Tuesday, November 24, 2026

Daily Archives: September 7, 2017

ਇੰਟਰਨੈਸ਼ਨਲ ਪੰਜਾਬੀ ਫੋਰਮ ਸ਼ਾਦੀਆਂ ਮੌਕੇ ਹੁੰਦੀ ਫਜ਼ੂਲਖ਼ਰਚੀ ਨੂੰ ਰੋਕਣ ਦਾ ਕਰੇਗੀ ਉਪਰਾਲਾ

ਨਵੀਂ ਦਿੱਲੀ, 6 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿੱਖ ਕੌਮ ’ਚ ਸਮਾਜਿਕ ਤੌਰ ’ਤੇ ਕ੍ਰਾਂਤੀਕਾਰੀ ਪਰਿਵਰਤਨ ਲਿਆਉਣ ਦੇ ਮਕਸਦ ਨਾਲ ਪਤਵੰਤੇ ਪੰਜਾਬੀਆਂ ਨੇ ਕਮਰਕੱਸੇ ਕਰ ਲਏ ਹਨ।ਇੰਟਰਨੈਸ਼ਨਲ ਪੰਜਾਬੀ ਫੋਰਮ ਦੇ ਨਾਂ ’ਤੇ ਬਣੀ ਨਵੀਂ ਜਥੇਬੰਦੀ ਨੇ ਆਪਣੀ ਪਹਿਲੀ ਮੀਟਿੰਗ ’ਚ ਸਮਾਜਿਕ ਬਦਲਾਓ ਦਾ ਮੁੱਢ ਬੰਨਣ ਦੀ ਦਿਸ਼ਾ ’ਚ ਕਈ ਅਹਿਮ ਫੈਸਲੇ ਲਏ।ਵੇਵ ਗਰੁੱਪ ਦੇ ਚੇਅਰਮੈਨ ਡਾ. ਰਜਿੰਦਰ ਸਿੰਘ ਚੱਢਾ ਦੀ …

Read More »

ਅੰਮ੍ਰਿਤਸਰ `ਚ 9 ਸਤੰਬਰ ਨੂੰ ਲੱਗੇਗੀ ਰਾਸ਼ਟਰੀ ਲੋਕ ਅਦਾਲਤ

ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ 9 ਸਤੰਬਰ 2017 ਨੂੰ ਜ਼ਿਲਾ ਕਚਹਿਰੀਆਂ ਅਤੇ ਸਬ-ਡਵੀਜ਼ਨਾਂ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਰਤਸਰ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਦੋਵਾਂ …

Read More »

ਦੁਬਈ ਤੋਂ ਸੁਰੇਸ਼ ਕੁਮਾਰ ਦੀ ਲਾਸ਼ ਲਿਆਉਣ ’ਚ ਪ੍ਰਸ਼ਾਸਨ ਤੇ ਸਰਬਤ ਦਾ ਭਲਾ ਸੰਸਥਾ ਕਰੇਗੀ ਪਰਿਵਾਰ ਦਾ ਸਹਿਯੋਗ

ਅੰਮਿ੍ਤਸਰ, 6 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮਿ੍ਤਸਰ ਦੇ ਵਸਨੀਕ ਸੁਰੇਸ਼ ਕੁਮਾਰ ਜਿਸਦੀ ਬੀਤੇ ਦਿਨੀ ਦੁਬਾਈ ਵਿਖੇ ਭੇਤਭਰੇ ਹਾਲਤਾਂ ’ਚ ਮੌਤ ਗਈ ਸੀ ਦੀ ਲਾਸ਼ ਭਾਰਤ ਲਿਆਉਣ ’ਚ ਜ਼ਿਲਾ ਪ੍ਰਸ਼ਾਸਨ ਅੰਮਿ੍ਤਸਰ ਪੀੜਤ ਪਰਿਵਾਰ ਦੀ ਸਹਾਇਤਾ ਕਰੇਗਾ।ਬੀਤੇ ਕੱਲ ਮਿ੍ਰਤਕ ਸੁਰੇਸ਼ ਕੁਮਾਰ ਦਾ ਪਿਤਾ ਬਲਕਾਰ ਮਸੀਹ ਜੋ ਕਿ ਪ੍ਰੇਮ ਨਗਰ, ਮਜੀਠਾ ਰੋਡ ਅੰਮਿ੍ਰਤਸਰ ਦਾ ਰਹਿਣ ਵਾਲਾ ਹੈ ਨੇ ਅਮਨਦੀਪ ਗਿੱਲ ਚੇਅਰਮੈਨ …

