੋਸ਼ ਨਾਲ ਹਿੱਸਾ ਲਿਆ।ਬੱਚੇ ਸਭਿਆਚਾਰਕ ਅਤੇ ਰੰਗਦਾਰ ਪੌਸ਼ਾਕਾਂ ਵਿੱਚ ਸੱਜੇ ਹੋਏ ਸਨ।ਪੰਜਾਬੀ ਲੋਕ ਸੰਗੀਤ ਅਤੇ ਢੋਲ ਦੀ ਤਾਲ ਨੇ ਮਾਹੌਲ ਜੋਸ਼ੀਲਾ ਬਣਾ ਦਿੱਤਾ।ਬੱਚਿਆਂ ਤੇ ਆਧਿਆਪਕਾਂ ਨੇ ਖੂਬ ਆਨੰਦ ਮਾਣਿਆ।ਪ੍ਰਸਿੱਧ ਟੀ.ਵੀ …

Read More »

ਮੈਗਾ ਮਾਡਲ ਹੰਟ ਦਾ ਅੰਮ੍ਰਿਤਸਰ `ਚ ਫ੍ਰੀ ਆਡੀਸ਼ਨ 9 ਸਤੰਬਰ ਨੂੰ

ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਸੰਧੂ) – ਸੁੰਦਰਤਾ ਤੇ ਸ਼ਖਸੀਅਤ ਉਭਾਰਣ ਮੁਕਾਬਲੇ ਹੋਣਾ ਚੰਗੀ ਗੱਲ ਹੈ ਪਰ ਇਸ ਦੇ ਜਰੀਏ ਦੇਸ਼ ਦੇ ਸੱਭਿਆਚਾਰ  ਵਿਰਾਸਤ, ਪਰੰਪਰਾਵਾਂ, ਰਹੁ-ਰੀਤਾਂ ਤੇ ਰਵਾਇਤਾ ਦਾ ਘਾਣ ਨਹੀਂ ਹੋਣਾ ਚਾਹੀਦਾ ਤੇ ਨਾ ਹੀ ਪੱਛਮੀ ਪਹਿਰਾਵੇ ਤੇ ਪੱਛਮੀ ਸੱਭਿਅਤਾ ਨੂੰ ਉਤਸ਼ਾਹ ਮਿਲਣਾ ਚਾਹੀਦਾ ਹੈ। ਇਨ੍ਹਾ ਗੱਲ੍ਹਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਉੱਤਰੀ ਦੇ ਵਿਧਾਇਕ ਸੁਨੀਲ ਦੱਤੀ ਤੇ ਪੰਜਾਬ …

Read More »

ਭਾਈ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ `ਚ ਸਮਾਗਮ 10 ਨੂੰ

ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ 10 ਸਤੰਬਰ ਨੂੰ ਗੁਰੂ ਘਰ ਦੇ ਸ਼ਰਧਾਲੂ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਸਮਾਗਮ ਗੁ. ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਜਿਥੇ ਇਸ …

Read More »

‘ਕਾਲਾਪਾਣੀ ਫਰੀਡਮ ਫਾਈਟਰ ਪ੍ਰੋਜੈਕਟ’ ਸਿੱਖਾਂ ਦਾ ਯੋਗਦਾਨ ਉਜਾਗਰ ਕਰੇਗੀ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਕਾਲੇਪਾਣੀ ਵਿਖੇ ਸਜ਼ਾਵਾਂ ਭੁਗਤਣ ਵਾਲੇ ਪੰਜਾਬੀਆਂ ਅਤੇ ਸਿੱਖਾਂ ਦੇ ਇਤਿਹਾਸ ਨੂੰ ਉਭਾਰਨ ਲਈ ‘ਕਾਲਾਪਾਣੀ ਪੰਜਾਬੀ ਫਰੀਡਮ ਫਾਈਟਰ ਪ੍ਰੋਜੈਕਟ’ ਤਹਿਤ ਅੰਡੇਮਾਨ ਨਿਕੋਬਾਰ ਦੀ ਸੈਲੂਲਰ ਜੇਲ੍ਹ ਕੱਟਣ ਵਾਲੇ ਪੰਜਾਬੀ ਆਜ਼ਾਦੀ ਘੁਲਾਟੀਆਂ ਦੇ ਵੇਰਵੇ ਇਕੱਤਰ ਕਰੇਗੀ।ਇਸ ਸਬੰਧ ਵਿਚ ਪੰਜ ਲੱਖ ਰੁਪਏ ਦੀ ਰਾਸ਼ੀ ਪ੍ਰੋਜੈਕਟ ਤਹਿਤ ਮੁੱਢਲੇ ਤੌਰ ‘ਤੇ ਖਰਚੀ ਜਾਵੇਗੀ।ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ …

Read More »

Health Ministry launches two new contraceptives

New Delhi, Sept. 5 (Punjab Post Bureau) – The Ministry of Health and Family Welfare has launched two new contraceptives, an injectable contraceptive MPA under the ‘Antara’ programme and a contraceptive pill, ‘Chhaya’, in the public health system to expand the basket of contraceptive choices to meet the emerging needs of couples. The contraceptives, which are available for free in …

Read More »

PM salutes the teaching community on Teachers’ Day

New Delhi, Sept. 5 (Punjab Post Bureau) – The Prime Minister, Shri Narendra Modi has saluted the teaching community, on Teachers’ Day. Prime Minister has also paid tributes to Former President Dr. Sarvepalli Radhakrishnan, on his birth anniversary.  “On Teachers’ Day, I salute the teaching community that is devoted to nurturing minds and spreading the joys of education in society. My …

Read More »