Tuesday, November 24, 2026

Daily Archives: September 6, 2017

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਅੱਜ ਇਥੇ ਅਧਿਆਪਕ ਦਿਵਸ ਮਨਾਇਆ ਗਿਆ, ਜਿਸ ਵਿਚ ਵਿਭਾਗ ਦੇ ਸਮੂਹ ਅਧਿਆਪਕ, ਖੋਜ-ਵਿਦਿਆਰਥੀ ਅਤੇ ਵਿਦਿਆਰਥੀ ਸ਼ਾਮਿਲ ਹੋਏ। ਵਿਭਾਗ ਦੇ ਮੁਖੀ ਡਾ. ਰਮਿੰਦਰ ਕੌਰ ਨੇ ਜੀਵਨ ਵਿਚ ਅਧਿਆਪਕ ਦੀ ਬਹੁਮੁੱਲੀ ਭੂਮਿਕਾ ਦੇ ਮਹੱਤਵ ਨੂੰ ਉਜਾਗਰ ਕੀਤਾ।ਉਨ੍ਹਾਂ ਕਿਹਾ ਕਿ ਸਖਤ ਤਪੱਸਿਆ ਅਤੇ ਸਾਧਨਾ ਨਾਲ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪ੍ਰਾਈਵੇਟ ਵਿਦਿਆਰਥੀਆਂ ਤੇ ਕਾਲਜਾਂ ਲਈ ਸ਼ਡਿਊਲ ਜਾਰੀ

ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਨਵੰਬਰ/ਦਸੰਬਰ 2017 ਵਿਚ ਹੋਣ ਵਾਲੀਆਂ ਅੰਡਰ ਗਰੈਜੂਏਟ ਕਲਾਸਾਂ ਦੇ ਸਮੈਸਟਰ ਪਹਿਲਾ, ਤੀਜਾ, ਪੰਜਵਾਂ, ਸਤਵਾਂ ਤੇ ਨੌਵਾਂ ਅਤੇ ਪੋਸਟ ਗਰੈਜੂਏਟ ਕਲਾਸਾਂ ਦੇ ਸਮੈਸਟਰ ਪਹਿਲਾ ਅਤੇ ਤੀਜਾ ਆਦਿ ਦੀਆਂ ਸਾਰੀਆਂ ਪ੍ਰੀਖਿਆਵਾਂ (ਬੀ.ਐਡ. ਅਤੇ ਲਾਅ ਕਲਾਸਾਂ ਨੂੰ ਛੱਡ ਕੇ, ਇਨ੍ਹਾਂ ਦਾ ਸ਼ਡਿਊਲ ਵੱਖਰੇ ਤੌਰ ‘ਤੇ ਜਾਰੀ ਕੀਤਾ ਜਾਵੇਗਾ) ਮਿਤੀ …

Read More »

GNDU announced Schedule for Private students and Colleges

Amritsar, September 5 (Punjab Post Bureau) – The schedule for the submission of Nov/Dec’ 2017 examination forms and fees of Under Graduate Classes Sem-1,3,5,7,9 & Post Graduate Classes Sem-1,3 (except B.Ed & Law classes, their schedule will be given separately) for private students of Guru Nanak Dev University can apply on Online portal http://punjabcollegeadmissions.org/ and examination will start from November …

Read More »

ਰੰਗਰੇਟਾ ਕਤਲੇਆਮ ਦਿਹਾੜਾ ਮਨਾਉਣ ਤੋਂ ਦਿੱਲੀ ਕਮੇਟੀ ਔਖੀ

ਗੁਰਦੁਆਰਾ ਸੀਸਗੰਜ ਸਾਹਿਬ ਪਹੁੰਚਿਆ ਮਹਾਨ ਚੇਤਨਾ ਮਾਰਚ ਨਵੀਂ ਦਿੱਲੀ, 5 ਸਤੰਬਰ (ਪੰਜਾਬ ਪੋਸਟ ਬਿਊਰੋ) –  ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ ਮੌਕੇ ਅੱਜ ਗੁਰਦੁਆਰਾ ਸੀਸਗੰਜ ਸਾਹਿਬ ’ਚ ਮਹਾਨ ਚੇਤਨਾ ਮਾਰਚ ਪੁੱਜਿਆ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਦੇ ਨਾਲ ਸ਼ਹੀਦ ਬਾਬਾ ਜੀਵਨ ਸਿੰਘ ਨਿਸ਼ਕਾਮ ਸੇਵਾ ਸੁਸਾਇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਤੋਂ 3 ਸਤੰਬਰ ਨੂੰ ਰਵਾਨਾ ਹੋਇਆ …