Read More »

ਸੂਬੇ `ਚ ਦਫਤਰੀ ਮੁਲਾਜ਼ਮਾਂ ਵੱਲੋਂ ਕਾਲੇ ਬਿੱਲੇ ਲਗਾ ਕੇ ਸਰਕਾਰ ਖਿਲਾਫ ਪ੍ਰਗਟਾਇਆ ਰੋਸ

ਧੂਰੀ, 6 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬ ਰਾਜ ਜ਼ਿਲ੍ਹਾ ਦਫਤਰ ਕਰਮਚਾਰੀ ਯੂਨੀਅਨ ਵੱਲੋਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੁਲਾਜ਼ਮਾਂ ਦੀ ਜਾਇਜ਼ ਮੰਗਾਂ ਨਾ ਮੰਨਣ ਕਾਰਨ ਸੂਬੇ ਭਰ ਵਿੱਚ ਦਫਤਰੀ ਕਾਮਿਆਂ ਵੱਲੋਂ ਕਾਲੇ ਬਿੱਲੇ ਲਗਾ ਕੇ ਰੋਸ ਵਜੋਂ 2 ਰੋਜਾ ਸੰਕੇਤਕ ਹੜਤਾਲ ਕੀਤੀ ਜਾ ਰਹੀ ਹੈ। ਯੂਨੀਅਨ ਦੇ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਿਰਧਾਰਤ ਨਾਰਮਜ਼ …

Read More »

ਸੀਨੀਅਰ ਪੱਤਰਕਾਰ ਗੌਰੀ ਲੰਕੇਸ਼ ਦੀ ਹੱਤਿਆ ਖਿਲਾਫ ਰੋਸ

ਅੰਮਿ੍ਤਸਰ, 6 ਸਤੰਬਰ (ਪੰਜਾਬ ਪੋਸਟ ਮਨਜੀਤ ਸਿੰਘ) – ਬੀਤੇ ਦਿਨੀਂ ਸੀਨੀਅਰ ਪੱਤਰਕਾਰ ਗੌਰੀ ਲੰਕੇਸ਼ ਦੀ ਬੈਂਗਲੂਰੂ ਵਿਖੇ ਗੋਲੀ ਮਾਰ ਕੇ  ਕੀਤੀ ਗਈ ਹੱਤਿਆ ਦੇ ਖਿਲਾਫ ਰੋਸ ਜ਼ਾਹਿਰ ਕਰਨ ਲਈ ਅੱਜ ਸਥਾਨਕ ਵਿਰਸਾ ਵਿਹਾਰ ਵਿਖੇ ਸ਼ੋਕ ਇਕੱਤਰਤਾ ਕੀਤੀ ਗਈ। ਪ੍ਰੋਫੈਸਰ ਡਾ. ਪਰਮਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਹੋਏ ਇਸ ਸਮਾਗਮ ਵਿਚ ਮਰਹੂਮ ਗੌਰੀ ਲੰਕੇਸ਼ ਨੂੰ ਯਾਦ ਕਰਦਿਆਂ ਦੋ ਮਿੰਟ ਦਾ ਮੌਨ ਧਾਰਿਆ …

Read More »

ਪਰਾਲੀ ਨੂੰ ਅਗ ਲਗਾਉਣ ਨਾਲ ਪੈਦਾ ਹੁੰਦੀਆਂ ਹਨ ਜ਼ਹਿਰਲੀਆਂ ਗੈਸਾਂ

ਅੰਮਿ੍ਤਸਰ, 6 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਵਾਤਾਵਰਨ ਨੂੰ ਪਰਾਲੀ ਦੇ ਧੂੰਏ ਤੋਂ ਦੂਸ਼ਿਤ ਹੋਣ ਤੋਂ ਬਚਾਉਣ ਲਈ ਜ਼ਿਲਾ ਪ੍ਰਸ਼ਾਸਨ ਅੰਮਿ੍ਤਸਰ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਿਆ ਜਾ ਰਿਹਾ ਹੈ।ਖੇਤੀਬਾੜੀ ਵਿਭਾਗ ਵੱਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ ਅਤੇ ਉਨਾਂ ਨੂੰ …

Read More »

