ਸਾਬਕਾ ਰਾਸ਼ਟਰਪਤੀ ਡਾ. ਰਾਧਾਕ੍ਰਿਸ਼ਨਨ ਨੂੰ ਜਨਮ ਵਰ੍ਹੇਗੰਢ ‘ਤੇ ਦਿੱਤੀ ਸ਼ਰਧਾਂਜਲੀ ਨਵੀਂ ਦਿੱਲੀ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅਧਿਆਪਕ ਦਿਵਸ ‘ਤੇ ਅਧਿਆਪਕ ਭਾਈਚਾਰੇ ਨੂੰ ਨਮਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੀ ਜਨਮ ਵਰ੍ਹੇਗੰਢ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਕਿਹਾ, ‘‘ਅਧਿਆਪਕ ਦਿਵਸ ‘ਤੇ ਮੈਂ ਅਧਿਆਪਕ ਭਾਈਚਾਰੇ ਨੂੰ ਨਮਨ …
Read More »Daily Archives: September 6, 2017
ਪ੍ਰਧਾਨ ਮੰਤਰੀ ਨੇ ਸ਼੍ਰੀ ਜੋਮਡੇ ਕੇਨਾ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟਾਇਆ
ਨਵੀਂ ਦਿੱਲੀ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅਰੁਣਾਚਲ ਪ੍ਰਦੇਸ਼ ਦੇ ਸਿਹਤ ਮੰਤਰੀ ਸ਼੍ਰੀ ਜੋਮਡੇ ਕੇਨਾ (Shri Jomde Kena) ਦੇ ਅਕਾਲ ਚਲਾਣੇ ‘ਤੇ ਦੁਖ ਦਾ ਇਜ਼ਹਾਰ ਕੀਤਾ ਹੈ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਹਮਾਇਤੀਆਂ ਨਾਲ ਹਮਦਰਦੀ ਪ੍ਰਗਟਾਈ।
Read More »ਸਾਦੇ ਢੰਗ ਨਾਲ ਹੋਇਆ ਸਾਂਘਾ ਪਰਿਵਾਰ ਦੀ ਬੇਟੀ ਦਾ ਅਨੰਦ ਕਾਰਜ
ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਸੇਵਕ ਜੱਥਾ ਇਸ਼ਨਾਨ ਗੁ: ਸ਼ਹੀਦ ਗੰਜ ਸਾਹਿਬ, ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੋਂਕ ਦਰਬਾਰ ਸਾਹਿਬ ਅਤੇ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁ. ਬੀਬੀ ਕੋਲਾਂ ਜੀ ਦੇ ਮੁੱਖ ਬੁਲਾਰੇ ਭਾਈ ਰਜਿੰਦਰ ਸਿੰਘ ਸਾਂਘਾ ਦੀ ਸਪੁੱਤਰੀ ਬੀਬਾ ਗਰੁਸ਼ਾ ਕੌਰ ਦਾ ਆਨੰਦ ਕਾਰਜ ਗੁਰਪੀ੍ਰਤ ਸਿੰਘ ਪੁੱਤਰ ਅਮਰਜੀਤ ਸਿੰਘ ਨਾਲ ਬੀਬੀ ਕੋਲਾਂ ਜੀ ਪਬਲਿਕ ਸਕੂਲ ਤਰਨ …
Read More »ਸਾਂਘਾ ਪਰਿਵਾਰ ਦੀ ਬੇਟੀ ਦੇ ਅਨੰਦ ਕਾਰਜ `ਤੇ ਸ਼ਖਸ਼ੀਅਤਾਂ ਨੇ ਸੁਭਾਗ ਜੋੜੀ ਨੂੰ ਦਿੱਤੀਆ ਅਸੀਸਾਂ
ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਗੁਰੂ ਘਰ ਦੇ ਪ੍ਰੇਮੀ ਰਾਜਿੰਦਰ ਸਿੰਘ ਸਾਂਘਾ ਅਤੇ ਪ੍ਰਿੰਸੀਪਲ ਗੁਨੀਤਾ ਸਾਂਘਾ ਦੀ ਬੇਟੀ ਗਰੁਸ਼ਾ ਕੌਰ ਦੇ ਸਾਦੇ ਢੰਗ ਨਾਲ ਹੋਏ ਅਨੰਦ ਕਾਰਜ਼ ਵਿੱਚ ਪੁੱਜੀਆਂ ਸ਼ਹਿਰ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਨੇ ਨਵ-ਵਿਆਹੀ ਜੌੜੀ ਨੂੰ ਅਸੀਸਾਂ ਦਿੱਤੀਆਂ।ਸੇਵਕ ਜੱਥਾ ਇਸ਼ਨਾਨ ਗੁ: ਸ਼ਹੀਦ ਗੰਜ ਸਾਹਿਬ, ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੋਂਕ ਦਰਬਾਰ ਸਾਹਿਬ ਅਤੇ ਸ਼੍ਰੀ ਸੁਖਮਨੀ …
Read More »ਸਟੇਟ ਐਵਾਰਡੀ ਅਧਿਆਪਕ ਨੂੰ ਪੰਜਾਬੀ ਸਾਹਿਤ ਸਭਾ ਸਮਰਾਲਾ ਵੱਲੋਂ ਵਧਾਈਆਂ
ਸਮਰਾਲਾ, 5 ਸਤੰਬਰ 2 (ਪੰਜਾਬ ਪੋਸਟ-ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਨੇ ਪੰਜਾਬੀ ਸਾਹਿਤ ਸਭਾ ਦੇ ਮੈਂਬਰ ਸੰਜੀਵ ਕੁਮਾਰ ਕਲਿਆਣ ਨੂੰ ਵਿੱਦਿਆ ਵਿੱਚ ਪਾਏ ਯੋਗਦਾਨ ਸਦਕਾ ਪੰਜਾਬ ਸਰਕਾਰ ਵੱਲੋਂ ਸਟੇਟ ਐਵਾਰਡ ਮਿਲਣ ਦੀਆਂ ਮੁਬਾਰਕਾਂ ਦਿੰਦੇ ਹੋਏ ਕਿਹਾ ਕਿ ਸੰਜੀਵ ਕੁਮਾਰ ਇੱਕ ਵਧੀਆ ਅਧਿਆਪਕ ਹੋਣ ਦੇ ਨਾਲ ਨਾਲ ਇੱਕ ਵਧੀਆ ਲਿਖਾਰੀ ਵੀ ਹੈ ਅਤੇ ਪੰਜਾਬੀ ਸਾਹਿਤ …
Read More »ਅਧਿਆਪਕ ਚੇਤਨਾ ਮੰਚ ਨਾਲ ਜੁੜੇ ਮਾ. ਸੰਜੀਵ ਕੁਮਾਰ ਸਟੇਟ ਐਵਾਰਡ ਨਾਲ ਸਨਮਾਨਿਤ
ਸ਼ਮਰਾਲਾ, 5 ਸਤੰਬਰ 2 (ਪੰਜਾਬ ਪੋਸਟ-ਕੰਗ) – ਅਧਿਆਪਕ ਚੇਤਨਾ ਮੰਚ ਸਮਰਾਲਾ ਦੀ ਇੱਕ ਜਰੂਰੀ ਮੀਟਿੰਗ ਮੰਚ ਦੇ ਪ੍ਰਧਾਨ ਵਿਜੈ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਸੱਦੀ ਗਈ।ਜਿਸ ਵਿੱਚ ਸਭ ਤੋਂ ਪਹਿਲਾਂ ਅਧਿਆਪਕ ਚੇਤਨਾ ਮੰਚ ਦੇ ਸਰਗਰਮ ਮੈਂਬਰ ਸੰਜੀਵ ਕੁਮਾਰ ਈ.ਟੀ.ਟੀ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਨੂੰ ਪੰਜਾਬ ਸਰਕਾਰ ਵੱਲੋਂ ‘ਅਧਿਆਪਕ ਦਿਵਸ’ ਮੌਕੇ ਸਟੇਟ ਐਵਾਰਡ ਨਾਲ ਸਨਮਾਨਿਤ ਕੀਤੇ ਜਾਣ ਦੀ ਵਧਾਈ ਦਿੱਤੀ …
Read More »ਅਮਿੱਟ ਯਾਦਾਂ ਛੱਡਦਾ ਸਮਾਪਤ ਹੋਇਆ ਢਿੱਲਵਾਂ ਦਾ ਛਿੰਝ ਮੇਲਾ
ਝੰਡੀ ਦੀ ਕੁਸ਼ਤੀ `ਚ ਸੁਨੀਲ ਜੀਰਕਪੁਰ ਨੇ ਮੇਜਰ ਲੀਲਾਂ ਨੂੰ ਕੀਤਾ ਚਿੱਤ ਸਮਰਾਲਾ, 5 ਸਤੰਬਰ 2 (ਪੰਜਾਬ ਪੋਸਟ-ਕੰਗ) – ਪਿੰਡ ਢਿੱਲਵਾਂ ਵਿਖੇ ਛਿੰਝ ਕਮੇਟੀ, ਸਮੂਹ ਗਰਾਮ ਪੰਚਾਇਤ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਬਾਬਾ ਸੁਰਜੀਤ ਦਾਸ ਦੀ ਯਾਦ ਵਿੱਚ 6ਵਾਂ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ।ਇਸ ਸਬੰਧੀ ਪਹਿਲਵਾਨ ਜਗਦੇਵ ਸਿੰਘ ਢਿੱਲਵਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਛਿੰਝ ਮੇਲੇ ਵਿੱਚ …