Read More »

ਆਲੋਚਕ ਗੁਰੂ ਸਾਹਿਬ ਨੂੰ ਭਗਤੀ ਲਹਿਰ ਦੇ ਦਾਇਰੇ ’ਚੋਂ ਕੱਢਣ ਦੀ ਕੋਸ਼ਿਸ਼ `ਚ – ਡਾ. ਕਪੂਰ

ਗੁਰੂ ਨਾਨਕ : ਕੇਂਦਰ ਬਿੰਦੂ ਵਿਸ਼ੇ ’ਤੇ ਦਿੱਲੀ ਕਮੇਟੀ ਨੇ ਕਰਵਾਇਆ ਸੈਮੀਨਾਰ ਨਵੀਂ ਦਿੱਲੀ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖੋਜ ਅਦਾਰੇ ਇੰਟਰਨੈਸ਼ਨਲ ਸੈਂਟਰ ਫਾੱਰ ਸਿੱਖ ਸਟਡੀਜ਼ ਵੱਲੋਂ ਗੁਰੂ ਨਾਨਕ-ਕੇਂਦਰ ਬਿੰਦੂ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਉ_ਘੇ ਵਿਦਿਵਾਨ ਡਾ. ਪ੍ਰਿਥੀਪਾਲ ਸਿੰਘ ਕਪੂਰ ਨੇ ਆਪਣੀ ਤਕਰੀਰ ’ਚ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਕਈ …

Read More »

ਭਗਤ ਧੰਨਾ ਜੀ ਦੇ ਜੀਵਨ ਤੇ ਬਾਣੀ ਅਧਾਰਿਤ ਕਥਾ 11 ਸਤੰਬਰ ਤੋਂ

ਨਵੀਂ ਦਿੱਲੀ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂ ਸਾਹਿਬਾਨ, ਗੁਰੂ ਘਰ ਦੇ ਸੇਵਕਾਂ, ਪੀਰਾਂ-ਫਕੀਰਾਂ ਤੇ ਭਗਤਾਂ ਆਦਿ ਦੇ ਜੀਵਨ ਅਤੇ ਉਨ੍ਹਾਂ ਵਲੋਂ ਰਚੀਆਂ ਬਾਣੀਆਂ ਦੇ ਭਾਵ-ਅਰਥਾਂ ਤੇ ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਉਨ੍ਹਾਂ ਨਾਲ ਜੋੜਨ ਦੀ ਅਰੰਭੀ ਗਈ ਹੋਈ ਲੜੀ ਨੂੰ …

Read More »

ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਪੌਦੇ ਲਗਾਏ

ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਮਿਸ਼ਨ ਆਗਾਜ਼ ਦੇ ਸਹਿਯੋਗ ਨਾਲ ਮੈਡਮ ਅਲਕਾ ਕਾਲੀਆ ਵਧੀਕ ਡਿਪਟੀ ਕਮਿਸ਼ਨਰ ਸ਼ਿਕਾਇਤਾਂ, ਦੀਪਕ ਬੱਬਰ, ਨਰਿੰਦਰ ਸਿੰਘ ਅਰੋੜਾ ਕਾਰਜਕਾਰੀ ਮੈਜਿਸਟਰੇਟ ਅਤੇ ਹੋਰ ਜਿਲਾ ਪ੍ਰੀਸ਼ਦ ਦਫ਼ਤਰ ਵਿਖੇ ਪੌਦੇ ਲਗਾਉਂਦੇ ਹੋਏ।

Read More »