ਡੀ.ਏ.ਵੀ ਪਬਲਿਕ ਸਕੂਲ ਦੇ 8 ਅਧਿਆਪਕਾਂ ਦਾ ਸਨਮਾਨ

ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –  ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਕਰਵਾਏ ਸਮਾਗਮ `ਚ ਸਕੂਲ ਦੇ 8 ਅਧਿਆਪਕਾਂ ਨੂੰ ਅਧਿਆਪਕ ਦਿਵਸ `ਤੇ ਸਨਮਾਨਿਤ ਕੀਤਾ ਗਿਆ। ਭਾਰਤ ਵਿਕਾਸ ਪ੍ਰੀਸ਼ਦ ਇੱਕ ਸਵੈ ਨਿਰਭਰ ਸੰਸਥਾ ਹੈ ਜਿਸ ਦਾ ਮੁੱਖ ਉਦੇਸ਼ ਗਰੀਬਾਂ, ਅਪੰਗਾਂ, ਅਨਪੜ੍ਹਾਂ ਅਤੇ ਸਮਾਜ ਵੱਲੋਂ ਦੁਰਕਾਰੇ ਲੋਕਾਂ ਦਾ ਜੀਵਨ ਪੱਧਰ ਉਚੱਾ ਚੁੱਕਣ ਲਈ ਸਮੇਂਸ਼ਸਮੇਂ …

Read More »

ਜਨਮ ਦਿਨ ਮੁਬਾਰਕ – ਮੇਘ ਵਰਮਾ

ਬਠਿੰਡਾ, 6 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)  ਅਮਰੀਕ ਸਿੰਘ ਰੋਡ ਬਠਿੰਡਾ ਵਾਸੀ ਵਰੁਣ ਵਰਮਾ ਅਤੇ ਹਿਨਾ ਵਰਮਾ ਨੂੰ ਮੇਘ ਵਰਮਾ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਸਿਹਤ ਵਿਭਾਗ ਵਲੋਂ ਨੇਤਰ ਦਾਨ ਪੰਦਰਵਾੜੇ ਤਹਿਤ ਜਾਗਰੂਕਤਾ ਕੈਂਪ ਲਗਾਇਆ

ਬਠਿੰਡਾ, 6 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਵੱਲੋਂ ਨੇਤਰ ਦਾਨ ਪੰਦਰਵਾੜੇ ਤਹਿਤ ਸਿਵਲ ਸਰਜਨ ਬਠਿੰਡਾ ਡਾ. ਐਚ.ਐਨ ਸਿੰਘ ਦੀ ਦੇਖ ਰੇਖ ਹੇਠ ਟਰੱਕ ਯੁਨੀਅਨ ਬਠਿੰਡਾ ਵਿਖੇ ਨੇਤਰ ਦਾਨ, ਮਹਾਂ ਦਾਨ ਦੇ ਬੈਨਰ ਹੇਠ ਜਾਗਰੂਕਤਾ ਕੈਂਪ ਲਗਾਇਆ ਗਿਆ ।ਇਸ ਕੈਂਪ ਵਿੱਚ ਯੂਨੀਅਨ ਦੇ ਨੁਮਾਇੰਦਿਆਂ ਅਤੇ ਡਰਾਈਵਰਜ਼ ਵੱਲੋਂ ਸ਼ਿਰਕਤ ਕੀਤੀ ਗਈ।ਸਿਹਤ ਵਿਭਾਗ ਵਲੋਂ ਇਸ ਮੌਕੇ …

Read More »

ਅਧਿਆਪਕ ਦਿਵਸ `ਤੇ ਕਰਵਾਏ ਟੇਲਟ ਹੰਟ ਮੁਕਾਬਲੇ

ਬਠਿੰਡਾ, 6 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਭਾਈ ਆਸਾ ਸਿੰਘ ਗਰਲਜ਼ ਕਾਲਜ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਤੇ ਟੇਲਟ ਹੰਟ ਮੁਕਾਬਲੇ  ਕਾਲਜ ਪਿ੍ਰੰਸੀਪਲ ਡਾ. ਰਾਜਵਿੰਦਰ ਕੌਰ, ਕਾਲਜ ਮੈਨੇਜਰ ਸੁਰਜਨ ਸਿੰਘ ਘੁਲਿਆਣੀ, ਯੂਥ ਕੋਆਰਡੀਨੇਟਰ ਮਿਸ਼ਿਜ ਗੁਰਲੀਨ ਅਤੇ ਸਭਿਆਚਾਰਕ ਸਰਗਰਮੀਆਂ ਦੇ ਡੀਨ ਮਿਸ਼ਿਜ ਜ਼ਸਵੀਰ ਕੌਰ ਦੀ ਅਗਵਾਈ ਅਧੀਨ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ।ਜਿਸ …

Read More »