Read More »ਖ਼ਾਲਸਾ ਕਾਲਜ ਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਅਧਿਆਪਕ ਦਿਵਸ
ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰਿਆਂ ’ਚ ਅੱਜ ‘ਅਧਿਆਪਕ ਦਿਵਸ’ ਦੇ ਸਬੰਧ ’ਚ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਬੰਧਿਤ ਵਿਦਿਅਕ ਅਦਾਰਿਆਂ ਵੱਲੋਂ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪਲੀ ਰਾਧਾ ਕ੍ਰਿਸ਼ਨਨ ਦੇ ਜੀਵਨ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ।ਇਸ ਦੌਰਾਨ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ …
Read More »ਖਾਲਸਾ ਕਾਲਜ ਸੀ: ਸੈਕੰ: ਸਕੂਲ ਦੀ ਬਾਕਸਿੰਗ ਟੀਮ ਲਗਾਤਾਰ 10ਵੀਂ ਵਾਰ ਜੇਤੂ
ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ ਜ਼ਿਲ੍ਹਾ ਸਕੂਲ ਅੰਡਰ-14 ਬਾਕਸਿੰਗ (ਲੜਕੇ) ’ਚ ਮੇਜ਼ਬਾਨ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਮਾਤਾ-ਪਿਤਾ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਦੀ ਟੀਮ ਨੇ ਲਗਾਤਾਰ ਕਈ ਸਾਲਾਂ ਤੋਂ ਬਾਕਸਿੰਗ ’ਚ ਆਪਣਾ ਦਬਦਬਾ ਕਾਇਮ ਰੱਖਿਆ ਅਤੇ ਇਸ ਵਾਰ ਵੀ 28 ਅੰਕ ਹਾਸਲ ਕਰਕੇ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ : ਸੰਕਲਨ ਤੇ ਸੰਪਾਦਨ ਵਿਸ਼ੇ ‘ਤੇ ਵਿਸ਼ੇਸ਼ ਵਰਕਸ਼ਾਪ 6 ਸਤੰਬਰ ਤੋਂ
ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਦੀ ਸਥਾਪਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਵੱਖ-ਵੱਖ ਪੱਖਾਂ ਤੋਂ ਅਧਿਐਨ ਹਿਤ ਕੀਤੀ ਗਈ ਹੈ ਤੇ ਕੇਂਦਰ ਇਸ ਜੁੰਮੇਵਾਰੀ ਨੂੰ ਨਿਭਾਉਣ ਲਈ ਲਗਾਤਾਰ ਕਾਰਜਸ਼ੀਲ ਹੈ।ਕੇਂਦਰ ਵਲੋਂ ਇਸੇ ਦਿਸ਼ਾ ਵਿਚ ਸਿੱਖ-ਅਧਿਐਨ ਦੇ ਖੇਤਰ ਵਿਚ ਖੋਜ ਕਰ ਰਹੇ ਖੋਜਾਰਥੀਆਂ ਲਈ ਸੱਤ-ਰੋਜ਼ਾ ਕਾਰਜਸ਼ਾਲਾ …
Read More »
Punjab Post Daily Online Newspaper & Print Media