ਪੰਜਾਬ ਸਰਕਾਰ ਵਲੋਂ ਸਾਬਕਾ ਸੈਨਿਕਾਂ, ਵਿਧਵਾਵਾਂ ਦੇ ਨਕਾਰਾ ਬੱਚਿਆਂ ਲਈ ਸ਼ਕਾਲਰਸ਼ਿਪ

ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਸਾਬਕਾ ਸੈਨਿਕਾਂ, ਉਨਾਂ ਦੀਆਂ ਵਿਧਵਾਵਾਂ ਦੇ ਨਕਾਰਾ ਬੱਚਿਆਂ ਲਈ ਦਿੱਤੀ ਜਾਣ ਵਾਲੀ ਮਾਲੀ ਸਹਾਇਤਾ ਅਤੇ ਸ਼ਕਾਲਰਸ਼ਿਪ ਦੀ ਰਾਸ਼ੀ ਪ੍ਰਾਪਤ ਹੋ ਗਈ ਹੈ।ਇਹ ਜਾਣਕਾਰੀ ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ) ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਦਿੱਤੀ।ਉਨਾਂ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਬੈਂਕ ਡਿਟੇਲ, ਫੌਜੀ ਦਸਤਾਵੇਜ਼ ਅਤੇ ਜੀਵਨ ਪ੍ਰਮਾਣ …

Read More »

ਅਧਿਆਪਕ ਦਿਵਸ ਤੇ ਕਵਿਤਾ ਮੁਕਾਬਲੇ ਕਰਵਾਏ

ਧੂਰੀ, 5 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸਕੈਡਰੀ ਸਕੂਲ ਘਨੌਰੀ ਕਲਾਂ ਵਿਖੇ ਪਿ੍ਰੰਸੀਪਲ ਸੁਰਿੰਦਰ ਕੌਰ ਦੀ ਅਗੁਵਾਈ ਵਿੱਚ ਅਧਿਆਪਕ ਦਿਵਸ ਮਨਾਇਆ ਗਿਆ।ਵਿਦਿਆਰਥੀਆਂ ਵੱਲੋ ਅਧਿਆਪਕਾਂ ਦੇ ਸਬੰਧ ਵਿੱਚ ਭਾਸ਼ਣ, ਕਵਿਤਾਵਾਂ ਤੇ ਗੀਤ ਆਦਿ ਪੇਸ਼ ਕੀਤੇ ਗਏ।ਅਧਿਆਪਕਾਂ ਵਿੱਚੋਂ ਦਿਲਪ੍ਰੀਤ ਸਿੰਘ, ਮੈਡਮ ਨਵਦੀਪ, ਸਵੀਤਾ ਰਾਣੀ, ਸੰਗੀਤਾ ਰਾਣੀ, ਰਜਿੰਦਰ ਕੌਰ ਅਤੇ ਹਰਿੰਦਰ ਸਿੰਘ ਨੇ ਇਸ ਦਿਨ ਦੀ ਮਹੱੱਤਤਾ ਬਾਰੇ ਦੱਸਿਆ।ਮਨੋਜ ਕੁਮਾਰ …

Read More »

ਹਥਨ ਸਕੂਲ ਵਿੱਚ ਪੌਦੇ ਲਗਾ ਕੇ ਅਧਿਆਪਕ ਦਿਵਸ ਮਨਾਇਆ

ਧੂਰੀ, 5 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਥਨ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।ਮੈਡਮ ਅਮਰਦੀਪ ਕੌਰ ਨੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੀ ਮਹੱਤਤਾ ਅਤੇ ਇਸ ਦੀ ਸ਼ੁਰੂਆਤ ਵਾਰੇ ਜਾਣਕਾਰੀ ਦਿੱਤੀ।ਇਸ ਮੌਕੇ ਸਕੂਲ ਸਟਾਫ ਵਿੱਚ ਛੋਟੇ-ਛੋਟੇ ਕਈ ਮੁਕਾਬਲੇ ਕਰਵਾਏ ਗਏ।ਅਧਿਆਪਕਾਂ ਦੀਆਂ ਦੌੜਾਂ ਅਤੇ ਹੈਂਡਬਾਲ ਦਾ ਮੁਕਾਬਲਾ ਵਿਦਿਆਰਥੀਆਂ ਵਿੱਚ ਖਿੱਚ ਦਾ ਕੇਂਦਰ ਬਣਿਆ ਰਿਹਾ।ਇਸ ਮੌਕੇ ਪ੍ਰਿੰਸੀਪਲ ਲਾਭ ਸਿੰਘ …

Read More »